Friday, March 29, 2024

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਜਨਮ ਦਿਨ `ਤੇ ਭਾਸ਼ਣ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਜਨਮ ਦਿਨ ਨੂੰ ਸਮਰਪਿਤ ਭਾਸ਼ਣ ਕਰਵਾਇਆ ਗਿਆ।ਜਿਸ ਵਿਚ ਪ੍ਰੋ. (ਡਾ.) ਬੈਜਨਾਥ ਪ੍ਰਸਾਦ ਸਾਬਕਾ ਮੁੱਖੀ ਅਤੇ ਪ੍ਰੋ. ਹਿੰਦੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੁੱਖ ਵਕਤਾ ਦੇ ਰੂਪ ਵਿਚ ਸ਼ਮੂਲੀਅਤ ਕੀਤੀ।                 ਉਨ੍ਹਾਂ ਮਹਾਂਰਿਸ਼ੀ ਦਇਆਨੰਦ ਸਰਸਵਤੀ ਦੇ ਸਮਾਜਿਕ ਨਵ-ਜਾਗਰਨ ਅਵਦਾਨ` …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਸਕੂਲ ਵਿਖੇ ਔਰਤਾਂ ਨੂੰ ਸਨਮਾਨ ਦੇਣ ਲਈ ਮਹਿਲਾ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਇਸਤਰੀ ਜਾਤੀ ਦੀ ਰੱਖਿਆ ਲਈ ਸੰਘਰਸ਼ ਕਰਨ ਵਾਲੀਆਂ ਨਾਮਵਰ ਅੋਰਤ ਸ਼ਖਸ਼ੀਅਤਾਂ ਨੂੰ ਯਾਦ ਕੀਤਾ ਗਿਆ।ਬਾਰਵ੍ਹੀਂ ਜਮਾਤ ਦੇ ਵਿਦਿਆਰਥਣਾਂ ਨੇ ਮਹਿਲਾ ਦਿਵਸ `ਤੇ ਆਪਣੇ ਭਾਸ਼ਣ, ਕਵਿਤਾਵਾਂ ਤੋਂ ਇਲਾਵਾ ਪੋਸਟਰਾਂ ਰਾਹੀਂ ਨਾਰੀ …

Read More »

‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਲਗਾਇਆ ਮੈਗਾ ਕੈਂਪ

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸੀ.ਡੀ.ਪੀ.ਓ ਅੰਮ੍ਰਿਤਸਰ ਅਰਬਨ 2 ਵਲੋਂ ਪੁਤਲੀਘਰ ਸਰਕਾਰੀ ਸਕੂਲ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਮੈਗਾ ਕੈਂਪ ਲਗਾਇਆ ਗਿਆ।ਵੱਖ-ਵੱਖ ਵਿਭਾਗਾਂ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੁਨੇਹਾ, ਮੰਤਵ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਗਰੂਕ ਕਰਵਾਇਆ ਗਿਆ ਅਤੇ ਬੇਟੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ …

Read More »

ਹਿੰਦੂ ਕਾਲਜ `ਚ ਮਨਾਇਆ ਗਿਆ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ

ਖੂਨਦਾਨ ਕੈਂਪ `ਚ ਇਕੱਤਰ ਕੀਤਾ 45 ਯੂਨਿਟ ਖੂਨ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮਿ੍ਰਤਸਰ ਦੀ ਅਗਵਾਈ ਵਿੱਚ ‘ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ’ ਸਥਾਨਕ ਹਿੰਦ ਕਾਲਜ ਵਿਖੇ ਮਨਾਇਆ ਗਿਆ।ਪ੍ਰੋਗਰਾਮ ਵਿੱਚ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਵਲੋਂ ਖੂਨਦਾਨ ਕੈਂਪ ਵੀ ਲਾਇਆ ਗਿਆ।ਜਿਸ ਦੋਰਾਨ 45 ਯੂਨਿਟ …

Read More »

ਬੀ.ਐਮ.ਡੀ ਹਾਈ ਸਕੂਲ ਦੇ ਬੱਚਿਆਂ ਲਈ 40 ਕੁਰਸੀਆਂ ਦਾਨ

ਭੀਖੀ, 10 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸ਼ਹਿਰ ਮਾਨਸਾ ਦੇ ਬੀ.ਐਮ.ਡੀ ਹਾਈ ਸਕੂਲ ਵਿਖੇ ਬੱਚਿਆ ਲਈ 50 ਕੁਰਸੀਆ ਦਾਨ ਦਿੱਤੀਆ ਗਈਆਂ।ਇਨ੍ਹਾਂ ਕੁਰਸੀਆਂ ਦੀ ਸੇਵਾ ਡਾ. ਹਰੀਸ ਜਿੰਦਲ ਰੇਡੀਜਿਸਟ ਤੇ ਡਾ. ਵਿਸਾਲ ਗਰਗ ਸਰਜਨ ਨੇ ਕੀਤੀ।ਸਕੂਲ ਦੇ ਪ੍ਰਿਸੀਪਲ ਰਘੂਬਰ ਦਿਆਲ ਨੇ ਆਏ ਹੋਏ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆ ਸਕੂਲ ਵਿੱਚ ਲੋੜੀਂਦੀਆਂ ਚੀਜਾਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਉਨ੍ਹਾਂ …

Read More »

ਜਲ੍ਹਿਆਂਵਾਲਾ ਬਾਗ `ਤੇ ਇਤਿਹਾਸਕ ਲਿਖਤਾਂ ਵਿਸ਼ੇ `ਤੇ ਦੋ ਰੋਜ਼ਾ ਕੌਮੀ ਸੈਮੀਨਾਰ 11 ਮਾਰਚ ਤੋਂ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਜਲ੍ਹਿਆਂ ਵਾਲਾ ਬਾਗ਼ (1919) `ਤੇ ਇਤਿਹਾਸਕ  ਲਿਖਤਾਂ ਵਿਸ਼ੇ` ਤੇ ਦੋ ਦਿਨ ਆਈ.ਸੀ.ਐਸ.ਐਸ.ਆਰ  ਕੌਮੀ ਸੈਮੀਨਾਰ 11-12 ਮਾਰਚ 2019 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਸੌ ਸਾਲ ਪਹਿਲਾਂ 379 ਬੇਕਸੂਰ ਲੋਕਾਂ ਦੀ ਹੱਤਿਆ ਕੀਤੀ ਗਈ ਸੀ ਅਤੇ ਹਜ਼ਾਰਾਂ ਜਵਾਨਾਂ ਨੂੰ ਜ਼ਖ਼ਮੀ ਕੀਤਾ ਗਿਆ ਸੀ। ਸੈਮੀਨਰ ਵਿਚ …

Read More »

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਦੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਮਰਾਲਾ, 9 ਮਾਰਚ (ਪੰਜਾਬ ਪੋਸਟ – ਇੰਦਰਜੀਤ ਸਿੰਘ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਬਾਬਾ ਹਰਜਿੰਦਰ ਸਿੰਘ ਨਾਨਕਸਰ ਕਲੇਰਾਂ ਵਾਲੇ ਬੌਂਦਲ ਠਾਠ ਗੁਰਦੁਆਰਾ ਵੱਲੋਂ ਪ੍ਰਾਇਮਰੀ ਸਕੂਲ ਵਿੱਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਬੈਗ ਦਾਨ ਕੀਤੇ।ਬਾਬਾ ਹਰਜਿੰਦਰ ਸਿੰਘ ਨੇ ਆਪਣੇ ਸੰਬੋਧਨ `ਚ ਕਿਹਾ ਕਿ ਇਹ ਬੈਗ ਨਵੇਂ ਦਾਖਲ ਹੋ ਰਹੇ ਅਤੇ ਪੁਰਾਣੇ ਪੜ੍ਹ ਰਹੇ ਲੋੜਵੰਦ ਵਿਦਿਆਰਥੀਆਂ …

Read More »

ਖਾਲਸਾ ਮੈਨੇਜ਼ਮੈਂਟ ਦੇ ਅਦਾਰਿਆਂ ਨੇ ਮਨਾਇਆ ਗਿਆ ਅੰਤਰਰਾਸ਼ਟਰੀ ਨਾਰੀ ਦਿਵਸ

ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਵੂਮੈਨ ਦਿਵਸ ਮੌਕੇ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਸੀ੍ਰਮਤੀ ਤੇਜਿੰਦਰ ਕੌਰ ਛੀਨਾ ਅਤੇ ਐਜ਼ੂਕੇਸ਼ਨ ਕਾਲਜ …

Read More »

ਮਹਿਲਾ ਦਿਵਸ `ਤੇ ਬੀ.ਬੀ.ਕੇ ਡੀ.ਏ.ਵੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਨਮਾਨਿਤ

ਖੇਡਾਂ ਅਤੇ ਅਕਾਦਮਿਕ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਕੀਤਾ ਸਨਮਾਨ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪਿ੍ਰੰਸੀਪਲ ਡਾ.  ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੇ ਖੇਡਾਂ ਅਤੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਸਦਕਾ ਪੈਂਚਕ ਸੀਲਾਟ ਤੇ ਰਗਬੀ ਐਸੋਸੀਏਸ਼ਨ ਵਲੋਂ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ …

Read More »

CM Promises Implementation of Ministers’ Committee Decisions on Govt Employees

Appeals to resume duties immediately Chandigarh, March 8 (Punjab Post Bureau) – Promising to implement the decisions taken by the Committee of Ministers on Employees’ Issues in letter and in spirit, Punjab Chief Minister Captain Amarinder Singh on Friday night appealed to the striking government employees to resume duties immediately  in the interests of the people of the state.           The Chief Minister …

Read More »