Tuesday, May 20, 2025
Breaking News

ਲੇਖ

ਹੋਲੀ ਆਈ ਰੇ…..

ਇਹ ਤਿਓਹਾਰ ਸਰਦੀ ਤੋਂ ਗਰਮੀ ਦੀ ਸ਼ੁਰੂਆਤ ਵਿੱਚ ਫਸਲਾਂ ਦੇ ਹੁੱਲੇ-ਹੁਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ।ਇਹਨਾਂ ਦਿਨਾਂ ਵਿੱਚ ਛੋਲਿਆਂ ਦੀ ਫਸਲ ਕੱਚੀ-ਪੱਕੀ ਹੁੰਦੀ ਹੈ ਤੇ ਇਸ ਦੀਆਂ ਹੋਲਾਂ ਭੁੰਨ ਕੇ ਖਾਧੀਆਂ ਜਾਂਦੀਆਂ ਹਨ।ਇਸ ਤਿਓਹਾਰ ਨੂੰ ਹੋਲਕਾ ਨਾਲ ਵੀ ਜੋੜਿਆ ਜਾਂਦਾ ਹੈ, ਰਾਮ ਸੀਤਾ ਨਾਲ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ। ਹੋਲੀ ਦਾ ਤਿਓਹਾਰ ਰਾਮ ਜੀ ਵੇਲੇ ਵੀ ਮਨਾਇਆ ਜਾਂਦਾ ਸੀ। …

Read More »

ਸੁਰਾਂ ਦਾ ਬਾਦਸ਼ਾਹ ਸਰਦੂਲ ਸਕੰਦਰ

              ਬੀਤੇ ਦਿਨੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਮਹਾਨ ਫਨਕਾਰ ਸਰਦੂਲ ਸਕੰਦਰ ਦਾ ਜਨਮ 15 ਜਨਵਰੀ 1961 ਨੂੰ ਜਿਲ੍ਹਾ ਫਤਹਿਗੜ੍ਹ ਦੀ ਤਹਿਸੀਲ ਖੰਨਾਂ ਦੇ ਪਿੰਡ ਖੇੜੀ ਨੌਧ ਸਿੰਘ ਦੇ ਸਾਗਰ ਮਸਤਾਨਾ ਜੀ ਦੇ ਘਰ ਵਿਖੇ ਹੋਇਆ।ਇਹ ਆਪਣੇ ਪਰਵਾਰ ਵਿੱਚ ਸਭ ਤੋਂ ਛੋਟੇ ਸਨ।ਇਹਨਾਂ ਨੇ ਅਪਣੀ ਰਿਹਾਇਸ਼ ਖੰਨਾ ਵਿਖੇ ਰੱਖੀ ਅਤੇ ਆਲ ਇੰਡੀਆ …

Read More »

ਜਦ ਹੀਰੋ ਬਣ ਗਏ ਜ਼ੀਰੋ

             ਸੰਯੁਕਤ ਕਿਸਾਨ ਮੋਰਚਾ ਇੱਕ ਅਜਿਹਾ ਅੰਦੋਲਨ ਹੈ ਜੋ ਭਾਰਤ ਦੇ ਹਰ ਵਰਗ ਦੀ ਦਿਲੀ ਹਮਾਇਤ ਤਾਂ ਪ੍ਰਾਪਤ ਕਰ ਹੀ ਚੁੱਕਿਆ ਹੈ।ਨਾਲ ਦੀ ਨਾਲ ਦੁਨੀਆਂ ਦੇ ਹੋਰ ਕਿੰਨੇ ਹੀ ਦੇਸ਼ਾਂ ਦੀਆਂ ਅਨੇਕਾਂ ਸੰਸਥਾਵਾਂ, ਨੇਤਾ ਅਤੇ ਹੋਰ ਸ਼ਖਸੀਅਤਾਂ ਵੀ ਕਿਸਾਨ ਮਜ਼ਦੂਰ ਅੰਦੋਲਨ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰ ਰਹੀਆਂ ਹਨ।ਜਿਨ੍ਹਾਂ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ …

Read More »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

             ਗੁਰਦੁਆਰਾ ਸੁਧਾਰ ਲਹਿਰ ਵਿਚ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਕੁਕਰਮੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਆਪਾ ਵਾਰਨ ਦੀ ਅਦੁੱਤੀ ਮਿਸਾਲ ਹੈ। ਇਸ ਸਾਕੇ ਨੇ ਸਾਰੀ ਸਿੱਖ ਕੌਮ ਨੂੰ ਇੱਕ ਜ਼ਬਰਦਸਤ ਹਲੂਣਾ ਦੇ ਕੇ ਝੰਜੋੜ ਦਿੱਤਾ।ਇਸ ਸਾਕੇ ਨੂੰ ਵਾਪਰਿਆਂ 100 ਸਾਲ ਦਾ ਸਮਾਂ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ

                 ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ, ਸਿੱਖਾਂ ਦੇ ਧਾਰਮਿਕ ਸਥਾਨਾਂ ਵਿਚੋਂ ਸਭ ਤੋਂ ਵੱਧ ਮਹੱਤਤਾ ਰੱਖਦਾ ਹੈ।20ਵੀਂ ਸਦੀ ਦੇ ਮੁੱਢਲੇ ਦਹਾਕਿਆਂ ਵਿਚ ਗੁਰਦੁਆਰਾ ਜਨਮ ਅਸਥਾਨ ‘ਤੇ ਮਹੰਤ ਸਾਧੂ ਰਾਮ ਦਾ ਕਬਜ਼ਾ ਸੀ, ਜੋ ਇਕ ਬਦਮਾਸ਼, ਸ਼ਰਾਬੀ ਤੇ ਤੀਵੀਂਬਾਜ਼ ਸੀ।ਉਹ ਛੇਤੀ ਹੀ ਮਾਰੂ ਰੋਗ ਦਾ ਸ਼ਿਕਾਰ ਹੋ ਕੇ ਮਰ …

Read More »

ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ

          ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ।ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ ਭਾਰਤੀ ਚੋਣ ਆਯੋਗ ਦੇ ਸਥਾਪਨਾ ਦਿਵਸ …

Read More »

ਮਾਂ

ਮਾਂ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ……… ਓਹਨਾ ਹੀ ਔਖਾ, ਜਿਨ੍ਹਾਂ ਕਿ ਪ੍ਰਮਾਤਮਾ ਨੂੰ ਹਾਸਲ ਕਰਨਾ, ਮਾਂ ਜੋ ਇਨਾਂ ਦੁੱਖ-ਦਰਦ, ਤਕਲੀਫ਼ਾਂ ਸਹਿ ਕੇ ਨਵ-ਜੰਮੇ ਬੱਚੇ ਨੂੰ ਜਨਮ ਦਿੰਦੀ ਹੈ, ਆਪਣਾ ਸਾਰਾ ਕਸ਼ਟ ਭੁੱਲ ਕੇ, ਆਪਣੇ ਸਾਰੇ ਸੁਪਨਿਆਂ ਨੂੰ ਮਾਰ ਕੇ, ਆਪਣੇ ਬੱਚਿਆਂ ਦੀ ਖੁਸ਼ੀ ਵਿੱਚ ਖੁਸ਼ ਹੋ ਜਾਂਦੀ ਹੈ, ਭਾਵੇਂ ਤਪਦਾ ਹੋਵੇ ਪਿੰਡਾ ਮਾਂ ਦਾ, ਰੋਂਦੇ ਢਿਡੋਂ ਭੁੱਖੇ ਬੱਚੇ ਨੂੰ …

Read More »

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ

              ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਿਹਾਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਟਨਾ ਜਿਸ ਦਾ ਉਸ ਸਮੇਂ ਨਾਂ ਪਾਟਲੀਪੁਤਰ ਸੀ, ਵਿੱਚ 22 ਦਸੰਬਰ ਸੰਨ 1666 ਈ. ਪੋਹ ਸੁਦੀ ਸਤਵੀਂ ਵਾਲੇ ਦਿਨ ਅਵਤਾਰ ਧਾਰਿਆ।ਉਨ੍ਹਾਂ ਦੇ ਪਿਤਾ ਨੌਵੇਂ ਗੁਰੂ ਤੇਗ ਬਹਾਦਰ ਜੀ ਸਨ ਅਤੇ ਦਾਦਾ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਜੀ ਸਨ।ਮਾਤਾ ਦਾ ਨਾਂ ਮਾਤਾ ਗੁਜਰੀ ਸੀ।ਬਾਲ …

Read More »

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ

            ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ।ਇਸੇ ਅਨੁਸਾਰ ਧਰਮ ਦਾ ਰਾਜ ਸਥਾਪਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ `ਤੇ ਗੁਰੂ ਸਾਹਿਬ ਨੇ ਮੁਗ਼ਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਭਾਰਤ ਵਿੱਚੋਂ ਜ਼ਾਲਮ ਮੁਗ਼ਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ।   …

Read More »

ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਦੀ ਛੋਹ ਪ੍ਰਾਪਤ ਗੁ. ਟਾਹਲੀਆਣਾ ਸਾਹਿਬ

            ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਜਿਲ੍ਹਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਵਿਖੇ ਸੁਭਾਇਮਾਨ ਹੈ, ਜਿਸ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ।ਗੁਰਦੁਆਰਾ ਟਾਹਲੀਆਣਾ ਸਾਹਿਬ ਜੀ ਦੇ ਇਤਿਹਾਸ ਬਾਰੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ ਅਤੇ ਸਿਰਸਾ ਨਦੀ …

Read More »