Tuesday, April 16, 2024

ਤਸਵੀਰਾਂ ਬੋਲਦੀਆਂ

ਅਕੇਡੀਆ ਵਰਲਡ ਸਕੂਲ ਵਿਖੇ ਕਹਾਣੀ ਉਚਾਰਨ ਮੁਕਾਬਲੇ ਕਰਵਾਏ ਗਏ

ਸੁਨਾਮ/ ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਸ਼ੁੱਕਰਵਾਰ ਨੂੰ ਕਹਾਣੀ ਉਚਾਰਨ ਮੁਕਾਬਲਾ ਕਰਵਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲੇ ਦਾ ਮਕਸਦ ਬੱਚਿਆਂ `ਚ ਹੌਂਸਲਾ ਵਧਾਉਣਾ ਸੀ।ਇਸ ਮੁਕਾਬਲੇ ਵਿੱਚ ਯੂ.ਕੇ.ਜੀ ਦੇ ਵਿਦਿਆਰਥੀਆਂ ਨੇ ਸਵੈ-ਜਾਣਕਾਰੀ ਦਿੰਦੇ ਹੋਏ ਬਹੁਤ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਤਮੰਨਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ …

Read More »

ਸੁਹਾਗਣਾਂ ਨੇ ਉਤਸਾਹ ਨਾਲ ਮਨਾਇਆ ਕਰਵਾਚੌਥ

ਨੀਲਮ ਵਿੱਗ ਨੇ ਜਿੱਤਿਆ ਮਿਸਜ਼ ਕਰਵਾਚੌਥ ਕੁਵੀਨ ਦਾ ਖਿਤਾਬ ਧੂਰੀ, 18 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) –  ਧੂਰੀ ਵਿਖੇ ਸੁਹਾਗਣਾਂ ਵੱਲੋਂ ਕਰਵਾਚੌਥ ਦਾ ਤਿਉਹਾਰ ਬੜੇ ਉਤਸ਼ਾਹਪੂਰਵਕ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਹੋਟਲਾਂ, ਰਿਜ਼ੋਰਟ, ਪਾਰਕਾਂ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਆਪੋ-ਆਪਣੇ ਢੰਗ ਤਰੀਕਿਆਂ ਨਾਲ ਕਰਵਾਚੌਥ ਮਨਾਇਆ।ਇਸੇ ਲੜੀ ਵਿੱਚ ਰਤਨਾ ਰਿਜ਼ੋਰਟ ਵਿੱਚ ਕਰਵਾਏ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਇਕੱਤਰ ਹੋਈਆਂ ਸੁਹਾਗਣਾਂ …

Read More »

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਜੇ ਅਲੌਕਿਕ ਜਲੌ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਦਾ ਦ੍ਰਿਸ਼।

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਲੌਂਗੋਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ …

Read More »

ਪੰਘੂੜੇ ਵਿੱਚ ਆਇਆ ਇੱਕ ਨੰਨਾ ਬੱਚਾ ਤੇ ਇੱਕ ਨੰਨੀ ਬੱਚੀ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 170 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 29 ਸਤੰਬਰ ਨੂੰ ਕਰੀਬ ਰਾਤ 10 ਵਜੇ ਇਕ ਅਨਜਾਨ ਵਿਅਕਤੀ ਇਕ ਨਵੇਂ ਜਨਮੇ ਲੜਕੇ ਨੂੰ ਅਤੇ ਇਸੇ ਤਰ੍ਹਾਂ 8 …

Read More »

ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋ ਕੇ ਢੱਡਰੀਆਂ ਵਿਖੇ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਰਪੰਚ ਸੁਲੱਖਣ ਸਿੰਘ­ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਸਿੰਘ ਸਾਹੋਕੇ ਸਮੇਤ ਪਿੰਡ ਵਾਸੀਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ। ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਭਰੂਰ ਅਤੇ ਸਾਥੀ ਅਧਿਆਪਕਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ …

Read More »

Govt Stepping up efforts to identify poorest of poor in Villages for employment – Capt Amarinder

Lays foundation stone of gates in names of Baba Ajit Singh & Baba Jujhar Singh  Chamkaur Sahib, October 6 (Punjab Post Bureau) – Giving a further impetus to his government’s flagship `Ghar  Ghar Rozgar & Karobar Mission’ scheme, Punjab Chief Minister on Saturday declared all-out efforts to identify the poorest of the poor jobless in villages for employment, even as he …

Read More »

Kargil to Kohima Ultra-Marathon- “Glory Run” Flagged off by Group Captain Ashok Kumar

Amritsar, Oct. 5 (Punjab Post Bureau) – Kargil to Kohima Ultra-Marathon “Glory Run” team of Indian Air Force  was flagged off by Group Captain Ashok Kumar, Station Commander, Air Force Station Amritsar Cantt in a ceremony filled with josh and nationalistic fervor. The team consisting of Twenty Five Airwarriors arrived at Air Force Station Amritsar Cantt in the evening of …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ `ਚ ਮਨਾਇਆ ਮਹਾਤਮਾ ਗਾਂਧੀ ਦਾ ਜਨਮ ਦਿਵਸ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਪ੍ਰਿੰਸੀਪਲ ਡਾ: ਅਮਰਪਾਲੀ ਦੀ ਦੇਖ-ਰੇਖ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿਚ ਵਿਦਿਆਰਥੀਆਂ ਨੇ ਕਵਿਤਾ ਅਤੇ ਭਜਨ ਪੇਸ਼ ਕੀਤੇ। ਰਾਸ਼ਟਰਪਿਤਾ ਦੇ ਜੀਵਨ ਸੰਬੰਧੀ ਵਿਦਿਆਰਥੀਆਂ ਵਲੋਂ ਇੱਕ ਲਘੁ ਨਾਟਕ ਵੀ ਪੇਸ਼ ਕੀਤਾ ਗਿਆ।ਪਿ੍ਰੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥੀਆਂ ਨੂੰ ਮਹਾਤਮਾ …

Read More »