Thursday, March 28, 2024

ਪੰਜਾਬ

‘ਸਿਹਤਮੰਦ ਜੀਵਨ ਜਿਉਣ ਲਈ ਵਿਗਿਆਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ‘ਸਿਹਤਮੰਦ ਜੀਵਨ ਜਿਉਣ ਲਈ ਵਿਗਿਆਨ ਦੀ ਮਹੱਤਤਾ’ ਵਿਸ਼ੇ ’ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੌਟੇਨੀਕਲ ਸੋਸਾਇਟੀ ਪੋਸਟ ਗ੍ਰੈਜ਼ੂਏਟ ਬੌਟਨੀ ਵਿਭਾਗ ਵੱਲੋਂ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਨਸਪਤੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋ: (ਡਾ.) ਅਵਿਨਾਸ਼ ਨਾਗਪਾਲ ਨੇ ਵਿਗਿਆਨ, ਵਾਤਾਵਰਣ ਅਤੇ ਸੰਤੁਲਿਤ ਭੋਜਨ ਦੇ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਬਾਕਸਰ ਦੀ ਜੂਨੀਅਰ ਇੰਡੀਆ ਕੈਂਪ ਲਈ ਹੋਈ ਚੋਣ- ਪ੍ਰਿੰ: ਭੰਗੂ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਕਰਨਦੀਪ ਸਿੰਘ ਨੇ ਜੂਨੀਅਰ ਸਟੇਟ-2017, ਜਲੰਧਰ ’ਚੋਂ ਸੋਨ ਤਮਗਾ ਅਤੇ ਜੂਨੀਅਰ ਨੈਸ਼ਨਲ, ਗੁਵ੍ਹਾਟੀ ’ਚ ਹੋਈ, ’ਚੋਂ ਬਰਾਂਜ ਮੈਡਲ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਨੇ ਉਕਤ ਵਿਦਿਆਰਥੀ ਦੇ ਚੋਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਇਸ ਪ੍ਰਾਪਤੀ ਦੇ ਆਧਾਰ ’ਤੇ ਉਕਤ ਖਿਡਾਰੀ ਦੀ …

Read More »

ਜੰਡਿਆਲਾ ਗੁਰੂ ਦੇ ਬਜ਼ਾਰਾਂ `ਚੋਂ ਹਟਵਾਏ ਨਜਾਇਜ਼ ਕਬਜ਼ੇ

ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿਚ ਹੋ ਰਹੇ ਨਜਾਇਜ਼ ਕਬਜੇ ਟਰੈਫਿਕ ਸਮਸਿਆ ਵਧਾ ਰਹੇ ਹਨ।ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਿਕ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਟ੍ਰੇਨਿੰਗ `ਤੇ ਆਏ ਨਵੇਂ ਡੀ.ਐਸ.ਪੀ ਮਨਿੰਦਰਪਾਲ ਸਿੰਘ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਨਾਲ ਲੈ ਕੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ ਕਬਜੇ ਹਟਵਾਏ ਅਤੇ ਟਰੈਫਿਕ ਨੂੰ ਸੁਚਾਰੂ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 14 ਨਵੰਬਰ, (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰੋ. ਤਰਸੇਮ ਰਾਣਾ, ਸਾਵੀ ਤੂਰ, ਗਿੱਲ ਮੋਰਾਂਵਾਲੀ ਅਤੇ ਜੋਗਾ ਸਿੰਘ ਜੋਗੀ ਕਵੀਸ਼ਰ ਦੇ ਅਕਾਲ ਚਲਾਣੇ `ਤੇ …

Read More »

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ‘ਉਜਾਲਾ ਸਕੀਮ’ ਦੀ ਸ਼ੁਰੂਆਤ

ਕਿਹਾ ਹਰ ਸਾਲ 21.5 ਕਰੋੜ ਦੀ ਬਿਜਲੀ ਦੀ ਹੋਵੇਗੀ ਬੱਚਤ ਫਤਿਹਗੜ੍ਹ ਚੂੜੀਆਂ (ਬਟਾਲਾ), 14 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਫਤਿਹਗੜ੍ਹ ਚੂੜੀਆਂ ਤੋਂ ਨਗਰ ਕੌਂਸਲ ਦਫ਼ਤਰ ਵਿਖੇ ‘ਉਜਾਲਾ ਸਕੀਮ’ ਦੀ ਸ਼ੁਰੁਆਤ ਕੀਤੀ ਗਈ। ਕੈਬਨਿਟ ਮੰਤਰੀ ਬਾਜਵਾ ਵਲੋਂ ਇਸ ਸਕੀਮ ਦੀ ਜ਼ਿਲ੍ਹਾ ਗੁਰਦਾਸਪੁਰ ਵਿਚ ਸ਼ੁਰੂਆਤ …

Read More »

ਰਿਆੜਕੀ ਸੱਥ ਦੇ ਸਨਮਾਨ ਸਮਾਰੋਹ `ਚ ਤਿੰਨ ਸ਼ਖ਼ਸੀਅਤਾਂ ਸਨਮਾਨਿਤ

ਬਟਾਲਾ, 14 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਨਵੰਬਰ-ਪੰਜਾਬੀ ਮਾਂ ਬੋਲੀ ਅਤੇ ਨਰੋਏ ਸਭਿਆਚਾਰ ਦੀ ਸਾਂਭ ਸੰਭਾਲ ਦਾ ਪ੍ਰਣ ਲੈਂਦਿਆਂ ਰਿਆੜਕੀ ਸੱਥ ਹਰਪਪੁਰਾ ਧੰਦੋਈ ਦਾ ਸਾਲਾਨਾ ਸਨਮਾਨਿਤ ਸਮਾਗਮ ਸੰਪਨ ਹੋ ਗਿਆ। ਇਸ ਮੌਕੇ `ਤੇ ਵੱਖੱ-ਵੱਖ ਬੁਲਾਰਿਆਂ ਨੇ ਆਪਣੀ ਮਾਤ ਭਾਸ਼ਾ ਦੇ ਪ੍ਰਸਾਰ ਪ੍ਰਚਾਰ ਲਈ ਇਕਜੁੱਟ ਹੋ ਕੇ ਯਤਨ ਕਰਨ `ਤੇ ਜ਼ੋਰ ਦਿੱਤਾ।ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਵਿਖੇ ਹੋਏ ਸਮਾਗਮ …

Read More »

ਅਮਨਦੀਪ ਹਸਪਤਾਲ ਵਲੋਂ ਸਪੋਰਟਸ ਟੀਚਰਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ

ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲਾ ਸਿਖਿਆ ਅਧਿਕਾਰੀ (ਸਕੈਂਡਰੀ) ਸੁਨੀਤਾ ਕਿਰਨ ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) –  ਅਮਨਦੀਪ ਹਸਪਤਾਲ ਵਲੋਂ ਜ਼ਿਲਾ ਸਿਖਿਆ ਅਧਿਕਾਰੀ (ਸਕੈਂਡਰੀ) ਸੁਨੀਤਾ ਕਿਰਨ ਦੇ ਸਹਿਯੋਗ ਨਾਲ ਜ਼ਿਲੇ ਦੇ ਸਮੂਹ ਖੇਡ-ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਸਥਾਨਕ ਹੋਟਲ ‘ਚ ਕਰਵਾਇਆ ਗਿਆ, ਜਿਸ ਵਿਚ ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ ਸਕੂਲ, ਪ੍ਰਿੰਸੀਪਲ ਇਕਬਾਲ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰ੍ਸ਼ਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਗਣਿਤ ਅਧਿਆਪਕ ਕ੍ਰਿਸ਼ਨ ਤੇਜਪਾਲ ਸ਼ਾਮਲ ਹੋਏ, ਜਦਕਿ ਸੁਰਿੰਦਰ ਸਹਿਗਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਪ੍ਰਿੰ: ਅੰਜਨਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੋਂ ਪ੍ਰੇਰਣਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਲੂਮਨੀ ਮੀਟ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜਨਾ ਗਪਤਾ ਦੀ ਪ੍ਰਧਾਨਗੀ ਵਿੱਚ ਸਾਲ 2011 ਤੋਂ 2017 ਤੱਕ ਦੇ ਬਾਰਵੀਂ ਕਲਾਸ ਪਾਸ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਜਾਂ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਪੁਰਾਣੇ ਵਿਦਿਆਰਥੀਆਂ ਲਈ ਅਲੂਮਨੀ ਮੀਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪੁਰਾਣੇ ਵਿਦਿਆਰਥੀਆਂ ਦੇ ਚਿਹਰਿਆਂ ਤੇ ਆਪਣੇ ਸਾਥੀਆਂ ਨੂੰ ਗਰਮਜੋਸ਼ੀ ਨਾਲ ਮਿਲਕੇ ਅਦਭੁੱਤ …

Read More »

ਪੋਹ ਸੁਦੀ ਸੱਤਵੀਂ ਨੂੰ ਹੀ ਮਨਾਇਆ ਜਾਵੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ -ਪੰਜ ਸਿੰਘ ਸਾਹਿਬਾਨ

ਖ਼ਾਲਸਈ ਖੇਡ ਗਤਕਾ ਖੇਡਣ ਸਮੇਂ ਸਟੰਟਬਾਜ਼ੀ `ਤੇ ਲਾਈ ਪਾਬੰਦੀ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ)  ਸ੍ਰੀ ਅਕਾਲ ਤਖਤ ਸਾਹਿਬ ਸਕਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ  ਇਕੱਤਰਤਾ ਦੌਰਾਨ ਵਿਦੇਸ਼ਾਂ ਵਿਚ ਸ੍ਰੀ ਸਾਹਿਬ (ਕਿਰਪਾਨ) ਸਬੰਧੀ ਮਿਲੀ ਇਜ਼ਾਜਤ ਪੁਰ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਿਥੇ ਓਥੋਂ ਦੀਆਂ ਸਰਕਾਰਾ ਦਾ ਧੰਨਵਾਦ ਕੀਤਾ ਓਥੇ ਸਥਾਨਿਕ ਸਿੱਖਾਂ ਵਲੋਂ ਨਿਭਾਈ ਕਾਰਵਾਈ ਦੀ ਪੁਰਜੋਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ …

Read More »