Sunday, April 2, 2023

ਲੇਖ

ਰਾਸ਼ਟਰ ਨਿਰਮਾਣ ‘ਚ ਅਧਿਆਪਕ ਦੀ ਭੂਮਿਕਾ ਅਹਿਮ

ਭਾਰਤ ਵਿਚ 5 ਸਤੰਬਰ ਨੂੰ ਦੇਸ਼ ਪੱਧਰ ‘ਤੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।ਇਸ ਦਿਨ ਦੀ ਸ਼ੁਰੂਆਤ 1962 ’ਚ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ, ਦੂਜੇ ਰਾਸ਼ਟਰਪਤੀ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕਰਕੇੇ ਮਨਾਇਆ ਜਾਂਦਾ ਹੈ।ਸਮਾਜ ਦੀ ਸਿਰਜਣਾ ਅਤੇ ਵਿਕਾਸ ਅਧਿਆਪਕ ਰਾਹੀਂ ਹੀ ਸੰਭਵ ਹੈ, ਕਿਉਂਕਿ ਅਧਿਆਪਕ ਇੱਕ ਮੋਮਬੱਤੀ ਦੀ ਤਰ੍ਹਾਂ ਹੈ।ਜਿਹੜਾ ਆਪ ਜਲਦਾ ਹੈ …

Read More »

ਬਾਬੇ ਨਾਨਕ ਦੇ ਵਿਆਹ ਦਾ ਲੋਕਧਾਰਾਈ ਪਰਿਪੇਖ

ਵਿਆਹ ਇੱਕ ਅਜਿਹਾ ਵਰਤਾਰਾ ਹੈ, ਜਿਸ ਵਿਚ ਬਹੁਤ ਸਾਰੇ ਰੀਤੀ ਰਿਵਾਜ਼ਾਂ ਦੀ ਸ਼ਮੂਲੀਅਤ ਹੁੰਦੀ ਹੈ।ਗੁਰੂ ਨਾਨਕ ਦੇਵ ਜੀ ਦੇ ਵਿਆਹ ਨਾਲ ਸੰਬੰਧਿਤ ਬਹੁਤ ਸਾਰੇ ਰੀਤੀ ਰਿਵਾਜ਼ ਲੋਕਧਾਰਾ ਵਿੱਚ ਮਿਲ ਜਾਂਦੇ ਹਨ, ਜਿਨ੍ਹਾਂ ਵਿੱਚ ਕੁੜਮਾਈ, ਚੌਕੜ, ਮੇਲ, ਵਾਰਨਾ, ਲਗਣ, ਜੇਵਣਹਾਰ, ਖਾਰੇ ਬਿਠਾਉਣਾ, ਤੰਬੋਲ, ਜੰਞ ਦੀ ਤਿਆਰੀ, ਜੰਞ ਦਾ ਸਵਾਗਤ, ਪੇਸ਼ਕਾਰਾ, ਤਣੀ ਛੋਹਣਾ, ਖੱਟ ਧਰਨਾ ਆਦਿ ਪ੍ਰਮੁੱਖ ਹਨ। ਲੋਕਧਾਰਾ ਦੇ ਅਸਲੀ ਮੁਹਾਂਦਰੇ …

Read More »

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ

ਮਾਤਾ ਸੁਲੱਖਣੀ ਜੀ ਦੇ ਪਿਤਾ ਮੂਲ ਚੰਦ ਚੋਣਾ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਜੱਦੀ ਪਿੰਡ ਪੱਖੋਕੇ ਰੰਧਾਵਾ (ਨੇੜੇ ਡੇਰਾ ਬਾਬਾ ਨਾਨਕ) ਦੇ ਰਹਿਣ ਵਾਲੇ ਸਨ।ਮਾਤਾ ਸੁਲੱਖਣੀ ਜੀ ਦੇ ਪਿਤਾ ਬਟਾਲਾ ਸ਼ਹਿਰ ਵਿੱਚ ਪਟਵਾਰੀ ਦੀ ਨੌਕਰੀ ਕਰਦੇ ਸਨ ਅਤੇ ਇਥੇ ਰਹਿੰਦਿਆਂ ਹੋਇਆਂ ਹੀ ਪਿਤਾ ਮੂਲ ਚੰਦ ਜੀ ਅਤੇ ਮਾਤਾ ਚੰਦੋ ਰਾਣੀ ਜੀ ਦੇ ਗ੍ਰਹਿ ਸੰਨ 1473 ਈ: ਨੂੰ ਮਾਤਾ ਸੁਲੱਖਣੀ …

Read More »

ਮਨੁੱਖੀ ਜੀਵਨ ਦੇ ਪ੍ਰੇਰਣਾ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

            ਮਾਨਵਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤੀ।ਇਸ ਵਿਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਅਗਵਾਈ ਦੇਣ ਵਾਲੀ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨ ਦੀ …

Read More »

ਪੀਓ ਦੁੱਧ, ਵਧਾਓ ਬੁੱਧ

             ਦੁੱਧ ਇਕ ਜਰੂਰੀ ਖੁਰਾਕ ਹੈ।ਇਹ ਮਨੁੱਖੀ ਸਰੀਰ ਦੇ ਵਿਕਾਸ ਲਈ ਬਹੁਤ ਸਹਾਈ ਹੁੰਦਾ ਹੈ।ਇਸ ਬਾਰੇ ਇਕ ਅਖਾਣ ਪ੍ਰਚਤਲ ਹੈ- ‘ਸੌ ਚਾਚਾ ਤੇ ਇੱਕ ਪਿਉ, ਸੌ ਦਾਰੂ ਤੇ ਇੱਕ ਘਿਉ’              ਘਿਉ ਦੁੱਧ ਤੋਂ ਹੀ ਪੈਦਾ ਹੁੰਦਾ ਹੈ, ਇਸ ਮਹੱਤਤਾ ਬਾਰੇ ਉਪਰੋਕਤ ਅਖਾਣ ਗਵਾਹੀ ਭਰਦਾ ਹੈ।ਦੁੱਧ ਵਿਚ ਬਹੁਤ ਸਾਰੇ ਜਰੂਰੀ …

Read More »

ਰੁਮਾਂਸ, ਐਕਸ਼ਨ ਤੇ ਕਾਮੇਡੀ ਦਾ ਸੁਮੇਲ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’

              ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ।ਜੀ ਹਾਂ, ਗੱਲ ਕਰ ਰਹੇ ਹਾਂ ਉਸ ਦੀ ਫ਼ਿਲਮ ‘ਬਾਈ ਜੀ ਕੁੱਟਣਗੇ’ ਬਾਰੇ, ਜਿਸ ਵਿਚ ਉਸ ਨੇ ਆਮ ਫ਼ਿਲਮਾਂ ਤੋਂ ਹਟ ਕੇ ਕਿਰਦਾਰ ਨਿਭਾਇਆ ਹੈ।ਉਸ ਦੇ ਆਪਣੇ ਕੁੱਝ ਅਸੂਲ ਹਨ, ਜਿੰਨ੍ਹਾਂ ਤੋਂ ਸਾਰੇ ਡਰ ਨਾਲ ਸਹਿਮੇ …

Read More »

ਸਾਰਥਿਕ ਕਾਮੇਡੀ ਨਾਲ ਮਨੋਰੰਜ਼ਨ ਭਰਪੂਰ ਫ਼ਿਲਮ `ਲੌਂਗ ਲਾਚੀ -2’

               ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸ ਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ।ਇਸ ਫ਼ਿਲਮ ਦੇ ਟਾਇਟਲ ਗੀਤ ਨੇ ਮਕਬੂਲੀਅਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ।                 ਜ਼ਿਕਰਯੋਗ ਹੈ …

Read More »

ਰੋਮਾਂਸ, ਇਮੋਸ਼ਨ ਤੇ ਸ਼ਰਾਰਤਾਂ ਭਰਪੂਰ ਫ਼ਿਲਮ ‘ਸ਼ੱਕਰਪਾਰੇ’

            ਮੌਜ਼ੂਦਾ ਦੌਰ ਦੇ ਸਿਨਮੇ ਵਿੱਚ ਨਿੱਤ ਦਿਨ ਬਦਲਾਅ ਨਜ਼ਰ ਆ ਰਿਹਾ ਹੈ।ਨਵੇਂ ਵਿਸ਼ਿਆਂ ਦੇ ਨਾਲ-ਨਾਲ ਨਵੇਂ ਖੂਬਸੂਰਤ ਕਲਾਵਾਨ ਚਿਹਰੇ ਪੰਜਾਬੀ ਪਰਦੇ ਦਾ ਸਿੰਗਾਰ ਬਣਨ ਜਾ ਰਹੇ ਹਨ।ਅਜਿਹੀ ਹੀ ਨਵੇਂ ਵਿਸ਼ੇ ਦੀ ਫਿਲਮ ਹੈ ‘ਸ਼ੱਕਰਪਾਰੇ’ ਜੋ ਬਹੁਤ ਜਲਦ ਪੰਜਾਬੀ ਦਰਸ਼ਕਾਂ ਦਾ ਮਨੋਰੰਜ਼ਨ ਕਰਨ ਆ ਰਹੀ ਹੈ।ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਜਾਰੀ ਕੀਤਾ ਗਿਆ ਹੈ।ਜਿਸ …

Read More »

ਇਹ ਅਸੂਲ ਅਜ਼ੀਜ਼ ਹੈ

             ਨਿਰੰਤਰਤਾ ਜ਼ਿੰਦਗੀ ਦੇ ਲਗਭਗ ਹਰ ਪਹਿਲੂ ਵਿੱਚ ਵਿਚਰ ਰਿਹਾ ਇੱਕ ਅਸੂਲ ਹੈ।ਜੁੜਨਾ ਸੌਖਾ ਪਰ ਜੁੜੇ ਰਹਿਣਾ ਬਹੁਤ ਔਖਾ ਹੁੰਦਾ ਹੈ।ਸਿਰਫ਼ ਖਿ਼ਆਲਾਂ ਨਾਲ਼ ਕਦੇ ਵੀ ਤੁਸੀਂ ਜਿੱਤ ਨਹੀਂ ਹਾਸਿਲ ਕਰ ਸਕਦੇ।ਇੱਕ ਨਿਰੰਤਰਤਾ ਬਣਾਈ ਰੱਖਣੀ ਪੈਂਦੀ ਹੈ ਜਿਵੇਂ ਪਾਣੀ ਦਿੰਦੇ ਰਹੋ ਤਾਂ ਰੁੱਖ ਖਿੜਿਆ ਰਵੇਗਾ।ਭਾਵੇਂ ਤੁਹਾਡੇ ਸੁਪਨੇ ਨੇ ਭਾਵੇਂ ਰਿਸ਼਼ਤੇ ਨੇ ਭਾਵੇਂ ਰੱਬ ਸਿਰਫ਼ ਕਹਿਣ ਜਾਂ …

Read More »

ਇਤਿਹਾਸਕ ਪਿੰਡ ਚੀਚਾ

             ਚੀਚਾ ਪਿੰਡ ਅੰਮ੍ਰਿਤਸਰ ਤੋਂ ਲਗਭਗ 15 ਕਿਲੋਮੀਟਰ ਦੂਰ ਹੈ।ਇਹ ਪਿੰਡ ਭਕਨੇ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਦੱਖਣ ਵੱਲ ਹੈ, ਜੋ ਬਹੁਤ ਪੁਰਾਣਾ ਤੇ ਵੱਡਾ ਪਿੰਡ ਹੈ।ਇਸ ਦੇ ਨਾਂ ਬਾਰੇ ਪਿਤਾ ਪੁਰਖੀ ਕੁਰਸੀਨਾਮੇ ਦੇ ਡੂੰਘੇ ਅਧਿਐਨ ਉਪਰੰਤ ਇਹ ਕਹਿ ਸਕਦੇ ਹਾਂ ਕਿ ਇੱਕ ਵਿਅਕਤੀ ਜਿਸ ਦਾ ਨਾਂ ਚੀਚਾ ਸੀ।ਉਸ ਦੇ ਨਾਂ ‘ਤੇ ਹੀ ਇਸ …

Read More »