Wednesday, April 10, 2024

Daily Archives: March 13, 2015

ਜਥੇ: ਅਵਤਾਰ ਸਿੰਘ ਵੱਲੋਂ ਸ: ਜਗਤੇਸ਼ਵਰ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, ੧੩ ਮਾਰਚ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਰਣਜੀਤ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਸਪੁੱਤਰ ਸz: ਜਗਤੇਸ਼ਵਰ ਸਿੰਘ ਤਲਵੰਡੀ ਦੇ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਕਾਰਣ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸz: ਜਗਤੇਸ਼ਵਰ ਸਿੰਘ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਪੋਤਰੇ ਸਨ। ਜਥੇਦਾਰ ਅਵਤਾਰ ਸਿੰਘ …

Read More »

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਗੱਦੀ ਦਿਵਸ ਵਾਤਾਵਰਨ ਦਿਵਸ ਵਜੋਂ ਮਨਾਏਗੀ

ਅੰਮ੍ਰਿਤਸਰ, 13 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ 14 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂੰਹ ਗੁਰਦੁਆਰਾ ਸਾਹਿਬਾਨ ਅਤੇ ਸਬੰਧਤ ਸੰਸਥਾਵਾਂ ਵਿੱਚ ਹਜ਼ਾਰਾਂ ਬੂਟੇ ਲਗਾ ਕੇ ਇਸ ਇਤਹਾਸਕ ਦਿਹਾੜੇ ਨੂੰ ਵਾਤਾਵਰਨ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ …

Read More »

ਨਹੀ ਰਹੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲਾ) ਪੰਜਾਬ ਦੇ ਸੱਕਤਰ ਗੁਰਚਰਨ ਸਿੰਘ ਪੀਰ ਮੁਹੰਮਦ

ਪੱਟੀ, 13 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਭਾਰਤੀ ਕਿਸਾਨ ਯੂਨੀਅਨ ਦੇ ਆਗੂ 63 ਸ: ਗੁਰਚਰਨ ਸਿੰਘ ਪੀਰ ਮੁਹੰਮਦ ਜਿੰਨਾਂ ਦਾ ਇਕ ਸੜਕ ਹਾਦਸੇ ਵਿਚ ਗੰਭੀਰ ਜਖਮੀ ਹੋਣ ‘ਤੇ ਪਿਛਲੇ ਕੁੱਝ ਦਿਨ ਤੋ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ ਅੱਜ ਸਵੇਰੇ ਸਵਰਗ ਸੁਧਾਰ ਗਏ ।ਉਨ੍ਹਾ ਦੀ ਮਿੱਤ੍ਰਕ ਦੇਹ ਦਾ ਅੰਤਿਮ ਸੰਸਕਾਰ ਸ਼ਾਮ ਵਿਖੇ ਉਨ੍ਹਾ ਦੇ ਜ਼ੱਦੀ …

Read More »

ਢਿੱਲੋ ਪਰਿਵਾਰ ਵੱਲੋ ਮੀਤ ਪ੍ਰਧਾਨ ਬਨਣ ‘ਤੇ ਬੀਬੀ ਹਰਮੀਤ ਕੌਰ ਨੂੰ ਵਧਾਈ

ਪੱਟੀ, 12 ਮਾਰਚ  (ਅਵਤਾਰ ਸਿੰਘ ਢਿੱਲ ਫ਼ ਰਣਜੀਤ ਸਿੰਘ ਮਾਹਲਾ) – ਨਗਰ ਕੌਸ਼ਲ ਚੋਣਾਂ ਵਿਚ ਵਾਰਡ ਨੰਬਰ 15 ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਮੀਤ ਕੌਰ ਗਿੱਲ ਜੋ ਕਿ ਵੱਡੀ ਲੀਡ ਨਾਲ ਜਿਤ ਪ੍ਰਾਪਤ ਕਰਕੇ ਨਗਰ ਕੌਂਸਲ ਪੱਟੀ ਦੇ ਜੁਨੀਅਰ ਮੀਤ ਪ੍ਰਧਾਨ ਬਣੇ ਹਨ।ਉਹਨਾਂ ਨੂੰ ਇਸ ਪ੍ਰਾਪਤੀ ਤੇ ਸਮੂਹ ਢਿੱਲੋ ਪ੍ਰਵਾਰ ਵੱਲੋਂ ਵਧਾਈ ਦਿੱਤੀ ਗਈ ਹੈ।ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ …

Read More »

ਠੇਕੇਦਾਰਾਂ ਨੂੰ ਕੰਮ ਦੀ ਵੰਡ ਬਜਟ ਵਿੱਚ ਉਪਬੰਧ ਕਰਨ ਤੋਂ ਬਾਅਦ ਹੀ ਹੋਵੇਗੀ – ਜੋਸ਼ੀ

ਮਾਨਯੋਗ ਅਦਾਲਤਾਂ ਵੱਲੋਂ ਮਿਲੀਆਂ ਹਦਾਇਤਾਂ ਨੂੰ ਦੇਖਦਿਆਂ ਜਾਰੀ ਕੀਤੇ ਨਿਰਦੇਸ਼ ਪਾਰਦਰਸ਼ਤਾ ਲਿਆਉਣ ਲਈ ਕੰਮਾਂ ਦੇ ਵੇਰਵਿਆਂ ਦਾ ਡਿਸਪਲੇਅ ਬੋਰਡ ਲਗਾਉਣ ਦੇ ਆਦੇਸ਼ ਚੰਡੀਗੜ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰਾਂ ਵਿੱਚ ਠੇਕੇਦਾਰਾਂ ਰਾਹੀਂ ਕੰਮ ਕਰਵਾਉਣ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਸਮੂਹ ਸ਼ਹਿਰੀ ਸਥਾਨਕ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਠੇਕੇਦਾਰਾਂ ਨੂੰ ਕੰਮ ਦੀ ਵੰਡ ਬਜਟ ਵਿੱਚ …

Read More »

ਜਿਲ੍ਹਾ ਸਿਖਿਆ ਅਫਸਰ ਨੇ ਕੀਤੀ ਕਲੱਸਟਰ ਮੁੱਖੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 12 ਮਾਰਚ (ਸਤਵਿੰਦਰ ਸਿੰਘ) – ਕਲਸਟਰ ਰਿਸੋਰਸ ਸੈਟਰਾਂ ਵਿੱਚ ਚੱਲ ਰਹੇ ਬ੍ਰਾਡਬੈਂਡ ਕਨੈਕਸ਼ਨਾਂ ਦੀ ਸਥਿਤੀ ਦਾ ਜਾਇਜਾ ਲੈਣ ਲਈ ਜਿਲ੍ਹਾਂ ਸਿਖਿਆ ਅਫਸਰ ਮੋਹਣ ਸਿੰਘ ਲੇਹਲ ਦੀ ਅਗਵਾਈ ਹੇਠ ਇਕ ਬੈਠਕ ਕੀਤੀ।ਜਿਸ ਵਿੱਚ ਲਗਭਗ 25 ਕਲਸਟਰ ਮੁੱਖੀ ਹਾਜ਼ਰ ਹੋਏ।ਜਿਨ੍ਹਾਂ ਨੇ ਸੀ ਆਰ ਸੀ ਲੇਵਲ ਤੇ ਲੱਗੇ ਬ੍ਰਾਡਬੈਡ ਕਨੇਕਸ਼ਨਾਂ ਦੀ ਅਦਾਇਗੀ ਨਹੀ ਕੀਤੀ ਸੀ।ਲੇਹਲ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸੀ …

Read More »

ਐਨ.ਐਚ ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾਉਣ ਦੇ ਵਿਰੋਧ ‘ਚ ਇੱਕ ਰੋਜ਼ਾ ਕਲਮ ਛੋੜ ਹੜਤਾਲ

ਹੁਸ਼ਿਆਰਪੁਰ, 12 ਮਾਰਚ (ਸਤਵਿੰਦਰ ਸਿੰਘ) – ਸਟੋਟ ਹੈਡਕੁਆਟਰ ਕੌਮੀ ਸਿਹਤ ਮਿਸ਼ਨ ਪੰਜਾਬ ਚੰਡੀਗੜ ਤੋਂ ਜਾਰੀ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾਉਣ ਦੇ ਵਿਰੋਧ ਵਿੱਚ  ਅੱਜ ਐਨ.ਐਚ.ਐਮ. ਕਰਮਚਾਰੀ ਯੂਨਿਅਨ ਹੁਸ਼ਿਆਰਪੁਰ ਵੱਲੋਂ ਇੱਕ ਰੋਜਾਂ ਕੰਮ ਛੱਡੋ ਹੜਤਾਲ ਕੀਤੀ ਗਈ। ਇਸ ਹੜਤਾਲ ਦੇ ਸਬੰਧ ਵਿੱਚ ਜਿਲ੍ਹੇ ਭਰ ਤੋਂ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਧਰਨਾ ਦਿੱਤਾ ਜਿਸ ਵਿੱਚ  ਕੌਮੀ …

Read More »

ਬ੍ਰਾਡਬੈਂਡ ਕਨੈਕਸ਼ਨਾਂ ਦੀ ਸਥਿਤੀ ਦੇ ਜਾਇਜ਼ੇ ਲੈਣ ਲਈ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ) ਵਲੋਂ ਮੀਟਿੰਗ

ਹੁਸ਼ਿਆਰਪੁਰ, 12 ਮਾਰਚ (ਸਤਵਿੰਦਰ ਸਿੰਘ) – ਬ੍ਰਾਡਬੈਂਡ ਕਨੈਕਸ਼ਨਾਂ ਦੀ ਸਥਿਤੀ ਦਾ ਜਾਇਜਾ ਲੈਣ ਲਈ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ) ਸ. ਮੋਹਣ ਸਿੰਘ ਲੇਹਲ ਦੀ ਅਗਵਾਈ ਹੇਠ ਇੱਕ ਬੈਠਕ ਦਾ ਆਯੋਜਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਕੀਤਾ ਗਿਆ। ਇਸ ਬੈਠਕ ਵਿੱਚ ਲਗਭਗ 25 ਕਲਸਟਰ ਮੁੱਖੀ ਹਾਜਰ ਹੋਏ। ਜਿਨ੍ਹਾ ਨੇ ਸੀ.ਆਰ.ਸੀ ਲੇਵਲ ਤੇ ਲੱਗੇ ਬ੍ਰਾਡਬੈਂਡ ਕਨੈਕਸ਼ਨਾਂ ਦੇ ਬਿੱਲਾਂ ਦੀ ਅਦਾਇਗੀ ਨਹੀ ਕੀਤੀ ਸੀ। …

Read More »

ਮਹਾਂ ਸਿੰਘ ਢੇਸੀ ਯਾਦਗਾਰੀ ਭਾਸ਼ਣ 16 ਮਾਰਚ ਨੂੰ

ਅੰਮ੍ਰਿਤਸਰ, 13 ਮਾਰਚ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ 16 ਮਾਰਚ ਨੂੰ ਸਵੇਰੇ 11 ਵਜੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਵਿਖੇ ਮਹਾਂ ਸਿੰਘ ਢੇਸੀ ਯਾਦਗਾਰੀ ਭਾਸ਼ਣ ਕਰਵਾਇਆ ਜਾ ਰਿਹਾ ਹੈ। ਪ੍ਰੋਫੈਸਰ ਤੇ ਮੁਖੀ, ਡਾ. ਹਰਿਭਜਨ ਸਿੰਘ ਭਾਟੀਆ ਨੇ ਦੱਸਿਆ ਕਿ ਇਹ ਭਾਸ਼ਣ ਪੰਜਾਬ ਯੂਨੀਵਰਸਿਟੀ ਦੇ ਵਿਦਵਾਨ ਪ੍ਰੋ. ਸੁਖਦੇਵ ਸਿੰਘ ਸਿਰਸਾ ਦੁਆਰਾ ‘ਬਰਤਾਨਵੀ ਬਸਤੀਵਾਦ ਪ੍ਰਤੀ …

Read More »