Friday, March 29, 2024

Daily Archives: February 13, 2017

ਰੱਬ ਦਾ ਰੂਪ

ਗੀਤ ਮਾਂ ਤਾਂ ਹੁੰਦੀ ਰੱਬ ਦਾ ਰੂਪ ਹੈ ਦੂਜਾ, ਮਾਂ ਬਿਨਾਂ ਨਾ ਕੋਈ ਜੱਗ ‘ਤੇ ਦੂਜਾ, ਮਾਂ ਦੇ ਪੈਰਾਂ ‘ਚ ਹੈ ਜੱਨਤ ਵੱਸਦੀ, ਜਿਥੇ ਜਾਵਾਂ ਮੈਨੂੰ ਮਾਂ ਹੈ ਦਿਸਦੀ। ਜਿੰਨਾਂ ਦੀ ਜੱਗ ‘ਤੇ ਮਾਂ ਨਾ ਹੰੁਦੀ, ਪੁੱਛੋ ਉਹਨਾਂ ਦੀ ਕੀ ਹਾਲਤ ਹੰੁਦੀ, ਮਾਂ ਬਾਪ ਨੂੰ ਛੱਡ ਜਾਂਦੇ ਜੋ ਵਿਦੇਸ਼ਾਂ, ਬਿਨਾਂ ਮਾਪਿਆਂ ਨਹੀਂ ਹੋਣੀਆਂ ਐਸ਼ਾਂ। ਕੀ ਖੱਟੇਗਾ ਐਨੇ ਡਾਲਰ ਕਮਾ ਕੇ, …

Read More »

All you need to know about NEET UG-2017

Malout, February 12 (Punjab Post Bureau) – Aspiring candidates will have to clear one exam to get a seat in a medical college this year through National Eligibility cum Entrance Test Undergraduate UG-2017(NEET-UG). CBSE will conduct the test on 7 may 2017 as per regulations framed under the Indian Medical Council Act 1956 {amendment in 2016} & the Dentists Act 1948{Amendment …

Read More »

ਖਿਆਲ………

ਮਾਂ ਹਰਫ਼ ਸੱਧਰਾਂ ਤੇ ਚਾਵਾਂ ਦੀ ਮਿਸਾਲ ਹੈ, ਮੇਰਾ ਤਾਂ ਖਿਆਲ ਇਹੋ ਤੁਹਾਡਾ ਕੀ ਖਿਆਲ ਹੈ। ਲਾਡ ਲਡਾਉਣੇ ਤੇ ਲੋਰੀਆਂ ਸੁਣਾਉਣੀਆਂ, ਨਿੱਤ ਮੱਥੇ ਟੇਕਣੇ ਤੇ ਮੰਨਤਾਂ ਮਨਾਉਣੀਆਂ, ਹਰ ਬੁਰੀ ਨਜ਼ਰ ਲਈ ਮਾਂ ਬਣੀ ਢਾਲ ਹੈ, ਮੇਰਾ ਤਾਂ ਖਿਆਲ ਇਹੋ ……………… ਦਰਦਾਂ ਦੀ ਗੱਲ ਕਰਾਂ ਮਾਂ ਡੂੰਘਾ ਦਰਦ ਹੈ, ਹਾਉਕਿਆਂ ਦੀ ਹਾਮੀਂ ਭਰਾਂ ਮਾਂ ਹਾਉਕਾ ਸਰਦ ਹੈ, ਖੁਸ਼ੀਆਂ ਦੇ ਗੀਤ ਵੇਲੇ …

Read More »

ਰੇਲਵੇ ਸਟੇਸ਼ਨ ਦੇ ਬਾਹਰੋਂ ਮੋਟਰ ਸਾਇਕਲ ਚੋਰੀ

ਫਾਜ਼ਿਲਕਾ, 12 ਫਰਵਰੀ (ਵਿਨੀਤ ਅਰੋੜਾ): ਸਥਾਨਕ ਰੇਲਵੇ ਸਟੇਸ਼ਨ ਤੇ ਆਪਣੇ ਰਿਸ਼ਤੇਦਾਰਾਂ ਨੂੰ ਛੱਡਣ ਆਏ ਇੱਕ ਨੋਜਵਾਨ ਦਾ ਮੋਟਰ ਸਾਇਕਲ ਚੋਰੀ ਹੋ ਜਾਣ ਤੋਂ ਬਾਅਦ ਉਕਤ ਨੋਜ਼ਵਾਨ ਨੇ ਥਾਣਾ ਸਿਟੀ ਪੁਲਸ ਵਿਚ ਚੋਰੀ ਦੀ ਸੂਚਨਾ ਦਿੱਤੀ, ਪਰ ਇੱਕ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਪੁਲਸ ਨੇ ਮਾਮਲਾ ਦਰਜ਼ ਕੀਤਾ ਅਤੇ ਨਾ ਹੀ ਚੋਰਾਂ ਦਾ ਕੋਈ ਪਤਾ ਲਗਾ ਸਕੀ ਹੈ। …

Read More »

ਪੱਤਰਕਾਰਾਂ `ਤੇ ਦਰਜ਼ ਝੂਠੇ ਪਰਚੇ ਲੋਕਤੰਤਰ `ਤੇ ਸਿੱਧਾ ਹਮਲਾ – ਪੁੰਜ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਪੈ੍ਰਸ ਸੰਘਰਸ਼ ਜਰਨਲਿਸਟ ਐਸੋ: (ਰਜ਼ਿ:) ਨੇ ਪੱਤਰਕਾਰਾਂ `ਤੇ ਦਰਜ਼ ਕੀਤੇ ਗਏ ਝੂਠੇ ਪਰਚੇ ਲੋਕਤੰਤਰ `ਤੇ ਹਮਲੇ ਕਰਾਰ ਦਿੰਦਿਆਂ ਇਸ ਕਾਰਵਾਈ ਨੂੰ ਨਾਕਾਬਿਲੇ ਬਰਦਾਸ਼ਤ ਦੱਸਿਆ ਹੈ। ਐਸੋਸੀਏਸ਼ਨ ਦੇ ਮੁੱਖ ਦਫ਼ਤਰ ਧਰਮ ਸਿੰਘ ਮਾਰਕੀਟ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਸੰਜੀਵ ਪੁੰਜ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਕੁਰਸੀ ਲਈ …

Read More »

ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਪਠਾਨਕੋਟ `ਚ ਕੀਤੀ ਸ਼ੁਰੂਆਤ ਸਾਰੇ ਪੰਜਾਬ ਵਿੱਚ ਲਾਗੂ ਕਰਨ ਦੀ ਜ਼ਰੂਰਤ- ਕਾਹਲੋਂ

ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ, ਇੰਦਰਾ ਕਾਲੋਨੀ ਵਿਖੇ ਅੱਠਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ।ਜਿਸ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨਰ (ਸ) ਅਤੇ ਉਘੇ ਕਾਲਮ ਨਵੀਸ ਦਰਬਾਰਾ ਸਿੰਘ ਕਾਹਲੋਂ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ ਜਿੰਨਾਂ ਨਾਲ …

Read More »

ਜਾਤ ਤੇ ਨਸਲ ਦੇ ਅਧਾਰ `ਤੇ ਗੈਰ ਕਨੂੰਨੀ ਲੋਕਾਂ ਨੂੰ ਡਿਪੋਰਟ ਕਰਨਾ ਠੀਕ ਨਹੀਂ- ਚਾਹਲ

ਜਲੰਧਰ, 12 ਫਰਵਰੀ (ਪੰਜਾਬ ਪੋਸਟ ਬਿਊਰੋ)- ਅਮਰੀਕਾ ਵਿਚੋਂ ਜਾਤ,ਨਸਲ ਦੇ ਅਧਾਰ `ਤੇ ਗੈਰ ਕਨੂੰਨੀ ਲੋਕਾਂ ਨੂੰ ਗ੍ਰਿਫਤਾਰ ਕਰਕੇ ਡਿਪੋਰਟ ਕਰਨ ਨਾਲ ਦੁਨੀਆਂ ਦੇ ਲੋਕਾਂ ਵਿਚ ਅਮਰੀਕਾ ਪ੍ਰਤੀ ਗਲਤ ਸੰਦੇਸ਼ ਜਾ ਸਕਦਾ ਹੈ।ਇਹ ਗੱਲ ਅੱਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਉਸ ਵੇਲੇ ਕਹੀ ਜਦ ਅਮਰੀਕਾ ਦੇ ਇਮੀਗਰੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂ ਪੰਜ ਰਾਜਾਂ …

Read More »

ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਗੁਰੁ ਵਾਲੇ ਬਣਨ- ਬਾਬਾ ਚੰਨਣਕੇ

ਚੌਂਕ ਮਹਿਤਾ, 12 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ, ਅੰਮ੍ਰਿਤ ਛੱਕਣ ਤੇ ਸਾਬਤ ਸੂਰਤ ਸਿੰਘ ਸੱਜਣ ਦੀ ਸੇਧ ਦਿੱਤੀ, ਉਨਾ੍ਹਂ ਹਰ ਇੰਨਸਾਨ ਨੂੰ ਸਮਾਜ ਭਲਾਈ ਦੇ ਕੰਮ ਕਰਨ, ਲੋੜ੍ਹਵੰਦਾਂ, ਗਰੀਬਾਂ ਤੇ ਮਜਲੂਮਾਂ ਦੀ ਮੱਦਦ ਕਰਨ ਦਾ ਸੁਨੇਹਾ ਦਿੱਤਾ। ਇਸ ਸਮੇਂ ਬਾਬਾ ਗੁਰਮੀਤ …

Read More »

ਉਲੰਪੀਅਨ ਸੰਦੀਪ ਸਿੰਘ ਦਾ ਬਾਬਾ ਬਕਾਲਾ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ

ਚੌਂਕ ਮਹਿਤਾ, 12 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਡੀ.ਐਸ.ਪੀ ਹਰਿਆਣਾ ਪੁਲਿਸ ਅਤੇ ਉੱਘੇ ਹਾਕੀ ਖਿਡਾਰੀ ਉਲੰਪੀਅਨ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ।ਹੈਡਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਸੰਦੀਪ ਸਿੰਘ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਦੇ ਹਾਕੀ ਖਿਡਾਰੀਆਂ ਨੇ ਉਲੰਪੀਅਨ ਸੰਦੀਪ ਸਿੰਘ ਦਾ ਬਾਬਾ ਬਕਾਲਾ ਸਾਹਿਬ ਪੁੱਜਣ …

Read More »

ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੂਨੀਅਨ ਪੰਜਾਬ ਦੇ ਪਾਵਰਕਾਮ ਅਤੇ ਟਰਾਂਸਕੋ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਜ਼ਿਲ੍ਹਾ ਪ੍ਰਧਾਨ ਚਿਮਨ ਲਾਲ ਰਾਣਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਖ ਵੱਖ ਡਵੀਜ਼ਨਾਂ ਅਤੇ ਸਬ ਡਵਿਜ਼ਨਾਂ ਦੇ ਕਰਮਚਾਰੀ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਸਨ ਹਾਜ਼ਰ ਹੋਏ। ਮੀਟਿੰਗ ਵਿਚ …

Read More »