Friday, March 29, 2024

Daily Archives: March 19, 2015

ਜਥੇਦਾਰ ਅਵਤਾਰ ਸਿੰਘ ਨੇ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਜੰਡਿਆਲਾ ਗੁਰੂ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਵਿਧਾਇਕ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਸ. ਬਲਜੀਤ ਸਿੰਘ ਜਲਾਲਉਸਮਾ ਦੇ ਪਿਤਾ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਜਲਾਲਉਸਮਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ …

Read More »

ਸ਼ੋ੍ਮਣੀ ਕਮੇਟੀ ਮੈਂਬਰਾਂ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਵੱਲੋਂ ਗੁਰੂ ਰਾਮਦਾਸ ਲੰਗਰ ਲਈ ਰਸਦ ਭੇਟ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਬਲਦੇਵ ਸਿੰਘ ਖਾਲਸਾ ਤੇ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਦੀ ਅਗਵਾਈ ਵਿੱਚ ਜ਼ਿਲ੍ਹਾ ਫਤਿਆਬਾਦ, ਹਿਸਾਰ ਤੇ ਭਿਵਾਨੀ (ਹਰਿਆਣਾ) ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੁੱਕੀ ਰਸਦ ਭੇਟ ਕੀਤੀ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਰਦਾਸ ਕੀਤੀ। …

Read More »

ਸ਼ੋ੍ਮਣੀ ਕਮੇਟੀ ਦੇ ਸਾਬਕਾ ਸਕੱਤਰ ਸ: ਸੁਰਜੀਤ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਇਗੀ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ) – ਅਕਾਲ ਚਲਾਣਾ ਕਰ ਗਏ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕ’ਤਰ 80 ਸਾਲਾ ਸ: ਸੁਰਜੀਤ ਸਿੰਘ ਦਾ ਅੰਤਿਮ ਸਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਉਹ ਆਪਣੇ ਪਿੱਛੇ ਇਕ ਬੇਟਾ ਸ: ਪ੍ਰਿਤਪਾਲ ਸਿੰਘ ਤੇ ਤਿੰਨ ਬੇਟੀਆਂ ਬੀਬਾ ਸਤਿੰਦਰਪਾਲ ਕੌਰ, ਪ੍ਰਮਜੀਤ ਕੌਰ ਤੇ ਰਾਜਬੀਰ ਕੌਰ ਛੱਡ ਗਏ। ਉਨ੍ਹਾਂ ਲੱਗਭਗ 45 ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਬਤੌਰ …

Read More »

ਜੰਡਿਆਲਾ ਪ੍ਰੈਸ ਕਲੱਬ ਵਲੋਂ ਵਿਧਾਇਕ ਜਲਾਲ ਉਸਮਾ ਦੇ ਪਿਤਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 19 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) –  ਹਲਕਾ ਵਿਧਾਇਕ ਜੰਡਿਆਲਾ ਗੁਰੂ ਸ੍ਰ: ਬਲਜੀਤ ਸਿੰਘ ਜਲਾਲ ਉਸਮਾ ਦੇ ਪਿਤਾ ਸੂਬੇਦਾਰ ਅਮਰ ਸਿੰਘ ਅੱਜ ਦੇਰ ਰਾਤ ਦਿਲ ਦਾ ਦੋਰਾ ਪੈਣ ਨਾਲ ਸਵਰਗਵਾਸ ਹੋ ਗਏ।ਉਹਨਾ ਦਾ ਅੰਤਿਮ ਸੰਸਕਾਰ ਦੁਪਹਿਰ ਜੱਦੀ ਪਿੰਡ ਜਲਾਲਉਸਮਾ ਵਿੱਚ ਕਰ ਦਿੱਤਾ ਗਿਆ।ਇਸ ਦੁੱਖ ਦੀ ਘੜੀ ਵਿਚ ਜੰਡਿਆਲਾ ਪ੍ਰੈਸ ਕਲੱਬ ਵਲੋਂ ਉਹਨਾ ਨਾਲ ਦੁੱਖ ਸਾਂਝਾ ਕੀਤਾ ਅਤੇ ਪ੍ਰੈਸ …

Read More »

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਦੁਕਾਨਦਾਰ ‘ਤੇ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਦਾ ਦੋਸ਼

ਜੰਡਿਆਲਾ ਗੁਰੂ, 19 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਦਿਨੀ ਗੁਰਦੁਆਰਾ ਖੂਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰੰਥੀ ਭਾਈ ਮਲੂਕ ਸਿੰਘ ਪੁੱਤਰ ਕੁੰਨਣ ਸਿੰਘ ਦੀ ਇੱਕ ਕਰਿਆਨਾ ਸਟੋਰ ਵਾਲੇ ਵਲੋਂ ਕੁੱਟਮਾਰ ਦਾ ਸਮਾਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਸਟੇਸ਼ਨ ਜੰਡਿਆਲਾ ਗੁਰੂ ਐਸ. ਐਚ. ਓ ਨੂੰ ਦਿੱਤੀ ਦਰਖਾਸਤ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭਾਈ ਮਲੂਕ ਸਿੰਘ ਗ੍ਰੰਥੀ ਨੇ …

Read More »

ਭਾਜਪਾ ਆਗੂਆਂ ਵਲੋਂ ਦੁਰਵਿਵਹਾਰ ਉਪਰੰਤ ਪੱਤਰਕਾਰਾਂ ਵਲੋਂ ਰੋਸ ਵਿਖਾਵਾ

ਜੰਡਿਆਲਾ ਗੁਰੂ, 19 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਕਲ੍ਹ ਦੇਰ ਸ਼ਾਮ ਜੀ. ਟੀ ਰੋਡ ਜੰਡਿਆਲਾ ਗੁਰੂ ਸਥਿਤ ਇਕ ਰੈਸਟੋਰੈਂਟ ਵਿੱਚ ਕੁੱਝ ਭਾਜਪਾ ਆਗੂਆਂ ਵਲੋਂ ਕੀਤੇ ਦੁਰਵਿਵਹਾਰ ਤੋਂ ਬਾਅਦ ਪੱਤਰਕਾਰਾਂ ਨੇ ਰੈਸਟੋਰੈਂਟ ਦੀਆਂ ਪੋੜੀਆਂ ਵਿੱਚ ਬੈਠ ਕੇ ਰੋਸ ਵਿਖਾਵਾ ਕੀਤਾ । ਭਾਜਪਾ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਨ ਪਹੁੰਚੇ ਹੋਏ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ …

Read More »

ਨਗਰ ਕੌਂਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਮਮਤਾ ਤੇ ਮੀਤ ਪ੍ਰਧਾਨ ਸੰਨੀ ਵਿਵਾਦਾਂ ਦੇ ਘੇਰੇ ‘ਚ

ਜੰਡਿਆਲਾ ਗੁਰੁ, 19 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਦਿਨੀ ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਣੀ ਪ੍ਰਧਾਨ ਮਮਤਾ ਰਾਣੀ ਅਤੇ ਮੀਤ ਪ੍ਰਧਾਨ ਸੰਨੀ ਸ਼ਰਮਾ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਅੱਜ ਇਕ ਸਥਾਨਕ ਰੈਸਟੋਰੈਂਟ ਵਿੱਚ ਪਹੁੰਚੇ ਭਾਜਪਾ ਦੇ ਸੀਨੀ: ਮੀਤ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਆਪਣੇ ਅਸਤੀਫੇ ਦਿੰਦੇ ਹੋਏ, ਹਰਚਰਨ ਸਿੰਘ ਬਰਾੜ ਭਾਜਪਾ …

Read More »

ਜਠੇਰਿਆਂ ਵਾਲੀ ਥਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਕਰਨ ਦੀ ਸਤਿਕਾਰ ਸਭਾ ਵਲੋਂ ਅਪੀਲ

ਹੁਸ਼ਿਆਰਪੁਰ, 19 ਮਾਰਚ (ਸਤਵਿੰਦਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹੁਸ਼ਿਆਰਪੁਰ ਵਲੋ ਗੁਰਮਤਿ ਵਿਚਾਰ ਧਾਰਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਲੋ ਜਾਰੀ ਹੁਕਮਨਾਮਿਆਂ ਦੀ ਰੋਸ਼ਨੀ ਵਿੱਚ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਤਿਕਾਰ ਲਈ ਸੰਘਰਸ਼ ਲਗਾਤਾਰ ਜਾਰੀ ਹੈ।ਸਤਿਕਾਰ ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਪਿੰਡ ਮੂਣਕ ਕਲਾਂ ਵਿਖੇ ਸਥਿਤ ਕਲੋਟੀ ਗੋਤ ਦੇ ਜਠੇਰੇ ਅਤੇ ਡਡਿਆਣਾ ਖੁਰਦ …

Read More »

ਸਾਡੇ ਬਣਦੇ ਹੱਕ ਨਾ ਦਿੱਤੇ ਤਾਂ ਇਸ ਦਾ ਖੁਮਿਆਜਾ ਵਿਧਾਨ ਸਭਾ ਚੋਣਾਂ ‘ਚ ਭੁਗਤਣਾ ਪਵੇਗਾ- ਸੈਣੀ

ਹੁਸ਼ਿਆਰਪੁਰ, 19 ਮਾਰਚ (ਸਤਵਿੰਦਰ ਸਿੰਘ) – ਪੰਜਾਬ ਨਗਰ ਪਾਲਿਕਾ ਕਰਮਚਾਰੀ ਸਗੰਠਨ ਦੇ ਜਨਰਲ ਸਕੱਤਰ ਕੁਲੰਵਤ ਸਿੰਘ ਸੈਣੀ ਨੇ ਪ੍ਰੈਸ ਕੱਲਬ ਆਫ ਪੰਜਾਬ ਦੇ ਦਫਤਰ ਵਿੱਖੇ ਅੱਜ ਪਤੱਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2014 ਅਤੇ ਜੁਲਾਈ 2014 ਦੀਆਂ ਜੋ ਡੀ. ਏ ਦੀਆਂ ਕਿਸ਼ਤਾਂ 9-9 ਮਹੀਨੇ ਲੇਟ ਦਿੱਤੀਆਂ ਹਨ। ਉਨਾਂ ਦੇ ਜੋ ਬਕਾਏ ਹਨ, ਉਨਾਂ ਵਾਰੇ ਸਰਕਾਰ ਨੇ ਅਤੇ ਤੱਕ …

Read More »

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਨਖਾਹਾਂ ਘਟਾਉਣ ਦੇ ਵਿਰੁੱਧ ਕੀਤੀ ਹੜਤਾਲ 6ਵੇਂ ਦਿਨ ‘ਚ ਦਾਖਿਲ

ਹੁਸ਼ਿਆਰਪੁਰ, 19 ਮਾਰਚ (ਸਤਵਿੰਦਰ ਸਿੰਘ) – ਕੌਮੀ ਸਿਹਤ ਮਿਸ਼ਨ ਪੰਜਾਬ ਚੰਡੀਗੜ ਵੱਲੋ ਸੂਬੇ ਦੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾਉਣ ਦੇ ਫੈਸਲੇ ਦੇ ਵਿਰੋਧ ਵਿੱਚ  ਐਨ.ਐਚ.ਐਮ. ਕਰਮਚਾਰੀ ਯੂਨਿਅਨ ਬਲਾਕ ਚੱਕੋਵਾਲ ਤੇ ਸ਼ਾਮ ਚੌਰਾਸੀ ਵੱਲੋਂ ਜਾਰੀ ਕੰਮ ਛੱਡੋ ਹੜਤਾਲ ਅੱਜ ਛੇਵਂੇ ਦਿਨ ਵਿੱਚ ਦਾਖਿਲ ਹੋ ਗਈ। ਕੌਮੀ ਸਿਹਤ ਮਿਸ਼ਨ ਚੱਕੋਵਾਲ ਦੇ ਮੁਲਾਜ਼ਮਾ ਵੱਲੋਂ ਪੀ.ਐਚ.ਸੀ. ਚੱਕੋਵਾਲ ਵਿਖੇ ਧਰਨਾ ਦਿੱਤਾ ਗਿਆ ਅਤੇ ਸੀਨੀਅਰ ਮੈਡੀਕਲ …

Read More »