ਰਾਜ ਦੀ ਸਿੱਖਿਆ ਨੀਤੀ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਉਹ ਅਜਿਹੀ ਸਿਖਿਆ ਪ੍ਰਣਾਲੀ ਲਈ ਰਣਨੀਤੀ ਬਣਾ ਰਹੇ ਹਨ, ਜੋ ਕਿ ਰਾਜ ਦੇ ਨਾਲ-ਨਾਲ ਰਾਸ਼ਟਰ ਲਈ ਰੀੜ੍ਹ ਦੀ ਹੱਡੀ ਹੋਵੇ।ਸੋਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਬਣਨ ਮਗਰੋਂ ਸ਼ਹਿਰ ਆਮਦ ’ਤੇ ਲੋਕਾਂ …
Read More »ਸਿੱਖਿਆ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ਵਿਖੇ ਇਨੋਵੇਟਰ ਕਲੱਬ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਿਹਤ ਕਰਨ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਇਨੋਵੇਟਰ ਕਲੱਬ ਦੀ ਸਥਾਪਨਾ ਕੀਤੀ ਗਈ।ਇਸ ਕਲੱਬ ਦਾ ਮਨੋਰਥ ਵਿਦਿਆਰਥੀਆਂ ਵਿੱਚ ਕਾਰਜਸ਼ੈਲੀ ਦਾ ਵਿਕਾਸ, ਨਵੀਨੀਕਰਨ ਅਤੇ ਸਮਾਜਿਕ ਬੁਰਾਈਆਂ ਦਾ ਵਿਗਿਆਨਕ ਹੱਲ ਲੱਭਣਾ ਹੈ।ਇਸ ਦੁਆਰਾ ਵਿਦਿਆਰਥੀ ਛੋਟੀ ਉਮਰ ਵਿੱਚ ਹੀ ਐਸ.ਟੀ.ਈ.ਏ.ਐਮ (ਸਾਇੰਸ ਟੈਕਨਾਲੋਜੀ ਇੰਜੀਨੀਅਰਿੰਗ ਆਰਟਸ ਮੈਥੇਮੈਟਿਕਸ) ਵਰਗੇ …
Read More »DAV Bids Farewell to students of BSc Medical and BSc Biotechnology Sem VI
Amritsar, April 27 (Punjab Post Bureau) – Farewell function was organized at DAV College by BSc Medical and BSc Biotechnology for outgoing students of Sem VI. This function was planned under guidance of Principal Dr Rajesh Kumar. Students enjoyed performing in various Games and they were awarded with different titles suiting their personalities. Among the titles given, Students of BSc. …
Read More »Blood Donation Camp at BBK DAV on Birth Anniversary of Mahatma Hans Raj
Amritsar, Apr. 27 (Punjab Post Bureau) – Youth Red Cross Unit of BBK DAV College for Women in collaboration with Youth Services Punjab and Blood Bank Society, Guru Nanak Medical College organised a Blood Donation Camp in the college. Mr. Lakhbir Singh Assistant Deputy Commissioner of Police was chief guest. Blood donation was an effort to contribute towards the society …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ 12ਵੀਂ ਕਲਾਸ ਦੀ ਪ੍ਰੀਖਿਆ ਦੇ ਨਤੀਜੇ ਰਹੇ ਸ਼ਾਨਦਾਰ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਸਫ਼ਲਤਾ ਹਾਸਲ ਕਰਦਿਆ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ +2 ਆਰਟਸ ਦੀ ਵਿਦਿਆਰਥਣ ਸਮਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜਦ ਕਿ +2 …
Read More »ਫੈਸ਼ਨ ਟੈਕਨਾਲੋਜੀ ਵਿਭਾਗ ਵੱਲੋਂ ਫੈਸ਼ਨ ਸੋਅ ਅਤੇ ਵਿਦਾਇਗੀ ਪਾਰਟੀ ਦਾ ਆਯੋਜਨ
ਧੂਰੀ, 26 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਹੜੇ ਵਿਚ ਫੈਸ਼ਨ ਟੈਕਨਾਲੋਜੀ ਵਿਭਾਗ ਦੇ ਬੀ.ਐਸਸੀ. ਭਾਗ ਪਹਿਲਾ, ਦੂਜਾ ਅਤੇ ਤੀਜਾ ਦੀਆਂ ਵਿਦਿਆਰਥਣਾਂ ਨੇ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਹਰਜਿੰਦਰ ਕੌਰ, ਪ੍ਰੋ. ਸ਼ਿਫਾਲੀ ਗਰਗ, ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੇ ਸਹਿਯੋਗ ਨਾਲ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾ …
Read More »ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਮਲੋਟ, 25 ਅਪ੍ਰੈਲ (ਪੰਜਾਬ ਪੋਸਟ- ਵਿਜੇ ਗਰਗ) – ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀਂ ਜਮਾਤ ਦਾ ਨਤੀਜਾ ਹਰ ਸਾਲ ਵਾਂਗ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ, ਜਿਸ ਨਾਲ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਸਕੂਲ ਦੀਆਂ 17 ਵਿਦਿਆਰਥਣ ਦੇ ਨੰਬਰ 80% ਤੋਂ ਵੱਧ ਆਏ ਹਨ।ਪਿ੍ੰਸੀਪਲ ਵਿਜੈ ਗਰਗ ਨੇ ਸਕੂਲ ਦੀਆਂ ਵਿਦਿਆਰਥਣਾਂ …
Read More »ਖ਼ਾਲਸਾ ਕਾਲਜ ਦੀ ਖਿਡਾਰਣ ਨੇ ਡਿਸਕਸ ਥਰੋ ’ਚ ਜਿੱਤਿਆ ਸੋਨ ਤਮਗਾ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਖਿਡਾਰਣ ਅਰਪਨਦੀਪ ਕੌਰ ਨੇ ਤਾਮਿਲਨਾਡੂ ਵਿਖੇ ਹੋਏ ‘ਜੂਨੀਅਰ ਫੈਂਡਰੇਸ਼ਨ ਕੱਪ’ ਅੰਡਰ-20 ਡਿਸਕਸ ਥ੍ਰੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਵਿਦਿਆਰਥਣ ਜਿਸ ਨੇ ਡਿਸਕਸ ਥਰੋਅ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ 12ਵੀਂ ਕਲਾਸ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ ਦਿਨੀਂ ਐਲਾਨਿਆ ਗਿਆ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਆਰਟਸ ਗਰੁੱਪ ਦਾ ਨਤੀਜ਼ਾ 99 ਫ਼ੀਸਦੀ ਰਿਹਾ।ਇਸ ਗਰੁੱਪ ਦੀ ਵਿਦਿਆਰਥਣ ਅਮਨਦੀਪ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। 1. ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੇਸਟਰ – 3 2. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 3 3. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 5 4. ਐਲ ਐਲ ਬੀ. (ਤਿੰਨ ਸਾਲਾ ਕੋਰਸ), ਸੈਮੇਸਟਰ – …
Read More »