Friday, March 29, 2024

Daily Archives: May 5, 2017

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ) –  ‘ਪੰਜ ਨਦੀਆਂ ਦੇ ਸੋਹਣੇ ਦੇਸ਼ ਪੰਜਾਬ ਵਿੱਚ ਚਲ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਇੱਥੋਂ ਦੇ ਨੌਜੁਆਨਾਂ ਨੂੰ ਬੜੀ ਤੇਜ਼ੀ ਨਾਲ ਆਪਣੇ ਨਾਲ ਰੋੜ ਕੇ ਮੌਤ ਦੇ ਮੂੰਹ ਵਿੱਚ ਲਿਜਾ ਰਿਹਾ ਹੈ । ਇਹ ਨਸ਼ੇ ਜਿੱਥੇ ਇਕ ਪਾਸੇ ਪੰਜਾਬ ਦੀ ਜੁਆਨੀ ਨੂੰ ਖਾ ਰਹੇ ਹਨ, ਉਥੇ ਦੂਜੇ ਪਾਸੇ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ …

Read More »

ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗਾ ਸਿਹਤ ਵਿਭਾਗ- ਡਾ. ਨਰੇਸ਼ ਕਾਂਸਰਾ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਵਿੱੱਚ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਕੋਟਪਾ ਐਕਟ 2003 ਨੂੰ ਸਖਤੀ ਨਾਲ ਲਾਗੂ ਕਰਨ ਲਈ ਇੱਕ ਨਿਵੇਕਲਾ ਕੱਦਮ ਚੁੱੱਕਦੇ ਹੋਏ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਦੇ ਸੰਬਧ ਵਿੱਚ 7 ਮਈ ਨੂੰ ਜਿਲ੍ਹੇ ਅੰਦਰ ‘ਤੰਬਾਕੂ ਮੁਕਤ ਪੰਜਾਬ ਮੁਹਿੰਮ‘ ਦੀ ਸ਼ੂਰੁਆਤ …

Read More »

ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਇੱਕ ਹੋਰ ਸਰਜੀਕਲ ਸਟ੍ਰਾਈਕ ਦੀ ਲੋੜ ਮਜੀਠੀਆ

ਜੈਂਤੀਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਹਲਕਾ ਮਜੀਠਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਕਿਸਤਾਨ ਭਾਰਤ ਵਿਰੋਧੀ ਸਾਜ਼ਿਸ਼ਾਂ ਅਤੇ ਕਰੂਰਤਾ ਭਰੀਆਂ ਗੈਰ-ਮਨੁੱਖੀ ਕਾਰਵਾਈਆਂ ਤੋਂ ਬਾਜ ਆਉਣ ਵਾਲਾ ਨਹੀਂ ਹੈ ਲਿਹਾਜ਼ਾ ਕੇਂਦਰ ਦੀ ਮੋਦੀ ਸਰਕਾਰ ਨੂੰ ਪਾਕਿਸਤਾਨ ਨੂੰ ਕਰਾਰਾ ਸਬਕ ਸਿਖਾਉਣ ਲਈ ਇੱਟ ਦਾ ਜਵਾਬ ਪੱਥਰ ਨਾਲ ਦੇਣ ਲਈ ਇੱਕ …

Read More »

Poster presentation competition organized at Guru Nanak Dev University

Amritsar, May 4 (Punjab Post Bureau) – A poster presentation competition on various issues of education was organized by the Department of Education of Guru Nanak Dev University. Twenty research scholars enthusiastically participated in the competition and presented issues like Human computer interaction, social constructivism, Right To Education Various theories of learning with their educational implications, Digital Library etc. and …

Read More »

Amdocs Selected 13 GNDU Students – Placements reach 598

Amritsar, May 4 (Punjab Post Bureau) – Amdocs, a multinational IT giant from Pune, visited Guru Nanak Dev University for campus placements of CSE and ECE department students passing out in June 2017. The company selected 13 students – B.Tech. CSE (10), B.Tech. ECE (2) and MCA (1). With this, the number of students placed with various National and Multinational software …

Read More »

ਦਿੱਲੀ ਕਮੇਟੀ ਨੇ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਕਕਾਰ ਲਾਹੁਣ ‘ਤੇ ਰੋਕ ਲਗਾਉਣ ਦੀ ਕੀਤੀ ਵਕਾਲਤ

ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਚ ਸਿਖਿਆ ਕੋਰਸਾਂ ’ਚ ਦਾਖਲੇ ਲਈ ਭਾਰਤ ਸਰਕਾਰ ਵੱਲੋਂ ਕਰਵਾਈ ਜਾਂਦੀਆਂ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਨੂੰ ਲੁਹਾਉਣ ਦੇ ਸਾਹਮਣੇ ਆ ਰਹੇ ਰੁਝਾਨ ‘ਤੇ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਬੰਧੀ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਕੇਂਦਰੀ ਘਟਗਿਣਤੀ …

Read More »

ਕਿਸੇ ਨੂੰ ਜਿਲ੍ਹੇ ‘ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ …

Read More »

ਸ਼ਰਾਬ ਦੇ ਠੇਕਿਆਂ ’ਚ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ)  ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸੁਧਾਂਸ਼ੂ ਐਸ਼. ਸ਼੍ਰੀਵਾਸਤਵਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ.ਸੀ.ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ)  ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਸੁਧਾਂਸ਼ੂ ਐਸ਼. ਸ਼੍ਰੀਵਾਸਤਵਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ …

Read More »

ਸਿਟਰਸ ਕਾਊਂਸਿਲ ਵੱਲੋਂ ਲਾਏ ਨਿੰਬੂ ਜਾਤੀ ਬਾਗਾਂ ਦੀ ਮਾਹਿਰਾਂ ਵੱਲੋਂ ਜਾਂਚ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਵਿਚ ਸਿਟਰਸ ਕਾਊਂਸਿਲ ਦੀ ਨਿਗਰਾਨੀ ਹੇਠ 2002 ਤੋਂ 2007 ਦੌਰਾਨ ਲਗਾਏ ਨਿੰਬੂ ਜਾਤੀ ਬਾਗਾਂ ਦੇ ਬਾਗਾਂ ਦੀ ਮਾਹਿਰਾਂ ਦੀ ਕਮੇਟੀ ਵੱਲੋਂ ਜਾਂਚ ਕੀਤੀ ਗਈ।ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਬਾਗਬਾਨੀ ਬਾਜ ਸਿੰਘ ਨੇ ਦੱਸਿਆ ਕਿ ਫਲੋਰਿਡਾ ਤੋਂ ਨਿੰਬੂ ਜਾਤੀ ਫਲਾਂ ਦੇ ਮਾਹਿਰ ਜੇਮਜ.ਐਚ ਕੈਥਲੀ ਦੀ ਅਗਵਾਈ ਵਿਚ ਡਾ: ਜੀ.ਐਸ ਕਾਹਲੋਂ, ਡਾ. …

Read More »