Monday, February 19, 2018
ਤਾਜ਼ੀਆਂ ਖ਼ਬਰਾਂ

ਤਸਵੀਰਾਂ ਬੋਲਦੀਆਂ

ਸ਼ਿਵਰਾਤਰੀ ਮੌਕੇ ਪੇਸ਼ ਕੀਤੀਆਂ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਝਾਕੀਆਂ

PPN1702201802

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਲਕਸ਼ਮੀ ਨਰਾਇਣ ਮੰਦਿਰ ਸਥਾਨਕ ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਆਯੌਜਿਤ ਵਿਸ਼ੇਸ਼ ਸਮਾਗਮ ਦੌਰਾਨ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕਰਦੇ ਹੋਏ ਕਲਾਕਾਰ। Read More »

ਰਾਜਵੀਰ ਜਵੰਦਾ, ਕਰਤਾਰ ਰਮਲਾ ਤੇ ਬੀਬਾ ਨਵਜੋਤ ਰਾਣੀ ਦਾ ਖੁੱਲਾ ਅਖਾੜਾ 25 ਨੂੰ

Javanda,-Ramla

ਖੇਡਾਂ ਉਦੋਨੰਗਲ ਦੀਆਂ 22 ਫਰਵਰੀ ਤੋ ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਅਤੇ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਝੇ ਦੇ ਮਸ਼ਹੂਰ ਪਿੰਡ ਉਦੋਨੰਗਲ ਵਿਖੇ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਾਝੇ ਦਾ ਮਸ਼ਹੂਰ ਪੇਂਡੂ ਖੇਡ ਮੇਲਾ 22 ਫਰਵਰੀ ਤੋ 25 ਫਰਵਰੀ ਤੱਕ ਰੰਧਾਵਾ ਸਪੋਰਟਸ ਐਂਡ ਕਲਚਰ ... Read More »

ਡੀ.ਸੀ ਵਲੋਂ ਪ੍ਰਿੰਸੀਪਲ ਓਮ ਪ੍ਰਕਾਸ਼ ਦੀ ਆਡਿਓ ਤੇ ਵੀਡੀਓ ਸੀ.ਡੀ `ਵੈਲਕਮ ਫੈਸਟੀਵਲ ਸੈਲੀਬਰੇਸ਼ਨ` ਰਲੀਜ਼

PPN1402201808

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਦੀ ਆਡਿਓ ਅਤੇ ਵੀਡੀਓ `ਵੈਲਕਮ ਫੈਸਟੀਵਲ ਸੈਲੀਬਰੇਸ਼ਨ` ਸੀ.ਡੀ ਰਲੀਜ ਕੀਤੀ।ਸਹਾਇਕ ਲੋਕ ਸੰਪਰਕ ਅਫਸਰ ਰਾਮ ਲੁਭਾਇਆ ਅਤੇ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਰਵਿੰਦਰ ਸ਼ਰਮਾ ਵੀ ਹਾਜ਼ਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆ ਓਮ ਪ੍ਰਕਾਸ ਉਜਾਲਾ ... Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚੋਣ ਕਮਿਸ਼ਨਰ ਸੁਨੀਲ ਅਰੋੜਾ

PPN1102201822

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨਰ ਸੁਨੀਲ ਅਰੋੜਾ ਉਨਾਂ ਦੀ ਪਤਨੀ ਸ੍ਰੀਮਤੀ ਰਿਤੂ ਅਰੋੜਾ, ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਾਰੀਆਂ ਸ਼ਖਸ਼ੀਅਤਾਂ ਨੇ ਜਲ੍ਹਿਆਂ ਵਾਲੇ ... Read More »

ਡਾ: ਜੋਗਿੰਦਰ ਸਿੰਘ ਕੈਰੋਂ ਆਜੀਵਨ ਕਾਲ ਐਵਾਰਡ ਨਾਲ ਸਨਮਾਨਿਤ

PPN0302201801

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਉੱਘੇ ਆਲੋਚਕ ਅਤੇ ਸਾਹਿੱਤਕਾਰ ਡਾ: ਜੋਗਿੰਦਰ ਸਿੰਘ ਕੈਰੋਂ ਨੂੰ ਸਾਹਿਤ ਦੇ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਅਜੀਵਨਕਾਲ ਪ੍ਰਾਪਤੀ ਸਨਮਾਨ ਦਿੱਤਾ ਗਿਆ।ਇਹ ਸਨਮਾਨ ਉਹਨਾਂ ਨੇ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਲਾ ਪ੍ਰੀਸ਼ਦ ਦੇ ਪ੍ਰਧਾਨ ਡਾ: ਸੁਰਜੀਤ ਸਿੰਘ ਪਾਤਰ ਤੋਂ ਹਾਸਲ ਕੀਤਾ।ਇਸ ... Read More »

ਗੁ. ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ

PPN0202201805

ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ।ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ ਸੌਂਪਿਆ। ਇੱਥੇ ਦੱਸ ... Read More »

ਛੋਟੇ ਪਰਦੇ ਦੀ ਹਾਸਰਸ ਕਲਾਕਾਰ ਭਾਰਤੀ ਸਿੰਘ ਦਾ ਬੀ.ਬੀ.ਕੇ ਡੀ.ਏ.ਵੀ ਵਿਖੇ ਨਿੱਘਾ ਸੁਆਗਤ

PPN0102201806

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ, ਸੁਖਬੀਰ ਸਿੰਘ) –  ਛੋਟੇ ਪਰਦੇ ਦੀ ਹਾਸਰਸ ਕਲਾਕਾਰ ਭਾਰਤੀ ਸਿੰਘ ਦਾ ਬੀ.ਬੀ.ਕੇ ਡੀ.ਏ.ਵੀ ਕਾਲਜ ਪਹੁੰਚਣ `ਤੇ ਨਿੱਘਾ ਸੁਆਗਤ ਕੀਤਾ ਗਿਆ।ਵਿਆਹ ਮਗਰੋਂ ਆਪਣੇ ਪੇੇਕੇ ਪਰਿਵਾਰਅਤੇ ਗੁਰੂ ਦੀ ਨਗਰੀ ਵਿੱਚ ਇਹ ਉਸ ਦਾ ਪਹਿਲਾ ਫੇਰਾ ਸੀ।ਭਾਰਤੀ ਸਿੰਘ ਸਮੇਤ ਉਨ੍ਹਾਂ ਦੇ ਪਤੀ ਹਰਸ਼ ਅਤੇ ਟੀਮ ਮੈਂਬਰਾਂ ਦਾ ਕਾਲਜ ਪ੍ਰਬੰਧਕੀ ਕਮੇਟੀ ਦੇ ਮੁੱਖੀ ਸੁਦਰਸ਼ਨ ਕਪੂਰ ਤੇ ... Read More »

ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ

PPN3101201801

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ 20ਵੀਂ ਸਦੀ ਦੀ ਮਸ਼ਹੂਰ ਅਤੇ ਬੁਲੰਦ ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ ਗਿਆ।ਜਿਸ ਦਾ ਉਦਘਾਟਨ ਸਾਂਝੇ ਤੋਰ `ਤੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਅਤੇ ਸ੍ਰੀਮਤੀ ਜਸਮੀਤ ਨਈਅਰ ਸਾਬਕਾ ਡੀ.ਪੀ.ਆਈ ਕਾਲਜ ਪੰਜਾਬ ਵਲੋਂ ਕੀਤਾ ਗਿਆ।ਇਸ ਸਮੇਂ ਚਿੱਤਰਕਾਰਾ ਅਮ੍ਰਿਤਾ ... Read More »

ਦੋ ਬੂੰਦਾਂ ਹਰ ਵਾਰ, ਪੋਲਿਓ ਤੇ ਜਿੱਤ ਰਹੇ ਬਰਕਰਾਰ

PPN2901201811

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਹਾਊਸ ਟੂ ਹਾਊਸ ਐਕਟੀਵਿਟੀ ਰਾਹੀਂ ਝੁੱਗੀਆਂ ਝੋਪੜੀਆਂ, ਭੱਠਿਆਂ, ਘਰਾਂ ਵਿੱਚ ਰਹਿੰਦੇ 0-5 ਸਾਲ ਤੱਕ ਦੇ 12905 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। Read More »