Thursday, April 25, 2024

Daily Archives: March 15, 2015

ਟਰਾਲੇ ਹੇਠ ਕੁਚਲੇ ਜਾਣ ਤੇ ਬੱਚੇ ਦੀ ਮੌਤ

  ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਤਰਨਤਾਰਨ ਰੋਡ ‘ਤੇ ਇੱਕ ਮੋਟਰ ਸਾਈਕਲ ਉਪਰ  ਟਰੱਕ ਚੜਾ ਦੇਣ ਨਾਲ ਇੱਕ 7 ਸਾਲਾ ਬੱਚੇ ਦੀ ਮੌਤ ਅਤੇ ਤੁਸ ਦੇ ਮਾਤਾ ਪਿਤਾ ਦੇ ਜਖਮੀ ਹੋ ਗਏ ਹਨ।ਮਿਲੀ ਜਾਣਕਾਰੀ ਅਨੁਸਾਰ ਇਸ ਭਿਆਨਕ ਸੜਕ ਹਾਦਸੇ ਦੌਰਾਨ ਤਰਨ ਤਾਰਨ ਦੇ ਮੁਹੱਲਾ ਜਸਵੰਤ ਸਿੰਘ ਨਿਵਾਸੀ 38 ਸਾਲਾ ਲਾਲ ਚੰਦ ਆਪਣੇ ਪਲੈਟੀਨਾ ਮੋਟਰ ਸਾਈਕਲ  ਨੰਬਰ ਪੀ.ਬੀ.ਏ 6 ਐਫ …

Read More »

ਬੇਗਮਪੁਰਾ ਟਾਈਗਰ ਫੋਰਸ ਵਲੋਂ ਖੂਨਦਾਨ ਕੈਂਪ ਦਾ ਅਯੋਜਨ

ਹੁਸ਼ਿਆਰਪੁਰ, 15 ਮਾਰਚ (ਸਤਵਿੰਦਰ ਸਿੰਘ) – ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਬੇਗਮਪੁਰਾ ਟਾਇਗਰ ਫੋਰਸ ਵਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ 40 ਦੇ ਕਰੀਬ ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਸਮੇਂ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਕੌਮੀ ਪ੍ਰਧਾਨ ਨਰਿੰਦਰ ਨਹਿਰੂ, ਅਵਤਾਰ ਬਸੀ ਖਵਾਜੂ, ਤਾਰਾ ਚੰਦ ਜ਼ਿਲ੍ਹਾ ਪ੍ਰਧਾਨ ਨੇ ਸਾਂਝੇ ਤੌਰ ‘ਤੇ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਸਮੇਂ-ਸਮੇਂ ‘ਤੇ ਸਮਾਜ ਭਲਾਈ …

Read More »

ਖੇਤੀ ਲਾਗਤਾਂ ਘਟਾਉਣ ‘ਚ ਕਿਸਾਨਾਂ ਲਈ ਖੇਤੀਬਾੜੀ ਸਰਵਿਸ ਸੈਂਟਰ ਵੱਡੀ ਰਾਹਤ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋੋਂ 3.7 ਕਰੋੜ ਦੀ ਸਬਸਿਡੀ ਹੋਈ ਮੁਹੱਈਆ ਹੁਸ਼ਿਆਰਪੁਰ, 15 ਮਾਰਚ (ਸਤਵਿੰਦਰ ਸਿੰਘ) – ਖੇਤੀ ਲਾਗਤਾਂ ਨੂੰ ਘਟਾਉਣ ‘ਚ ਖੇਤੀਬਾੜ੍ਹੀ ਸਰਵਿਸ ਸੈਂਟਰਾਂ ਦੀ ਭੂਮਿਕਾ ਨੂੰ ਅਹਿਮ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 97 ਐਗਰੋ ਸਰਵਿਸ ਸੈਂਟਰਾਂ ਨੂੰ ਖੇਤੀ ਦੀ ਆਧੁਨਿਕ ਮਸ਼ੀਨਰੀ ਅਤੇ ਸੰਦਾ ਦੀ ਖ੍ਰੀਦ ਲਈ ਪੰਜਾਬ ਸਰਕਾਰ ਵੱਲੋੋਂ 3 ਕਰੋੜ …

Read More »

ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਦੇਣ ਲਈ ਵਿਸ਼ੇਸ਼ ਸ਼ਨਾਖਤੀ ਕੈਂਪ 19 ਨੂੰ – ਡੀ ਸੀ

ਹੁਸ਼ਿਆਰਪੁਰ, 15 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਆਰਟੀਫਿਸ਼ਲ ਲਿੰਬਸ ਮੈਨਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਇੰਪਾਵਰਮੈਂਟ ਕਾਨਪੁਰ ਦੇ ਸਹਿਯੋਗ ਨਾਲ ਸਰੀਰਕ ਤੌਰ ‘ਤੇ ਅੰਗਹੀਣ / ਅਪੰਗ ਵਿਅਕਤੀਆਂ ਨੂੰ ਟਰਾਈਸਾਈਕਲ, ਵੀਅਲ ਚੇਅਰਜ਼, ਵਿਸਾਖੀਆਂ, ਬਨਾਵਟੀ ਅੰਗ, ਕੈਲੀਪਰ, ਕੰਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਨੇਤਰਹੀਣ …

Read More »

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਬਲਾਕ ਪੱਧਰੀ ਯੁਵਾ ਸੰਸਦ ਦਾ ਆਯੋਜਨ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ ਸਪੋਰਟਸ ਅਤੇ ਕਲਚਰ ਕਲੱਬ ਰਾਮ ਨਗਰ ਵਿਖੇ ਵੱਖ-ਵੱਖ ਯੂਥ ਕਲੱਬਾਂ ਦੇ ਸਹਿਯੋਗ ਨਾਲ ਬਲਾਕ ਪੱਧਰੀ ਸੰਸਦ ਦਾ ਆਯੋਜਨ ਕੀਤਾ ਗਿਆ। ਇਸ ਬਲਾਕ ਪੱਧਰੀ ਸੰਸਦ ਵਿੱਚ 43 ਯੂਥ ਕਲੱਬਾਂ ਦੇ 90 ਨੌਜਵਾਨਾਂ ਨੇ ਭਾਗ ਲਿਆ।ਇਸ ਸੰਸਦ ਵਿੱਚ ਕੈਬਨਿਟ ਮੰਤਰੀ ਸz. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋ …

Read More »

ਦਿੱਲੀ ਵਿੱਚ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਲਈ ਗੱਤਕੇ ਨੂੰ ਪ੍ਰਫੁੱਲਤ ਕੀਤਾ ਜਾਵੇਗਾ-ਰਾਣਾ

ਨਵੀਂ ਦਿੱਲੀ, 15 ਮਾਰਚ (ਅੰਮ੍ਰਿਤ ਲਾਲ ਮੰਨਣ) – ਗੱਤਕਾ ਫ਼ੈਡਰੇਸ਼ਨ ਆਫ ਇੰਡੀਆ ਵੱਲੋਂ ਪੁਰਾਤਨ ਸਿੱਖ ਸ਼ਸ਼ਤਰ ਵਿੱਦਿਆ ਗੱਤਕੇ ਨੂੰ ਵਿਰਾਸਤ ਅਤੇ ਮਾਨਤਾ ਪ੍ਰਾਪਤ ਖੇਡ ਵਜੋਂ ਪ੍ਰਫੁੱਲਤ ਕਰਨ ਲਈ ਆਰੰਭੇ ਯਤਨਾਂ ਤਹਿਤ ਦਿੱਲੀ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਧਾਨੀ ਵਿੱਚ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਨੌਜਵਾਨਾਂ ਨੂੰ ਗੱਤਕਾ ਖੇਡ ਦੀ ਮੁਫ਼ਤ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਗੱਤਕੇ ਨੂੰ ਅਮੀਰ ਵਿਰਸੇ …

Read More »

ਨਗਰ ਕੌਂਸਲ ਬਟਾਲਾ ਦੀ ਪ੍ਰਧਾਨਗੀ ਨੂੰ ਲੈ ਕੇ ਅਕਾਲੀ-ਭਾਜਪਾ ‘ਚ ਪਿਆ ਰੇੜਕਾ

ਪ੍ਰਸ਼ਾਸਨ ਲੋਕਾਂ ਦੇ ਫਤਵੇ ਵਿਰੁੱਧ ਭਾਜਪਾ ਨੂੰ ਪ੍ਰਧਾਨਗੀ ਦੇ ਅਹੁਦੇ ‘ਤੇ ਨਾ ਬੈਠਣ ਤੋਂ ਰੋਕੇ – ਓਹਰੀ ਬਟਾਲਾ, 15 ਮਾਰਚ (ਨਰਿੰਦਰ ਬਰਨਾਲ) –  ਨਗਰ ਕੌਂਸਲ ਬਟਾਲਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 18 ਕੌਂਸਲਰਾਂ ਨੇ ਆਪਸੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬਟਾਲਾ ਨਗਰ ਕੌਂਸਲ ਦੀ ਪ੍ਰਧਾਨਗੀ ‘ਤੇ ਆਪਣਾ ਹੱਕ ਜਿਤਾਉਂਦਿਆਂ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਭਾਜਪਾ ਦੇ ਕੌਂਸਲਰ ਨੂੰ ਪ੍ਰਧਾਨਗੀ …

Read More »

ਸਿੱਖਿਆ ਵਿਭਾਗ ਵੱਲੋਂ ਗਾਈਡੈਂਸ ਤੇ ਕੌਸਲਿੰਗ ਵਿਸੇ ਤਹਿਤ ਕੈਰੀਅਰ ਕਾਨਫਰੰਸ

ਸੁਖਜਿੰਦਰਾ ਕੈਂਪਸ ਗੁਰਦਾਸਪੁਰ ਦਾ ਵਿਸ਼ੇਸ਼ ਯੋਗਦਾਨ ਬਟਾਲਾ, 15 ਮਾਰਚ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਤੇ ਮਾਨਯੋਗ ਸਿਖਿਆ ਮੰਤਰੀ ਪੰਜਾਬ ਸੀz ਦਲਜੀਤ ਸਿੰਘ ਚੀਮਾਂ ਦੀਆਂ ਕੋਸਿਸਾ ਸਦਕਾ, ਪੰਜਾਬ ਭਰ ਵਿਚ ਗਾਈਡੈਸ ਤੇ ਕੌਸਲਿੰਗ ਵਿਸੇ ਨੂੰ ਸਮੇ ਦੇ ਹਾਣੀ ਬਣਾਉਣ ਵਾਸਤੇ ਉਪਰਾਲੇ ਕੀਤੇ ਜਾ ਰਹੇ ਹਨ, ਵਿਦਿਆਰਥੀਆਂ ਨੂੰ ਵੱਖ ਵੱਖ ਕੋਰਸਾਂ ਵਿਚ ਜਾਣਕਾਰੀ ਦੇਣ ਵਾਸਤੇ ਐਸ ਐਮ ਐਸ ਦੀ ਸੁਰੂਆਤ ਕੀਤੀ ਗਈ …

Read More »

 ਈ-ਪੰਜਾਬ ਵੈਬਪੋਰਟਲ ‘ਤੇ ਮਿਲੇਗੀ ਸਕੂਲਾਂ ਨਾਲ ਸਬੰਧਤ ਹਰੇਕ ਜਾਣਕਾਰੀ – ਸੈਣੀ

ਬਟਾਲਾ 15 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੀ ਕਾਰਜਗੁਜ਼ਾਰੀ ਨੂੰ ਪਾਰਦਰਸ਼ੀ ਬਣਾਉਣ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਆਰੰਭ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਕੂਲਾਂ ਸਬੰਧੀ ਸਾਰਾ ਡਾਟਾ ਜਿਵੇ ਸਟਾਫ਼, ਵਿਦਿਆਰਥੀਆਂ ਅਤੇ ਢਾਂਚਾਗਤ ਸਹੂਲਤਾਂ ਆਦਿ ਦੀ ਸਮੁੱਚੀ ਜਾਣਕਾਰੀ ਨੂੰ ਈ-ਪੰਜਾਬ ਵੈਬਪੋਰਟਲ ‘ਤੇ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਸਕੂਲਾਂ ਤੋਂ ਮੰਗੀ ਜਾਣ ਵਾਲੀ ਡਾਕ ਸਬੰਧੀ …

Read More »

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼ੋ੍ਮਣੀ ਕਮੇਟੀ ਵੱਲੋਂ ਬੂਟੇ ਲਗਾਏ ਗਏ

ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ, ਸ: ਜਗਜੀਤ ਸਿੰਘ ਮੀਤ ਸਕੱਤਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਵੱਲੋਂ ਬੂਟੇ ਲਗਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ …

Read More »