Thursday, March 28, 2024

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੱਤਕਾ ਮੁਕਾਬਲੇ ਕਰਵਾਏ

ਬਟਾਲਾ, 29 ਅਗਸਤ (ਪੰਜਾਬ ਪੋਸਟ ਨਰਿੰਦਰ ਬਰਨਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖਾਂ ਦੀ ਜੁਝਾਰੂ ਖੇਡ ਗੱਤਕਾ ਨੂੰ ਪ੍ਰਫੁੱਲਿਤ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਕਲਗੀਧਰ ਗੱਤਕਾ ਅਖਾੜਾ ਦੇ ਸਹਿਯੋਗ ਨਾਲ ਬਟਾਲਾ ਵਿਖੇ ਗੱਤਕਾ ਮੁਕਾਬਲਾ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਡਾ. …

Read More »

‘ਚੌਂਕਾ ਬੀਬੀ ਰਜ਼ਨੀ ਦਾ `ਚ ਲੋੜਵੰਦ 10 ਰੁਪਏ ਵਿੱਚ ਪੇਟ ਭਰ ਖਾ ਸਕਣਗੇ ਰੋਟੀ ਡੀ.ਸੀ

ਪੱਟੀ ਵਿਖੇ ‘ਸਾਂਝੀ ਰਸੋਈ’ ਦੀ ਕੀਤੀ ਗਈ ਸ਼ੁਰੂਆਤ ਪੱਟੀ, 29 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਜ਼ਿਲਾ ਪ੍ਰਸ਼ਾਸਨ ਦੇ ਉਪਰਾਲੇ ਅਤੇ ਸਮਾਜ ਸੇਵੀ ਜਥੇਬੰਦੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਪੱਟੀ ਵਿਖੇ ਖੋਲੀ ਗਈ ‘ਚੌਂਕਾ ਬੀਬੀ ਰਜ਼ਨੀ ਦਾ’ ਸਾਂਝੀ ਰਸੋਈ ਦੀ ਰਸਮੀਂ ਸ਼ੁਰੁਆਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤੀ ਗਈ।ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ, …

Read More »

ਸਿਹਤ ਵਿਭਾਗ ਦੀ ਟੀਮ ਨੇ ਪੱਟੀ `ਚੇ ਕੀਤੀ ਅਚਨਚੇਤ ਚੈਕਿੰਗ-5 ਸੈਂਪਲ ਭਰੇ

ਟੀਮ ਦਾ ਪਤਾ ਲਗਣ `ਤੇ ਖਾਣ ਪੀਣ ਦੀਆਂ ਦੁਕਾਨਾਂ ਦੇ ਡਿੱਗੇ ਸ਼ਟਰ ਪੱਟੀ, 29 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਤਰਨ ਤਾਰਨ ਡਾ. ਸ਼ਮਸੇਰ ਸਿੰਘ ਦੀ ਅਗਵਾਈ ਹੇਠ ਡਾ. ਜੀ ਐਸ ਪਨੂੰ ਸਹਾਇਕ ਫੂਡ ਅਫਸਰ, ਡਾ. ਅਸ਼ਵਨੀ ਕੁਮਾਰ ਫੂਡ ਸੇਫਟੀ ਅਫਸਰ ਵਲੋਂ ਅੱਜ ਪੱਟੀ ਸ਼ਹਿਰ ਦੇ ਕਹੀਆਂ ਵਾਲਾ ਚੌਂਕ ਵਿਖੇ ਵੱਖ-ਵੱਖ ਕਰਿਆਨਾ ਸਟੋਰ, ਡੇਅਰੀ …

Read More »

ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਕਰੇਗੀ ਹੋਣਹਾਰ ਤੇ ਉਦਮੀਆਂ ਦਾ ਸਨਮਾਨ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੰਧੂ) – ਨਾਮਵਰ ਮਹਿਲਾ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਵੱਲੋਂ ਹੋਣਹਾਰ ਤੇ ਉਦਮੀਆਂ ਦਾ ਸਨਮਾਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਸੁਸਾਇਟੀ ਦੀ ਸੁਬਾਈ ਚੇਅਰ ਪਰਸਨ ਮੈਡਮ ਹਰਪਵਨਪ੍ਰੀਤ ਕੋਰ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਇਸ ਤੋਂ ਪਹਿਲਾਂ ਵੀ ਆਪਣੇ ਪ੍ਰੋਗਰਾਮਾਂ ਦੋਰਾਨ ਕਈ ਸ਼ਖਸ਼ੀਅਤਾਂ ਦਾ ਮਾਨ ਸਨਮਾਨ ਕਰ ਚੁੱਕੀ ਹੈ।ਇਸ ਵਾਰ …

Read More »

ਚੋਣ ਟਰਾਇਲ ਪ੍ਰਕਿਰਿਆ ਦੋਰਾਨ ਹੋਈ ਜਿਲ੍ਹਾ ਮਹਿਲਾ ਖੋ-ਖੋ ਟੀਮ ਦੀ ਚੋਣ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੰਧੂ) – 4 ਸੰਤਬਰ ਨੂੰ ਪਟਿਆਲਾ ਵਿਖੇ ਹੋ ਰਹੀ ਲੜਕੇ-ਲੜਕੀਆਂ ਦੀ ਅੰਡਰ 19 ਸਾਲ ਉਮਰ ਵਰਗ ਖੋ-ਖੋ ਸਕੂਲ ਸਟੇਟ ਪ੍ਰਤੀਯੋਗਿਤਾ ਦੇ ਵਿਚ ਜਿਲੇ ਦੀਆਂ ਮਹਿਲਾ-ਪੁਰਸ਼ ਟੀਮਾਂ ਦੀ ਸ਼ਮੂਲੀਅਤ ਕਰਾਉਣ ਲਈ ਜਿਲ੍ਹਾ ਟੂਰਨਾਮੈਂਟ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਈ.ਓ ਬਲਵਿੰਦਰ ਸਿੰਘ ਦੀ ਅਗਵਾਈ ਅਤੇ ਪ੍ਰਿੰ: ਜੋਗਿੰਦਰ ਕੋਰ ਸ਼ਿੰਗਾਰੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਰਕਾਰੀ ਕੰਨਿਆ ਸੀਨੀ: ਸੈਕੰ: …

Read More »

ਯੰਗ ਸਪੋਰਟਸ ਸੁਸਾਇਟੀ ਵਲੋਂ ਪ੍ਰਵੀਨ ਸਹਿਗਲ ਨੇ ਕੀਤਾ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਬਾਕਸਰ ਐਨਮ ਸੰਧੂ ਨੂੰ ਦਿੱਤਾ ਮਿਨੀ ਮੈਰੀਕਾਮ ਐਵਾਰਡ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੰਧੂ) – ਹਾਕੀ ਦੇ ਮਹਾਨ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਉਨ੍ਹਾਂ ਦੇ 112ਵੇਂ ਜਨਮ ਦਿਨ ਮੋਕੇ ਯੰਗ ਸਪੋਰਟਸ ਅਂੈਡ ਵੈਲਫੇਅਰ ਸੁਸਾਇਟੀ ਦੇ ਵਲੋਂ ਸਾਦੇ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੋਰਾਨ ਵੱਖ ਵੱਖ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲੀ 6.18 ਕਰੋੜ ਦੀ ਗ੍ਰਾਂਟ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਵਿਖੇ ਖੋਜ ਅਤੇ ਵਿਗਿਆਨਕ ਐਕਸੀਲੈਂਸ ਪ੍ਰੋਗਰਾਮ ਨੂੰ ਉਤਸ਼ਾਹਤ ਕਰਨ ਲਈ 6.18 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਹੈ। ਯੂਨੀਵਰਸਿਟੀ ਨੂੰ ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਆਹਲਾ ਦਰਜੇ ਦੀਆਂ ਖੋਜ ਪ੍ਰਕਾਸ਼ਨਾਵਾਂ ਕਰਨ ਸਦਕੇ ਹਾਸਲ …

Read More »

ਯੂਨੀਵਰਸਿਟੀ ਵਿਖੇ ਨੈਨੋ-ਸਟਰੱਕਚਰ ਵਿਸ਼ੇ ‘ਤੇ ਗਿਆਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਅੱਜ ਇਥੇ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਗਲੋਬਲ ਇਨੀਸ਼ੀਏਟਿਵ ਆਫ ਅਕੈਡੇਮਿਕ ਟੈਨਵਰਕਸ (ਗਿਆਨ) ਪ੍ਰੋਗਰਾਮ ਅਧੀਨ ਨੈਨੋ-ਸਟਰਕਚਰ ਵਿਸ਼ੇ ‘ਤੇ ਇਕ ਪੰਜ ਦਿਨਾਂ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਫਿਜ਼ਿਕਸ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ …

Read More »

ਵਾਈਸ ਚਾਂਸਲਰ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਵਲੋਂ ਹੋਸਟਲਾਂ ਦਾ ਅਚਨਚੇਤ ਦੌਰਾ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਵੱਲੋ ਲੜਕਿਆਂ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਅਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹੋਸਟਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਤੋ ਇਲਾਵਾ ਉਨ੍ਹਾਂ ਵਲੋ ਸਵੀਮਿੰਗ ਪੂਲ ਅਤੇ ਉੱਥੋਂ ਦੇ ਬਾਥਰੂਮ, ਚੇਂਜਿੰਗ ਰੂਮ ਅਤੇ ਹੈਲਥ ਸੈਂਟਰ ਦਾ ਵੀ ਨਿਰੀਖਣ ਕੀਤਾ ਗਿਆ।ਉਨ੍ਹਾਂ ਨਾਲ ਐਚ.ਐਸ.ਟਿੰਨਾ, …

Read More »

ਸੂਚਨਾ ਦਾ ਅਧਿਕਾਰ ਸਰਕਾਰੀ ਤੰਤਰ ’ਚ ਪਾਰਦਰਸ਼ਤਾ ਲਿਆਉਣ ’ਚ ਸਹਾਈ ਹੋਇਆ ਡੀ.ਸੀ

ਮੰਗੀ ਗਈ ਸੂਚਨਾ 30 ਦਿਨਾਂ ਦੇ ਅੰਦਰ ਦੇਣੀ ਜਰੂਰੀ – ਐਸ.ਪੀ ਜੋਸ਼ੀ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਵੱਲੋਂ ਮੰਗੀ ਜਾਂਦੀ ਸੂਚਨਾ ਨੂੰ ਨਿਸ਼ਚਤ ਸਮੇਂ ਵਿੱਚ ਦੇਣ ਅਤੇ ਇਸ ਕਾਨੂੰਨ ਦੀਆਂ ਪੇਚੀਦੀਆਂ ਦੀ ਜਾਣਕਾਰੀ ਦੇਣ ਲਈ ਮਹਾਤਮਾਂ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵੱਲੋਂ ਸਥਾਨਕ ਬਚਤ ਭਵਨ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ।ਇਸ …

Read More »