Sunday, April 14, 2024

ਖੇਡ ਸੰਸਾਰ

ਗਾਂਧੀ ਗਰਾਊਂਡ ‘ਚ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋਂ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਂਡ ਵਿਖੇ ਕਰਵਾਏ ਜਾ ਰਹੇ ਹਨ।ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪ੍ਰੈਲ 2024 ਨੂੰ ਬਾਅਦ ਦੁਪਿਹਰ 2.00 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ।ਉਨਾਂ੍ਹ ਦੱਸਿਆ ਕਿ ਜਿੰਨਾਂ੍ਹ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਵਿੱਚ ਭਾਗ ਲੈਣਾ ਹੈ, ਦੀ …

Read More »

ਡਿਪਟੀ ਕਮਿਸ਼ਨਰ ਨੇ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦੇ ਮੈਚਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਸੀ।ਇਸ ਦਾ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਉਦਘਾਟਨ ਕੀਤਾ।ਉਨਾਂ ਕਿਹਾ ਕਿ 15 ਅਪ੍ਰੈਲ ਤੋਂ ਗਾਂਧੀ ਗਰਾਊਂਡ ਵਿਖੇ ਮੈਚ ਸ਼ੁਰੂ ਹੋ ਜਾਣਗੇ।ਇਹ ਮੈਚ ਚੌਥਾ ਪਰ ਪੰਜਾਬ ਦਾ ਪਹਿਲਾ ਹੈ। …

Read More »

ਨੌਜਵਾਨਾਂ ਨੂੰ ਦਿੱਤਾ ਖੇਡਾਂ ਦਾ ਸਮਾਨ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਹਿਗੜ ਛੰਨਾ ਨੂੰ ਸਪੋਰਟਸ ਦੇ ਸਮਾਨ ਲਈ 42000/- ਰੁਪਏ ਯੁਵਕ ਸੇਵਾਵਾਂ ਕਲੱਬ ਨੂੰ ਦਿੱਤੇ ਗਏ।ਕਲੱਬ ਦੇ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਮਿਲੀ ਵਿੱਤੀ ਸਹਾਇਤਾ ਰਾਸ਼ੀ ਵਿੱਚੋਂ ਕਲੱਬ ਮੈਂਬਰਾਂ ਨੇ ਪਿੰਡ ਦੀ ਪੰਚਾਇਤ ਵਲੋਂ ਦਿੱਤੀ ਜਗ੍ਹਾ ‘ਤੇ ਵਾਲੀਬਾਲ ਦੀ ਗਰਾਊਂਡ ਤਿਆਰ ਕੀਤੀ ਗਈ ਹੈ।ਜਿਸ ਵਿੱਚ ਖਿਡਾਰੀਆਂ ਨੂੰ …

Read More »

ਅੰਮ੍ਰਿਤਸਰ ਅੰਡਰ-23 ਨੇ ਇੱਕ ਪਾਰੀ ਅਤੇ 339 ਦੌੜਾਂ ਨਾਲ ਜਿੱਤਿਆ ਟੂਰਨਾਮੈਂਟ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ-23 ਟੂਰਨਾਮੈਂਟ ਦਾ ਸੈਮੀਫਾਈਨਲ ਮੈਚ ਜਿੱਤ ਕੇ ਬਰਨਾਲਾ ਨੂੰ ਪਾਰੀ ਅਤੇ 339 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 676 ਦਾ ਸਕੋਰ ਆਲ ਆਊਟ ਹੋ ਗਿਆ।ਕਪਤਾਨ ਸਲਿਲ ਅਰੋੜਾ ਨੇ 126 ਦੌੜਾਂ, ਸਾਹਿਲ ਸ਼ਰਮਾ …

Read More »

ਐਮ.ਐਲ.ਜੀ ਸਕੂਲ ਦਾ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ਵਿਖੇ ਜਿਲ੍ਹਾ ਸੰਗਰੂਰ ਕਿਕ-ਬਾਕਸਿੰਗ ਐਸੋਸੀਏਸ਼ਨ ਵਲੋਂ ਲੜਕੇ ਅਤੇ ਲੜਕੀਆਂ ਦੀ ਕਿੱਕ ਬਾਕਸਿੰਗ ਜਿਲ੍ਹਾ ਚੈਂਪੀਅਨਸ਼ਿਪ ਆਯੋਜਿਤ ਕੀਤੀ ਗਈ, ਜਿਸ ਵਿਚ ਅਲ ੱਗ ਅਲੱਗ ਜਗ੍ਹਾ ਤੋਂ ਆਏ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਐਮ.ਐਲ.ਜੀ ਕਾਨਵੈਂਟ ਸਕੂਲ ਦੀ ਕਿੱਕ ਬਾਕਸਿੰਗ ਟੀਮ ਨੇ 11 ਗੋਲਡ ਮੈਡਲ, 12 ਸਿਲਵਰ …

Read More »

ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ਕਮਲ ਸਿੰਘ ਬਰਾੜ ਦਾ ਸਨਮਾਨ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਸਪੋਰਟਸ ਟੂਰਨਾਮੈਂਟ ਦੌਰਾਨ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ‘ਆਪ’ ਦੇ ਨੌਜਵਾਨ ਆਗੂ ਕਮਲ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਬਾਬਾ ਕੁਲਵੰਤ ਸਿੰਘ ਕਾਂਤੀ, ‘ਆਪ’ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਬੁੱਧ …

Read More »

ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ‘ਬਾਕਸਿੰਗ ਯੂਥ ਸਟੇਟ ਲੈਵਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣ ਹਰਲੀਨ ਕੌਰ ਨੇ ਸਮਾਣਾ (ਪਟਿਆਲਾ) ਵਿਖੇ ਉਕਤ …

Read More »

ਅੰਮ੍ਰਿਤਸਰ ਦੇ ਖਿਡਾਰੀਆਂ ਨੇ ਅੰਡਰ-16 ਤੇ ਅੰਡਰ-23 ਕ੍ਰਿਕਟ ਟੂਰਨਾਮੈਂਟ ਜਿੱਤਿਆ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਕ੍ਰਿਕਟ ਖਿਡਾਰੀਆਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਅੰਡਰ 16 ਅਤੇ ਅੰਡਰ 23 ਦੇ ਮੈਚਾਂ ਵਿੱਚ ਜਿੱਤਾਂ ਪ੍ਰਾਪਤ ਕਰਕੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਵਾਇਸ ਪ੍ਰਧਾਨ ਅਰਸ਼ਦੀਪ ਸਿੰਘ ਲੁਬਾਣਾ ਨੇ ਇਸ ਪ੍ਰਾਪਤੀ ਲਈ ਖਿਡਾਰੀਆਂ ਨੂੰ ਵਧਾਈ ਦਿੱਤੀ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਗਤਕੇ ਦੇ ਇੰਟਰ ’ਵਰਸਿਟੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ ਯੂਨੀਵਰਸਿਟੀ (ਐਲ.ਐਨ.ਸੀ.ਟੀ) ਭੋਪਾਲ (ਐਮ.ਪੀ) ਵਿਖੇ ਗਤਕੇ ਦੇ ਕਰਵਾਏ ਗਏ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (2 ਸਾਲਾ) …

Read More »

ਅੰਮ੍ਰਿਤਸਰ ਵਿੱਚ ਹੋਵੇਗਾ ਭਾਰਤ-ਆਸਟ੍ਰੇਲੀਆ ਯੂਥ ਕੱਪ 2024

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ।ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ …

Read More »