Thursday, June 5, 2025
Breaking News

ਖੇਡ ਸੰਸਾਰ

ਸਥਾਨਕ ਗੁਰੂਕੁਲ ਕਾਲਜ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਵੱਲਭ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਅੰਤਰਗਤ ਚੱਲ ਰਹੇ ਗੁਰੂਕੁਲ ਕਾਲਜ, ਬਠਿੰਡਾ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ।ਸਰਦੂਲ ਸਿੰਘ ਸਿੱੱਧੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਇਸ ਖੇਡ ਸਮਾਰੋਹ ਦੌਰਾਨ ਜੈਵਲਿਨ ਥਰੋਅ ਮੁਕਾਬਲੇ ਵਿੱਚ ਮਨਪ੍ਰੀਤ ਸਿੰਘ (ਬੀ.ਏ ਭਾਗ ਦੂਜਾ) ਨੇ ਪਹਿਲਾ, ਸੁਖਮੰਦਰ ਸਿੰਘ (ਬੀ.ਏ ਭਾਗ ਤੀਜਾ) ਨੇ ਦੂਜਾ ਅਤੇ ਸੁਖਵੀਰ …

Read More »

10ਵੀਂ ਸੀ.ਟੀ ਹਾਫ ਮੈਰਾਥਨ `ਚ ਖਿਡਾਰੀਆਂ ਦੀ ਬੱਲੇ ਬੱਲੇ -ਪਹਿਲੀਆਂ 10 ਪੁਜੀਸ਼ਨਾਂ `ਤੇ ਅੰਮ੍ਰਿਤਸਰ ਕਾਬਜ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸੀ.ਟੀ ਗਰੁੱਪ ਆਫ ਇੰਸਟੀਚਿਊਟ ਵਲੋਂ ਜਲੰਧਰ ਵਿਖੇ ਕਰਵਾਈ ਗਈ ਹਾਫ ਮੈਰਾਥਨ ਦੇ ਵਿਚ ਅੰਮ੍ਰਿਤਸਰ ਤੋਂ ਸ਼ਿਰਕਤ ਕਰਨ ਗਏ ਮਹਿਲਾ-ਪੁਰਸ਼ ਖਿਡਾਰੀਆਂ ਦੀ ਝੰਡੀ ਰਹੀ। ਵਾਪਸ ਅੰਮ੍ਰਿਤਸਰ ਪਰਤੇ ਖਿਡਾਰੀਆਂ ਦੀ ਅਗਵਾਈ ਕਰਤਾ ਅੰਤਰਾਸ਼ਟਰੀ ਮਾਸਟਰਜ਼ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਨੇ ਦੱਸਿਆ ਕਿ ਓਪਨ ਗਰੁੱਪ ਵਿਚ ਪਹਿਲੀਆਂ 10 ਪੁਜੀਸ਼ਨਾਂ ਅੰਮ੍ਰਿਤਸਰ ਦੇ ਮਾਸਟਰ ਐਥਲੈਟਿਕਸ ਖਿਡਾਰੀਆਂ ਨੇ ਹਾਸਲ …

Read More »

ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਦੋ ਰੋਜਾ ਕਬੱਡੀ ਕੱਪ ਮਹਿਤਾ ਨੰਗਲ ਅੱਜ ਤੋ

ਚੌਂਕ ਮਹਿਤਾ, 5 ਮਾਰਚ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਖੇਡ ਪ੍ਰੇਮੀਆਂ ਦੇ ਦਿਲਾਂ ਦੀ ਵਿੱਚ ਧੜਕਨ ਤੇ ਮਾਝੇ ਦਾ ਮਸ਼ਹੂਰ ਕਬੱਡੀ ਕੱਪ ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਹੋਣ ਜਾ ਰਹੇ ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ 2017 ਦੀਆਂ ਖੇਡਾਂ ਆਗਾਜ਼ ਅੱਜ ਹੋ ਰਿਹਾ ਹੈ।ਜਿਸ …

Read More »

ਸ੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਵੱਲੋਂ 7ਵਾਂ ਕਬੱਡੀ ਟੂਰਨਾਮੈਂਟ ਸ਼ੁਰੂ

ਪਹਿਲੇ ਦਿਨ ਦੇ ਮੁਕਾਬਲਿਆਂ ਵਿੱਚ ਲਦਾਲ ਤੇ ਕੱਕੜਵਾਲ ਦੀਆਂ ਟੀਮਾਂ ਨੇ ਮਾਰੀ ਬਾਜ਼ੀ ਧੂਰੀ, 5 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) –  ਨੇੜਲੇ ਪਿੰਡ ਰਾਜੋਮਾਜਰਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ  ਵੱਲੋਂ ਯੂਵਕ ਸੇਵਾਵਾਂ ਕਲੱਬ, ਭਾਈ ਰਵੀਦਾਸ ਕਲੱਬ ਅਤੇ ਗਰਾਮ ਪੰਚਾਇਤ ਪਿੰਡ ਰਾਜੋਮਾਜਰਾ ਦੇ ਸਹਿਯੋਗ ਨਾਲ 7ਵਾਂ ਕਬੱਡੀ ਟੂਰਨਾਮੈਂਟ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਐਡਵੋਕੇਟ ਹਰੀਕੇ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ …

Read More »

ਖਡੂਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਇਆ ਕਬੱਡੀ ਦਾ ਮਹਾਂਕੁੰਭ

8 ਅੰਤਰਰਾਸ਼ਟਰੀ ਕਬੱਡੀ ਟੀਮਾਂ ਇੰਟਰਨੈਸ਼ਨਲ ਕਬੱਡੀ ਕੱਪ ਵਿਚ ਹੋਈਆਂ ਸ਼ਾਮਿਲ ਖਡੂਰ ਸਾਹਿਬ (ਤਰਨਤਾਰਨ), 27 ਫਰਵਰੀ (ਪੰਜਾਬ ਪੋਸਟ ਬਿਊਰੋ)- ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ ਮੁੰਬਈ ਵਲੋਂ ਨਿਸ਼ਾਨ ਏ ਸਿੱਖੀ ਟਰਸਟ ਅਤੇ ਐਨ.ਆਰ.ਆਈ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਦੂਸਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕੱਪ ਖਡੂਰ ਸਾਹਿਬ ਸਰਕਾਰੀ ਖੇਡ ਸਟੇਡੀਅਮ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬਲ ਅਤੇ ਕਨਵੀਨਰ ਬਲ ਮਲਕੀਅਤ ਸਿੰਘ …

Read More »

ਵਿੱਦਿਆ ਸਾਗਰ ਕਾਲਜ ਆਫ਼ ਐਜੂਕੇਸ਼ਨ ਵਿਖੇ ਨੌਂਵੀ ਐਥਲੈਟਿਕ ਮੀਟ ਕਰਵਾਈ

ਧੂਰੀ, 27 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਵਿੱਦਿਆ ਸਾਗਰ ਕਾਲਜ ਆਫ਼ ਐਜੂਕੇਸ਼ਨ ਵਿਖੇ ਨੌਂਵੀ ਐਥਲੈਟਿਕ ਮੀਟ ਪ੍ਰਿੰਸੀਪਲ ਡਾ. ਤ੍ਰਿਸ਼ਲਾ ਤੁਲਾਨੀ ਦੀ ਅਗਵਾਈ ਹੇਠ ਕਰਵਾਈ ਗਈ।ਮਾਡਰਨ ਗਰੁੱਪ ਆਫ਼ ਇੰਸਟੀਚਿਊਨਜ਼ ਅਤੇ ਵਿੱਦਿਆ ਸਾਗਰ ਗਰੁੱਪ ਆਫ਼ ਇੰਸਟੀਚਿਊਨਜ਼ ਦੇ ਡਾਇਰੈਕਟਰ ਜਗਜੀਤ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਕਾਲਜ ਕੈਂਪਸ ਵਿਖੇ ਕਰਵਾਈ ਗਈ ਇਸ ਐਥਲੈਟਿਕ ਮੀਟ ਦੌਰਾਨ  ਦੌੜ 100 ਮੀਟਰ, ਸਪੂਨ ਰੇਸ, ਚਾਟੀ ਰੇਸ, …

Read More »

ਸੰਤ ਕਰਤਾਰ ਸਿੰਘ ਖਾਲਸਾ ਕਬੱਡੀ ਕੱਪ ਮਹਿਤਾ ਨੰਗਲ ਦੀਆਂ ਤਿਆਰੀਆਂ ਜੋਰਾਂ ’ਤੇ

ਚੌਂਕ ਮਹਿਤਾ, 25 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਸੰਤ ਕਰਤਾਰ ਸਿੰਘ ਖਾਲਸਾ ਮੈਮੋਰੀਅਲ ਕਬੱਡੀ ਕੱਪ ਮਹਿਤਾ ਨੰਗਲ 2017 ਦੀਆਂ ਤਿਆਰੀਆਂ ਪੂਰੇ ਜੋਸ਼ੋ ਖਰੋਸ਼ ਨਾਲ ਸ਼ੁਰੂ ਕਰ ਦਿਤੀਆ ਗਈਆ ਹਨ।ਦਮਦਮੀ ਟਕਸਾਲ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਅੇਨ.ਆਰ.ਆਈ ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸੰਤ ਕਰਤਾਰ ਸਿੰਘ ਸਪੋਰਟਸ ਐਂਡ ਵੈੱਲਫੈਅਰ ਕਲੱਬ ਵੱਲੋਂ 6-7 …

Read More »

ਵਿਦਿਆਰਥੀਆਂ ਵਿਚ ਸਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ

ਫਾਜ਼ਿਲਕਾ, 25 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਗਲੋਰੀਅਸ ਪਬਲਿਕ ਸਕੂਲ ਵਿਚ ਸਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ।ਜਿਨ੍ਹਾਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੇਨਦੇਸ ਰਾਜ ਹਾਂਡਾ ਅਤੇ ਸੋਨਮ ਕੰਬੋਜ, ਸ਼ੀਨਮ ਕੰਬੋਜ ਅਤੇ ਪ੍ਰਿੰਸੀਪਲ ਨੀਰਜ਼ ਅਨੇਜ ਨੇ ਮਸ਼ਾਲ ਜਗਾਕੇ ਕੀਤੀ।ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਪੂਰੀ ਇਮਾਨਦਾਰੀ ਨਾਲ ਹਿੱਸਾ ਲੈਣ ਲਈ ਸਹੁੰ ਚੁੱਕਵਾਈ ਗਈ।ਇਸ ਤੋਂ ਇਲਾਵਾ ਪ੍ਰਿੰਸੀਪਲ ਨੀਰਜ਼ ਅਨੇਜਾ  ਨੇ ਬੱਚਿਆਂ …

Read More »

`ਖੇਡਾਂ ਉਦੋਨੰਗਲ ਦੀਆਂ` ਦਾ ਸ਼ਾਨੋ-ਸੌਕਤ ਨਾਲ ਉਦਘਾਟਨ

ਚੌੰਂਕ ਮਹਿਤਾ, 23 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਇਲਾਕੇ ਵਿੱਚ ਵਿਲੱਖਣ ਪਛਾਣ ਬਣਾ ਚੁੱਕੀਆ `ਖੇਡਾਂ ੳੇੁਦੋਨੰਗਲ ਦੀਆਂ` ਦਾ ਅੱਜ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਪੂਰੇ ਸ਼ਾਨ-ਓ-ਸ਼ੌਕਤ ਨਾਲ ਆਗਾਜ਼ ਕਰ ਦਿੱਤਾ ਗਿਆ।ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਦੀ ਦੇਖ ਰੇਖ ਹੇਠ ਕਰਵਾਈਆਂ ਜਾਂਦੀਆਂ ਇਹਨਾਂ ਖੇਡਾਂ ਦਾ ਰਸਮੀ ਤੌਰ ਤੇ ੳੇੁਦਘਾਟਨ ਸੰਤ ਬਾਬਾ ਸੱਜਣ ਸਿੰਘ ਗੁਰੁ ਕੀ ਬੇਰ ਵਾਲਿਆਂ ਨੇ …

Read More »

ਪੰਜਾਬ ਦੀ ਸਰਬਜੀਤ ਕੌਰ ਨੇ ਪੈਨਕਿੱਕ ਸਿਲਾਟ ਮਾਰਸ਼ਲ ਆਰਟ `ਚ ਜਿੱਤਿਆ ਸੋਨਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ)- ਹਰਿਆਣਾ ਦੇ ਜ਼ਿਲ੍ਹਾਂ ਤੇ ਹਿਸਾਰ ਵਿਖੇ ਆਯੋਜਿਤ 3 ਦਿਨਾਂ ਪੈਨਕਿੱਕ ਸਿਲਾਟ ਮਾਰਸ਼ਲ ਆਰਟ ਨਾਰਥ ਇੰਡੀਆਂ ਚੈਂਪੀਅਨਸ਼ਿਪ ਅਤੇ ਰੈਫਰੀ ਕੈਂਪ ਦੇ ਦੌਰਾਨ ਪੰਜਾਬ ਦੀ ਸਰਬਜੀਤ ਕੌਰ ਨੇ ਗੋਲਡ ਮੈਡਲ ਹਾਂਸਲ ਕੀਤਾ।ਇਸ ਪ੍ਰਤੀਯੋਗਤਾ 8 ਸੂਬਿਆਂ ਦੇ ਪ੍ਰਤੀਨਿੱਧੀ ਹਾਂ ਤੇ 200 ਖਿਡਾਰੀਆਂ ਨੇ ਹਿੱਸਾ ਲਿਆ। ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗ ਵਿੱਚ 11 ਮੈਡਲ ਹਾਂਸਲ ਕੀਤੇ।ਲੜਕੀਆਂ …

Read More »