Friday, April 19, 2024

ਤਸਵੀਰਾਂ ਬੋਲਦੀਆਂ

ਵਾਈਸ ਆਫ਼ ਪੰਜਾਬ ਗੁਰਕੀਰਤ ਕੌਰ ਰਾਏ ਦਾ ਨੀਲੋਂ ਵਿਖੇ ਵਿਸ਼ੇਸ਼ ਸਨਮਾਨ

ਸਮਰਾਲਾ, 2 ਮਾਰਚ (ਪੰਜਾਬ ਪੋਸਟ- ਕੰਗ) – ਪੀ.ਟੀ.ਸੀ ਪੰਜਾਬੀ ਚੈਨਲ ਦੇ ਅੰਮ੍ਰਿਤਸਰ ਵਿਖੇ ਹੋਏ ਵਾਇਸ ਆਫ਼ ਪੰਜਾਬ ਦੇ ਫਾਈਨਲ ਮੁਕਾਬਲੇ ਵਿੱਚ ਨੇ ਪੰਜ ਮੁੰਡਿਆਂ ਨੂੰ ਪਛਾੜਦੇ ਹੋਏ ਪਹਿਲਾ ਇਨਾਮ ਪ੍ਰਾਪਤ ਕਰਨ ਵਾਲੀ ਗੁਰਕੀਰਤ ਕੌਰ ਰਾਏ ਦਾ ਅੱਜ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੇ ਮੁੱਖ ਪ੍ਰਬੰਧਕ ਬਾਬਾ ਮਨਜੋਤ ਸਿੰਘ …

Read More »

Workshop on E-Filing Conducted at BBK DAV College Women

Amritsar, Feb. 28 (Punjab Post Bureau) – A ‘Workshop on E-Filing’ was organised by PG Department of Commerce and Business Administration of BBK DAV College for Women. An acclaimed expert in E-Filing, CA Vinamar Gupta was the resource person for the workshop. Dr. Neenu Malhotra Head of Department Commerce, extended warm welcome to the guest. He provided very valuable information …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਮਾਤਭਾਸ਼ਾ ਸਪਤਾਹ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸੰਸਾਰ ਪੱਧਰ ’ਤੇ ਮਾਤਭਾਸ਼ਾ ਦਿਵਸ ਮਨਾ ਕੇ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਂਦਾ ਹੈ।ਇਸ ਦਿਵਸ ਨੂੰ ਮਨਾਉਣ ਲਈ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤਭਾਸ਼ਾ ਦੀ ਅਮੀਰੀ ਤੋਂ ਜਾਣੂ ਕਰਵਾਉਣ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਮਾਤਭਾਸ਼ਾ …

Read More »

ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੂੰ ਦਿੱਤਾ ਯਾਦਗਾਰੀ ਸਿੱਕਾ

ਕੇਂਦਰੀ ਸਿੱਖ ਅਜਾਇਬਘਰ ’ਚ ਸੰਭਾਲੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਯਾਦਗਾਰੀ ਸਿੱਕਾ ਤੋਹਫ਼ੇ ਵਜੋਂ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ …

Read More »

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪਰਿਵਾਰ ਸਮੇਤ ਕੀਤੀ ਸੇਵਾ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪਰਿਵਾਰ ਸਮੇਤ ਸੇਵਾ ਕਰਦੇ ਹੋਏ ।

Read More »

ਪੰਜਾਬ ਨਾਟਸ਼ਾਲਾ ਵਿਖੇ ਨਾਟਕ ਸੌਤਨ ਦਾ ਮੰਚਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਬਲੀ ਗਾਰਗੀ ਲਿਖਤ ਅਤੇ ਸੰਨੀ ਮਾਸੂਨ ਨਿਰਦੇਸ਼ਿਤ ਨਾਟਕ ਸੌਂਤਨ ਦਾ ਮੰਚਨ ਕੀਤਾ ਗਿਆ।ਜੀਵਨ ਵਿੱਚ ਬਹੁਤ ਸਾਰੀਆਂ  ਅਜਿਹੀਆਂ ਘਟਨਾਵਾਂ ਘਟਦੀਆਂ ਹਨ।ਜਿਨ੍ਹਾਂ ਦਾ ਸਾਡੇ ਮਨ `ਤੇ ਬਹੁਤ ਭੈੜਾ ਅਸਰ ਪੈਂਦਾ ਹੈ।ਅਸੀ ਚਾਹ ਕੇ ਵੀ ਉਨ੍ਹਾਂ ਨੂੰ ਭੁਲਾ ਨਹੀਂ ਪਾਉਂਦੇ ਅਤੇ ਮਨ ਵਿੱਚ ਉਠਦੇ ਗੁਬਾਰ ਤੇ ਤੂਫਾਨਾਂ ਦਾ ਕਿਸੇ …

Read More »

ਸ਼ਿਵਰਾਤਰੀ ਮੌਕੇ ਪੇਸ਼ ਕੀਤੀਆਂ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਝਾਕੀਆਂ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਲਕਸ਼ਮੀ ਨਰਾਇਣ ਮੰਦਿਰ ਸਥਾਨਕ ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਆਯੌਜਿਤ ਵਿਸ਼ੇਸ਼ ਸਮਾਗਮ ਦੌਰਾਨ ਸ਼ਿਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕਰਦੇ ਹੋਏ ਕਲਾਕਾਰ।

Read More »

ਰਾਜਵੀਰ ਜਵੰਦਾ, ਕਰਤਾਰ ਰਮਲਾ ਤੇ ਬੀਬਾ ਨਵਜੋਤ ਰਾਣੀ ਦਾ ਖੁੱਲਾ ਅਖਾੜਾ 25 ਨੂੰ

ਖੇਡਾਂ ਉਦੋਨੰਗਲ ਦੀਆਂ 22 ਫਰਵਰੀ ਤੋ ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਅਤੇ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਝੇ ਦੇ ਮਸ਼ਹੂਰ ਪਿੰਡ ਉਦੋਨੰਗਲ ਵਿਖੇ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਾਝੇ ਦਾ ਮਸ਼ਹੂਰ ਪੇਂਡੂ ਖੇਡ ਮੇਲਾ 22 ਫਰਵਰੀ ਤੋ 25 ਫਰਵਰੀ ਤੱਕ ਰੰਧਾਵਾ ਸਪੋਰਟਸ ਐਂਡ ਕਲਚਰ …

Read More »

ਡੀ.ਸੀ ਵਲੋਂ ਪ੍ਰਿੰਸੀਪਲ ਓਮ ਪ੍ਰਕਾਸ਼ ਦੀ ਆਡਿਓ ਤੇ ਵੀਡੀਓ ਸੀ.ਡੀ `ਵੈਲਕਮ ਫੈਸਟੀਵਲ ਸੈਲੀਬਰੇਸ਼ਨ` ਰਲੀਜ਼

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਦੀ ਆਡਿਓ ਅਤੇ ਵੀਡੀਓ `ਵੈਲਕਮ ਫੈਸਟੀਵਲ ਸੈਲੀਬਰੇਸ਼ਨ` ਸੀ.ਡੀ ਰਲੀਜ ਕੀਤੀ।ਸਹਾਇਕ ਲੋਕ ਸੰਪਰਕ ਅਫਸਰ ਰਾਮ ਲੁਭਾਇਆ ਅਤੇ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਰਵਿੰਦਰ ਸ਼ਰਮਾ ਵੀ ਹਾਜ਼ਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆ ਓਮ ਪ੍ਰਕਾਸ ਉਜਾਲਾ …

Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚੋਣ ਕਮਿਸ਼ਨਰ ਸੁਨੀਲ ਅਰੋੜਾ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਚੋਣ ਕਮਿਸ਼ਨਰ ਸੁਨੀਲ ਅਰੋੜਾ ਉਨਾਂ ਦੀ ਪਤਨੀ ਸ੍ਰੀਮਤੀ ਰਿਤੂ ਅਰੋੜਾ, ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕੁਰਣਾ ਰਾਜੂ ਤੇ ਵਧੀਕ ਚੋਣ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਸਾਰੀਆਂ ਸ਼ਖਸ਼ੀਅਤਾਂ ਨੇ ਜਲ੍ਹਿਆਂ ਵਾਲੇ …

Read More »