Friday, March 29, 2024

ਪੰਜਾਬ

ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ 17 ਦਸੰਬਰ ਨੂੰ – ਰਜੇਸ਼ ਰਿਖੀ

ਸੰਦੌੜ, 23 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਜਿਲ੍ਹੇ ਭਰ ਵਿੱਚ 17 ਦਸੰਬਰ ਨੂੰ ਗਣਿਤ ਵਿਗਿਆਨੀ ਸ੍ਰੀਨਿਵਾਸਾ ਰਾਮਾਨੁਜਨ ਦੀ ਯਾਦ ਵਿੱਚ ਹੋ ਰਹੀ ਰਾਮਾਨੁਜਨ ਪ੍ਰੀਖਿਆ ਨੂੰ ਲੈ ਕੇ ਇਲਾਕੇ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਸਟੇਟ ਐਵਾਰਡੀ ਅਧਿਆਪਕ ਦੇਵੀ ਦਿਆਲ ਬੇਨੜਾ ਵਲੋਂ ਸੁਰੂ ਕੀਤੀ ਗਈ ਇਸ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਦੇ ਸਬੰਧ ਵਿੱਚ …

Read More »

ਜੀ.ਐਨ.ਡੀ.ਯੂ ਸ਼ੋਸ਼ਲ ਸਰਵਿਸ ਕਲੱਬ ਨੇ ਗਰੀਬ ਪਰਿਵਾਰਾਂ ਨੂੰ ਵੰਡੇ ਗਰਮ ਕੱਪੜੇ

ਵੀ.ਸੀ ਸੰਧੂ ਦੇ ਦਿਸ਼ਾ ਨਿਰਦੇਸ਼ਾਂ `ਤੇ ਹੋ ਰਹੀ ਹੈ ਸਮਾਜ ਸੇਵਾ- ਪ੍ਰੋਫੈਸਰ ਡਾ. ਦਿਓਲ ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੋਸ਼ਲ ਸਰਵਿਸ ਕਲੱਬ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਸਾਂਝੇ ਯਤਨਾਂ ਸਦਕਾ ਵਿਦਿਆਰਥੀਆਂ ਵੱਲੋਂ ਲੋੜਵੰਦ ਤੇ ਗਰੀਬ ਮਹਿਲਾ-ਪੁਰਸ਼ਾਂ, ਬਜ਼ੁਰਗਾਂ ਤੇ ਬੱਚਿਆਂ ਲਈ ਇਕੱਠੇ ਕੀਤੇ ਗਏ ਗਰਮ ਕੱਪੜੇ ਅੰਮ੍ਰਿਤਸਰ ਤੇ …

Read More »

ਸ਼ਹੀਦ ਗਹਿਲ ਸਿੰਘ ਮੇਲੇ `ਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਮਾਰੀਆਂ ਮੱਲ੍ਹਾਂ

ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਗਹਿਲ ਸਿੰਘ ਮੇਲਾ ਪਿੰਡ ਛੱਜਲਵੱਡੀ ਦੀ ਗਰਾਉਂਡ ਵਿੱਚ ਮਨਾਇਆ ਗਿਆ।ਜਿਸ ਵਿੱਚ ਸੇਂਟ ਸੋਲਜ਼ਰ ਇਲ਼ੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਦੇ ਬੱਚਿਆਂ ਵੱਲੋਂ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ।ਇਸ ਮੇਲੇ ਵਿੱਚ ਸ਼ਹੀਦ ਗਹਿਲ ਸਿੰਘ ਯਾਦਗਾਰੀ ਟਰੱਸਟ ਵੱਲੋਂ ਬੱਚਿਆਂ ਦੇ ਭਾਸ਼ਨ, ਗੀਤ, ਕਵਿਤਾ, ਡਰਾਇੰਗ ਅਤੇ ਕੋਰਿਓਗਰਾਫੀ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਬੱਚਿਆਂ ਵੱਲੋਂ ਸ਼ਾਨਦਾਰ ਜਿੱਤਾਂ ਪ੍ਰਾਪਤ …

Read More »

ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਵਿਖੇ ਡੀ.ਐਸ.ਪੀ (ਟਰੇਨਿੰਗ) ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ

ਜੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਪਰਮਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਪੋਲੀਸਿੰਗ ਕਮਿਊਨਿਟੀ ਸੁਵਿਧਾ ਕੇਂਦਰ ਜੰਡਿਆਲਾ ਗੁਰੂ ਵਿਖੇ ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਵਲੋਂ ਕਮੇਟੀ ਮੈਂਬਰਾਂ ਤੇ ਸਟਾਫ ਨਾਲ ਮੀਟਿੰਗ ਕੀਤੀ ਗਈ। ਡੀ.ਐਸ.ਪੀ (ਟਰੇਨਿੰਗ) ਮਨਿੰਦਰਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ …

Read More »

ਖ਼ਾਲਸਾ ਕਾਲਜ ਵਲੋਂ ‘ਜੋਗਾ ਸਿੰਘ ਜੋਗੀ’ ਦਾ ਸਨਮਾਨ ਪੱਤਰ ਪਰਿਵਾਰਕ ਮੈਂਬਰਾਂ ਨੂੰ ਭੇਟ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਲੋਂ ਪ੍ਰਸਿੱਧ ਕਵੀਸ਼ਰ ਜੋਗਾ ਸਿੰਘ ਜੋਗੀ ਨਮਿਤ ਸਨਮਾਨ ਪੱਤਰ ਉਨ੍ਹਾਂ ਦੇ ਪਰਿਵਾਰ ਨੂੰ ਭੇਂਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਕਾਲਜ ਸਟਾਫ਼ ਨੇ ਜੋਗਾ ਸਿੰਘ ਜੋਗੀ ਦੇ ਗ੍ਰਹਿ ਵਿਖੇ ਜਾ ਕੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਦੇ ਪਰਿਵਾਰ ਨੂੰ ਇਹ ਸਨਮਾਨ ਪੱਤਰ ਦਿੱਤਾ ਗਿਆ। ਇਸ ਮੌਕੇ …

Read More »

ਧਰਮ ਅਤੇ ਸੱਭਿਆਚਾਰ ਪ੍ਰਤੀ ਜਾਗਰੂਕਤਾ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ 4 ਰੋਜ਼ਾ ਧਾਰਮਿਕ ਮੁਕਾਬਲੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ।ਇਹ ਮੁਕਾਬਲੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਵਿਦਿਆਰਥੀਆਂ ’ਚ ਧਰਮ ਅਤੇ ਸੱਭਿਆਚਾਰ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਅਧੀਨ ਕਰਵਾਏ ਗਏ। ਪ੍ਰਿੰ: ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ 4 ਰੋਜ਼ਾ ਮੁਕਾਬਲੇ ਗੁਰਮਤਿ ਸੰਗੀਤ …

Read More »

ਖਾਲਸਾ ਕਾਲਜ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਦਾ ਗਿੱਧੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਲਗਾਤਾਰ 6ਵੀਂ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਜੋਨਲ ਯੂਥ ਫ਼ੈਸਟੀਵਲ ’ਚ ਚੈਂਪੀਅਨਸ਼ਿਪ ਟਰਾਫ਼ੀ ਪ੍ਰਾਪਤ ਕਰਕੇ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਕਾਲਜ ਦੀ ਗਿੱਧਾ ਟੀਮ ਨੇ ਜੋਨਲ ਅਤੇ ਇੰਟਰ ਜ਼ੋਨਲ ਦੋਵੇਂ ਸਥਾਨਾਂ ’ਚ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। …

Read More »

ਰਾਣਾ ਸ਼ੂਗਰ ਮਿਲ ਬੁੱਟਰ ਸਿਵੀਆਂ ਵਿਖੇ ਗੰਨੇ ਦੀ ਪਿੜਾਈ ਸ਼ੁਰੂ

ਚੌਕ ਮਹਿਤਾ, 23 ਨਵੰਬਰ (ਪੰਝਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਨੇੜਲੇ ਪਿੰਡ ਬੁੱਟਰ ਸਿਵੀਆਂ ਸਥਿਤ ਰਾਣਾ ਸ਼ੂਗਰ ਮਿਲ ਵਿਖੇ ਗੰਨੇ ਦੀ 2017-18 ਪਿੜਾਈ ਦਾ ਸੀਜ਼ਨ ਦਾ ਅਜ ਸ਼ੁਭ ਆਰੰਭ ਹੋ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਦਾ ਗਾਇਣ ਕੀਤਾ ਅਤੇ ਭਾਈ ਕੁਲਵਿੰਦਰ …

Read More »

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ

ਚੌਕ ਮਹਿਤਾ, 23 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)  ਸਥਾਨਕ ਟ੍ਰੈਫਿਕ ਐਜ਼ੂਕੇਸ਼ਨਲ ਸੈਲ ਦੇ ਇੰਚਾਰਜ ਪ੍ਰਭਦਿਆਲ ਸਿੰਘ, ਜੇ.ਸੀ ਮੋਟਰ ਮਾਰੂਤੀ ਡਰਾਈਵਿੰਗ ਸਕੂਲ ਦੇ ਮੈਨੇਜਰ ਮੈਡਮ ਸ਼ੀਤਲ, ਹੌਲਦਾਰ ਇੰਦਰਮੋਹਣ ਸਿੰਘ ਅਤੇ ਗੁਰਸੇਵਕ ਸਿੰਘ ਨੇ ਅੱਜ ਦਸ਼ਮੇਸ਼ ਕਾਲਜ ਵੁਮੈਨ ਅਤੇ ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਸਾਂਝੇ ਤੌਰ `ਤੇ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ।ਜਿਸ ਵਿੱਚ ਉਹਨਾਂ ਨੇ ਟ੍ਰੈਫਿਕ ਨਿਯਮਾਂ, ਨਸਿਆਂ ਖਿਲਾਫ਼, ਮੁੱਢਲੀ ਸਹਾਇਤਾ, …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਸਵ: ਜੋਗਿੰਦਰ ਸਿੰਘ ਜੋਸ਼ ਨੂੰ ਕੀਤਾ ਯਾਦ

ਨਿੰਦਰ ਗਿੱਲ  ਦਾ ਨਾਵਲ ‘ਪੰਡੋਰੀ ਪ੍ਰੋਹਿਤਾਂ’ ਕੀਤਾ ਜਾਰੀ ਸਮਰਾਲਾ, 23 ਨਵੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਮਰਾਲਾ ਵਿਖੇ ਹੋਈ। ਜਿਸ ਵਿੱਚ 25 ਤੋਂ ਵਧੇਰੇ ਵਿਦਵਾਨਾਂ ਤੇ ਲੇਖਕਾਂ ਨੇ ਭਾਗ ਲਿਆ।ਇਹ ਮੀਟਿੰਗ ਸਭਾ ਦੇ ਸਰਪ੍ਰਸਤ ਸਵ: ਜੋਗਿੰਦਰ ਸਿੰਘ ਜੋਸ਼ ਨੂੰ …

Read More »