Friday, April 26, 2024

ਪੰਜਾਬ

’ਮਾਦਾ ਭਰੂਣ ਹੱਤਿਆ ਦੀ ਰੋਕਥਾਮ’ ਵਿਸ਼ੇ ਤੇ ਰਿਆਤ ਬਾਹਰਾ ਕਾਲਜ ਵਿਖੇ ਸੈਮੀਨਾਰ

ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪਰੋਪ੍ਰੀਏਟ ਅਥਾਰਿਟੀ-ਕਮ-ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਦੇ ਸਹਿਯੋਗ ਨਾਲ ਰਿਆਤ ਬਾਹਰਾ ਕਾਲਜ ਆਫ ਨਰਸਿੰਗ ਹੁਸ਼ਿਆਰਪੁਰ ਵਿਖੇ ਮਾਦਾ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਅਤੇ ਇਸ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਾਲਜ ਦੇ ਵਾਇਜ਼ ਪ੍ਰਿੰਸੀਪਲ ਦਾ ਮੁੱਖ ਯੋਗਦਾਨ ਰਿਹਾ। ਇਸ ਮੌਕੇ ਜਿਲ੍ਹਾ ਪਰਿਵਾਰ ਤੇ ਭਲਾਈ …

Read More »

ਸਿਹਤ ਵਿਭਾਗ ਤੇ ਪੀ.ਜੀ.ਆਈ ਵਲੋਂ ਇੰਟੇਗਰੇਟੇਡ ਹੈਲਥ ਪਰਮੋਸ਼ਨ ਪ੍ਰੋਜੈਕਟ ਤਹਿਤ ਵਰਕਸ਼ਾਪ

ਹੁਸ਼ਿਆਰਪੁਰ, 14 ਮਾਰਚ (ਸਤਵਿੰਦਰ ਸਿੰਘ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਹੁੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਅਤੇ ਸਕੂਲ ਆਫ ਪਬਲਿਕ ਹੈਲਥ ਪੀ.ਜੀ.ਆਈ. ਚੰਡੀਗੜ ਦੇ ਸਹਿਯੋਗ ਨਾਲ ਇੰਟੇਗਰੇਟੇਡ ਹੈਲਥ ਪਰਮੋਸ਼ਨ ਪ੍ਰੋਜੈਕਟ ਅਧੀਨ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ.ਸੁਰਜੀਤ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦਾ ਉਦੇਸ਼ ਆਮ …

Read More »

’ਗਲੋਬਲ ਇੰਸਟੀਚਿਊਟ’ ਨੇ ਟੈਕਨੋ ਕਲਚਰਲ ਫੈਸਟ ਉਡਾਨ-2015 ‘ਚ ਜਿੱਤੀ ਓਵਰ ਆਲ ਟਰਾਫੀ

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਉਡਾਨ ਤਿਊਹਾਰ ਵਿਚ ਦਰਸ਼ਕਾਂ ਦਾ ਦਿਲ ਜਿੱਤਿਆ ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਮਸ਼ਹੂਰ ਪੰਜਾਬੀ ਪਾੱਪ ਅਤੇ ਸ਼ਬਦ ਗਾਇਕ ਰਵਿੰਦਰ ਗਰੇਵਾਲ ਨੇ ਗਲੋਬਲ ਇੰਸਟੀਚਿਊਟ ਵੱਲੋ ਆਯੋਜਿਤ ਉਡਾਨ ਮੇਗਾ ਉਤੱਸਵ-2015 ਦੇ ਅੰਤਿਮ ਦਿਨ ਦਰਸ਼ਕਾਂ ਦਾ ਮਨ ਮੋਹ ਲਿਆ।ਸ਼ਬਦ ਜਿਵੇਂ ‘ਆਵੀਂ ਬਾਬਾ ਨਾਨਕਾ’ ਗੁਰੂ ਮਾਨਓ ਗ੍ਰੰਥ’ ਦੇ ਗਾਇਕ ਰਵਿੰਦਰ ਨੇ ਆਪਣੇ ਮਸ਼ਹੂਰ ਪੰਜਾਬੀ ਗੀਤਾਂ ਦੇ ਨਾਲ …

Read More »

ਕੌਮੀ ਲੋਕ ਅਦਾਲਤ ਵਿੱਚ 1000 ਤੋਂ ਵੱਧ ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਫਾਜਿਲਕਾ, 14 ਮਾਰਚ (ਵਨੀਤ ਅਰੋੜਾ) – ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤੇ ਕੌਮੀ ਲੋਕ ਅਦਾਲਤ ਦੇ ਆਯੋਜਨ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰੈਵੇਨੀਯੂ (ਮਾਲ), ਮਨਰੇਗਾ ਅਤੇ ਲੈਂਡ ਐਕਿਊਜ਼ੀਸ਼ਨ ਹੇਠ ਆਉਂਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੌਰਾਨ ਫ਼ਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਅਤੇ ਬਲਾਕ ਖੂਈਆਂ ਸਰਵਰ, ਅਰਨੀਵਾਲਾ ਅਤੇ …

Read More »

ਪਿੰਡ ਬੁੱਟਰ ਖੁਰਦ ਵਿਖੇ ‘ਬੇਟੀ ਬਚਾਉ-ਬੇਟੀ ਪੜ੍ਹਾਉ’ ਬਾਰੇ ਜਾਗਰੂਕਤਾ ਸਮਾਗਮ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪਿੰਂਡ ਬੁੱਟਰ ਸਿਵੀਆਂ ਵਿਖੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ‘ਬੇਟੀ ਬਚਾਉ-ਬੇਟੀ ਪੜ੍ਹਾਉ’ ਬਾਰੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸਰਵਸ੍ਰੀ ਸੁਖਵਿੰਦਰ ਸਿੰਘ ਸੈਕਟਰੀ ਦੀ ਬੁੱਟਰ ਸਿਵੀਆਂ ਕੌਆਪ੍ਰੇਟਿਵ ਸੁਸਾਇਟੀ, ਜ: ਜਰਨੈਲ ਸਿੰਘ ਕੋਟ ਮਹਿਤਾਬ ਪ੍ਰਧਾਨ ਦਲਿਤ ਫਰੰਟ, ਸੁਖਦੇਵ ਸਿੰਘ ਬੱਲ ਸਰਕਾਰੀ ਐਲੀਮੈਂਟਰੀ ਸਕੂਲ ਦਿਆਲਗੜ੍ਹ, ਗੁਰਮੁੱਖ ਸਿੰਘ …

Read More »

ਮੁਫਤ ਕਾਨੂੰਨੀ ਸਹਾਇਤਾ ਵਲੋਂ ਅਟੱਲਗੜ੍ਹ ਵਿਖੇ ਕਰਾਇਆ ਗਿਆ ਸੈਮੀਨਾਰ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਅਟੱਲਗੜ੍ਹ ਵਿਖੇੇ  ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ।ਜਿਸ ਵਿਚ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ …

Read More »

ਸਰਹੱਦੀ ਖੇਤਰ ਦੇ ਵਿਕਾਸ ਲਈ ਦਿਲੀ ਤੋਂ ਉਚ ਪੱਧਰੀ ਟੀਮ ਅੰਮ੍ਰਿਤਸਰ ਪੁੱਜੀ

ਖੇਡਾਂ ਅਤੇ ਹੁਨਰਮੰਦ ਸਿੱਖਿਆ ‘ਤੇ ਦਿੱਤਾ ਜਾਵੇਗਾ ਜ਼ੋਰ-ਮਕਵਾਨਾ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸਰਹੱਦੀ ਖੇਤਰ ਦੇ ਵਿਕਾਸ ਲਈ ਨਵੀਆਂ ਸਕੀਮਾਂ ਘੜਨ ਤੋਂ ਪਹਿਲਾਂ ਇਸ ਖੇਤਰ ਨਾਲ ਵਾਹ ਪੈਣ  ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਰੈਅ ਲੈਣ ਲਈ ਦਿੱਲੀ ਤੋਂ ਵਿਸ਼ੇਸ਼ ਉਚ ਪੱਧਰੀ ਟੀਮ ਅੱਜ ਜੁਇੰਟ ਸੈਕਟਰੀ ਬਾਰਡਰ ਮੈਨਜਮੈਂਟ ਸ੍ਰੀ ਹਿਤੇਸ਼ ਕੁਮਾਰ ਐਸ ਮਕਵਾਨਾ ਦੀ ਅਗਵਾਈ ਹੇਠ ਅੰਮ੍ਰਿਤਸਰ ਪੁੱਜੀ।ਉਨਾਂ ਨਾਲ ਡਿਪਟੀ …

Read More »

ਸਿੰਘ ਸਾਹਿਬਾਨ ਵੱਲੋਂ ਸੰਮਤ ਨਾਨਕਸ਼ਾਹੀ 547 ਦਾ ਕੈਲੰਡਰ 1 ਚੇਤ ਨੂੰ ਰੀਲੀਜ਼

ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) ੁ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਵੇਂ ਸਾਲ ਦਾ ਨਾਨਕਸ਼ਾਹੀ 1 ਚੇਤ ਸੰਮਤ 547 (2015-16) ਦਾ ਕੈਲੰਡਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁ’ਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ …

Read More »

ਜਥੇ: ਅਵਤਾਰ ਸਿੰਘ ਵੱਲੋਂ ਸ: ਜਗਤੇਸ਼ਵਰ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, ੧੩ ਮਾਰਚ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਰਣਜੀਤ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਸਪੁੱਤਰ ਸz: ਜਗਤੇਸ਼ਵਰ ਸਿੰਘ ਤਲਵੰਡੀ ਦੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਕਾਰਣ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸz: ਜਗਤੇਸ਼ਵਰ ਸਿੰਘ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਪੋਤਰੇ ਸਨ। ਜਥੇਦਾਰ ਅਵਤਾਰ ਸਿੰਘ …

Read More »

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਗੱਦੀ ਦਿਵਸ ਵਾਤਾਵਰਨ ਦਿਵਸ ਵਜੋਂ ਮਨਾਏਗੀ

ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ 14 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂੰਹ ਗੁਰਦੁਆਰਾ ਸਾਹਿਬਾਨ ਅਤੇ ਸਬੰਧਤ ਸੰਸਥਾਵਾਂ ਵਿੱਚ ਹਜ਼ਾਰਾਂ ਬੂਟੇ ਲਗਾ ਕੇ ਇਸ ਇਤਹਾਸਕ ਦਿਹਾੜੇ ਨੂੰ ਵਾਤਾਵਰਨ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ …

Read More »