Wednesday, April 17, 2024

Daily Archives: May 18, 2017

ਸਰਕਾਰ ਭ੍ਰਿਸ਼ਟਾਚਾਰ ਖਤਮ ਕਰ ਕੇ ਕਿਸਾਨਾਂ ਸਿਰ ਚੜੇ ਕਰਜ਼ੇ ‘ਤੇ ਲਕੀਰ ਮਾਰੇ

ਕਿਸਾਨ ਜੱਥੇਬੰਦੀ ਵੱਲੋਂ ਝੋਨੇ ਦਾ ਭਾਅ 80 ਰੁ. ਵਧਾਉਣ ਦੀ ਤਜ਼ਵੀਜ਼ ਰੱਦ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ ਬਿਊਰੋ)- ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਨਸ਼ਾ ਚਾਰ ਹਫਤੇ ਵਿੱਚ ਬੰਦ ਕਰਨ, ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਤੇ ਕਿਸਾਨਾਂ ਸਿਰ ਚੜੇ ਕਰਜ਼ੇ ਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸ਼ੀ, ਪਰ 2 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਧਿਆਨ ਨਹੀਂ ਦਿੱਤਾ …

Read More »

ਦਿੱਲੀ ਯੂਨੀਵਰਸਿਟੀ ਦੇ ਵੀ.ਸੀ ਨੇ ਵਰਮਾ ਤੇ ਸਿਰਸਾ ਨੂੰ ਦਾਖਲਾ ਕਮੇਟੀ ਨਾਲ ਮੀਟਿੰਗ ਦਾ ਦਿੱਤਾ ਭਰੋਸਾ

ਨਵੀਂ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) –  ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਾਈ.ਕੇ ਤਿਆਗੀ ਨੇ ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਭਰੋਸਾ ਦੁਆਇਆ ਹੈ ਕਿ ਉਹ ਯੂਨੀਵਰਸਿਟੀ ਦੀ ਦਾਖਲਾ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਯੂਨੀਵਰਸਿਟੀ ਦੀ ਦਾਖਲਾ ਕਮੇਟੀ ਨਾਲ ਉਹਨਾਂ ਦੀ ਆਹਮੋ ਸਾਹਮਣੀ ਮੀਟਿੰਗ ਕਰਵਾਉਣਗੇ ਤਾਂ ਜੋ ਦਿੱਲੀ ਦੇ …

Read More »

ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਪੰਕਜ ਜਮਵਾਲ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਐਂਡ ਨਾਨ ਏਡਿਡ) ਦੇ ਫੈਸਲੇ ਮੁਤਾਬਿਕ ਡੀ.ਏ.ਵੀ ਕਾਲਜ ਯੂਨਿਟ ਦੇ ਪੰਕਜ ਜਮਵਾਲ ਨੂੰ ਜਿਲਾ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਪੰਕਜ ਜਮਵਾਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਹਮੇਸ਼ਾਂ ਕਾਲਜ ਦੀ ਭਲਾਈ ਲਈ ਕੰਮ ਕਰਨਗੇ।ਇਸ ਮੌਕੇ ਕਾਲਜ …

Read More »

ਪੁਲਿਸ ਸਾਂਝ ਕੇਂਦਰ ਵਲੋਂ ਜਾਗਰੂਕਤਾ ਮੀਟਿੰਗ ਦਾ ਅਯੋਜਨ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਪੁਲਿਸ ਸਾਂਝ ਕੇਂਦਰ ਈਸਟ ਵਲੋਂ ਸਥਾਨਕ ਗੁਲਮੋਹਰ ਸਕੂਲ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਂਝ ਕੇਂਦਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਉਣ ਲਈ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ।ਸਾਂਝ ਕੇਂਦਰ ਤੋਂ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਇਸ ਸਮੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝ ਕੇਂਦਰ ਵਲੋਂ ਆਮ ਜਨਤਾ ਨੂੰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਦੂਰਸੰਚਾਰ ਦਿਵਸ ਮਨਾਇਆ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਦੂਰਸੰਚਾਰ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਇੱਕ ਨੁੱਕੜ ਨਾਟਕ ਪੇਸ਼ ਕਰ ਕੇ ਵਿਦਿਆਰਥੀਆਂ ਨੇ ਦੂਰਸੰਚਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਉਨਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਸੰਚਾਰ ਸਾਧਨਾਂ ਦਾ ਜਾਲ ਵਿਛਿਆ ਹੋਇਆ ਹੈ, ਜਿੰਨਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀ …

Read More »

ਵਜਰਾ ਕੋਰ ਵਲੋਂ ਯੁੱਧ ਹੀਰੋਜ਼ ਤੇ ਬਹਾਦੁਰ ਸੇਵਾਮੁਕਤ ਫੌਜੀਆਂ ਨੂੰ ਮੋਡੀਫਾਈਡ ਸਕੂਟਰ ਭੇਟ

ਜਲੰਧਰ, 18 ਮਈ (ਪੰਜਾਬ ਪੋਸਟ ਬਿਊਰੋ) – ਲੈਫਟੀਨੈਂਟ ਜਨਰਲ ਬੀ.ਐਸ ਸਹਰਾਵਤ ਜਨਰਲ ਆਫਸਿਰ ਕਮਾਂਡਿੰਗ ਵਜਰਾ ਕੋਰ ਨੇ ਜਲੰਧਰ ਵਿਖੇ ਉਨਾਂ ਯੁੱਧ ਹੀਰੋਜ਼ ਤੇ ਬਹਾਦੁਰ ਸੇਵਾਮੁਕਤ ਫੌਜੀਆਂ ਨੂੰ ਮੋਡੀਫਾਈਡ ਸਕੂਟਰ ਭੇਟ ਕੀਤੇ ਗਏ, ਜਿੰਨਾਂ ਨੇ ਜੰਗ ਜਾਂ ਕਾਊਂਟਰ ਐਮਰਜੈਂਸੀ ਆਪਰੇਸ਼ਨ `ਚ ਆਪਣੇ ਸਰੀਰ ਦੇ ਵੱਖ ਵੱਖ ਅੰਗਾਂ ਦਾ ਬਲਿਦਾਨ ਦਿੱਤਾ ਸੀ। ਇਸ ਮੌਕੇ ਉਨਾਂ ਨੇ ਦੱਸਿਆ ਕਿ ਦੇਸ਼ ਨੂੰ ਉਨਾਂ ਦੀਆਂ …

Read More »

ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਸਬੰਧਤ ਜਾਣਕਾਰੀ ਮੁਹੱਇਆ

ਬਠਿੰਡਾ, 17 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਸਬੰਧ ਵਿੱਚ ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸਲਿਟੀ ਹਸਪਤਾਲ ਦੇ ਚੇਅਰਮੈਨ ਡਾਕਟਰ ਨਰੇਸ਼ ਗੋਇਲ ਨੇ ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਵਿੱਚ ਹਾਈਪਰਟੈਨਸ਼ਨ ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ।ਉਨਾਂ ਦੱਸਿਆ ਕਿ ਬੇਕਾਬੂ ਜਾਂ ਅਣਚਾਹਿਆ ਹਾਈਪਰਟੈਕਸ਼ਨ ਕਾਰਨ ਦਿਲ …

Read More »

ਭਲਾਈ ਸਕੀਮਾਂ ਦੀ ਨਿਗਰਾਨੀ ਲਈ ਹਰੇਕ ਪਿੰਡ `ਚ ਇਕ ਸਾਬਕਾ ਸੈਨਿਕ ਨੁਮਾਇੰਦਾ ਨਿਯੁੱਕਤ ਕੀਤਾ ਜਾਵੇਗਾ- ਗਰੇਵਾਲ

ਬਠਿੰਡਾ, 17 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਰਿਟਾ. ਚੇਅਰਮੈਨ ਪੈਸਕੋ ਪੰਜਾਬ ਨੇ ਅਜ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਬਠਿੰਡਾ ਦਾ ਦੌਰਾ ਕੀਤਾ।ਕਰਨਲ ਐਸ.ਐਸ ਸਾਂਘਾ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਬਠਿੰਡਾ ਨੇ ਉਨਾਂ ਦਾ ਨਿੱਘਾ ਸਵਾਗਤ ਕੀਤਾ।ਮੇਜਰ ਜਨਰਲ ਐਸ.ਪੀ.ਐਸ ਗਰੇਵਾਲ (ਰਿਟਾ.) ਨੇ ਦਫਤਰ ਵਿਖੇ ਹਾਜਰ 80-90 ਸੇਵਾਮੁਕਤ ਅਧਿਕਾਰੀਆਂ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ …

Read More »

ਸਕੂਲ ਦੀ ਸਰਕਾਰੀ ਲਾਇਬੇ੍ਰਰੀ ਲਈ ਕਿਤਾਬਾਂ ਭੇਂਟ

ਬਠਿੰਡਾ, 17 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਿਤਾਬਾਂ ਵਿਅਕਤੀ ਦੀਆਂ ਸੱਚੀਆਂ ਮਿੱਤਰ ਹੰੁਦੀਆਂ ਹਨ।ਬੱਚਿਆਂ ਨੂੰ ਕਿਤਾਬਾਂ ਨਾਲ ਗਹਿਰੀ ਮਿੱਤਰਤਾ ਕਾਇਮ ਕਰਨ ਦੀ ਪ੍ਰੇਰਨਾ ਦੇਣ ਹਿੱਤ ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਦੇ ਅਧਿਆਪਕ ਰਾਜਿੰਦਰ ਸਿੰਘ ਨੇ ਸਕੂਲੀ ਬੱਚਿਆਂ ਲਈ 26 ਕਿਤਾਬਾਂ ਦਾ ਸੈੱਟ ਦਾਨ ਦਿੱਤਾ ਹੈ।ਅਧਿਆਪਕ ਵੱਲੋਂ ਇਹ ਕਿਤਾਬਾਂ ਪਿੰਡ ਸਰਪੰਚ ਅਮਰਜੀਤ ਸਿੰਘ ਦੀ …

Read More »

ਬਾਬਾ ਫ਼ਰੀਦ ਸੀਨੀ: ਸੈਕੰਡਰੀ ਸਕੂਲ +2 ਦੇ ਨਤੀਜਿਆਂ `ਚ 12 ਵਿਚੋਂ 5 ਮੈਰਿਟਾਂ ’ਤੇ ਕਾਬਜ਼

ਬਠਿੰਡਾ, 17 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੇ ਹਮੇਸ਼ਾਂ ਅਕਾਦਮਿਕ ਨਤੀਜਿਆਂ ਵਿਚ ਨਵੇਂ ਮੀਲ ਪੱਥਰ ਗੱਡੇ ਹਨ।ਸ਼ੈਸ਼ਨ 2016-17 ਦੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਬਠਿੰਡਾ ਜ਼ਿਲੇ ਦੇ ਸਕੂਲਾਂ ਹਿਸੇ 12 ਮੈਰਿਟਾਂ ਆਈਆਂ ਹਨ, ਜਿਨਾਂ ਵਿਚੋਂ ਸਭ ਤੋਂ ਵੱਧ 5 ਮੈਰਿਟ ਪੁਜੀਸ਼ਨਾਂ …

Read More »