Thursday, March 28, 2024

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ- ਬੇਦੀ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।  ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ …

Read More »

ਰਘੂਜੀਤ ਸਿੰਘ ਵਿਰਕ ਦੀ ਅਗਵਾਈ `ਚ ਹਰਿਆਣਾ ਦੀਆਂ ਸੰਗਤਾਂ ਨੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਰਾਜ ਦੀਆਂ ਸੰਗਤਾਂ ਨੇ ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।ਉਨ੍ਹਾਂ ਵੱਲੋਂ ਇਹ ਲੰਗਰ ਸੇਵਾ ਭਲਕ ਤਕ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਰਘੂਜੀਤ ਸਿੰਘ ਵਿਰਕ ਹਰਿਆਣੇ ਦੀਆਂ ਸੰਗਤਾਂ ਸਮੇਤ 2008 …

Read More »

ਇਰਾਕੀ ਅੱਤਵਾਦੀਆਂ ਹੱਥੋਂ ਮਾਰੇ ਗਏ ਧੂਰੀ ਦੇ ਪ੍ਰਿਤਪਾਲ ਸ਼ਰਮਾ ਦਾ ਕੀਤਾ ਅੰਤਿਮ ਸੰਸਕਾਰ

ਧੂਰੀ, 3 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) ਇਰਾਕੀ ਅੱਤਵਾਦੀਆਂ ਹੱਥੋਂ ਇਰਾਕ ਦੇ ਮੈਸੂਰ ਸ਼ਹਿਰ ਵਿਖੇ ਮਾਰੇ ਗਏ 39 ਭਾਰਤੀਆਂ ਵਿੱਚ ਸ਼ਾਮਿਲ ਜ਼ਿਲਾ ਸੰਗਰੂਰ ਦੇ ਧੂਰੀ ਨਿਵਾਸੀ ਮ੍ਰਿਤਕ ਪ੍ਰਿਤਪਾਲ ਸ਼ਰਮਾ ਦੀਆਂ ਅਸਥੀਆਂ ਅੱਜ ਧੂਰੀ ਵਿਖੇ ਉਹਨਾਂ ਦੇ ਪਰਿਵਾਰ ਪਾਸ ਪੁੱਜੀਆਂ।ਉਪਰੰਤ ਪਰਿਵਾਰ ਵਲੋਂ ਰਾਮ ਬਾਗ ਧੂਰੀ ਵਿਖੇ ਅੰਤਿਮ ਸਸਕਾਰ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਿਕ ਕੀਤਾ ਗਿਆ।ਮ੍ਰਿਤਕ ਪ੍ਰਿਤਪਾਲ ਸ਼ਰਮਾਂ ਦੇ ਸਪੁੱਤਰ ਨੀਰਜ ਸ਼ਰਮਾ ਵਲੋਂ ਆਪਣੇ …

Read More »

ਇਰਾਕ ’ਚ ਮਾਰੇ ਗਏ 38 ਭਾਰਤੀ ਕਾਮਿਆਂ ਦੇ ਵਾਰਸਾਂ ਨੂੰ ਇਕ ਕਰੋੜ ਮੁਆਵਜ਼ਾ ਦੇਵੇ ਸਰਕਾਰ – ਮਜੀਠੀਆ

ਪਿੰਡ ਭੋਏਵਾਲ ਵਾਸੀ ਮਨਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਸੰਸਕਾਰ ਮੱਤੇਵਾਲ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿਖੇ ਆਈ ਐਸ.ਆਈ.ਐਸ ਵਲੋਂ ਮਾਰੇ ਗਏ 38 ਭਾਰਤੀ ਕਾਮਿਆਂ ਦੇ ਪਰਿਵਾਰਕ ਵਾਰਸਾਂ ਲਈ ਪਾਕਿਸਤਾਨ ’ਚ ਮਾਰੇ ਗਏ ਭਿੱਖੀਵਿੰਡ ਵਾਸੀ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੇ …

Read More »

ਇਰਾਕ ’ਚ ਮਾਰੇ ਗਏ ਬਟਾਲਾ ਸਬ ਡਵੀਜ਼ਨ ਦੇ ਨੌਜਵਾਨਾਂ ਦਾ ਉਨਾਂ ਦੇ ਜੱਦੀ ਪਿੰਡਾਂ `ਚ ਅੰਤਿਮ ਸਸਕਾਰ

ਮ੍ਰਿਤਕ ਦੇਹਾਂ ਨੂੰ ਸਨਮਾਨਪੂਰਵਕ ਪਿੰਡਾਂ `ਚ ਲੈ ਕੇ ਪੱਜੇ ਪ੍ਰਸ਼ਾਸ਼ਨਿਕ ਅਧਿਕਾਰੀ ਬਟਾਲਾ, 2 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਇਰਾਕ ਵਿੱਚ ਮਾਰੇ ਗਏ ਜਿਲਾ ਗੁਰਦਾਸਪੁਰ ਦੇ ਚਾਰ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਉਨਾਂ ਦੇ ਜੱਦੀ ਪਿੰਡਾਂ `ਚ ਪਹੁੰਚ ਗਈਆਂ।ਜਿਥੇ ਪਰਿਵਾਰਕ ਮੈਂਬਰਾਂ ਵੱਲੋਂ ਉਨਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਦਿੱਤੀਆਂ ਗਈਆਂ।ਇਰਾਕ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਸ਼ੇਸ਼ ਜਹਾਜ …

Read More »

ਐਸਕਾਰਟਸ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਰੈਕਟਰ ਭੇਟ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਐਸਕਾਰਟਸ ਕੰਪਨੀ ਵੱਲੋਂ ਫਾਰਮਟਰੈਕ ਟਰੈਕਟਰ ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਕੰਪਨੀ ਦੇ ਸੀ.ਈ.ਓ. ਸ੍ਰੀ ਸ਼ੇਨੂ ਅਗਰਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੂੰ ਸੌਂਪੀਆਂ।ਕੰਪਨੀ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ `ਚ ਕੀਤਾ ਸ਼ਾਮਲ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਬੇਦੀ …

Read More »

ਸ਼੍ਰੋਮਣੀ ਕਮੇਟੀ ਦੇ ਐਕਸੀਅਨ ਮਨਪ੍ਰੀਤ ਸਿੰਘ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਐਕਸੀਅਨ ਮਨਪ੍ਰੀਤ ਸਿੰਘ ਦੇ ਦਿਹਾਂਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਐਕਸੀਅਨ ਮਨਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਪਰਿਵਾਰ ਦਾ ਇੱਕ ਮੈਂਬਰ ਸੀ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸ਼੍ਰੋਮਣੀ ਕਮੇਟੀ …

Read More »

ਪੰਜਾਬ ਸਰਕਾਰ ਵਲੋਂ ਇਰਾਕ `ਚ ਮਾਰੇ ਗਏ ਪੰਜਾਬੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਪੰਜ-ਪੰਜ ਲੱਖ ਦੇਣ ਦਾ ਐਲਾਨ

ਕੈਪਟਨ ਸਰਕਾਰ ਦੁੱਖ ਦੀ ਘੜੀ ਇਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ- ਸਿੱਧੂ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ/ ਸੁਖਬੀਰ ਸਿੰਘ – ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਵਿਚੋਂ 38 ਦੀਆਂ ਮ੍ਰਿਤਕ ਦੇਹਾਂ ਅੱਜ ਸਥਾਨਕ ਗੁਰੂ ਰਾਮ ਦਾਸ ਹਵਾਈ ਅੱਡੇ ’ਤੇ ਪਹੁੰਚ ਗਈਆਂ।ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਇਰਾਕ ਤੋਂ ਹਵਾਈ ਫੌਜ ਦੇ ਜਹਾਜ਼ ਵਿਚ ਇਹ ਮ੍ਰਿਤਕ …

Read More »

ਭਾਰਤ ਬੰਦ ਨੂੰ ਅੰਮ੍ਰਿਤਸਰ ‘ਚ ਮਿਲਿਆਂ ਭਰਵਾਂ ਹੁੰਗਾਰਾ

ਮਾਰਕੀਟਾਂ ਤੇ ਦੁਕਾਨਾਂ ਬੰਦ ਰਹੀਆਂ- ਧਰਨੇ ਪ੍ਰਦਰਸ਼ਨ ਕਰ ਕੇ ਪੁੱਤਲੇ ਫੂਕੇ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਲਿਤ ਭਾਈਚਾਰੇ ਵਲੋਂ ਸੁਪਰੀਮ ਕੋਰਟ ਵਲੋਂ ਐਸ.ਸੀ/ ਐਸ.ਟੀ ਐਕਟ ‘ਚ ਕੀਤੀ ਗਈ ਤਬਦੀਲੀ ਦੇ ਖਿਲਾਫ ਕੀਤੇ ਗਏ ਭਾਰਤ ਬੰਦ ਨੂੰ ਅੰਮ੍ਰਿਤਸਰ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ।ਬਾਈਚਾਰੇ ਦੇ ਹੱਕ ਵਿੱਚ ਖਵੇ ਹੁੰਦਿਆਂ ਜਿਥੇ ਸ਼ਹਿਰੀਆਂ ਨੇ ਆਪਣੇ ਕਾਰੋਬਾਰ ਬੰਦ ਰੱਖੇ, ਉਥੇ ਰੋਸ ਵਜੋਂ ਸੜਕਾਂ …

Read More »