Thursday, April 18, 2024

ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 5 ਮਾਰਚ (ਵਨੀਤ ਅਰੋੜਾ) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਇੰਜੀ. ਡੀ.ਪੀ.ਐਸ. ਖਰਬੰਦਾ (ਵਾਧੂ ਚਾਰਜ) ਵੱਲੋਂ ਅੱਜ ਜਿਲ੍ਹਾ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ ਅਤੇ ਜਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਤੋਂ ਇਲਾਵਾ ਚੱਲ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਮਿੱਥੇ ਸਮੇਂ …

Read More »

ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤਂੋ ਵੱਧ ਸਕੂਲੀ ਬੱਚਿਆਂ ਨੂੰ ਬਿਠਾਵੇ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲਾਂ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। …

Read More »

ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਨੇੜੇ ਹਰ ਤਰਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ …

Read More »

ਅਸਲ੍ਹਾ ਭੰਭਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਭਾਰ ਬਿਆਸ ਦੇ ਆਲੇ ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੋ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ …

Read More »

ਜੋਸ਼ੀ ਵਲੋ ਚਾਂਦ ਐਵਨਿਉ ਅਤੇ ਕਮਲਾ ਦੇਵੀ ਪੰਚਾਇਤ ਨੂੰ 10-10 ਲੱਖ ਦੇ ਚੈਂਕ ਭੇਂਟ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਉੱਤਰੀ ਵਿੱਚ ਪੈਂਦੀ ਪੰਚਾਇਤ ਚਾਂਦ ਐਵਨਿਉ ਅਤੇ ਕਮਲਾ ਦੇਵੀ ਨੂੰ ਸਥਾਨਕ ਸਰਕਾਰ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ 10-10 ਲੱਖ ਰੁਪਏ ਦੀ ਗ੍ਰਾਂਟ ਦੇ ਚੈਂਕ ਭੇਂਟ ਕੀਤੇ। ਇਸ ਗ੍ਰਾਂਟ ਦੀ ਵਰਤੋਂ ਸੀਵਰਜ, ਗਲੀਆਂ-ਨਾਲੀਆਂ ਪੱਕੀਆਂ ਕਰਨ ਲਈ ਕੀਤੀ ਜਾਵੇਗੀ। ਇਲਾਕੇ ਦੇ ਲੋਕਾਂ ਵੱਲੋ ਜੋਸ਼ੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ …

Read More »

ਚਾਰਾ ਕੱਟਣ ਵਾਲੀਆਂ ਮਸ਼ੀਨਾਂ ‘ਤੇ ਸਰਕਾਰ ਵੱਲੋਂ 50 ਫੀਸਦੀ ਵਿੱਤੀ ਸਹਾਇਤਾ ਦਾ ਐਲਾਨ-ਰਣੀਕੇ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ‘ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਹਰੀ ਕਾਂਤੀ ਸਦਕਾ ਇਹ ਦੇਸ਼ ਦੀ ਜਨਤਾ ਦਾ ਪੇਟ ਭਰਨ ਲਈ ਸਭ ਤੋਂ ਅੱਗੇ ਹੋ ਕੇ ਨਿੱਤਰਿਆ, ਪਰ ਅੱਜ ਹਲਾਤ ਇਹ ਹਨ ਕਿ ਲਗਾਤਾਰ ਕਣਕ-ਝੋਨੇ ਦੇ ਫਸਲੀ ਚੱਕਰ ਬੀਜਣ ਕਾਰਨ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘੱਟ ਹੋ ਰਹੀ ਹੈ, ਉਥੇ ਧਰਤੀ ਹੇਠਲਾ ਪਾਣੀ ਵੀ ਲਗਾਤਾਰ ਹੇਠਾਂ ਜਾ ਰਿਹਾ …

Read More »

ਬਜ਼ੁਰਗਾਂ ਨਾਲ ਹੋਲੇ ਮਹੱਲੇ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ

ਨਵੀਂ ਦਿੱਲੀ, 5 ਮਾਰਚ (ਅੰਮ੍ਰਿਤ ਲਾਲ ਮੰਨਣ) -ਨਾਮਧਾਰੀ ਸੰਪ੍ਰਦਾ ਦੀ ਸੇਵਕ ਜਥੇਬੰਦੀ ਵਿਸ਼ਵ ਸਤਿਸੰਗ ਸਭਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿਰਧ ਆਸ਼ਰਮ ਗੁਰੁ ਨਾਨਕ ਸੁੱਖਸ਼ਾਲਾ, ਰਜਿੰਦਰ ਨਗਰ ਵਿਖੇ ਸਿੱਖ ਕੌਮ ਦੀ ਬਹਾਦਰੀ ਅਤੇ ਅਣਖ ਨੂੰ ਸਮਰਪਿਤ ਹੋਲੇ ਮਹੱਲੇ ਦੇ ਦਿਹਾੜੇ ਨੂੰ ਨਤਮਸਤਕ ਹੁੰਦੇ ਹੋਏ ਬਜ਼ੁਰਗਾਂ ਨਾਲ ਖੁਸ਼ੀਆਂ ਦੀ ਸਾਂਝ ਕੀਤੀ ਗਈ। ਦਿੱਲੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੀਤ …

Read More »

ਸੀ. ਕੇ. ਡੀ ਇੰਸਟੀਟਿਉਟ ਆਫ ਮੈਨੇਜਮੈਂਟ ਟੈਕਨਾਲਿਜੀ ਵਿਖੇ ਜਾਇੰਟ ਕੈਂਪਸ ਪਲੇਸਮੈਂਟ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸੀ ਕੇ ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੁਆਰਾ ਵਿਸ਼ਵ ਪ੍ਰਸਿਧ ਕੰਪਨੀ ਟਾਮੀ ਹਿਲ ਫਿੱਗਰ ਲਈ ਜਾਇੰਟ ਕੈਂਪਸ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਦੇ ਵੱਖ ਵੱਖ ਕਾਲਜਾਂ ਦੇ ਅੇਮ. ਬੀ. ਏ,  ਬੀ ਐਸ ਸੀ (ਏ ਟੀ ਐਚ ਐਮ), ਬੀ. ਸੀ. ਏ, ਬੀ. ਕਾਮ, ਬੀ. ਬੀ. ਏ ਦੇ 300 ਵਿਦਿਆਰਥੀਆਂ  ਨੇ ਭਾਗ …

Read More »

ਏਕਤਾ ਦੇ ਨਾਮ ‘ਤੇ ਡੇਰੇਦਾਰ ਕੌਮ ਦੇ ਨਿਆਰੇਪਨ ਨਾਨਕਸ਼ਾਹੀ ਕੈਲੰਡਰ ਨਾਲ ਖਿਲਵਾੜ ਨਾ ਕਰਨ

ਜਿਹੜੇ ਸਿੱਖ ਰਹਿਤ ਮਰਯਾਦਾ ਨਹੀਂ ਮੰਨਦੇ ਉਨਾਂ ਦੀ ਕਿਸੇ ਵੀ ਰਾਇ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਜਾਣੀ ਚਾਹੀਦੀ ਬਠਿਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿਘ ਕੈਂਥ) – ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ  ਜਥੇਦਾਰਾਂ ਗਿਆਨੀ ਬਲਵੰਤ ਸਿੰਘ ਨੰਦਗੜ ਤੇ ਗਿਆਨੀ ਕੇਵਲ ਸਿੰਘ ਜੀ ਨੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ, ਸਿੱਖ ਵਿਦਵਾਨ ਸ: ਗੁਰਤੇਜ ਸਿੰਘ ਸਾਬਕਾ ਆਈਏਐੱਸ ਅਤੇ …

Read More »

ਜਿਲ੍ਹਾ ਬਠਿੰਡਾ ਦੇ ਬੰਬੀਹਾ ਪਿੰਡ ਦਾ 15 ਸਾਲਾ ਰੋਹਿਤ ਹੋਇਆ ਲਾਪਤਾ

ਬਠਿੰਡਾ, 5 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਪੰਜਾਬ ਵਿੱਚ ਛੋਟੇ ਬੱਚਿਆ ਦੇ ਗੁੰਮਸੁਦਗੀ ਦੇ ਮਾਮਲੇ ਦਿਨੋ ਦਿਨ ਵੱਧਦੇ ਜਾ ਰਹੇ ਹਨ ਪਰ ਪੰਜਾਬ ਪੁਲਿਸ ਦੀ ਢਿੱਲੀ ਕਾਰਜਗੁਜਾਰੀ ਕਰਕੇ ਬੱਚਿਆ ਦੇ ਗੁੰਮ ਹੋਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇੱਕ ਅਜਿਹਾ ਹੀ ਮਾਮਲਾ ਬਠਿੰਡਾ ਜਿਲ੍ਹੇ ਦੇ ਪਿੰਡ ਬੰਬੀਹਾ ਦੇ ਇਕ ਪਰਿਵਾਰ ਨਾਲ ਵਾਪਰਿਆ ਜਿਨਾਂ ਦੀਆਂ …

Read More »