Wednesday, April 10, 2024

ਸਾਹਿਤ ਤੇ ਸੱਭਿਆਚਾਰ

ਤਨ ਮਨ ਰੁਸ਼ਨਾਏ ਦਿਵਾਲੀ

ਹਾਸੇ ਲੈ ਕੇ ਆਏ ਦਿਵਾਲੀ ਐਬਾਂ ਨੂੰ ਲੈ ਜਾਏ ਦਿਵਾਲੀ ਹਰ ਇਕ ਹੀ ਮਨ ਖੁਸ਼ ਹੋ ਜਾਵੇ ਸਭ ਨੂੰ ਤਾਂ ਹੀ ਭਾਏ ਦਿਵਾਲੀ। ਬਣ ਕੇ ਹਾਸਾ ਇਹ ਆ ਜਾਵੇ ਦੁੱਖ ਹਰਕੇ ਲੈ ਜਾਏ ਦਿਵਾਲੀ ਹਰ ਇਕ ਦੀ ਰੂਹ ਦਵੇ ਦੁਆਵਾਂ ਹਰ ਇਕ ਹੱਸ ਮਨਾਏ ਦਿਵਾਲੀ। ਜਿੱਤ ਬਦੀ ਤੇ ਚੰਗੇ ਦੀ ਹੈ ਇਸਨੂੰ ਹੀ ਦਰਸਾਏ ਦਿਵਾਲੀ। ਨਾ ਪਰਦੂਸ਼ਣ ਕਰਨਾ ਆਪਾਂ ਸਾਡੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਵਿਕਾਸ ਅਤੇ ਤਰੱਕੀ

ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ (ਕੇ.ਸੀ.ਜੀ.ਸੀ) ਨੇ ਸਿੱਖਿਆ ਪਸਾਰ ਦੇ ਟੀਚੇ ਨੂੰ ਹਾਸਲ ਕਰਦਿਆਂ ਵਿਕਾਸ ਅਤੇ ਤਰੱਕੀ ਦਾ ਨਵਾਂ ਇਤਿਹਾਸ ਸਿਰਜਿਆ ਹੈ।ਸੁਸਾਇਟੀ 19 ਵਿੱਦਿਅਕ ਸੰਸਥਾਵਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ ਅਤੇ ਪਿੱਛਲੇ ਦਹਾਕੇ ’ਚ ਹੀ ਇਸ ਨੇ ਰਿਕਾਰਡ ਸਿਰਜਦਿਆਂ 11 ਕਾਲਜ ਅਤੇ ਸਕੂਲ ਖੋਲ੍ਹੇ ਹਨ।ਕੇਸੀਜੀਸੀ ਆਉਣ ਵਾਲੇ ਸਮੇਂ ’ਚ ਹੋਰ ਉਚ ਪੱਧਰੀ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਖਾਲਸਾ ਮੈਡੀਕਲ ਕਾਲਜ, ਆਈ.ਸੀ.ਐਸ.ਈ …

Read More »

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ

ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ …

Read More »

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ

ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਵੱਡੀ ਹੈ।ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ।ਗੁਰੂ-ਜੋਤਿ ਦੇ ਚੌਥੇ ਵਾਰਸ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਆਪ ਜੀ ਦੇ ਪਵਿੱਤਰ ਜੀਵਨ ਦੀ …

Read More »

ਫਿਲਮ ਹੀ ਨਹੀਂ ਇਤਿਹਾਸਿਕ ਦਸਤਾਵੇਜ਼ ਹੈ ‘ਸਰਾਭਾ’ – ਜਪਤੇਜ ਸਿੰਘ

‘ਜ਼ੰਮਦੀਆਂ ਸੂਲ਼ਾਂ ਦੇ ਮੂੰਹ ਤਿੱਖੇ ਹੁੰਦੇ ਹਨ’ ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ, ਪਰ ਉਸ ਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ।ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ …

Read More »

ਹਾਸੇ ਦਾ ਖਜ਼ਾਨਾ ਤੇ ਰੁਮਾਂਸ ਮਨੋਰੰਜ਼ਨ ਭਰਪੂਰ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ 20 ਅਕਤੂਬਰ ਨੂੰ ਰਲੀਜ਼ ਹੋਈ ਹੈ।ਇਸ ਫਿਲਮ ਦੀ ਕਹਾਣੀ ਬਿਲਕੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜ਼ਨ ਡਰਾਮਾ ਹੈ।ਫ਼ਿਲਮ ਨਿਰਮਾਤਾ …

Read More »

ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਜ਼ਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ ‘ਪਿੰਡ ਅਮਰੀਕਾ’

ਪੰਜਾਬੀ ਸਿਨਮਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਿਰਦੇਸ਼ਕ ਮਨਮੋਹਨ ਸਿੰਘ ਦੀ ਫਿਲਮ “ਜੀ ਆਇਆ ਨੂੰ” ਜ਼ਰੀਏ ਹੋਈ ਸੀ। ਪਰਵਾਸ ਨਾਲ ਸੰਬੰਧਿਤ ਇਸ ਫਿਲਮ ਨੇ ਪੰਜਾਬੀ ਇੰਡਸਟਰੀ ਨੂੰ ਮੁੜ-ਸੁਰਜੀਤ ਕੀਤਾ ਸੀ।ਇਸ ਫ਼ਿਲਮ ਤੋਂ ਬਾਅਦ ਅੱਜ ਪੰਜਾਬੀ ਇੰਡਸਟਈ ਇਸ ਮੁਕਾਮ ‘ਤੇ ਹੈ ਕਿ ਪੰਜਾਬੀ ਫ਼ਿਲਮਾਂ ਦੁਨੀਆਂ ਭਰ ਵਿੱਚ ਦੇਖੀਆਂ ਜਾ ਰਹੀਆਂ ਹਨ।ਇਕ ਲੰਮੇ ਅਰਸੇ ਤੋਂ ਬਾਅਦ ਹੁਣ ਪਰਵਾਸ ਨਾਲ ਸਬੰਧਿਤ ਇਕ ਹੋਰ …

Read More »

ਕਾਮੇਡੀ, ਰੁਮਾਂਸ ਤੇ ਪਰਿਵਾਰਕ ਡਰਾਮੇ ਨਾਲ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਐਨੀ ਹਾਓ ਮਿੱਟੀ ਪਾਓ’ 6 ਅਕਤੂਬਰ ਨੂੰ ਰਲੀਜ਼ ਹੋਣ ਜਾ …

Read More »

ਦੇਸ਼ ਸੇਵਾ ਨੂੰ ਸਮਰਪਿਤ ਸ਼ਖਸ਼ੀਅਤ ਸਵ. ਮਾਤਾ ਸੁਰਜੀਤ ਕੌਰ

ਮਾਤਾ ਸੁਰਜੀਤ ਕੌਰ ਸੁਪਤਨੀ ਸਵ. ਵੀਰ ਸਿੰਘ ਵੀਰ ਪ੍ਰਸਿੱਧ ਪੰਜਾਬੀ ਕਵੀ ਅਤੇ ਸੁਤੰਤਰਤਾ ਸੈਨਾਨੀ ਦਾ ਜਨਮ ਲਾਹੌਰ ਦੇ ਨਵਾਂ ਧਰਮਪੁਰਾ ਗਲੀ ਨੰ: 3 ਗੁਰਦੁਆਰਾ ਸਿੰਘ ਸਭਾ ਨਜ਼ਦੀਕ ਉਸ ਸਮੇਂ ਹੋਇਆ ਜਦੋਂ ਪੰਜਾਬ ਇਕ ਸੀ ਤੇ ਅੰਗਰੇਜ਼ੀ ਹਕੂਮਤ ਦਾ ਜ਼ੋਰਾਂ ਤੇ ਬੋਲ ਬਾਲਾ ਸੀ।ਮਾਤਾ ਜੀ ਦੇ ਪਿਤਾ ਜੱਸਾ ਸਿੰਘ ਤਰਖਾਣ ਦਾ ਕੰਮ ਕਰਦੇ ਸਨ।ਮਾਤਾ ਰਾਜ ਕੌਰ ਦੇ ਛੋਟੀ ਉਮਰੇ ਅਕਾਲ ਚਲਾਣਾ …

Read More »

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ (ਵਿਆਹ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ)

ਮਾਤਾ ਸੁਲੱਖਣੀ ਜੀ ਦੇ ਪਿਤਾ ਮੂਲ ਚੰਦ ਚੋਣਾ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਜੋ ਕਿ ਜੱਦੀ ਪਿੰਡ ਪੱਖੋਕੇ ਰੰਧਾਵਾ (ਨੇੜੇ ਡੇਰਾ ਬਾਬਾ ਨਾਨਕ) ਦੇ ਰਹਿਣ ਵਾਲੇ ਸਨ।ਉਸ ਸਮੇਂ ਮਾਤਾ ਸੁਲੱਖਣੀ ਜੀ ਦੇ ਪਿਤਾ ਜੀ ਬਟਾਲਾ ਸ਼ਹਿਰ ਵਿੱਚ ਪਟਵਾਰੀ ਦੀ ਨੌਕਰੀ ਕਰਦੇ ਸਨ ਅਤੇ ਇਥੇ ਰਹਿੰਦਿਆਂ ਹੋਇਆਂ ਹੀ ਪਿਤਾ ਮੂਲ ਚੰਦ ਜੀ ਅਤੇ ਮਾਤਾ ਚੰਦੋ ਰਾਣੀ ਜੀ ਦੇ ਗ੍ਰਹਿ ਵਿਖੇ …

Read More »