Thursday, March 28, 2024

Daily Archives: February 20, 2017

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਨਤਮਸਤਕ ਹੋਏ ਸ੍ਰੀ ਨਿਤਿਸ਼ ਕੁਮਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਸਵਾਗਤ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਉਹ ਵਿਸ਼ੇਸ਼ ਤੌਰ ’ਤੇ ਸਰਬੰਸਦਾਨੀ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ …

Read More »

ਬਾਬਾ ਬਕਾਲਾ ਸਾਹਿਬ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਚੰਡੀਗੜ੍ਹ ਵਿਖੇ ਲੇਖਕਾਂ ਵੱਲੋਂ ਗ੍ਰਿਫਤਾਰੀਆਂ ਦੇਣ ਦੀ ਕੀਤੀ ਹਮਾਇਤ ਚੌਕ ਮਹਿਤਾ, 19 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 31 ਸਾਲਾਂ ਤੋਂ ਨਿਰੰਤਰ ਸਾਹਿਤਕ ਸਰਗਰਮੀਆਂ ਕਰਨ ਵਾਲੀ ਚਰਚਿੱਤ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਕਵੀ ਦਰਬਾਰ ਅੱਜ ਇੱਥੇ ਸਰਾਂ ਬਾਬਾ ਮੱਖਣ ਸ਼ਾਹ ਲੁਬਾਣਾ ਬਾਬਾ ਬਕਾਲਾ ਸਾਹਿਬ ਵਿਖੇ …

Read More »

ਸਵ: ਮਾਤਾ ਚਰਨ ਕੌਰ ਨਮਿਤ ਸ਼ਰਧਾਜ਼ਲੀ ਸਮਾਗਮ ਹੋਇਆ

ਚੌਕ ਮਹਿਤਾ, 19 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲੀ ਦਲ ਸਰਕਲ ਮੱਤੇਵਾਲ ਦੇ ਪ੍ਰਧਾਨ ਅਤੇ ਪਿੰਡ ਅਰਜਨਮਾਂਗਾ ਦੇ ਸਰਪੰਚ ਸੁਰਿੰਦਰ ਸਿੰਘ ਤੇ ਸਤਨਾਮ ਸਿੰਘ ਸੰਂਧੂ ਦੇ ਸਤਿਕਾਰਯੋਗ ਸਵ: ਮਾਤਾ ਚਰਨ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ਚੌਕ ਮਹਿਤਾ ਵਿਖੇ ਹੋਈ।ਇਸ ਸਮੇਂ ਭਾਈ ਰਣਜੀਤ ਸਿੰਘ ਹਜੂਰੀ …

Read More »

ਅਧਿਆਪਕ ਚੇਤਨਾ ਮੰਚ ਵਲੋਂ ਲੈਕ: ਜਗਰੂਪਜੀਤ ਸ਼ਾਹੀ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 19 ਫਰਵਰੀ (ਪੰਜਾਬ ਪੋਸਟ- ਕੰਗ)- ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਗਰੂਪਜੀਤ ਸਿੰਘ ਸ਼ਾਹੀ ਅੰਗਰੇਜ਼ੀ ਲੈਕ: ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੁਖਦਾਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ …

Read More »

ਕਰਾਟੇ ਕੈਂਪ ਦੋਰਾਨ ਜੇਤੂ ਰਹੀਆਂ ਖਿਡਾਰਣਾਂ ਰਮਸਾ ਵਲੋਂ ਸਨਮਾਨਿਤ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਗੁਰਮੀਤ ਸੰਧੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਰਮਸਾ ਅਧੀਨ ਚੱਲ ਰਹੇ 40 ਦਿਨਾਂ ਕਰਾਟੇ ਟਰੇਨਿੰਗ ਕੈਂਪ ਦੀ ਸਮਾਪਤੀ ਉਪਰੰਤ ਚੁਣੀਆਂ ਗਈਆਂ 16 ਖਿਡਾਰਣਾਂ ਦੇ ਮੁਕਾਬਲੇ ਕਰਵਾਏ ਗਏ ਅਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੀਆਂ ਖਿਡਾਰਣਾਂ ਨੂੰ ਰਮਸਾ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। …

Read More »

ਗੋਲਡ ਮੈਡਲਿਸਟ ਐਥਲੀਟ ਅਜੀਤ ਸਿੰਘ ਰੰਧਾਵਾ ਦਾ ਹੋਇਆ ਸਵਾਗਤ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਗੁਰਮੀਤ ਸੰਧੂ)- ਸਨਅੱਤੀ ਸ਼ਹਿਰ ਲੁਧਿਆਣਾ ਦੇ ਦਿਹਾਤੀ ਕਸਬਾ ਰਾਏਪੁਰ ਵਿਖੇ ਸੰਪੰਨ ਹੋਈਆਂ ਮਿੰਨੀ ਓਲੰਪਿਕ ਬਹੁ ਖੇਡਾਂ ਦੇ ਦੋਰਾਨ ਤਹਿਸੀਲ ਅਜਨਾਲਾ ਦੇ ਪਿੰਡ ਥੋਬਾ ਨਾਲ ਸਬੰਧਤ ਸੇਵਾਮੁਕਤ ਹੈਡ ਮਾਸਟਰ ਅਜੀਤ ਸਿੰਘ ਰੰਧਾਵਾ ਨੇ ਲਗਾਤਾਰ 5ਵੀਂ ਵਾਰ 100 ਮੀਟਰ ਰੇਸ ਵਿਚੋਂ ਪਹਿਲਾ ਸਥਾਨ ਹਾਸਲ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ ਹੈ।ਇਸ ਤੋਂ ਪਹਿਲਾਂ ਮਾਸਟਰਜ਼ ਐਥਲੈਟਿਕਸ ਏਸ਼ੀਅਨ ਚੈਂਪੀਅਨਸ਼ਿਪ …

Read More »

ਵੱਖ-ਵੱਖ ਵਿਭਾਗਾਂ ਵਲੋਂ ਸਨਮਾਨਿਤ ਮੱਟੂ ਦਾ ਸਕੂਲ ਪੁੱਜਣ ਤੇ ਹੋਇਆ ਸਵਾਗਤ

ਮੱਟੂ ਨੂੰ ਸਨਮਾਨ ਮਿਲਣਾ ਸਕੂਲ ਦੇ ਵਾਸਤੇ ਫਖਰ ਵਾਲੀ ਗੱਲ- ਵਨੀਤ ਅਗਰਵਾਲ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਗੁਰਮੀਤ ਸੰਧੂ)- ਲਿਮਕਾ ਬੁੱਕ ਆਫ ਰਿਕਾਰਡ ਦੇ ਵਿਚ ਨਾਮ ਦਰਜ ਕਰਵਾਉਣ ਤੋਂ ਬਾਅਦ ਪੰਜਾਬ ਸਿੱਖਿਆ ਵਿਭਾਗ ਪੰਜਾਬ ਸਰਕਾਰ ਪਾਸੋਂ ਸਨਮਾਨ ਹਾਸਲ ਕਰਨ ਤੋਂ ਬਾਅਦ ਕੈਂਬ੍ਰਿਜ਼ ਇੰਟਰਨੈਸ਼ਨਲ ਸਕੂਲ ਵਾਪਸ ਪੁੱਜੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਦਾ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਖੇਡ ਵਿੰਗ ਤੇ ਵਿਦਿਆਰਥੀਆਂ ਵਲੋਂ …

Read More »

ਕਿਸਾਨ ਬਾਜ਼ਾਰ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀ ਆਰਥਿਕਤਾ ਹੋ ਰਹੀ ਹੈ ਮਜ਼ਬੂਤ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ)- ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ, ਇੰਦਰਾ ਕਾਲੋਨੀ ਵਿਖੇ ਲਗਾਇਆ ਜਾ ਰਿਹਾ ਕਿਸਾਨ ਬਾਜ਼ਾਰ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਅਤੇ ਖਪਤਕਾਰਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।ਕਿਸਾਨ ਬਾਜ਼ਾਰ ਵਿੱਚ ਸਬਜ਼ੀਆਂ ਅਤੇ ਹੋਰ ਖੇਤੀ ਪਦਾਰਥ ਵੇਚਣ ਆਏ ਕਿਸਾਨਾਂ ਨਾਲ …

Read More »

ਸ਼ੁੱਭ ਅਨੰਦ ਕਾਰਜ- ਉਂਕਾਰ ਸਿੰਘ ਅਤੇ ਮਨਪ੍ਰੀਤ ਕੌਰ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਉਂਕਾਰ ਸਿੰਘ ਸਪੁੱਤਰ ਹਰਮਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਸਪੁੱਤਰੀ ਗੁਰਿੰਦਰ ਸਿੰਘ ਵਾਸੀ ਅੰਮ੍ਰਿਤਸਰ ਦਾ ਸ਼ੁੱਭ ਅਨੰਦ ਕਾਰਜ ਗੁਰ ਮਰਿਆਦਾ ਅਨੁਸਾਰ ਹੋਇਆ।ਤਸਵੀਰ ਵਿੱਚ ਸੁਭਾਗ ਜੋੜੀ ਨੂੰ ਅਸ਼ੀਰਵਾਦ ਦੇਂਦੇ ਹੋਏ ਮਨਪ੍ਰੀਤ ਕੌਰ ਦੇ ਨਾਨਾ, ਨਾਨੀ ਤੇ ਮਾਮੀ।

Read More »

ਵਾਹ ਨੀ ਸਰਕਾਰੇ-ਡੀਪੂ ਹੋਲਡਰ ਭੁੱਖੇ ਮਾਰੇ, ਹੁਣ ਕੀ ਕਰਨ ਵਿਚਾਰੇ ? – ਧੂਲਕਾ ਡੀਪੂ ਮਾਲਕ

ਖਿਲਚੀਆਂ, 19 ਫਰਵਰੀ (ਪੰਜਾਬ ਪੋਸਟ- ਸੁੱਚਾ ਸਿੰਘ ਧੂਲਕਾ)- ਤਹਿਸੀਲ ਬਾਬਾ ਬਕਾਲਾ ਬਲਾਕ ਤਰਸਿੱਕਾ ਪੰਜਾਬ ਅੰਦਰ ਸਰਕਾਰੀ ਰਾਸ਼ਨ ਡੀਪੂ ਹੋਲਡਰ ਜਿੰਨ੍ਹਾਂ ਦੀ ਗਿਣਤੀ ਲੱਗਭਗ 26,000 ਤੋਂ ਉਪਰ ਹੈ, ਉਸ ਸਮੇਂ ਮਾਯੂਸੀ ਵਿੱਚ ਪੈ ਗਏ, ਕਿਉਂਕਿ ਪਹਿਲਾਂ ਵੀ ਡੀਪੂ ਮਾਲਕਾਂ ਨੂੰ ਨਾ ਕੋਈ ਭੱਤਾ ਅਤੇ ਕੋਈ ਕਮਿਸ਼ਨ ਨਹੀਂ ਸੀ ਮਿਲਦੀ, ਕਿਉਂਕਿ 6 ਮਹੀਨੇ ਦੀ ਵੰਡ ਹੋਣ ਕਰਕੇ ਸਾਰਾ ਕੰਮ ਇੰਸਪੈਕਟਰ ਮਨਮਰਜੀ ਨਾਲ …

Read More »