Friday, March 29, 2024

ਖੇਡ ਸੰਸਾਰ

ਉਘੇ ਖੇਡ ਪ੍ਰਮੋਟਰ ਡਾ. ਨਾਗਪਾਲ ਨੇ ਖਿਡਾਰੀਆਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਰੂਰਤਮੰਦ ਖਿਡਾਰੀਆਂ ਦੀ ਖੇਡ ਕਿੱਟਾ ਤੇ ਆਰਥਿਕ ਮਦਦ ਕਰਕੇ ਖੇਡ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਉੱਘੇ ਖੇਡ ਪ੍ਰਮੋਟਰ ਡਾ. ਹਰਮੋਹਿੰਦਰ ਸਿੰਘ ਨਾਗਪਾਲ ਤੇ ਉਨ੍ਹਾਂ ਦੀ ਧਰਮ ਪਤਨੀ ਡਾ. ਮੈਡਮ ਤਜਿੰਦਰ ਕੌਰ ਨਾਗਪਾਲ ਦੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਕੰਬਲ ਤਕਸੀਮ ਕਰਕੇ ਕੜਾਕੇ ਦੀ ਠੰਡ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਚਾਰ ਰੋਜਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤਿਯੋਗਿਤਾ ਸਮਾਪਤ

ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ 29 ਦਸੰਬਰ 2016 ਤੋਂ ਅਰੰਭ ਹੋਈ ਰਾਸ਼ਟਰ ਪੱਧਰੀ ਸੀ.ਬੀ.ਐਸ.ਈ ਸਕੇਟਿੰਗ ਪ੍ਰਤੀਯੋਗਤਾ ਦਾ ਸਮਾਪਤੀ ਸਮਾਰੋਹ 1 ਜਨਵਰੀ, 2017 ਨੂੰ ਹੋਇਆ।ਪਿ੍ਰੰਸੀਪਲ ਅੰਜਨਾ ਗੁਪਤਾ ਦੀ ਅਗਵਾਈ ‘ਚ ਅਯੋਜਿਤ ਇਸ ਪ੍ਰਤੀਯੋਗਤਾ ਵਿੱਚ ਦੇਸ਼ ਭਰ ਦੇ ਸੱਤ ਜੋਨਾਂ (ਉਤਰੀ ਜੋਨ-1, ਉਤਰੀ ਜੋਨ-2, ਦੱਖਣੀ ਜੋਨ, ਪੂਰਬੀ ਜੋਨ, ਫਾਰ ਪੂਰਬੀ, ਕੇਂਦਰੀ ਤੇ ਪੱਛਮੀ ਜੋਨ) ਦੇ ਸੀ.ਬੀ.ਐਸ.ਈ. …

Read More »

ਦੂਸਰੀ ਤਨੀਸ਼ਾ ਡੂ ਚੈਂਪੀਅਨਸ਼ਿਪ ਬੀ.ਕੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)  ਤਨੀਸ਼ਾ ਡੂ ਫੈਡਰੇਸ਼ਨ ਆਫ ਇੰਡੀਆ ਵਲੋਂ ਦੂਸਰੀ ਤਨੀਸ਼ਾ ਡੂ ਚੈਂਪੀਅਨਸ਼ਿਪ ਜੋ ਸਥਾਨਕ ਬੀ.ਕੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ।ਪਰਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਚ ਪੂਰੇ ਭਾਰਤ ਵਿਚੋਂ ਤਕਰੀਬਨ 9 ਰਾਜਾਂ ਦੇ 250 ਖਿਡਾਰੀਆਂ ਨੇ ਭਾਗ ਲਿਆ।ਉਮਰ ਵਰਗ ਅੰਡਰ 8, 12, 16, 19 ਅਤੇ ਓਪਨ ਲੜਕੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ; ਜਿਸ ਵਿਚ  …

Read More »

ਡੀ. ਏ. ਵੀ. ਇੰਟਰਨੈਸ਼ਨਲ ਵਿਖੇ ਰਾਸ਼ਟਰ ਪੱਧਰੀ ਸੀ.ਬੀ.ਐਸ.ਈ ਸਕੇਟਿੰਗ ਦੇ ਦੂਸਰੇ ਦਿਨ ਦੇ ਨਤੀਜੇ

ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ) –  ਡੀ. ਏ. ਵੀ ਇੰਟਰਨੈਸ਼ਨਲ ਸ਼ਕੂਲ ਵਿਖੇ 29/12/2016 ਤੋਂ ਅਰੰਭ ਹੋਏ ਚਾਰ ਦਿਨਾ ਰਾਸ਼ਟਰ ਪੱਧਰੀ ਸੀ.ਬੀ.ਐਸ.ਈ ਸ਼ਕੇਟਿੰਗ ਪ੍ਰਤੀਯੋਗਤਾ ਦੇ ਦੂਸਰੇ ਦਿਨ ਦੇ ਜੇਤੂਆਂ ਨੂੰ ਇਨਾਮ ਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅੱਜ ਦੇ ਸਮਾਗਮ ਵਿੱਚ ਕੋਹਲਾਪੁਰ ਦੇ ਐਸ.ਪੀ ਸੁਹੇਲ ਸ਼ਰਮਾ ਆਈ.ਪੀ.ਐਸ ਮੁੱਕ ਮਹਿਮਾਨ ਵਜੋਂ ਸ਼ਾਮਲ ਹੋਏ।ਜਿੰਨਾਂ ਦਾ ਪਿ੍ਰੰਸੀਪਲ ਅੰਜਨਾ ਗੁਪਤਾ ਨੇ ਫੁਲਾਂ ਦੇ …

Read More »

ਡੀ. ਏ. ਵੀ ਇੰਟਰਨੈਸ਼ਨਲ ਵਿਖੇ ਚਾਰ ਦਿਨਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤੀਯੋਗਿਤਾ ਸ਼ੁਰੂ

ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਡੀ. ਏ. ਵੀ ਇੰਟਰਨੈਸ਼ਨਲ ਸਕੂਲ ਵਿਖੇ ਸੀ.ਬੀ.ਐਸ.ਈ ਦੀ ਚਾਰ ਦਿਨਾ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤਿਯੋਗਿਤਾ ਕਾ ਉਦਘਾਟਨ ਧੂਮਧਾਮ ਨਾਲ ਹੋਇਆ। ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦੇ ਮੁਖੀ ਸੰਦੀਪ ਰਿਸ਼ੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ। ਪਿ੍ਰੰਸੀਪਲ ਅੰਜਨਾ ਗੁਪਤਾ ਨੇ ਹਾਜਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਦੂਸਰੀ ਵਾਰ ਰਾਸ਼ਟਰ ਪੱਧਰੀ ਸ਼ਕੇਟਿੰਗ ਪ੍ਰਤੀਯੋਗਤਾ ਦਾ ਆਯੋਜਨ ਦਾ ਮੌਕਾ ਪ੍ਰਦਾਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਰ ਦਿਨਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸਕੇਟਿੰਗ ਪ੍ਰਤੀਯੋਗਿਤਾ 29 ਦਸੰਬਰ ਤੋਂ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ 29 ਦਸੰਬਰ ਤੋਂ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਸ਼ਕੇਟਿੰਗ ਪ੍ਰਤੀਯੋਗਿਤਾ ਅਰੰਭ ਹੋ ਰਹੀ ਹੈ।ਇਸ ਚਾਰ ਦਿਨਾ ਪ੍ਰਤੀਯੋਗਿਤਾ ਵਿੱਚ ਦੇਸ਼ ਭਰ ਤੋਂ ਸੱਤ ਜੋਨਾਂ ਉਤਰੀ ਜੋਨ-1, ਉਤਰੀ ਜੋਨ-2, ਦੱਖਣੀ ਜੋਨ, ਪੂਰਬੀ ਜੋਨ, ਪੱਛਮੀ ਜੋਨ ਅਤੇ ਕੇਂਦਰੀ ਜੋਨ ਦੇ ਸੀ.ਬੀ.ਐਸ.ਈ ਸਕੂਲਾਂ ਤੋਂ 700 ਤੋਂ ਜਿਆਦਾ ਵਿਦਿਆਰਥੀ ਭਾਗ ਲੈਣਗੇ।ਸਕਲ ਪ੍ਰਿੰਸੀਪਲ ਅੰਜਨਾ ਗੁੁਪਤਾ ਨੇ ਦੱਸਿਆ …

Read More »

ਖੇਡ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਮਿਲਿਆ ਸਨਮਾਨ

ਅੰਮ੍ਰਿ੍ਰਤਸਰ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਡ ਖੇਤਰ ‘ਚ ਅਹਿਮ ਮੱਲਾਂ ਮਾਰਨ ਵਾਲੇ ਖਿਡਾਰੀਆਂ ਲਈ ਰੱਬ ਬਣ ਕੇ ਬੋਹੜਨ ਵਾਲੇ ਉਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਡਾ: ਹਰਮੋਹਿੰਦਰ ਸਿੰਘ ਨਾਗਪਾਲ ਦੇ ਵਲੋਂ ਖੇਡ ਕਿੱਟਾਂ, ਟਰੈਕ ਸੂਟ ਤੇ ਹੋਰ ਸਮੱਗਰੀ ਦੇ ਕੇ ਨਵਾਜਿਆ ਗਿਆ।ਅੰਤਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀਪੀ ਤੇ ਭਗਵਾਨ ਦਾਸ ਪੀ.ਪੀ ਨੇ ਵੀ ਵਿਸ਼ੇਸ਼ ਤੋਰ ਤੇ ਹਾਜਰੀ …

Read More »

ਇਕਰਾ ਪੁੱਤਰੀ ਮੁਹੰਮਦ ਯਾਕੂਬ ਨੇ ਨੈਸ਼ਨਲ ਕਰਾਟੇ ਗੋਲਡ ਮੈਡਲ ਜਿਤਿਆ

ਮਾਲੇਰਕੋਟਲਾ, 25 ਦਸੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਇਕਰਾ ਪੁੱਤਰੀ ਮੁਹੰਮਦ ਯਾਕੂਬ ਨੇ ਪਟਿਆਲਾ ਵਿਖੇ ਆਯੋਜਿਤ ਹੋਈਆਂ ਨੈਸ਼ਨਲ ਕਰਾਟੇ ਗੇਮਜ਼ ਚੋਂ ਗੋਲਡ ਮੈਡਲ ਪ੍ਰਾਪਤ ਕੀਤਾ।ਇਸ ਵਿਦਿਆਰਥਣ ਨੇ ਪਿਛਲੇ ਹਫਤੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ `ਚ ਵੀ ਸਿਲਵਰ ਮੈਡਲ ਪ੍ਰਾਪਤ ਕੀਤਾ ਸੀ।ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਸਰਾਰ ਨਿਜ਼ਾਮੀ ਨੇ ਦੱਸਿਆ ਕਿ ਉਕਤ ਖਿਡਾਰਣ ਦੀਆਂ ਉਪਰੋਕਤ …

Read More »

ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦਾ ਸ਼ਬਦ ਗਾਇਨ ਮੁਕਾਬਲੇ ‘ਚ ਪਹਿਲਾ ਸਥਾਨ

ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ …

Read More »