Saturday, April 20, 2024

ਲੇਖ

ਭਾਈ ਮਨੀ ਸਿੰਘ ਜੀ ਦੀ ਸ਼ਹਾਦਤ

9 ਜੁਲਾਈ ਨੂੰ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ -ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ, ਸ਼੍ਰੋਮਣੀ ਗੁ:ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਦ ਸਿੱਖ ਧਰਮ ਪ੍ਰਗਟ ਕੀਤਾ ਤਾਂ ਸਿੱਖੀ ਮਹਿਲ ਦੀ ਪਹਿਲੀ ਇੱਟ ਕੁਰਬਾਨੀ ਦੀ ਹੀ ਰੱਖੀ। ਧਰਮ ਪ੍ਰਤੀ ਕੁਰਬਾਨੀ, ਬਲੀਦਾਨ ਤੇ ਸ਼ਹਾਦਤ ਦਾ ਸੰਕਲਪ ਉਨ੍ਹਾਂ ਨੇ ਹੀ ਰੌਸ਼ਨ ਕੀਤਾ। ਸ਼ਹੀਦੀ ਦੇ ਇਤਿਹਾਸ ਵਿਚ ਸਿੱਖ ਕੌਮ ਦਾ …

Read More »

ਮਹਾਨ ਸਿੱਖ ਸ਼ਖ਼ਸੀਅਤ:- ਮਾ.ਤਾਰਾ ਸਿੰਘ ਜੀ

24 ਜੂਨ ਜਨਮ ਦਿਨ”ਤੇ ਦੁਨੀਆਂ ਵਿਚ ਬਹੁਤ ਸਾਰੇ ਅਜਿਹੇ ਲੋਕ ਜਨਮ ਲੈਂਦੇ ਰਹਿੰਦੇ ਹਨ ਜਿਨ੍ਹਾਂ ਦਾ ਜੀਵਨ ਉਨ੍ਹਾਂ ਦੇ ਆਪਣੇ ਆਪ ਤੱਕ ਜਾਂ ਉਨ੍ਹਾਂ ਦੇ ਪਰਿਵਾਰ ਤੱਕ ਹੀ ਸੀਮਤ ਹੋ ਕੇ ਰਹਿ ਜਾਂਦਾ ਹੈ ਭਾਵ ਉਹ ਜੋ ਕੁੱਝ ਵੀ ਕਰਦੇ ਹਨ ਉਸ ਦਾ ਸੁਖਦਾਈ ਜਾਂ ਦੁੱਖਦਾਈ ਪ੍ਰਭਾਵ ਉਨ੍ਹਾਂ ਦੇ ਅਤਿ ਨੇੜਲੇ ਘੇਰੇ ਵਿਚ ਹੀ ਸਿਮਟ ਕੇ ਰਹਿ ਜਾਂਦਾ ਹੈ। ਦੂਸਰੇ …

Read More »

ਉਹ ਮੌਜ਼ਾਂ ਭੁੱਲਦੀਆਂ ਨਹੀਂ………….

21 ਜੂਨ ਪਿਤਾ ਦਿਵਸ ‘ਤੇ -ਰਮੇਸ਼ ਬੱਗਾ ਚੋਹਲਾ ਦੁਨੀਆਂ ਦੇ ਸੂਝਵਾਨ ਹਲਕਿਆਂ ਵਿਚ ਮਾਂ ਨੂੰ ਰੱਬ ਦਾ ਦੂਜਾ ਰੂਪ ਕਹਿ ਕੇ ਸਤਿਕਾਰਿਆ ਅਤੇ ਪਿਆਰਿਆ ਜਾਂਦਾ ਹੈ। ਕਿਉਂਕਿ ਆਪਣੇ ਬੱਚੇ ਦੇ ਪਾਲਣ-ਪੋਸ਼ਣ ਹਿੱਤ ਆਪਣੀ ਮਾਂ ਤੋਂ ਵੱਡੀ ਕੁਰਬਾਨੀ ਦੁਨੀਆਂ ਦੇ ਹੋਰ ਕਿਸੇ ਵੀ ਰਿਸ਼ਤੇ ਵਿਚ ਦੇਖਣ ਨੂੰ ਨਹੀਂ ਮਿਲਦੀ ਪਰ ਇਸ ਕੁਰਬਾਨੀ ਦੇ ਜਜ਼ਬੇ ਨੂੰ ਹੁਲਾਰਾ ਬੱਚੇ ਦੇ ਪਿਤਾ ਵੱਲੋਂ ਹੀ …

Read More »

ਵਿਲੱਖਣ ਸ਼ਖ਼ਸੀਅਤ : ਮਹਾਰਾਜਾ ਰਣਜੀਤ ਸਿੰਘ

29 ਜੂਨ ਬਰਸੀ ‘ਤੇ ਵਿਸ਼ੇਸ਼: -ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਇਤਿਹਾਸ ਵਿਚ 18ਵੀਂ ਸਦੀ ਦਾ ਇਤਿਹਾਸ ਸਿੱਖ ਸੰਘਰਸ਼ ਦੀ ਜਦੋ-ਜਹਿਦ ਦੀ ਮੂੰਹ ਬੋਲਦੀ ਤਸਵੀਰ ਹੈ।ਇਹ ਸਮਾਂ ਹਿੰਦੁਸਤਾਨ ਵਿਚ ਮੁਗ਼ਲ ਸ਼ਾਸਨ ਦੇ ਅੰਤ ਅਤੇ ਸਿੱਖ ਰਾਜ ਦੇ ਸਥਾਪਿਤ ਹੋਣ ਦਾ ਹੈ। ਸਿੱਖ ਸ਼ਹਾਦਤਾਂ ਦੇ ਰਸਤੇ ਤੁਰ ਕੇ ਖ਼ਾਲਸਾਈ ਰਾਜ ਦੀ ਸਥਾਪਨਾ ਲਈ ਜੂਝ ਰਹੇ ਸਨ।ਸਿੱਖ ਮਿਸਲਾਂ …

Read More »

 ਪਿਤਾ ਦਿਵਸ

ਲੇਖਕ- ਵਿਨੋਦ ਫ਼ਕੀਰਾ                 ਅੰਤਰਰਾਸ਼ਟਰੀ ਪਿਤਾ ਦਿਵਸ ਅੱਜ 21 ਜੂਨ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਹ ਦਿਵਸ ਜੂਨ ਦੇ ਤੀਸਰੇ ਐਤਵਾਰ ਨੂੰ 1910 ਵਿੱਚ ਵਾਸ਼ਿਗਟਨ, ਡੀ.ਸੀ. ਵਿਖੇ ਮਨਾਉਣਾ ਸ਼ੁਰੂ ਕੀਤਾ ਗਿਆ ਤੇ ਹੌਲੀ-ਹੌਲੀ ਵਿਸ਼ਵ ਪੱਧਰੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ। ਇਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਜਿੰਨਾ …

Read More »

ਚੇਤਨ ਤੇ ਗੁਣਵਾਨ ਸਹਿਤਕਾਰ ਸਨ ਸ੍ਰ. ਹਰਜੀਤ ਸਿੰਘ ਬੇਦੀ

21 ਜੂਨ ਅੰਤਿਮ ਅਰਦਾਸ ‘ਤੇ ਵਿਸ਼ੇਸ਼ ਮੇਰੇ ਵੱਡੇ ਵੀਰ ਸ੍ਰ. ਹਰਜੀਤ ਸਿੰਘ ਬੇਦੀ ਉਸ ਵੇਲੇ ਇਸ ਸੰਸਾਰ ਵਿੱਚ ਪ੍ਰਵੇਸ਼ ਕਰਦੇ ਹਨ ਜਦੋਂ ਦੇਸ਼ ਦੇ ਅਜ਼ਾਦ ਹੋਣ ਦੀਆਂ ਅਤੇ ਪੰਜਾਬ ਦੀ ਵੰਡ ਦੀਆਂ ਤਿਆਰੀਆਂ ਹੋ ਰਹੀਆਂ ਸਨ 1946 ਵਿਚ ਜਨਮੇ ਸ੍ਰ. ਹਰਜੀਤ ਸਿੰਘ ਬੇਦੀ ਦੇ ਦਾਦਾ ਬਾਬਾ ਸ਼ੰਕਰ ਸਿੰਘ ਬੇਦੀ ਸੁਤੰਤਰਤਾ ਸੰਗਰਾਮ ਗੁਰਬਾਣੀ ਦੇ ਵਿਆਖਿਆਕਾਰ ਅਤੇ ਸਿੱਖ ਇਤਿਹਾਸ ਦੇ ਗਿਆਤਾ ਮੰਨੇ …

Read More »

 ਦਰਦ ਭਰੇ ਉਦਾਸ ਗੀਤ ਗਾਉਂਦਾ-ਗਾਉਂਦਾ ਸਭ ਨੂੰ ਉਦਾਸ ਕਰ ਗਿਆ – ਗਾਇਕ ਧਰਮਪ੍ਰੀਤ

ਜਿੰਨ੍ਹਾਂ ਸੀ ਮਸ਼ੂਮ ਉਨ੍ਹੀ ਡੂੰਘੀਂ ਸੱਟ ਮਾਰ ਗਿਆ              ਆਪਣੀ ਮਾਖਿਉਂ ਮਿੱਠੀ ਦਰਦ ਭਰੀ ਅਵਾਜ ਜਰੀਏ ਦਰਦ ਭਰੇ ਉਦਾਸ ਤੇ ਰੁਦਨ ਗੀਤਾਂ ਰਾਹੀ ਹਰ ਇਕ ਨੂੰ ਕੀਲਣ ਵਾਲਾ ਸੋਹਣਾ-ਸੁਨੱਖਾ, ਮਿੱਠ-ਬੋਲੜਾ, ਮਸੂਮ ਲੋਕ ਗਾਇਕ ‘ਧਰਮਪ੍ਰੀਤ’ ਆਪਣੀ ਜੀਵਨ ਸਾਥਣ ਮਨਦੀਪ ਕੌਰ ਤੇ ਲਾਡਲੇ ਬੇਟੇ ਅਰਮਾਨ ਅਤੇ ਇਸ ਰੰਗਲੀ ਦੁਨੀਆਂ ਨੂੰ ਛੱਡ ਸਦਾ ਲਈ ਅਲਵਿਦਾ ਆਖ ਗਿਆ ਹੈ।ਜਿਸ …

Read More »

ਮਾਖੋਵਾਲ ਸੁਹਾਵਣਾ ਸਤਿਗੁਰੂ ਕੋ ਅਸਥਾਨ

ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਦਿਵਸ ਤੇ ਵਿਸ਼ੇਸ਼ -ਦਿਲਜੀਤ ਸਿੰਘ ‘ਬੇਦੀ’ ਸਿੱਖ ਕੌਮ ਅਨੰਦਪੁਰ ਸਾਹਿਬ ਦਾ 350 ਵਾ ਸਥਾਪਨਾ ਦਿਵਸ ਮਨਾਉਣ ਜਾ ਰਹੀ ਹੈ। ਇਸ ਸਥਾਪਨਾ ਦਿਵਸ ਦੀਆਂ ਤਿਆਰੀਆ ਤੇ ਇਸ ਦਿਵਸ ਨਾਲ ਜੁੜੇ ਸਮਾਗਮ ਸਿੱਖ ਸੰਗਤਾਂ ਵੱਲੋਂ ਬੜੇ ਹੁਲਾਸ ਤੇ ਜੋਸ਼ ਨਾਲ ਨਿਭਾਹੇ ਜਾ ਰਹੇ ਹਨ। ਅਨੰਦਪੁਰ ਸਾਹਿਬ ਨਗਰ ਦਾ ਲੰਮੇਰਾ ਤੇ ਲਾਸਾਨੀ ਇਤਿਹਾਸ ਆਪਣੀ ਅਘੋਸ਼ ਵਿਚ ਸਮੋਈ …

Read More »

ਪੰਚਮ ਪਾਤਸ਼ਾਹ ਦੀ ਸ਼ਹਾਦਤ

ਸ਼ਹੀਦ ਸ਼ਬਦ ਫਾਰਸੀ ਬੋਲੀ ਦੇ ਸ਼ਬਦ ਸ਼ਹਿਦ ਤੋਂ ਬਣਿਆ ਹੈ, ਜਿਸ ਦੇ ਭਾਵ-ਅਰਥ ਹਨ ਗਵਾਹ ਜਾਂ ਸਾਖੀ। ਇਸ ਤਰ੍ਹਾਂ ਸ਼ਹਾਦਤ ਸ਼ਬਦ ਦਾ ਅਰਥ ਉਹ ਗਵਾਹੀ ਜਾਂ ਸਾਖੀ ਹੈ ਜੋ ਕਿਸੇ ਮਹਾਂਪੁਰਖ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਕਿਸੇ ਮਹਾਨ ਅਤੇ ਆਦਰਸ਼ ਕਾਰਜ ਦੀ ਸਿੱਧੀ ਲਈ ਦਿੱਤੀ ਜਾਂ ਭਰੀ ਹੁੰਦੀ ਹੈ। ਸ਼ਹਾਦਤ ਦਾ ਜਾਮਾ ਪਵਿੱਤਰ ਅਤੇ ਪੁਨੀਤ ਹੁੰਦਾ ਹੈ ਜਿਸ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ

22 ਮਈ ਲਈ ਵਿਸ਼ੇਸ਼: -ਜਥੇਦਾਰ ਅਵਤਾਰ ਸਿੰਘ ਪੰਚਮ ਪਾਤਸ਼ਾਹ ਸ੍ਰੀ ਗੁਰੁੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਧਰਮ ਦੀ ਸਭ ਤੋਂ ਪਹਿਲੀ ਸ਼ਹਾਦਤ ਹੈ। ਇਸ ਸ਼ਹਾਦਤ ਨੇ ‘ਤੇਰਾ ਕੀਆ ਮੀਠਾ ਲਾਗੈ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ॥’ ਦੇ ਪਾਵਨ ਫੁਰਮਾਨ ਨੂੰ ਪ੍ਰਤੱਖ ਕਰ ਦਿਖਾਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਾਰਾ ਜੀਵਨ ਹੀ ਪਰਉਪਕਾਰ ਹਿਤ ਤੇ ਉੱਚੇ ਆਦਰਸ਼ ਲਈ ਬਤੀਤ ਹੋਇਆ। …

Read More »