Friday, March 29, 2024

ਪੰਜਾਬ

ਸਰਪੰਚ ਪਾਲੀ ਕਮਲ ਨੇ ਗਾਇਕ ਅੰਗਰੇਜ਼ ਮੱਲ੍ਹੀ ਦਾ ਕੀਤਾ ਸਨਮਾਨ

ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਿਤ ਗਾਇਕ ਅੰਗਰੇਜ਼ ਮੱਲ੍ਹੀ ਦਾ ਅੱਜ ਸੀਨੀਅਰ ਅਕਾਲੀ ਆਗੂ ਪਾਲੀ ਕਮਲ ਦੀ ਰਿਹਾਇਸ਼ ਪਿੰਡ ਉਭਾਵਾਲ ਵਿਖੇ ਆਉਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਸਰਪੰਚ ਪਾਲੀ ਕਮਲ ਉਭਾਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਾਇਕ ਅੰਗਰੇਜ਼ ਮੱਲ੍ਹੀ ਬਹੁਤ ਹੀ ਵਧੀਆ ਕਲਾਕਾਰ ਹੈ।ਇਨ੍ਹਾਂ ਦੇ ਗਾਏ ਹੋਏ ਸਦਾਬਹਾਰ ਗੀਤਾਂ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ …

Read More »

ਖਾਲਸਾ ਕਾਲਜ ਦੀ 118ਵੀਂ ਕਨਵੋਕੇਸ਼ਨ ਦੌਰਾਨ 1500 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਮਿਹਨਤ ਹੀ ਸਫਲਤਾ ਦੀ ਕੁੰਜ਼ੀ ਹੈ – ਪ੍ਰਧਾਨ ਮਜੀਠੀਆ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 118ਵੀਂ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ ਗ੍ਰੈਜ੍ਰਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੀਆਂ 49 ਵੱਖ-ਵੱਖ ਸ਼੍ਰੇਣੀਆਂ ਦੇ ਕਰੀਬ 1500 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਇਸ ਤੋਂ ਇਲਾਵਾ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਪ੍ਰੈਸ ਕਲੱਬ ਚੋਣਾਂ – ਦੂਜੇ ਦਿਨ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

ਕੱਲ 12.00 ਵਜੇ ਤੱਕ ਲਏ ਜਾ ਸਕਦੇ ਹਨ ਨਾਮ ਵਾਪਿਸ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ 17 ਮਾਰਚ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਕਾਗਜ਼ਾਤ ਭਰਨ ਦੇ ਦੂਜੇ ਦਿਨ 9 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕਰਵਾਈਆਂ।ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਕੱਲ ਮਿਤੀ 13 ਮਾਰਚ ਨੂੰ ਬਾਅਦ ਦੁਪਹਿਰ 12.00 ਵਜੇ ਤੱਕ ਆਪਣੇ ਨਾਮ ਵਾਪਿਸ ਲਏ …

Read More »

ਪੇਂਡੂ ਯੂਥ ਕਲੱਬਾਂ ਨੂੰ ਜਾਰੀ ਕੀਤੀ 6.25 ਲੱਖ ਦੀ ਵਿੱਤੀ ਸਹਾਇਤਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ।ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ …

Read More »

ਚੋਣਾਂ ਦਾ ਪਰਵ ਦੇਸ਼ ਦਾ ਗਰਵ

ਭਾਰਤ 95 ਕਰੋੜ ਤੋਂ ਵੀ ਵੱਧ ਵੋਟਰਾਂ ਦੇ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿਥੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਦੀ ਚੋਣ ਸਿੱਧੇ ਰੂਪ ਵਿੱਚ ਤੋਂ ਲੈ ਕੇ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਅਸਿੱਧੇ ਰੂਪ ਵਿੱਚ ਲੋਕਾਂ ਦੁਆਰਾ ਕੀਤੀ ਜਾਂਦੀ ਹੈ।ਜਿਸ ਬਾਰੇ ਅਮਰੀਕਾ ਦੇ ਰਹਿ ਚੁੱਕੇ ਨਾਮਵਰ ਰਾਸ਼ਟਰਪਤੀ ਇਬਰਾਹਮ ਲਿੰਕਨ ਜੀ ਨੇ ਸਧਾਰਨ ਅਤੇ ਸੌਖੇ ਸ਼ਬਦਾਂ ਵਿੱਚ ਲੋਕਤੰਤਰ …

Read More »

ਵੋਟ ਅਸਾਂ ਨੂੰ ਪਾਇਓ ਜੀ (ਕਾਵਿ ਵਿਅੰਗ)

ਮੁਫ਼ਤ ਬਣਾ ਕੇ ਘਰ ਦੇਵਾਂਗੇ, ਘਰ ਵੀ ਤੁਹਾਡੇ ਭਰ ਦੇਵਾਂਗੇ। ਇੱਕ ਗੱਲ ਮਨ `ਚ ਵਸਾਇਓ ਜੀ, ਵੋਟ ਅਸਾਂ ਨੂੰ ਪਾਇਓ ਜੀ। ਭਲਾਈ ਦੀਆਂ ਸਕੀਮਾਂ ਚਲਾਵਾਂਗੇ, ਰਾਸ਼ਨ-ਪਾਣੀ ਮੁਫ਼ਤ ਵਰਤਾਵਾਂਗੇ। ਬੈਠ ਵਿਹਲੇ ਰੱਜ-ਰੱਜ ਖਾਇਓ ਜੀ, ਵੋਟ ਅਸਾਂ ਨੂੰ ਪਾਇਓ ਜੀ। ਹਰ ਬੱਚੇ ਕੋਲ ਫੋਨ ਹੋਵੇਗਾ, ਦਿਮਾਗ ਉਨ੍ਹਾਂ ਦਾ ਖੂਬ ਧੋਵੇਗਾ। ਨੈਟ ਫ੍ਰੀ ਚਲਾਇਓ ਜੀ, ਵੋਟ ਅਸਾਂ ਨੂੰ ਪਾਇਓ ਜੀ। ਨੌਕਰੀਆਂ ‘ਤੇ ਰੋਕ …

Read More »

ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ

ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ, ਦੋ ਆਉਂਦੀਆਂ ਤੇ ਦੋ ਜਾਂਦੀਆਂ ਨੇ। ਏਥੇ ਲੱਖਾਂ ਲੋਕੀਂ ਮਿਲਦੇ ਨੇ, ਤੇ ਲੱਖਾਂ ਵਿਛੜਦੇ ਨੇ। ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ..….. ਕਈ ਬਣਦੇ ਯਾਰ ਤੇ ਬੇਲੀ ਏਥੇ, ਲਾਉਂਦੇ ਤੇ ਤੋੜ ਨਿਭਾਉਂਦੇ ਨੇ। ਕਈ ਲਾ ਕੇ ਯਾਰੀਆਂ ਗੂੜ੍ਹੀਆਂ, ਵਾਂਗ ਗਿਰਗਟ ਰੰਗ ਵਟਾਉਂਦੇ ਨੇ। ਇਹ ਦੁਨੀਆਂ ਟੇਸ਼ਨ’ ਗੱਡੀਆਂ ਦਾ..….. ਕਰ ਪੂਰਾ ਮਤਲਬ ਆਪਣਾ, ਕਈ ਪਾਸਾ ਵੱਟ ਜਾਂਦੇ ਨੇ। …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਪੰਜਾਬੀ ਭਾਸ਼ਾ ਤੇ ਨੈਤਿਕ ਕਦਰਾਂ ਕੀਮਤਾਂ’ ਬਾਰੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ਵ ਭਾਸ਼ਾ ਦਿਵਸ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਨੈਤਿਕ ਕਦਰਾਂ ਕੀਮਤਾਂ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਅਜੈਬ ਸਿੰਘ ਚੱਠਾ ਚੇਅਰਮੈਨ ਜਗਤ ਪੰਜਾਬੀ ਸਭਾ ਕਨੇਡਾ ਨੇ ਆਪਣੀ ਧਰਮ ਪਤਨੀ ਸ਼੍ਰੀਮਤੀ ਬਲਵਿੰਦਰ ਕੌਰ ਚੱਠਾ ਸਮੇਤ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਅਰਵਿੰਦਰ ਸਿੰਘ ਢਿੱਲੋਂ ਲੈਕਚਰਾਰ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ `ਫਨ ਫੇਅਰ FIESTA ਆਯੋਜਿਤ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਪਦਮ ਸ਼੍ਰੀ ਅਲੰਕ੍ਰਿਤ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ ਵਾਲੀਆ ਸਕੂਲ ਦੇ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਅਗਵਾਈ ਹੇਠ ਸਕੂਲ ਨੇ 9 ਤੇ 10 ਮਾਰਚ ਨੂੰ ਕੈਂਟ ਬ੍ਰਾਂਚ ਵਿੱਚ ਬਹੁਤ ਜੋਸ਼ ਅਤੇ ਉਤਸ਼ਾਹ …

Read More »

ਅਨੁਵਾਦਕ ਤੇ ਵਾਰਤਾਕਾਰ ਡਾ. ਕਰਨਜੀਤ ਸਿੰਘ ਦੇ ਦੇਹਾਂਤ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਮਾਰਚ (ਦੀਪ ਦਵਿੰਦਰ ਸਿੰਘ) – ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੇ ਦੁਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਦੇ ਉੱਘੇ ਸਾਹਿਤਕਾਰ, ਕਵੀ, ਅਨੁਵਾਦਕ ਅਤੇ ਵਾਰਤਕਕਾਰ ਡਾਕਟਰ ਕਰਨਜੀਤ ਸਿੰਘ ਦਾ ਅੱਜ ਸਵੇਰੇ ਦਿੱਲੀ ਵਿੱਚ ਦੇਹਾਂਤ ਹੋ ਗਿਆ।ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਉਹਨਾਂ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ …

Read More »