Thursday, April 18, 2024

ਪੰਜਾਬ

ਏਸਿਡ ਅਟੈਕ ਪ੍ਰਭਾਵਿਤ ਔਰਤਾਂ ਲਈ 8000/- ਮਹੀਨਾ ਪੈਨਸ਼ਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਏਸਿਡ ਅਟੈਕ ਨਾਲ ਪ੍ਰਭਾਵਿਤ ਔਰਤਾਂ ਲਈ 8000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ/ਪੈਨਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਕੀਮ ਦੇ ਲਾਭ ਵਿਚਾਰੇ ਜਾਣ ਵਾਲੇ ਬਿਨੈਕਾਰਾਂ ਲਈ ਇਕ ਜਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵਿੱਚ ਡਿਪਟੀ ਕਮਿਸ਼ਨਰ …

Read More »

ਲੜਕੀ ਪ੍ਰਤੀ ਆਪਣੀ ਸੋਚ ਬਦਲਣ ਲਈ ਅਜੇ ਵੱਡੇ ਹੰਭਲੇ ਦੀ ਲੋੜ – ਵਿਕਾਸ ਹੀਰਾ

ਰੈਡ ਕਰਾਸ ਦੇ ਪੰਘੂੜੇ `ਚ ਆਏ 21 ਲੜਕਿਆਂ ਤੇ 131 ਲੜਕੀਆਂ ਦੀ ਬਚੀ ਜਾਨ ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇਕ ਜਨਵਰੀ 2008 ਨੂੰ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪੰਨੂੰ ਵੱਲੋਂ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 152 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ …

Read More »

ਨਗਰ ਨਿਗਮ ਚੋਣਾਂ 2017 ਲਈ ਵੋਟਾਂ ਬਣਾਉਣ ਦਾ ਕੰਮ ਸ਼ੁਰੂ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੰਵਲਜੀਤ ਸਿੰਘ ਚੋਣਕਾਰ ਰਜਿਸਟਰੇਸ਼ਨ ਅਫਸਰ ਵਾਰਡ ਨੰ: 18 ਤੋਂ 34-ਕਮ-ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ 2017 ਦੀ ਨਵੀਂ ਵਾਰਡਬੰਦੀ ਅਨੁਸਾਰ ਵਾਰਡ ਨੰ: 18 ਤੋਂ ਲੈ ਕੇ ਵਾਰਡ ਨੰ: 34 ਤੱਕ ਦੇ ਨਾਗਰਿਕ ਜੋ 1-1-2017 ਨੂੰ ਆਪਣੀ 18 ਸਾਲ ਦੀ ਉਮਰ ਪੂਰੀ ਕਰਦੇ ਹੋਣ ਅਤੇ ਉਨ੍ਹਾਂ ਦੀ ਵੋਟ ਨਾ …

Read More »

ਜਿਲ੍ਹਾ ਰੱਖਿਆ ਸੇਵਾਵਾਂ ਵਲੋਂ 120 ਘੰਟਿਆਂ ਦਾ ਕੰਪਿਊਟਰ ਕੋਰਸ 1 ਦਸੰਬਰ ਤੋਂ- ਚਾਹਲ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ 52 ਕੋਰਟ ਰੋਡ ਵਿਖੇ 120 ਘੰਟਿਆਂ ਦਾ ਆਈ:ਐਸ:ਓ ਸਰਟੀਫਾਈਡ ਬੇਸਿਕ ਕੰਪਿਊਟਰ ਕੋਰਸ 1 ਦਸੰਬਰ ਤੋਂ ਚਲਾਇਆ ਜਾ ਰਿਹਾ ਹੈ।ਇਹ ਕੋਰਸ ਸਰਕਾਰੀ ਨੌਕਰੀ ਲਈ ਬਹੁਤ ਜਰੂਰੀ ਹੈ।ਚਾਹਲ ਨੇ ਦੱਸਿਆ ਕਿ ਇਸ ਕੋਰਸ ਵਿੱਚ ਐਸ.ਸੀ ਅਤੇ ਸਾਬਕਾ ਸੈਨਿਕਾਂ ਦੇ …

Read More »

ਟ੍ਰੈਫਿਕ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ

ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ  ਪਵਨ ਸ਼ਰਮਾ ਧੂਰੀ, 22 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵੱਲੋਂ ਆਵਾਜਾਈ  ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਦੇ ਕਰੀਬ ਵਿਅਕਤੀਆਂ ਦੇ ਵਾਹਨਾਂ ਦੇ ਚਲਾਨ ਕੱਟੇ ਗਏ।ਇਸ ਮੌਕੇ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਜਿੱਤਿਆ ਪੇਟਿੰਗ ਮੁਕਾਬਲਾ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਪਰਿਵਰਤਨ ਪਰਵ 2017` ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਮਨਾਇਆ ਗਿਆ।ਇਸ ਮੌਕੇ ਪੇਟਿੰਗ ਮੁਕਾਬਲਾ ਅਯੋਜਿਤ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਮਹਿਰਾ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ …

Read More »

ਗਣਿਤ ਵਿਸ਼ੇ ਨਾਲ ਸੰਬੰਧਿਤ ‘ਗਣਿਤ ਕਾਰਜਸ਼ਾਲਾ’ ਕੀਤੀ ਆਯੋਜਿਤ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਗਣਿਤ ਵਿਸ਼ੇ ਨਾਲ ਸੰਬੰਧਿਤ ‘ਇੱਕ ਗਣਿਤ ਕਾਰਜਸ਼ਾਲਾ’ ਆਯੋਜਿਤ ਕੀਤੀ ਗਈ।ਜਿਸ ਵਿੱਚ ਚੀਫ ਖਾਲਸਾ ਦੀਵਾਨ ਦੇ ਅਧੀਨ ਚੱਲ ਰਹੇ 15 ਸਕੂਲਾਂ ਵਿੱਚੋਂ 30 ਤੋਂ ਵੱਧ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ …

Read More »

ਸਿੱਖ ਭਾਈਚਾਰਾ ਫਿਰਕਾਪ੍ਰਸਤ ਤਾਕਤਾਂ ਦੇ ਮਨਸੂਬਿਆਂ ਪ੍ਰਤੀ ਸੁਚੇਤ ਹੋਵੇੇ- ਵੀਰ ਮਨਪ੍ਰੀਤ ਸਿੰਘ

ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –  ਕੁੱਝ ਲੋਕ ਫੁੱਟ ਪਾਊ ਫਿਰਕਾਪ੍ਰਸਤੀ ਸੋਚ ਤਹਿਤ ਭਾਈਚਾਰਕ ਸਾਂਝ ਨੂੰ ਲਾਂਬੂ ਲਾ ਕੇ ਕੌਮ ਦਾ ਨੁਕਸਾਨ ਕਰਨ ‘ਚ ਲੱਗੇ ਹਨ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਇਕ ਸੰਖੇਪ ਸਮਾਗਮ ਦੌਰਾਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਯੋਧਿਆਂ ਦੀਆਂ ਦੇਸ਼ ਕੌਮ ਪ੍ਰਤੀ ਸੇਵਾਵਾਂ ਤੇ ਕੁਰਬਾਨੀਆਂ ਭੁਲਾਈਆਂ ਨਹੀਂ ਜਾ …

Read More »

ਝੁਨੇਰ ਕਬੱਡੀ ਕੱਪ 9 ਦਸੰਬਰ ਨੂੰ – ਗਿੱਲ

ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਵ: ਰਮਨਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਪੰਜਵਾਂ ਕਬੱਡੀ ਕੱਪ ਝੁਨੇਰ ਵਿਖੇ 9 ਦਸੰਬਰ ਦਿਨ ਸ਼ਨੀਵਾਰ ਨੂੰ ਹੋ ਰਿਹਾ ਹੈ।ਇਸ ਦੀ ਜਾਣਕਾਰੀ ਡਾ. ਕੁਲਵਿੰਦਰ ਗਿੱਲ ਝਨੇਰ ਵਾਲਿਆਂ ਨੇ ਦਿੰਦਿਆਂ ਦੱਸਿਆ ਕਿ ਇਕ ਰੋਜਾ ਕਬੱਡੀ ਟੂਰਨਾਮੈਂਟ ਵਿਚ ਤਿੰਨ ਖਿਡਾਰੀ ਬਾਹਰੋਂ ਖੇਡ ਸਕਦੇ ਹਨ। ਕਬੱਡੀ 45 ਕਿਲੋ ਅਤੇ ਕਬੱਡੀ ਇਕ ਪਿੰਡ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਦੇ ਗੁਰਮਤਿ ਮੁਕਾਬਲਿਆਂ `ਚ ਰੇਨਬੋ ਪਬਲਿਕ ਸਕੂਲ ਜੇਤੂ

ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਭੈਣੀ ਬੜਿਗਾਂ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤਾਂ ਦਰਜ ਕਰਕੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਸਫਲਤਾ ਦਾ ਸਿਹਰਾ ਗੁਰਬਾਣੀ ਅਧਿਆਪਕ ਗੁਰਮੀਤ ਸਿੰਘ ਹਥਨ ਅਤੇ ਸਕੂਲ ਦੇ ਮਿਊਜਿਕ ਟੀਚਰ ਬਲਵਿੰਦਰ …

Read More »