Friday, March 29, 2024

ਰਾਸ਼ਟਰੀ / ਅੰਤਰਰਾਸ਼ਟਰੀ

ਸਿੱਖ ਕੌਮ ਨੂੰ ਜਜ਼ਬ ਕਰਨ ਦਾ ਸੁਪਨਾ ਲੈਣ ਵਾਲੇ ਪਹਿਲੇ ਸਿੱਖ ਇਤਿਹਾਸ ਪੜਨ – ਜੀ. ਕੇ

ਨਵੀਂ ਦਿੱਲੀ, 19 ਅਗਸਤ (ਅੰਮ੍ਰਿਤ ਲਾਲ ਮੰਨਣ)- ਸਿੱਖ ਕੌਮ ਇੱਕ ਵੱਖਰੀ ਕੌਮ ਹੈ, ਇਸ ਨੂੰ ਜਜ਼ਬ ਕਰਣ ਦਾ ਸੁਪਨਾ ਪਾਲਣ ਵਾਲਿਆਂ ਨੂੰ ਪਹਿਲੇ ਮਾਣਮੱਤੇ ਸਿੱਖ ਇਤਿਹਾਸ ਤੋਂ ਜਾਣੂੰ ਹੋਣ ਤੋਂ ਬਾਅਦ ਹੀ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਕੁਝ ਦੱਖਣਪੰਥੀ ਹਿੰਦੂ ਆਗੂਆਂ ਵੱਲੋਂ …

Read More »

ਭਾਗਵਤ ਦੇ ਬਿਆਨ ਦੀ ਚਿੰਤਾ ਨਹੀ ਅਫਸੋਸ ਜ਼ਰੂਰ ਹੈ- ਸਰਨਾ

ਕਿਹਾ ਭਾਰਤੀ ਸੰਵਿਧਾਨ ਕਿਸੇ ਵੀ ਦੂਸਰੇ ਧਰਮ ਨੂੰ ਆਪਣੇ ਵਿੱਚ ਜ਼ਜ਼ਬ ਕਰਨ ਦੀ ਇਜਾਜਤ ਨਹੀ ਦਿੰਦਾ ਨਵੀ ਦਿੱਲੀ 18 ਅਗਸਤ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਘੱਟ ਗਿਣਤੀਆ ਦੀ ਕੱਟੜ ਦੁਸ਼ਮਣ ਜਮਾਤ ਆਰ.ਐਸ.ਐਸ ਦੇ ਮੁੱਖੀ ਮੋਹਨ ਭਾਗਵਤ ਵੱਲੋ ਇੱਕ ਵਾਰੀ ਫਿਰ ਘੱਟ ਗਿਣਤੀਆ ਨੂੰ ਹਿੰਦੂ ਧਰਮ ਵਿੱਚ ਜ਼ਜ਼ਬ ਕਰਨ ਦੇ ਦਿੱਤੇ ਗਏ …

Read More »

ਦਿੱਲੀ ਦੇ ਅਕਾਲੀ ਨੇਤਾਵਾਂ ਭਗਵਾਨ ਦਾਸ ਜੁਨੇਜਾ ਦੇ ਹੱਕ ਵਿਚ ਮੰਗੀਆਂ ਵੋਟਾਂ

ਨਵੀਂ ਦਿੱਲੀ, 18 ਅਗਸਤ ( ਅੰਮਿਤ੍ਰ ਲਾਲ ਮੰਨਣ )- ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਜਰਨਲ ਸੱਕਤਰ ਜ. ਅਵਤਾਰ ਸਿੰਘ ਹਿੱਤ, ਕੋਮੀ ਜਥੇਬੰਦਕ ਸੱਕਤਰ ਜ. ਕੁਲਦੀਪ ਸਿੰਘ ਭੋਗਲ ਤੇ ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਪਟਿਆਲਾ ਦੇ ਅਦਾਲਤੀ ਰੋਡ ਤੇ ਪਟਿਆਲਾ ਜਿਮਣੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਗਵਾਨ ਦਾਸ ਜੁਨੇਜਾ ਦੇ ਹੱਕ ਵਿਚ ਪੈਦਲ ਯਾਤਰਾ ਕਰਕੇ …

Read More »

ਮਨਜੀਤ ਸਿੰਘ ਜੀ.ਕੇ ਨੇ ਕੀਤਾ ਡਾ. ਹਰਸ਼ ਕੁਮਾਰ ਦਾ ਧੰਨਵਾਦ

ਨਵੀਂ ਦਿਲੀ, 17  ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ ਆਪਣੀ ਪਟਿਆਲਾ ਫੇਰੀ ਦੋਰਾਨ ਰਾਸ਼ਟਰਪਤੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਇਤਿਹਾਸ ਬਾਰੇ ਹਿੰਦੀ ਭਾਸ਼ਾ ਵਿੱਚ ਵੱਖ-ਵੱਖ ਕਿਤਾਬਾਂ ਲਿਖਣ ਵਾਲੇ ਡਾ. ਹਰਸ਼ ਕੁਮਾਰ ਦਾ ਧੰਨਵਾਦ ਕਰਨ ਉਪਰੰਤ ਤੁਨਾਂ ਪਾਸੋਂ ਕਿਤਾਬਾਂ ਪ੍ਰਾਪਤ ਕਰਦੇ ਹੋਏ। ਸ੍ਰ. ਜੀ.ਕੇ ਦੇ ਨਾਲ …

Read More »

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿੱਲੀ ਕਮੇਟੀ ਕਰੇਗੀ ਉਪਰਾਲੇ

ਨਵੀਂ ਦਿੱਲੀ, 16 ਅਗਸਤ (ਅੰਮ੍ਰਿਤ ਲਾਲ ਮੰਨਣ)-  ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਨ-ਸਤਿਕਾਰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਵਿਕਾਸ ਕਮੇਟੀ ਦੀ ਇਕ ਵਿਸ਼ੇਸ਼ ਇਕਤਰੱਤਾ 20 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਂਨਫ੍ਰੇਂਸ ਹਾਲ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬੀ ਵਿਕਾਸ ਕਮੇਟੀ ਦੇ ਕੰਨਵੀਨਰ ਡਾ. ਹਰਮੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ‘ਚ ਦਿੱਲੀ …

Read More »

ਸਹਿਜਧਾਰੀ ਵੋਟਾਂ ਦੀ ਪ੍ਰੋੜਤਾ ਕਰਨਾ ਵਡੇਰੇ ਪੰਥਕ ਹਿੱਤਾਂ ਲਈ ਨੁਕਸਾਨਦਾਇਕ

ਨਵੀਂ ਦਿੱਲੀ, 16 ਅਗਸਤ (ਅੰਮ੍ਰਿਤ ਲਾਲ ਮੰਨਣ)- ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਅਤੇ ਸਹਿਜਧਾਰੀ ਸਿੱਖਾਂ ਨੂੰ ਵੋਟਾਂ ਦਾ ਅਧਿਕਾਰ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਲੜੇ ਜਾ ਰਹੇ ਕੇਸਾਂ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਨੁਕਤਾਚੀਨੀ ਨੂੰ ਦਿੱਲੀ ਕਮੇਟੀ ਨੇ ਬੇਲੋੜਾ ਕਰਾਰ …

Read More »

ਬਰੁਸਲ ਫੁੱਲਾਂ ਦੀ ਤਾਪੀ ਦਾ ਸ਼ਿੰਗਾਰ

ਬੈਲਜੀਅਮ, 16 ਅਗਸਤ (ਹਰਚਰਨ ਸਿੰਘ ਢਿੱਲ੍ਹੋ)- ਯੂਰਪ ਦੇ ਮਸ਼ਹੂਰ ਦੇਸ਼ ਬੈਲਜੀਅਮ ਜੋ ਯੂਰਪ ਦੀ ਰਾਜਧਾਨੀ ਵੀ ਹੈ ਇਸ ਦੇਸ਼ ਵਿਚ ਸਭ ਤੋ ਜਿਆਦਾ ਸ਼ੀਸ਼ਾ ਤਿਆਰ ਹੂੰਦਾ ਹੈ। ਜਿਥੋ ਦੀਆਂ ਗੰਨਾਂ ਰਿਵਾਲਵਰ ਵੀ ਮਸ਼ਹੂਰ ਹਨ ਪਰ ਇਥੋਂ ਦੀਆਂ ਸਜਾਵਟ ਪੱਖੌ ਬਹੁਤ ਸਾਰੀਆਂ ਥਾਵਾਂ ਵੀ ਦੇਖਣ ਅਤੇ ਸਲਾਹੁਉਣਯੋਗ ਹਨ ਜਿਵੇ ”ਮਨਕਿਨ ਪੀਸ, ਗਰਾਮ ਪਲੱਸ, ਰਾਜ ਮਹਿਲ, ਅਟੌਮੀਅਮ ਅਤੇ ਵਾਟਰਲੂ” ਆਦਿ। ਬਰੁਸਲ ਦੇ …

Read More »

ਆਜ਼ਾਦੀ ਦਿਵਸ 2014 ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦੀਆਂ ਮੁੱਖ ਝਲਕੀਆਂ

ਨਵੀਂ ਦਿੱਲੀ, 15 ਅਗਸਤ (ਬਿਊਰੋ) – ਪਿਆਰੇ ਦੇਸ਼ ਵਾਸੀਓ ਆਜ਼ਾਦੀ ਦਿਵਸ ਦੇ ਇਸ ਸ਼ੁਭ ਦਿਹਾੜੇ ਉਤੇ ਭਾਰਤ ਦੇ ਪ੍ਰਧਾਨ ਸੇਵਕ ਵੱਲੋਂ ਵਧਾਈ ਦਿੰਦਾ ਹਾਂ। ਮੈਂ ਇੱਕ ਪ੍ਰਧਾਨ ਮੰਤਰੀ ਨਹੀਂ ਸਗੋਂ ਇੱਥੇ ਇੱਕ ਪ੍ਰਧਾਨ ਸੇਵਕ ਦੇ ਤੌਰ ਉਤੇ ਹਾਂ । ਮੈਂ ਉਨਾਂ ਸੂਰਵੀਰਾਂ ਨੂੰ ਨਮਨ ਕਰਦਾ ਹਾਂ  ਜਿਨਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ । ਆਜ਼ਾਦੀ ਦਿਵਸ ਦੇ …

Read More »

ਪ੍ਰਧਾਨ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਉੱਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ

ਨਵੀਂ ਦਿੱਲੀ, 14  ਅਗਸਤ (ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਉੱਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਆਪਣੇ ਵਧਾਈ ਸੁਨੇਹੇ ਵਿੱਚ ਕਿਹਾ ਕਿ 15 ਅਗਸਤ ਦੇ ਦਿਨ ਸਾਨੂੰ ਉਹਨਾਂ ਸਾਰਿਆਂ ਮਹਾਪੁਰਖਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇ ਦਿੱਤਾ। ਸਾਡਾ ਇਹ ਫਰਜ਼ ਹੈ ਕਿ ਅਸੀਂ ਇਹਨਾਂ ਮਹਾਪੁਰਖਾਂ ਨੂੰ ਯਾਦ ਕਰਦੇ …

Read More »

ਭਾਰਤ ਦੀ 68ਵੀਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ਦੇ ‘ਤੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦਾ ਰਾਸ਼ਟਰ ਦੇ ਨਾਂ ਸੰਦੇਸ਼

ਨਵੀਂ ਦਿੱਲੀ, 14 ਅਗਸਤ (ਬਿਊਰੋ)- ਪਿਆਰੇ ਦੇਸ਼ ਵਾਸੀਓ ਸਾਡੀ ਆਜ਼ਾਦੀ ਦੀ 67ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ਦੇ ਮੌਕੇ  ਉਤੇ ਮੈਂ ਤੁਹਾਨੂੰ ਤੇ ਵਿਸ਼ਵ ਭਰ ਦੇ ਸਾਰੇ ਭਾਰਤੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਾ ਹਾਂ। ਮੈਂ ਸਾਡੀਆਂ ਹਥਿਆਰਬੰਦ ਫੌਜਾਂ, ਨੀਮ ਫੌਜੀ ਬਲਾਂ ਤੇ ਅੰਦਰੂਨੀ ਸੁਰੱਖਿਆ ਬਲਾਂ ਦੇ ਮੈਂਬਰਾਂ ਨੂੰ ਖ਼ਾਸ ਤੌਰ ਤੇ ਵਧਾਈ ਦਿੰਦਾ ਹਾਂ। ਹਾਲ ਵਿੱਚ ਹੀ ਗਲਾਸਗੋ ਵਿੱਚ ਸੰਪੰਨ ਹੋਈਆਂ ਰਾਸ਼ਟਰ …

Read More »