Thursday, April 25, 2024

Daily Archives: May 22, 2017

ਪ੍ਰਿੰਸੀਪਲ ਬੈਨੀਪਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਨਨਕਾਣਾ ਸਾਹਿਬ ਪਬਲਿਕ ਸਕੂਲ ਕੋਟ ਗੰਗੂ ਰਾਏ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾ ਰਹੇ ਰੁਪਿੰਦਰ ਸਿੰਘ ਬੈਨੀਪਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਅਜੀਤ ਸਿੰਘ ਦਾ ਕੁੱਝ ਦਿਨ ਬੀਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ।ਮਾਸਟਰ ਅਜੀਤ ਸਿੰਘ ਰਿਟਾਇਰਮੈਂਟ ਤੋਂ ਬਾਅਦ ਆਪਣੇ ਇਲਾਕੇ ਦੇ ਸਮਾਜਿਕ ਕੰਮਾਂ ਵਿੱਚ ਭਾਗ ਲੈਂਦੇ ਰਹੇ।ਉਨ੍ਹਾਂ ਦੀ …

Read More »

ਸੰਸਦ ਮੈਂਬਰ ਖਾਲਸਾ ਨੇ ਬਾਲਿਓਂ ਸਕੂਲ ਦੇ ਨਵੇਂ ਕਮਰੇ ਦੀ ਉਸਾਰੀ ਲਈ ਦਿੱਤੀ 3 ਲੱਖ ਦੀ ਗ੍ਰਾਂਟ

ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਮਿਡਲ ਸਕੂਲ ਬਾਲਿਉਂ ਵਿਖੇ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਹਲਕਾ ਫਤਿਹਗੜ੍ਹ ਸਾਹਿਬ ਵੱਲੋਂ ਆਪਣੇ ਐਮ.ਪੀ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗ੍ਰਾਂਟ ਨਾਲ ਇੱਕ ਨਵੇਂ ਕਮਰੇ ਦੀ ਉਸਾਰੀ ਲਈ ਕਮਰੇ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਖਾਲਸਾ ਨੇ ਸਕੂਲ ਵਿੱਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ …

Read More »

ਪਪੜੌਦੀ ਵਿਖੇ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਬਾਬਾ ਭਗਵਾਨ ਦਾਸ ਸਪੋਰਟਸ ਕਲੱਬ ਪਿੰਡ ਪਪੜੌਦੀ ਵੱਲੋਂ  ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਂਕਤ ਨਾਲ ਸਮਾਪਤ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 40 ਟੀਮਾਂ ਨੇ ਭਾਗ ਲਿਆ।ਸਾਰੀਆਂ ਹੀ ਟੀਮਾਂ ਦੇ ਵਿਚਕਾਰ ਗਹਿਗੱਚ ਮੁਕਾਬਲੇ ਹੋਏ।ਅਖੀਰ ਵਿੱਚ ਫਾਈਨਲ ਮੈਚ ਭੌਰਲਾ ਅਤੇ ਮਾਦਪੁਰ ਦਰਮਿਆਨ ਹੋਇਆ, ਜਿਸ ਵਿੱਚ ਭੌਰਲਾ …

Read More »

ਗਲਤ ਪਾਰਕਿੰਗ, ਬਿਨਾਂ ਹੈਲਮਟ, ਗਲਤ ਦਿਸ਼ਾ `ਤੇ ਆਉਣ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਜਾਣ- ਡੀ.ਸੀ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਅੱਜ ਰੋਡ ਸੇਫਟੀ ਐਕਟ ਸਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਕੰਵਲਜੀਤ ਸਿੰਘ ਜਿਲ੍ਹਾ ਟਰਾਂਸਪੋਰਟ ਅਫਸਰ ਤੋਂ ਇਲਾਵਾ ਵੱਖ-ਵੱਖ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਹਦਾਇਤਾਂ ਕੀਤੀਆਂ ਕਿ ਉਹ ਸੜਕਾਂ `ਤੇ ਕੇਵਲ ਗੱਡੀਆਂ ਦੇ …

Read More »

ਸੋਫਟ ਸਕਿਲ ਸੈਮੀਨਾਰ `ਚ ਐਨ.ਸੀ.ਸੀ ਕੈਡਟਸ ਤੇ ਹੋਰ ਬੱਚੇ ਹੋਏ ਸ਼ਾਮਿਲ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬ੍ਰਿਗੇਡੀਅਰ ਵਿਜੈ ਸਾਗਰ ਧੀਮਾਂਨ, ਕਮਾਂਡਰ ਐਨ.ਸੀ.ਸੀ ਗਰੁੱਪ ਹੈਡਕਵਾਟਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਾ ਸਿਰਫ ਐਨ.ਸੀ.ਸੀ ਕੈਡਿਟਾਂ ਬਲਕਿ ਹੋਰ ਦੂਸਰੇ ਵਿਦਿਆਰਥੀਆਂ ਅਤੇ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਇੱਕ ਸੈਮੀਨਾਰ ਸੋਫਟ ਸਕਿਲ ਨੂੰ ਵਿਕਸਿਤ ਕਰਨ ਹਿਤ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਰੋਡ ਵਿਖੇ ਆਯੋਜਿਤ ਕੀਤਾ ਗਿਆ। ਬ੍ਰਿਗੇਡੀਅਰ ਵਿਜੇ ਸਾਗਰ ਧੀਮਾਨ, ਕਮਾਂਡਰ ਐਨ.ਸੀ.ਸੀ ਗਰੁੱਪ …

Read More »

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਮੁਹਿੰਮ ਲਈ ਸੰਤ ਸਮਾਜ ਦੀ ਬੈਠਕ ਹੋਈ

ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਜੀ ਦੀ ਮੁੜ ਸਥਾਪਨਾ ਲਈ ਅਗਲੀ ਰਣਨੀਤੀ ਦਾ ਖਾਕਾ ਤਿਆਰ ਕਰਨ ਲਈ ਸੰਤ ਸਮਾਜ ਵੱਲੋਂ ਬੈਠਕ ਕੀਤੀ ਗਈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ ਇਸ ਬੈਠਕ ’ਚ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਰੋਡੇ …

Read More »

NSTSE Achievers Honoured at DAV Public School

Amritsar, May 22 (Punjab Post Bureau) – 29 students of DAV Public School, Lawrence Road were awarded Gold Medals for their stupendous performance in NSTSE – 2017, organised by Unified Council. National Science Talent Search Examination (NSTSE) is a diagnostic test which helps students to improve their overall learning ability and educational performance. It measures how well a student has …

Read More »

ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁਹਿੰਮ ਤਹਿਤ ‘ਵਰਲਡ ਨੋ ਤੰਬਾਕੂ ਡੇਅ ਮੁਹਿੰਮ’ ਸ਼ੁਰੂ

ਮਾਲੇਰਕੋਟਲਾ (ਸੰਦੌੜ) 22 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤ ਅੰਦਰ ਰੌਜ਼ਾਨਾ 3500 ਦੇ ਕਰੀਬ ਲੋਕ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ, ਕਿਉਂਕਿ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਤੰਬਾਕੂ ਖਾਣ ਨਾਲ ਹੀ ਹੁੰਦੇ ਹਨ। ਕੈਂਸਰ, ਦਿਲ ਦੇ ਰੋਗ ਅਤੇ ਫੇਫੜੇ ਆਦਿ ਦੀਆਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਦੀ ਵਰਤੋਂ ਹੀ ਹੈ।ਇਹ ਪ੍ਰਗਟਾਵਾ ਡਾ. ਰਾਕੇਸ਼ ਗੁਪਤਾ …

Read More »

ਅਲ-ਫਲਾਹ ਪਬਲਿਕ ਸੀਨੀ. ਸੈਕੰ. ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਣੇ ਨਾਮ ਦਰਜ ਕਰਵਾਏ

ਮਾਲੇਰਕੋਟਲਾ (ਸੰਦੌੜ) 22 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਸੇ ਮਹੀਨੇ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਵਿੱਚ ਜਿਥੇ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਸੀ, ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਕਲਾਸ ਦੇ ਨਤੀਜ਼ਿਆਂ ਦੀ ਜਾਰੀ ਮੈਰਿਟ ਸੂਚੀ ਵਿਚ ਵੀ ਵੱਡੀ ਗਿਣਤੀ ਕੁੜੀਆਂ ਨੇ ਬਾਜ਼ੀ ਮਾਰਦਿਆਂ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਕੇ …

Read More »

ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ੁਰੂਆਤ

ਬਠਿੰਡਾ, 22 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਰਤ ਸਰਕਾਰ ਵਲੋਂ 21 ਜੂਨ ਨੂੰ ਦੇਸ਼ ਭਰ ਵਿੱਚ ਤੀਜੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਸ ਲਈ ਸਮਾਜਿਕ ਅਤੇ ਧਾਰਮਿਕ ਸੇਵੀ ਸਭਾ ਸੁਸਾਇਟੀਆਂ ਦੇ ਸਮੂਹ ਐਸੋਸੀਏਸ਼ਨ ਆਫ਼ ਐਕਟਿਵ ਐਨਜੀਓ ‘ਆਨ’ ਦੁਆਰਾ 21 ਮਈ ਤੋਂ ਸਥਾਨਕ ਸ਼ਹਿਰ ਦੇ ਰੋਜ਼ ਗਾਰਡਨ ਵਿਚ ਸਵੇਰੇ 6.00 ਵਜੇ ਤੋਂ 7.00 …

Read More »