Wednesday, January 16, 2019
ਤਾਜ਼ੀਆਂ ਖ਼ਬਰਾਂ

ਪੰਜਾਬ

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਜਨਵਰੀ ਗੁਰੂ ਘਰਾਂ `ਚ ਅਰਦਾਸ ਕਰਨ ਸੰਗਤਾਂ- ਲੌਂਗੋਵਾਲ

SGPC Logo

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ ... Read More »

ਸਕੂਲਾਂ ਦੇ ਮਾੜਿਆਂ ਨਤੀਜਿਆਂ ਲਈ ਪ੍ਰਿੰਸੀਪਲ ਤੇ ਜ਼ਿਲ੍ਹਾ ਸਿੱਖਿਆ ਅਫਸਰ ਹੋਣਗੇ ਜਿੰਮੇਵਾਰ – ਸੋਨੀ

PUNJ0601201902

ਐਮ.ਐਮ ਮਾਲਵੀਆ ਮੁਫਤ ਆਯੂਰਵੈਦਿਕ ਡਿਸਪੈਸਰੀ ਨੂੰ 2 ਲੱਖ ਦਾ ਕੀਤਾ ਚੈਕ ਭੇਟ ਅੰਮ੍ਰਿਤਸਰ 6 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਦਨ ਮੋਹਨ ਮਾਲਵੀਆ ਜੀ ਦੀ ਜੈਯੰਤੀ ਐਮ.ਐਮ  ਮਾਲਵੀਆ ਮੁਫਤ ਆਯੂਰਵੈਦਿਕ ਡਿਸਪੈਸਰੀ ਸੁਸਾਇਟੀ ਵਲੋ ਖੂਹ ਸੁਨਿਆਰੀਆਂ ਗੁਰੂ ਬਾਜ਼ਾਰ ਵਿਖੇ ਮਨਾਈ ਗਈ।ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਅਤੇ ਸੋਨੀ ਨੇ ਵਾਰਡ ਨੰ: 59 ਦਾ ਦੌਰਾ ਕਰ ... Read More »

ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਪ੍ਰਕਾਸ਼ਿਤ ਪੁਸਤਕ ‘ਤਾਂਘ ਜਨਮ ਭੋਇ ਦੀ’ ਦੀ ਰਲੀਜ਼

PUNJ0601201901

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ –  ਦੀਪ ਦਵਿੰਦਰ) – ਸਥਾਨਕ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਨਵ ਪ੍ਰਕਾਸ਼ਿਤ ਪੁਸਤਕ ‘ਤਾਂਘ ਜਨਮ ਭੋਇ ਦੀ’ ਵਿਰਸਾ ਵਿਹਾਰ ਵਿਖੇ ਰਲੀਜ਼ ਕੀਤੀ ਗਈ।ਇਸ ਪੁਸਤਕ ਵਿਚ ਦੇਸ਼ ਦੀ ਵੰਡ ਬਾਰੇ ਭਾਰਤ, ਪਾਕਿਸਤਾਨ ਅਤੇ ਵਿਦੇਸ਼ਾਂ ’ਚ ਵੱਸਦੇ ਵਿਦਵਾਨ ਲੇਖਕਾਂ ਦੇ ਵਡਮੁੱਲੇ ਲੇਖ ਸ਼ਾਮਿਲ ਹਨ।ਇਸ ਪੁਸਤਕ ਨੂੰ ਅਕਾਦਮੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨਾਭਾ ਅਤੇ ਅਕਾਦਮੀ ਦੇ ਪ੍ਰਧਾਨ ਰਮੇਸ਼ ... Read More »

‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਭਾਜਪਾ ਦਾ ਸਟੰਟ – ਅਨੁਮੀਤ ਹੀਰਾ ਸੋਢੀ

Anumit Hira Sodhi1

ਚੰਡੀਗੜ੍ਹ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਫਿਲਮ `ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ` ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਦੇ ਲਈ ਇੱਕ ਘਟੀਆ ਸਟੰਟ ਦੱਸਿਆ ਹੈ।ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜੀਵਨੀ ’ਤੇ ਅਧਾਰਿਤ ਇਸ ਫਿਲਮ ਹੈ’ਚ ਅਦਾਕਾਰ ਅਨੂਪਮ ਖੇਰ ... Read More »

ਕੋਟਲਾ ਸਮਸ਼ਪੁਰ ਦੇ ਰੁਕੇ ਵਿਕਾਸ ਕੰਮਾਂ ਨੂੰ ਪਹਿਲ ਦਿਆਂਗਾ – ਸਰਪੰਚ ਦਵਿੰਦਰ ਲਾਲੀ

PPN0501201838

ਸਮਰਾਲਾ, 5 ਜਨਵਰੀ (ਪੰਜਾਬ ਪੋਸਟ- ਕੰਗ) – ਹਲਕਾ ਸਮਰਾਲਾ ਅਧੀਨ ਪੈਂਦੇ ਪਿੰਡ ਕੋਟਲਾ ਸਮਸ਼ਪੁਰ ਵਿਖੇ ਦਵਿੰਦਰ ਸਿੰਘ ਕੰਗ ‘ਲਾਲੀ’ ਨਿਰਵਿਰੋਧ ਪਿੰਡ ਦੇ ਸਰਪੰਚ ਚੁਣੇ ਗਏ।ਇਸ ਤੋਂ ਪਹਿਲਾਂ ਉਨ੍ਹਾਂ ਦੇ ਮਾਤਾ ਵੀ ਪਹਿਲਾਂ ਪਿੰਡ ਦੇ ਪੰਚ ਰਹਿ ਚੁੱਕੇ ਹਨ।ਸਰਪੰਚ ਦਵਿੰਦਰ ਕੰਗ ਨੇ ਕਿਹਾ ਕਿ ਉਨ੍ਹਾਂ ਮੁੱਢਲਾ ਕੰਮ ਪਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਪਹਿਲ ਦੇ ਅਧਾਰ ... Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਵਿਖੇ ਨਵਂੇ ਸਾਲ ਨੂੰ ਸਮਰਪਿਤ ਕੀਰਤਨ ਸਮਾਗਮ

PPN0501201837

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਨਵਂੇ ਸਾਲ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਅਮਿਤੇਸ਼ਵਰ ਸਿੰਘ ਤੇ ਸਾਥੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ ਉਪਰੰਤ ਨਵਂੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸਕੂਲ ਦੇ ... Read More »

ਰਾਮਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਲੌਂਗੋਵਾਲ ਵੱਲੋਂ ਨਿੰਦਾ

Gobind Longowal

ਸ੍ਰੀਨਗਰ ’ਚ ਸਿੱਖ ਨੌਜੁਆਨ ਦੀ ਹੱਤਿਆ ’ਤੇ ਵੀ ਪ੍ਰਗਟਾਇਆ ਦੁੱਖ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੋਰਿੰਡਾ ਨੇੜਲੇ ਪਿੰਡ ਰਾਮਗੜ੍ਹ ਦੇ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ... Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਰਕਾਰੀ ਮਿਡਲ ਸਕੂਲ ਕੁਠੇੜ ਵਿਖੇ ਜਾਗਰੂਕਤਾ ਸੈਮੀਨਾਰ

PPN0501201836

ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਰਕਾਰੀ ਪੋਲੀਕਲੀਨਿਕ ਪਠਾਨਕੋਟ ਵਿਖੇ ਤੈਨਾਤ ਵੈਟਨਰੀ ਅਫਸ਼ਰ ਡਾ. ਗੁਲਸ਼ਨ ਚੰਦ ਨੇ ਸਕੂਲੀ ਬੱਚਿਆਂ ਨੂੰ ਜਾਗਰੁਕ ਕਰਨ ਦੇ ਉਦੇਸ ਨਾਲ ਸਰਕਾਰੀ ਮਿਡਲ ਸਕੂਲ ਕੁਠੇੜ ਵਿਖੇ ਇੱਕ ਜਾਗਰੁਕਤਾ ਸੈਮੀਨਾਰ  ਲਗਾਇਆ।ਸੈਮੀਨਾਰ ਦੋਰਾਨ ਸੰਬੋਧਤ ਕਰਦਿਆਂ ਡਾ. ਗੁਲਸ਼ਨ ਚੰਦ ਨੇ ਦੱਸਿਆ ਕਿ ਹਰੇਕ ਮਨੁੱਖ ਨੂੰ ਤੰਦਰੁਸਤ ਰਹਿਣ ਦੀ ਲੋੜ ਹੈ।ਡਾ. ਗੁਲਸਨ ਨੇ ਘਾਤਕ ਬੀਮਾਰੀਆਂ ... Read More »

ਖਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਸਰਵੋਤਮ ਪ੍ਰਿੰਸੀਪਲ ਵਜੋਂ ਚੁਣੇ ਗਏ

PPN0501201834

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਦੁਬਈ ਵਿਖੇ ਆਯੋਜਿਤ ‘ਅੰਤਰਰਾਸ਼ਟਰੀ ਸਕੂਲ ਪੁਰਸਕਾਰ ਸਮਾਰੋਹ’ ’ਚ ਸਭ ਤੋਂ ਉਤਮ ਪ੍ਰਿੰਸੀਪਲ ਵਜੋਂ ਚੁਣਿਆ ਗਿਆ।ਇਸ ਸਮਾਗਮ ’ਚ ਕਰੀਬ 20 ਮੁਲਕਾਂ ਦੇ ਡੈਲੀਗੇਟਾਂ ਨੇ ਹਿੱਸਾ ਲਿਆ, ਜਿਸ ’ਚ 11,000 ਵਿਅਕਤੀਆਂ ਨੇ ਆਪਣੀਆਂ ਨਾਮਜ਼ਦਗੀਆਂ ਦਰਜ ਕਰਵਾਈਆਂ ਸਨ। ... Read More »

ਵਿਸ਼ਵ ਪੁਸਤਕ ਮੇਲੇ `ਚ ਦਿੱਲੀ ਕਮੇਟੀ ਨੇ ਲਗਾਇਆ ਧਾਰਮਿਕ ਪੁਸਤਕਾਂ ਦਾ ਸਟਾਲ

PPN0501201833

ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਗਤੀ ਮੈਦਾਨ ਵਿਖੇ 13 ਜਨਵਰੀ ਤੱਕ ਚੱਲਣ ਵਾਲੇ ਕਿਤਾਬਾਂ ਦੇ ਮਹਾਕੁੰਭ ਵਿਸ਼ਵ ਪੁਸਤਕ ਮੇਲਾ (ਵਰਲਡ ਬੁੱਕ ਫੇਅਰ 2019) `ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁੱਕ ਸਟਾਲ ਦਾ ਉਦਘਾਟਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਮੇਲੇ ਵਿਚ ਸਿੱਖ ਧਰਮ, ਇਤਿਹਾਸ ਅਤੇ ਸਾਹਿਤ ਨੂੰ ਉਤਸ਼ਾਹਿਤ ਕਰਨ ਦੇ ... Read More »