Wednesday, April 24, 2024

Daily Archives: March 18, 2015

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਲ’ਗਾ ਈ. ਐਸ. ਆਈ. ਕੈਂਪ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਡਾ: ਅਮਰਜੀਤ ਸਿੰਘ ਸਚਦੇਵਾ ਸੀਨੀਅਰ ਮੈਡੀਕਲ ਅਫਸਰ ਈ.ਐਸ.ਆਈ. ਡਿਸਪੈਂਸਰੀ ਵੇਰਕਾ ਦੇ ਸਹਿਯੋਗ ਸਦਕਾ ਇੱਕ ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਸਕੂਲ ਦੇ ਅਧਿਆਪਕਾਂ, ਸਟਾਫ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਸਿਹਤ ਸੰਬੰਧੀ ਚੈਕਅ’ਪ ਕਰਨ …

Read More »

ਸ਼ੋ੍ਮਣੀ ਕਮੇਟੀ ਦੇ ਪਾਰਦਰਸ਼ੀ ਪ੍ਰਬੰਧ ਨੂੰ ਇਕ ਪੰਜਾਬੀ ਅਖ਼ਬਾਰ ਵੱਲੋਂ ਖੋਖਲਾ ਕਹਿਣਾ ਬੇਹੱਦ ਮੰਦਭਾਗਾ – ਸਕੱਤਰ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਤੇ ਫਲਾਇੰਗ ਵਿਭਾਗ ਦੇ ਮੀਤ ਸਕੱਤਰ ਸ. ਸਕੱਤਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਤੋਂ ਛਪਦੇ ਪੰਜਾਬੀ ਅਖ਼ਬਾਰ ਵੱਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਬੰਧੀ ਛਾਪੀ ਖਬਰ ਕਿ ਪਾਰਦਰਸ਼ੀ ਪ੍ਰਬੰਧਾਂ ਦੇ ਦਾਅਵੇ ਖੋਖਲੇ ਹਨ ਬੇਹੱਦ ਮੰਦਭਾਗੀ ਤੇ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਵਾਲੀ ਹੈ। …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਵਿੱਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 18 ਮਾਰਚ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ:ਸੈਕੰ: ਸਕੂਲ (ਲੜਕੇ) ਵਿਖੇ ਹੋਈ। ਜਿਸ ਵਿਚ ਕਰੀਬ 20 ਲੇਖਕਾਂ ਨੇ ਭਾਗ ਲਿਆ। ਇਸ ਮੌਕੇ ਸਭਾ ਦੇ ਜਨ: ਸਕੱਤਰ ਜਗਦੀਸ਼ ਨੀਲੋਂ ਦੀ ਸਾਲੇਹਾਰ ਅਜਮੇਰ ਕੌਰ ਦੀ ਅਚਾਨਕ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ੇਸ਼ ਵਜੀਫਾ ਵੰਡ ਸਮਾਗਮ ਆਯੋਜਿਤ

ਚਵਿੰਡਾ ਦੇਵੀ, 18 ਮਾਰਚ (ਪੱਤਰ ਪ੍ਰੇਰਕ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ੇਸ਼ ਵਜੀਫਾ ਵੰਡ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਆਡੀਸ਼ਨਲ ਸੈਕਟਰੀ ਸ. ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਨ੍ਹਾਂ ਦੀ ਰਹਿਨੁਮਾਈ ਹੇਠ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵੱਖ-ਵੱਖ ਵਜੀਫੇ ਤਕਸੀਮ ਕੀਤੇ ਗਏ। ਇਸ ਵਿਸ਼ੇਸ਼ ਵਜੀਫਾ ਵਿਤਰਣ ਸਮਾਗਮ ਵਿਚ ਵੱਖ-ਵੱਖ 25 …

Read More »

110 students donated blood at Khalsa College Law

Amritsar, Mar. 18 (Dharmender Singh Rataul) – At least 110 students today donated blood at `Blood Donation Camp’ organized by Khalsa College of Law (KCL) in collaboration with blood bank of Guru Nanak Dev Hospital. Amongst the donors were girl students who enthusiastically took part in the camp which was inaugurated by Khalsa College Governing Council honourary secretary Rajinder Mohan Singh Chhina. Chhina said the …

Read More »

ਖਾਲਸਾ ਕਾਲਜ ਲਾਅ ਵਿਖੇ ਖੂਨਦਾਨ ਕੈਂਪ – 110 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ਖੂਨ ਦਾਨ ਲੋੜਵੰਦ ਮਰੀਜ਼ਾਂ ਨੂੰ ਔਖੇ ਵੇਲੇ ਨਵੀਂ ਜ਼ਿੰਦਗੀ ਕਰਦਾ ਹੈ ਪ੍ਰਦਾਨ – ਸ: ਛੀਨਾ ਅੰਮ੍ਰਿਤਸਰ, 18 ਮਾਰਚ (ਪ੍ਰੀਤਮ ਸਿੰਘ) – ਇਤਿਹਾਸਕ ਖਾਲਸਾ ਕਾਲਜ ਆਫ਼ ਲਾਅ ਵਿਖੇ ਬਲੱਡ ਡੋਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਕਿਹਾ ਕਿ ਖੂਨ ਦਾਨ ਕਰਨ ਨਾਲ ਔਖੇ ਵੇਲੇ ਲੋੜਵੰਦ ਮਰੀਜ਼ਾਂ …

Read More »

ਪੱਤਰਕਾਰ ਭਾਈਚਾਰਾ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਪ੍ਰਕਾਸ਼ਿਤ ਕਰੇ – ਪ੍ਰਧਾਨ ਮਲਹੋਤਰਾ

ਜੰਡਿਆਲਾ ਗੁਰੂ, 18 ਮਾਰਚ (ਹਰਿੰਦਰਪਾਲ ਸਿੰਘ) – ਅੱਜ ਦਾ ਮੀਡੀਆ ਭਾਵੇਂ ਆਜ਼ਾਦ ਤੇ ਨਿਰਪੱਖ ਹੋਣ ਦਾ ਦਾਅਵਾ ਕਰਦਾ ਹੈ, ਪਰ ਫਿਰ ਵੀ ਕਿਤੇ ਨਾ ਕਿਤੇ ਇਸ ਦੇ ਪੱਖਪਾਤੀ ਅਤੇ ਗੁਲਾਮੀ ਵਾਲੇ ਲੱਛਣ ਸਾਹਮਣੇ ਆਉਂਦੇ ਹਨ।ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ ਵਰਿੰਦਰ ਸਿੰਘ ਮਲਹੋਤਰਾ ਨੇ ਪੱਤਰਕਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਮੀਡੀਆ ਆਮ ਲੋਕਾਂ …

Read More »

ਇਸਤਰੀ ਅਕਾਲੀ ਦਲ ਆਇਆ ਬੀਬੀ ਜਗੀਰ ਕੌਰ ਦੀ ਹਮਾਇਤ ‘ਤੇ

ਸਵਾਰਥੀ ਲੋਕ ਇਸਤਰੀ ਅਕਾਲੀ ਦਲ ਦੇ ਨਾਮ ਦੀ ਦੁਰਵਰਤੋਂ ਨਾ ਕਰਨ-ਰਾਜਵਿੰਦਰ ਰਾਜ ਅੰਮ੍ਰਿਤਸਰ, 18 ਮਾਰਚ (ਸਾਜਨ) – ਹਾਲ ਵਿਚ ਹੀ ਹਲਕਾ ਵਿਧਾਇਕ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਬੀਬੀ ਜਗੀਰ ਕੌਰ ਵਲੋਂ ਕਾਂਗਰਸ ਦੇ ਬੁਲਾਰੇ ਸੁਖਪਾਲ ਖਹਿਰਾ ਤੇ ਨਸ਼ਿਆਂ ਦੇ ਤਸਕਰਾਂ ਦਾ ਸਾਥ ਦੇਣ ਦੇ ਦੋਸ਼ਾਂ ਦੇ ਹੱਕ ਵਿਚ ਅਕਾਲੀ ਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਬੀਬੀ ਜਗੀਰ ਕੌਰ …

Read More »

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 250 ਕਰੋੜ ਦੀ ਲਾਗਤ ਨਾਲ ਬਣਨਗੀਆਂ ਗਊਸ਼ਾਲਾਵਾਂ-ਕੀਮਤੀ ਭਗਤ

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 25-25 ਏਕੜ ਰਕਬੇ ਵਿੱਚ ਗਊ ਸ਼ਾਲਾਵਾਂ ਸਥਾਪਤ ਕਰਵਾਈਆਂ ਜਾ ਰਹੀਆਂ ਹਨ ਜਿਸ ‘ਤੇ ਲਗਭਗ 250 ਕਰੋੜ ਰੁਪਏ ਖਰਚੇ ਜਾਣਗੇ।ਜਿਨ੍ਹਾਂ ਵਿੱਚੋੋਂ 30 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਅੱਜ ਇਥੇ ਮੀਡੀਆ ਨਾਲ ਗੱਲਬਾਤ …

Read More »

ਮੰਡੀ ਦੇ ਅਧਿਕਾਰੀਆਂ ਵਲੋਂ ਸਫਾਈ ਦੇਣ ਦੀ ਥਾਂ ਦਿੱਤਾ ਜਾ ਰਿਹਾ ਹੈ ਗੰਦਗੀ ਭਰਿਆ ਮਾਹੋਲ

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਾਮ ਆਸਰਾ, ਸੁਰਿੰਦਰ ਕੁਮਾਰ ਸ਼ਰਮਾ ਅਤੇ ਮੀਤ ਪ੍ਰਧਾਨ ਨੇਮੀ ਲਾਲ ਨੇ ਰਹੀਮ ਪੁਰ ਸਬਜ਼ੀ ਮੰਡੀ ਅੰਦਰ ਲਗਦੀ ਰੇਹੜੀ ਮਾਰਕੀਟ ਦਾ ਅਤਿ ਗੰਦਗੀ ਭਰੇ ਮਾਹੋਲ ਵਿਚ ਲਗਣ ਨੂੰ ਮਾਰਕੀਟ ਕਮੇਟੀ ਵਲੋਂ ਨਾ ਸੁਧਾਰਨ ਕਰਨ  ਤੇ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਾਰਾ ਕੰਮ ਪੈਸੇ ਦੇਣ …

Read More »