Friday, April 19, 2024

ਤਸਵੀਰਾਂ ਬੋਲਦੀਆਂ

ਲੜਕੀਆਂ ਪ੍ਰਤੀ ਸਮਾਜ ਨੂੰ ਵਿਚਾਰਧਾਰਾ ਬਦਲਣ ਦੀ ਲੋੜ – ਪ੍ਰਿੰ: ਮਾਹਲ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਲੋਹੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਦੀ ਸ਼ੁਰੂਆਤ ਉਪਰੰਤ ਕਾਲਜ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸਟਾਫ਼ ਤੇ ਵਿਦਿਆਰਥਣਾਂ ਨਾਲ ਬੋਲੀਆਂ ਅਤੇ ਗਿੱਧਾ ਪਾਇਆ।ਵਿਦਿਆਰਥਣਾਂ ਨੇ ਕਾਲਜ ਦੇ …

Read More »

ਅਮਿਤ ਸ਼ਾਹ ਦੀ ਧਰਮ ਪਤਨੀ ਸੋਨਲ ਸ਼ਾਹ ਪਹੁੰਚੇ ਖਾਲਸਾ ਕਾਲਜ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਧਰਮ ਪਤਨੀ  ਸੋਨਲ ਸ਼ਾਹ ਅੱਜ ਅਚਨਚੇਤ ਇਤਿਹਾਸਿਕ ਖਾਲਸਾ ਕਾਲਜ ਵਿਖੇ ਪਹੁੰਚੇ, ਜਿੱਥੇ ਉਹ ਕਾਲਜ ਦੀ ਖੂਬਸੂਰਤ ਵਿਰਾਸਤੀ ਇਮਾਰਤ ਵੇਖਕੇ ਗਦਗਦ ਹੋਏ। ਉਨ੍ਹਾਂ ਨਾਲ ਇਸ ਮੌਕੇ ਹੋਰ ਪਰਿਵਾਰਕ ਮੈਂਬਰਾਂ ਵੀ ਸਨ ਅਤੇ ਉਹ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਆਪਣੇ ਨਿੱਜੀ ਦੌਰੇ ’ਤੇ ਇੱਥੇ ਪਹੁੰਚੇ ਸਨ। ਖਾਲਸਾ …

Read More »

ਪਟਨਾ ਸਾਹਿਬ 350 ਸਾਲਾ ਪ੍ਰਕਾਸ਼ ਸਮਾਗਮਾਂ ਵਿੱਚ ਪੁੱਜੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਵੀ ਸ਼ੰਕਰ, ਸ੍ਰੀ ਰਾਮ ਵਿਲਾਸ ਪਾਸਵਾਨ ਕੇਂਦਰੀ ਮੰਤਰੀ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ …

Read More »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ)- ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋ੍ਰ: ਕਿਰਪਾਲ ਸਿੰਘ ਬਡੂੰਗਰ ਦੇ ਸ੍ਰੀ ਪਟਨਾ ਸਾਹਿਬ ਏਅਰ ਪੋਰਟ ‘ਤੇ ਹਵਾਈ ਜਹਾਜ ‘ਚੋਂ ਉਤਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋ: ਬਡੂੰਗਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਏ ਹਨ। ਪ੍ਰੋ: ਕਿਰਪਾਲ ਸਿੰਘ ਬਡੂੰਗਰ …

Read More »

Army Recruitment Rally for Religious Teacher held at Ferozepur

Jalandhar, Jan 2 (Punjab Post Bureau) – An Army Recruitment Rally will be held at Jyoti Stadium, Ferozepur (Punjab) on 11 January 2017 for Religious Teacher (Junior Commissioned Officer) category for candidates of States Jammu & Kashmir and Punjab. Recruitment is based on Online Application System which is a change from the erstwhile Open Rally System. It is a wonderful opportunity for the youth …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਸ਼ੁਰੂ

ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਹੋਈਆਂ ਨਤਮਸਤਿਕ ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਵਿਖੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ। ਇਹ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਵਸ `ਤੇ ਵਿਸ਼ਾਲ ਨਗਰ ਕੀਰਤਨ ਕੱਢਿਆ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇ ਅਵਤਾਰ ਦਿਵਸ ਤੇ ਮੰਡੀ ਦੇ ਗੁਰੂ ਦੁਆਰਾ ਸਿੰਘ ਸਭਾ ਵੱਲੋ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੱਢੇ ਗਏ ਇਸ ਨਗਰ ਕੀਰਤਨ ਦੋਰਾਨ, ਫਿਰੋਜਪੁਰ ਤੋ ਆਏ ਬੀਬੀਆਂ ਦੇ ਢਾਡੀ ਜੱਥੇ ਨੇ ਵੀਰ ਰੱਸ ਸੁਣਾ …

Read More »