Wednesday, January 16, 2019
ਤਾਜ਼ੀਆਂ ਖ਼ਬਰਾਂ

ਪੰਜਾਬ

ਇੰਟਰਨੈਸ਼ਨਲ ਅਰਥ ਸਾਇੰਸ ਓਲੰਪਿਆਡ ਦਾਖਲਾ ਟੈਸਟ 19 ਜਨਵਰੀ ਨੂੰ

GNDU

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਿਉਲੋਜੀਕਲ ਸੁਸਾਇਟੀ ਆਫ ਇੰਡੀਆ ਵੱਲੋਂ ਇੰਟਰਨੈਸ਼ਨਲ ਅਰਥ ਸਾਇੰਸ ਓਲੰਪਿਆਡ-2019 ਲਈ ਦਾਖਲਾ ਟੈਸਟ 19 ਜਨਵਰੀ 2019 ਨੂੰ ਸਵੇਰੇ 10.30 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲੈਕਚਰ ਥਿਏਟਰ ਕੰਪਲੈਕਸ ਵਿਚ ਕਰਵਾਇਆ ਜਾ ਰਿਹਾ ਹੈ।ਇਹ ਟੈਸਟ 90 ਮਿੰਟ ਦਾ ਹੋਵੇਗਾ, ਜਿਸ ਵਿਚ 100 ਬਹੁ ਚੋਣ ਸਵਾਲ ਹੋਣਗੇ। ਟੈਸਟ ਸੈਂਟਰ ਦੇ ਇੰਚਾਰਜ ਪ੍ਰੋਫੈਸਰ ਅਵਿਨਾਸ਼ ... Read More »

ਜੀਵ ਵਿਗਿਆਨ `ਚ ਖੋਜ ਪਹੁੰਚ ਵਿਧੀ ਵਿਸ਼ੇ ‘ਤੇ ਵਰਕਸ਼ਾਪ ਸੰਪਨ

Gndu1

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਾਇਰੈਕਟਰ ਰਿਸਰਚ ਪ੍ਰੋ. ਏ.ਕੇ ਠੁਕਰਾਲ ਨੇ ਕਿਹਾ ਕਿ ਪਿਛਲੇ ਦਹਾਕਿਆਂ ਦੌਰਾਨ ਦੇਸ਼ ਭਰ ਵਿਚ ਉੱਚ ਸਿੱਖਿਆ ਦੇ ਸੰਸਥਾਵਾਂ ਨੂੰ ਵਧਾਉਣ ਦੇ ਬਾਵਜੂਦ ਦੇਸ਼ ਵਿਚ ਸਿੱਖਿਆ ਦੀ ਗੁਣਵੱਤਾ ਹੋਰ ਜ਼ਿਆਦਾ ਲੋੜ ਹੈ।ਪ੍ਰੋ. ਠੁਕਰਾਲ ਨੇ ‘ਜੀਵ ਵਿਗਿਆਨ ਵਿਚ ਖੋਜ ਪਹੁੰਚ ਵਿਧੀ’ ਵਿਸ਼ੇ ‘ਤੇ ਵਰਕਸ਼ਾਪ ਵਿਚ ਮੁੱਖ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਰਲੀਜ਼

PUNJ1401201806

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਨਵੇਂ ਸਾਲ ਦਾ ਵਾਲ ਕੈਲੰਡਰ ਰਲੀਜ਼ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀ ਜਿਥੇ ਕਲਾਸ ਰੂਮ ਵਿਚ ਸਿਖਿਆ ਪ੍ਰਾਪਤ ਕਰਦੇ ਹਨ, ਉਥੇ ਉਨ੍ਹਾਂ ਨੂੰ ਸੈਲਫ ਸਟੱਡੀ ਨੂੰ ਵੀ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ... Read More »

ਪ੍ਰੋ: ਹਰਮਹਿੰਦਰ ਸਿੰਘ ਬੇਦੀ ਨੇ ਚੌਥੇ ਕਾਵਿ ਸੰਗ੍ਰਹਿ ਦੀ ਕੀਤੀ ਘੁੰਡ ਚੁਕਾਈ

PUNJ1401201805

ਪ੍ਰੋ: ਬੇਦੀ ਨੂੰ ਰਾਜ ਪੱਧਰੀ ਐਵਾਰਡ ਨਾਲ ਸਨਮਾਨਿਆ ਜਾਵੇਗਾ – ਸੋਨੀ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਐਸ.ਐਲ ਭਵਨ ਸਕੂਲ ਵਿਖੇ ਡਾ: ਹਰਮਹਿੰਦਰ ਸਿੰਘ ਬੇਦੀ ਸਾਬਕਾ ਮੁਖੀ ਹਿੰਦੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੌਥੇ ਕਾਵਿ ਸੰਗ੍ਰਹਿ ‘ਔਰ ਕਹਾਂ’ ਦੀ ਘੁੰਡ ਚੁਕਾਈ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਛੇਤੀ ਹੀ ... Read More »

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

Banned1

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।     ਹੁਕਮਾਂ ਵਿਚ ... Read More »

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

Kamaldeep S Sangha DC

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ... Read More »

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

Banned1

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕੂਲਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ... Read More »

ਜਿਲ੍ਹੇ `ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ

Kamaldeep Sangha dc

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ... Read More »

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

Banned1

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ... Read More »

ਨਾਵਲਕਾਰਾ ਵਰਿੰਦਰ ਪੰਨੂ ਦੀ ਮੌਤ `ਤੇ ਦੁੱਖ ਪ੍ਰਗਟ

PUNJ1401201804

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਦੀ ਪ੍ਰਮੁੱਖ ਨਾਵਲਕਾਰਾ, ਸ਼ਾਇਰਾ ਤੇ ਤਰਕਸ਼ੀਲ ਆਗੂ ਵਰਿੰਦਰ ਪੰਨੂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਉਨ੍ਹਾਂ ਅਮ੍ਰਿਤਸਰ ਨੇੜਲੇ ਆਪਣੇ ਜੱਦੀ ਪਿੰਡ ਬੁਰਜ ਵਿਖੇ ਅੰਤਿਮ ਸਵਾਸ ਲਏ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ,ਦੇਵ ਦਰਦ ਅਤੇ ਹਜਾਰਾ ਸਿੰਘ ਚੀਮਾ ਨੇ ਵਰਿੰਦਰ ਪੰਨੂ ਦੀ ਬੇਵਕਤੀ ਮੌਤ ਤੇ ਦੁੱਖ ਦਾ ਇਜ਼ਹਾਰ ਕਰਦਿਆਂ ਦੱਸਿਆ ... Read More »