Friday, April 19, 2024

ਪੰਜਾਬ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਪੰਜਾਬ ਦਿਵਸ’ ਆਯੋਜਿਤ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਛਤਰ ਛਾਇਆ ਹੇਠ ਕੰਮ ਕਰ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਉ ਵਿਖੇ ‘ਪੰਜਾਬ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਕੁਲਜੀਤ ਸਿੰਘ ਸਾਹਨੀ, ਜਸਵਿੰਦਰ ਸਿੰਘ ਐਡਵੋਕੇਟ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪੰਜਾਬੀ ਦਿਵਸ ਮਨਾਇਆ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਨੌਵੀ ਅਤੇ ਦੱਸਵੀਂ ਜਮਾਤ ਦੀ ਅਖਾਣ, ਮੁਹਾਵਰਿਆਂ ਅਤੇ ਬੋਲੀਆਂ ਦੀ ਪ੍ਰਤੀਗ਼ੋਯਤਾ ਕਰਵਾਈ ਗਈ।ਪੰਜ ਟੀਮਾਂ ਰਾਵੀ, ਝਨਾਬ, ਜਿਹਲਮ, ਬਿਆਸ ਅਤੇ ਸਤਲੁਜ ਵਿੱਚ ਅਖਾਣ, ਮੁਹਾਵਰਿਆਂ ਅਤੇ ਬੋਲੀਆਂ ਦੇ ਵੱਖ-ਵੱਖ ਰਾਊਂਡ ਕਰਵਾਏ ਗਏ।ਅੱਠਵੀਂ ਦੇ ਵਿਦਿਆਰਥੀਆਂ ਨੇ ਇਸ ਮੌਕੇ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਣਵਾਲ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਬਚਿਆਂ ਦੇ ਵਿਚ ਭਾਸ਼ਣ, ਲੇਖ ਮੁਕਾਬਲਾ, ਪੇਟਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਬਚਿਆ ਨੂੰ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਨਮਾਨਿਤ …

Read More »

ਮਨਾਹੀ ਦੇ ਹੁਕਮ ਲਾਗੂ

ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇਕ ਹੁਕਮ ਜਾਰੀ ਕਰਕੇ ਜਿਲਾ ਪਠਾਨਕੋਟ ਵਿਚ ਮਲਟੀਟੋਨ ਹਾਰਨ, ਪ੍ਰੈਸ਼ਰ ਹਾਰਨ, ਪਟਾਕਾ ਹਾਰਨ ਅਤੇ ਹੋਰ ਯੰਤਰ ਮੋਟਰਸਾਈਕਲ/ਮੋਟਰ ਵਹੀਕਲ ਤੇ ਫਿਟ ਕਰਨਾ, ਤਿਆਰ ਕਰਨਾ, ਵੇਚਣਾ, ਖਰੀਦਣਾ ਆਦਿ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 15 ਦਸੰਬਰ 2017 ਤੱਕ ਲਾਗੂ ਰਹੇਗਾ।

Read More »

ਕਣਕ ਬੀਜ਼ ਦੀ ਸਬਸਿਡੀ ਲਈ ਦਰਖਾਸਤਾਂ 3 ਨਵੰਬਰ ਤੱਕ ਲਈਆਂ ਜਾਣਗੀਆਂ ਡਾ. ਇੰਦਰਜੀਤ ਸਿੰਘ

ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਇਸ ਸਾਲ ਦੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ, ਜਿਸ ਤਹਿਤ ਇਸ ਸਾਲ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਅਦਾਰਿਆਂ ਤੋਂ ਪ੍ਰਮਾਣਿਤ ਬੀਜ ਖ਼ਰੀਦਣ ਵਾਲੇ ਕਿਸਾਨਾਂ ਨੂੰ ਬੀਜ ਦੀ ਸਬਸਿਡੀ ਉਨਾਂ ਦੇ ਬੈਂਕ ਖਾਤਿਆਂ ਰਾਹੀਂ ਦਿੱਤੀ ਜਾਵੇਗੀ ਅਤੇ ਵਿਭਾਗ ਖ਼ੁੱਦ …

Read More »

ਮਹਿਤਾ ਦੀਆਂ ਲੜਕੀਆਂ ਦਾ ਸਟੇਟ ਲੈਵਲ ਹਾਕੀ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ

ਜਸਲੀਨ ਕੌਰ ਨੈਸ਼ਨਲ ਲਈ ਚੁਣੀ ਚੌਂਕ ਮਹਿਤਾ, 31 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀਆਂ ਅੰਡਰ-14 ਵਰਗ ਲੜਕੀਆਂ ਦੀ ਹਾਕੀ ਟੀਮ ਸਾਡੇ ਮਾਣਯੋਗ ਹਾਕੀ ਕੋਚ …

Read More »

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ `ਚ ਖੁੰਬਾਂ ਦੀ ਕਾਸ਼ਤ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਕਾਲਜ ਦੇ ਕਿਸਾਨ ਸਿੱਖਲਾਈ ਕੇਂਦਰ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਬੀ.ਐਸ.ਸੀ ਫ਼ਾਈਨਲ ਦੇ ਵਿਦਿਆਰਥੀਆਂ ਲਈ ਟ੍ਰੇਨਿੰਗ ਅਤੇ ਵਿਜ਼ਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵੇਲੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਤੂੜੀ, ਪਰਾਲੀ ਨੂੰ ਸਾੜਨ ਨਾਲੋਂ ਖੁੰਬਾਂ …

Read More »

ਖ਼ਾਲਸਾ ਕਾਲਜ ਵਿਖੇ ਦੀਪ ਦੇਵਿੰਦਰ ਸਿੰਘ ਨੇ ਕਹਾਣੀ ਪੜੀ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਗਰੀ ਤੋਂ ਉਘੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਅੱਜ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ’ਚ ਆ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਸਾਹਮਣੇ ਆਪਣੀ ਨਵੀਂ ਕਹਾਣੀ ‘ਪ੍ਰਕਰਮਾ’ ਪੜੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੀਪ ਦੇਵਿੰਦਰ ਸਿੰਘ ਅਤੇ ਉਨ੍ਹਾਂ ਨਾਲ ਆਏ ਅੰਮ੍ਰਿਤਸਰ ਦੇ ਪ੍ਰਮੁੱਖ ਰੰਗਕਰਮੀ ਹਰਦੀਪ ਗਿੱਲ ਨੂੰ ਜੀ ਆਇਆ ਆਖਦਿਆ ਕਿਹਾ ਕਿ …

Read More »

ਯੂਨੀਵਰਸਿਟੀ `ਚ ਇੰਟਰ-ਜ਼ੋਨਲ ਫਾਈਨਲ ਯੁਵਕ ਮੇਲਾ 31 ਅਕਤੂਬਰ ਤੋਂ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਇੰਟਰ ਜ਼ੋਨਲ ਫਾਈਨਲ ਯੁਵਕ ਮੇਲਾ 31 ਅਕਤੂਬਰ ਤੋਂ ਸ਼ੁਰੂ ਹੋ ਕੇ 3 ਨਵੰਬਰ ਤਕ ਆਯੋਜਤ ਕੀਤਾ ਜਾ ਰਿਹਾ ਹੈ।  ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਅਕਤੂਬਰ ਨੂੰ ਭੰਗੜਾ, ਸਮੂਹ ਗਾਇਨ (ਭਾਰਤੀ), ਸਮੂਹ ਸ਼ਬਦ/ਭਜਨ, ਵਾਰ ਗਾਇਨ, ਕਵੀਸ਼ਰੀ, ਪੇਟਿੰਗ, …

Read More »

‘ਰਾਮਰਾਜ, ਪੀਪਲਜ਼ ਵੈਲਫੇਅਰ ਸਟੇਟ’ ਨਾਮਕ ਪੁਸਤਕ ‘ਤੇ ਪੈਨਲ ਡਿਸਕਸ਼ਨ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਰਾਮਰਾਜ, ਪੀਪਲਜ਼ ਵੈਲਫੇਅਰ ਸਟੇਟ’ ਨਾਮਕ ਪੁਸਤਕ ‘ਤੇ ਪੈਨਲ ਡਿਸਕਸ਼ਨ ਅਤੇ ਰਿਲ਼ੀਜ਼ ਸਮਾਗਮ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ।ਇਹ ਪੁਸਤਕ ਤਾਮਿਲਨਾਡੂ ਤੋਂ ਐਡੀਸ਼ਨਲ ਚੀਫ ਸਕੱਤਰ, ਸ਼੍ਰੀ ਜਗਮੋਹਨ ਸਿੰਘ ਰਾਜੂ, ਆਈ.ਏ.ਐਸ ਵੱਲੋਂ ਲਿਖੀ ਗਈ ਹੈ।ਇਸ ਸਮੇਂ ਵੱਡੀ ਗਿਣਤੀ ਵਿਚ ਵਿਦਿਆਰਥੀ, ਖੋਜਾਰਥੀ …

Read More »