Thursday, June 1, 2023

ਖੇਡ ਸੰਸਾਰ

ਮੱਲ ਮਾਜ਼ਰਾ ਦੇ ਕ੍ਰਿਕਟ ਟੂਰਨਾਮੈਂਟ ‘ਚ ਫਤਹਿਗੜ੍ਹ ਜੱਟਾਂ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਸਮਰਾਲਾ, 8 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਮੱਲ ਮਾਜ਼ਰਾ ਵਿਖੇ ਯੂਥ ਸਪੋਰਟਸ ਕਲੱਬ, ਪ੍ਰਵਾਸੀ ਭਰਾਵਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 10ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।ਅਕਾਸ਼ ਕੂੰਨਰ, ਜੋਤ ਮੁੰਡੀ ਅਤੇ ਬੌਬੀ ਭੰਗੂ ਨੇ ਦੱਸਿਆ ਕਿ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 32 ਟੀਮਾਂ ਨੇ ਭਾਗ ਲਿਆ।ਫਸਵੇਂ ਮੁਕਾਬਲਿਆਂ ਵਿੱਚ ਫਾਈਨਲ ਮੁਕਾਬਲਾ ਫਤਹਿਪੁਰ ਜੱਟਾਂ ਅਤੇ ਕੋਟਲਾ ਅਜਨੇਰ ਦਰਮਿਆਨ …

Read More »

ਅਮਨਦੀਪ ਕੌਰ ਨੇ ਚਮਕਾਇਆ ਪਿੰਡ ਰੱਤੋਕੇ ਦਾ ਨਾਮ

ਰਾਸ਼ਟਰ ਪੱਧਰੀ ਰੋਇੰਗ ਮੁਕਾਬਲੇ ‘ਚ ਪ੍ਰਾਪਤ ਕੀਤਾ ਤੀਸਰਾ ਸਥਾਨ ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ਵਿਚੋਂ ਪੜ੍ਹੀ ਅਮਨਦੀਪ ਕੌਰ ਪੁੱਤਰੀ ਮੁਖਤਿਆਰ ਸਿੰਘ ਨੇ ਕਸ਼ਮੀਰ ਦੇ ਸ੍ਰੀਨਗਰ ਵਿਖੇ ਰਾਸ਼ਟਰ ਪੱਧਰੀ ਰੋਇੰਗ ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਤਾਂਬੇ ਦਾ ਤਮਗਾ ਹਾਸਿਲ ਕੀਤਾ ਹੈ।ਪੂਰੇ ਰੱਤੋਕੇ ਪਿੰਡ, ਸਕੂਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਉਭਰਦਾ ਸਿਤਾਰਾ ਸਟੇਟ ਕ੍ਰਿਕੇਟ ਕੈੈਂਪ ਲਈ ਚੁਣਿਆ ਗਿਆ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਜਮਾਤ ਬਾਰ੍ਹਵੀਂ (ਆਰਟਸ) ਦੇ ਵਿਦਿਆਰਥੀ ਏਕਮਨੂਰ ਸਿੰਘ ਸੰਧੂ ਨੇ 19ਵੀਂ ਪੰਜਾਬ ਸਟੇਟ ਕ੍ਰਿਕੇਟ ਟੀਮ ਕੱਪ ਪੀ.ਸੀ.ਏ ਮੁਹਾਲੀ ਲਈ ਚੁਣੇ ਜਾਣ `ਤੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਆਪਣੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀ ਹੈ।ਸਕੂਲ ਦੀ ਕਾਰਜਕਾਰੀ ਅਧਿਆਪਕਾ ਇੰਚਾਰਜ਼ ਡਾ. ਰੇਸ਼ਮ ਸ਼ਰਮਾ ਨੇ ਏਕਮਨੂਰ ਸਿੰਘ ਸੰਧੂ ਨੂੰ ਸ਼ੁੱਭ-ਇੱਛਾਵਾਂ ਦਿੰਦੇ ਹੋਏ …

Read More »

6 ਖਿਡਾਰੀਆਂ ਦੀ ‘ਜੂਨੀਅਰ ਨੈਸ਼ਨਲ ਸਵਿਮਿੰਗ ਕੈਂਪ’ ਲਈ ਹੋਈ ਚੋਣ

ਖਾਲਸਾ ਕਾਲਜ਼ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ ਅੰਮ੍ਰਿਤਸਰ, 3 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਤੈਰਾਕੀ ਤੇ ਵਾਟਰਪੋਲੋ ਚੈਂਪੀਅਨਸ਼ਿਪ ’ਚ ‘ਜੂਨੀਅਰ ਨੈਸ਼ਨਲ ਸਵੀਮਿੰਗ ਕੈਂਪ’ ਲਈ ਚੁਣੇ ਗਏ 6 ਖਿਡਾਰੀਆਂ (ਲੜਕਿਆਂ) ਦੀ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਹੌਂਸਲਾ ਅਫ਼ਜਾਈ ਕਰਦਿਆਂ ਉਕਤ ਚੈਂਪੀਅਨਸ਼ਿਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਸਖ਼ਤ ਮਿਹਨਤ …

Read More »

190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਵਾਲੀ 44ਵੀਂ ਚੈਸ ਓਲੰਪੀਆਡ ਦੀ ਮਸ਼ਾਲ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਅਤੇ ਭਾਰਤ ’ਚ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੀ 44ਵੀਂ ਚੈਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ਼ ਉਲੰਪੀਆਡ ਮਸ਼ਾਲ ਰਿਲੇਅ ਅੱਜ ਵਾਹਗਾ ਬਾਰਡਰ ਪੁੱਜੀ।ਖੁੱਲ੍ਹੀ ਜੀਪ ’ਚ ਸਵਾਰ ਚੈਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ’ਚ ਫੜੀ ਇਸ ਸ਼ਤਰੰਜ ਮਸ਼ਾਲ ਦਾ ਪੰਜਾਬ ਸਰਕਾਰ, …

Read More »

ਕੋਟਾਲਾ ਸਕੂਲ ਦੀਆਂ 5 ਲੜਕੀਆਂ (ਅੰਡਰ-17) ਹੀਰੋ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ‘ਚ ਪੰਜਾਬ ਵਲੋਂ ਖੇਡਣਗੀਆਂ

ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਹੀਰੋ ਜੂਨੀਅਰ (ਅੰਡਰ-17 ਲੜਕੀਆਂ) ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ- 2022 ਜੋ ਕਿ 22 ਜੂਨ ਤੋਂ 2 ਜੁਲਾਈ ਤੱਕ ਗੁਹਾਟੀ (ਅਸਾਮ) ਵਿਖੇ ਹੋ ਰਹੀ ਹੈ।ਜਿਸ ਵਿੱਚ ਪੰਜਾਬ ਦੀ ਟੀਮ ‘ਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਦੀਆਂ ਪੰਜ ਵਿਦਿਆਰਥਣਾਂ ਭਾਗ ਲੈ ਰਹੀਆਂ ਹਨ।ਸਕੂਲ ਪ੍ਰਿੰਸੀਪਲ ਗੁਰਜੰਟ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਕੋਟਾਲਾ ਸਕੂਲ ਦੇ ਬੱਚੇ ਪੜ੍ਹਾਈ ਦੇ …

Read More »

ਸਮਰ ਕੈਂਪ ਦੀ ਸਮਾਪਤੀ ਮੌਕੇ ਕਰਵਾਏ ਭੰਗੜਾ ਮੁਕਾਬਲੇ

ਭੁੱਟੇ ਭੰਗੜਾ ਅਕੈਡਮੀ ਬੱਚਿਆਂ ਦੇ ਬੋਧਿਕ ਵਿਕਾਸ ਲਈ ਕਰਵਾਉਂਦੀ ਹੈ ਮੁਕਾਬਲੇ – ਮੋਹਿਤ ਭੁੱਟੇ ਸਮਰਾਲਾ, 18 ਜੂਨ (ਇੰਦਰਜੀਤ ਸਿੰਘ ਕੰਗ) – ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਲਈ ਯਤਨਸ਼ੀਲ ‘ਭੁੱਟੇ ਭੰਗੜਾ ਅਕੈਡਮੀ’ ਬੱਚਿਆਂ ਦਾ ਬੋਧਿਕ ਵਿਕਾਸ ਵੀ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕੈਡਮੀ ‘ਚ ਲਗਾਏ ਸਮਰ ਕੈਂਪ ਦੇ ਅਖੀਰਲੇ ਦਿਨ ਕਰਵਾਏ ਭੰਗੜਾ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਮੌਕੇ ਕੋਚ ਮੋਹਿਤ ਭੁੱਟੇ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ‘ਖੇਲੋ ਇੰਡੀਆ ਯੂਨੀਵਰਸਿਟੀ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਕਾਲਜ ਵਿਦਿਆਰਥੀਆਂ ਨੇ 2 ਸੋਨੇ, 2 ਕਾਂਸੇ ਦੇ ਤਗਮੇ ਕੀਤੇ ਹਾਸਲ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ‘ਖੇਲੋ ਇੰਡੀਆ ਯੂਨੀਵਰਸਿਟੀ 2021-22’ ਬਾਕਸਿੰਗ ਮੁਕਾਬਲੇ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ ਅਤੇ 2 ਕਾਂਸੇ ਦੇ ਤਗਮੇ ਆਪਣੇ ਨਾਮ ’ਤੇ ਦਰਜ਼ ਕਰਵਾ ਕੇ ਕਾਲਜ ਅਤੇ ਜ਼ਿਲੇ੍ਹ ਦਾ ਰੌਸ਼ਨ ਕੀਤਾ ਹੈ। ਵਿਦਿਆਰਥੀਆਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ `ਵਰਲਡ ਬਾਈਸਾਈਕਲ ਡੇਅ` ਮਨਾਇਆ ਗਿਆ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਯੂਥ ਅਫੇਅਰਜ਼ ਅਤੇ ਸਪੋਰਟਸ ਮੰਤਰਾਲਾ ਨਵੀਂ ਦਿੱਲੀ ਦੀ ਸਰਪ੍ਰਸਤੀ ਹੇਠ ਅਜ਼ਾਦੀ ਦਾ 75ਵਾਂ ਸਾਲ ਮਨਾਉਣ ਲਈ `ਅਜ਼ਾਦੀ ਦਾ ਅੰਮ੍ਰਿਤ ਮਹੋਤਸਵ` ਦੇ ਅੰਤਰਗਤ ਵਰਲਡ ਬਾਈਸਾਈਕਲ ਡੇਅ ਮਨਾਇਆ ਗਿਆ।ਬਾਈਸਾਈਕਲ ਰੈਲੀ ਦੌਰਾਨ ਕਾਲਜ ਦੀਆਂ ਖਿਡਾਰਨਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਆਮ ਜਨਤਾ ਨੂੰ ਵਾਤਾਵਰਣ ਦੀ ਰੱਖਿਆ ਕਰਨ ਲਈ ਅਪੀਲ ਕਰਦੇ ਹੋਏ ਵੱਧ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ‘ਚ ਇੱਕ 10 ਦਿਨਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਅੱਜ ਇਸ ਸਮਰ ਕੈਂਪ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ …

Read More »