Thursday, April 18, 2024

Daily Archives: September 7, 2017

ਸਟੇਟ ਐਵਾਰਡ ਮਿਲਣ ’ਤੇ ਮਾ. ਸੰਜੀਵ ਕੁਮਾਰ ਨੂੰ ਈ.ਟੀ.ਟੀ ਅਧਿਆਪਕ ਯੂਨੀਅਨ ਨੇ ਕੀਤਾ ਸਨਮਾਨਿਤ

ਸਮਰਾਲਾ, 6 ਸਤੰਬਰ  (ਪੰਜਾਬ ਪੋਸਟ- ਕੰਗ)  – ਈ.ਟੀ.ਟੀ ਅਧਿਆਪਕ ਯੂਨੀਅਨ ਲਈ ਉਸ ਸਮੇਂ ਬੜੇ ਮਾਣ ਵਾਲੀ ਗੱਲ ਹੋਈ ਜਦੋਂ 5 ਸਤੰਬਰ ਨੂੰ ਐਲਾਨੇ ਗਏ ਸਟੇਟ ਐਵਾਰਡ ਦੇ ਨਾਵਾਂ ਵਿਚ ਅੱਠ ਅਧਿਆਪਕ ਇਸ ਯੂਨੀਅਨ ਨਾਲ ਸਬੰਧਿਤ ਹਨ ਅਤੇ ਈ.ਟੀ.ਟੀ ਅਧਿਆਪਕ ਯੂਨੀਅਨ ਸਮਰਾਲਾ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਯੂਨੀਅਨ ਦੇ ਜੁਝਾਰੂ ਆਗੂ ਸੰਜੀਵ ਕੁਮਾਰ ਘੁਲਾਲ ਦਾ ਇਨਾਂ ਐਲਾਨੇ ਸਟੇਟ ਐਵਾਰਡਾਂ …

Read More »

ਪਠਾਨਕੋਟ ਜਿਲੇ ਵਿੱਚ ਬਲੂ ਵੇਲ ਗੇਮ ਦਾ ਪਹਿਲਾ ਮਾਮਲਾ ਧਿਆਨ `ਚ ਆਇਆ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲੇ ਵਿੱਚ ਪਹਿਲਾ ਬਲੂ ਵੇਲ ਗੇਮ ਦਾ ਮਾਮਲਾ ਧਿਆਨ ਵਿੱਚ ਆਇਆ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ ਕਿ ਕੁੱਝ ਹੋਰ ਬੱਚੇ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ।ਇਸ ਲਈ ਲੋਕਾਂ ਦੇ ਧਿਆਨ ਵਿੱਚ ਲਿਆਉਂਦਾ ਜਾਂਦਾ ਹੈ ਕਿ …

Read More »

ਪੰਜਾਬ ਤੇ ਚੰਡੀਗੜ ਜਰਨਲਿਸਟ ਯੂਨੀਅਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਦੀ ਨਿਖੇਧੀ

ਅੰਮਿ੍ਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਤੇ ਪ੍ਰਸਿੱਧ ਸਮਾਜ ਸੇਵਿਕਾ ਗੌਰੀ ਲੰਕੇਸ਼ ਦੀ ਬਦਮਾਸ਼ਾਂ ਵਲੋਂ ਹੱਤਿਆ ਕਰਨ ਦੀ ਸਖਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੱਤਰਕਾਰਾਂ `ਤੇ ਦੇਸ਼ ਵਿੱਚ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਇਆ ਜਾਵੇ। ਇਥੇ ਜਾਰੀ ਇੱਕ …

Read More »

ਮੁਲਾਜ਼ਮਾਂ ਦੀ ਤਰੱਕੀ ਤੇ ਰਿਟਾਇਰਮੈਂਟ `ਤੇ ਸਿੰਚਾਈ ਵਿਭਾਗ `ਚ ਪੌਦੇ ਲਗਾਏ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਫਤਰ ਨਹਿਰ ਸਿੰਚਾਈ ਵਿਭਾਗ ਵਿਖੇ ਤਾਇਨਾਤ ਉਪ ਮੰਡਲ ਅਫਸਰ ਦਲਜੀਤ ਸਿੰਘ ਕੋਹਲੀ ਦੀ ਤਰੱਕੀ ਹੋਣ ਅਤੇ ਰਾਜੀਵ ਅਰੋੜਾ ਉਪ ਮੰਡਲ ਅਫਸਰ ਦੀ ਰਿਟਾਇਰਮੈਂਟ ਮੌਕੇ ਪੌਦੇ ਲਗਾਏ ਗਏ।ਇਸ ਤੋਂ ਪਹਿਲਾਂ ਦਲਜੀਤ ਸਿੰਘ ਕੋਹਲੀ ਉਪ ਮੰਡਲ ਅਫਸਰ ਅਤੇ ਨਿਰਮਲ ਸਿੰਘ ਆਨੰਦ ਸੁਪਰਡੈਂਟ ਦੀ ਅਗਵਾਈ ਵਿੱਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਬੋਲਦਿਆਂ ਦਲਜੀਤ …

Read More »

ਖਾਲਸਾ ਕਾਲਜ ਮਹਿਤਾ ਵਿਖੇ ਮਨਾਇਆ ਅਧਿਆਪਕ ਦਿਵਸ

ਚੌਂਕ ਮਹਿਤਾ, 6 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- ਦਮਦਮੀ ਟਕਸਾਲ ਮਹਿਤਾ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਥਾਨਕ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਵਿਖੇ ਸੱਭਿਆਚਾਰਕ ਤੇ ਵਿੱਦਿਅਕ ਮੰਚ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਦੌਰਾਨ ਕਾਲਜ ਕੋ-ਆਰਡੀਨੇਟਰ ਪਿ੍ਰੰ: ਦਿਲਬਾਗ ਸਿੰਘ ਨੇ ਅਧਿਆਪਕ ਤੇ ਵਿਦਿਆਰਥੀ …

Read More »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ 9 ਸਤੰਬਰ ਨੂੰ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ 9 ਸਤੰਬਰ ਦਿਨ ਸਨਿਚਰਵਾਰ ਨੂੰ ਸਵੇਰੇ 10.00 ਵਜੇ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਵੇਗੀ।ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਇਸ ਇਕੱਤਰਤਾ ਵਿਚ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਬਾਕਸਿੰਗ ’ਚ ਜਿੱਤੇ 2 ਸੋਨੇ ਤੇ 3 ਕਾਂਸੇ ਦੇ ਤਮਗੇ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਦੇ ਮੁਕਾਬਲੇ ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ। ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਅੰਡਰ-14 ਮੁਕਾਬਲੇ ’ਚ ਮਾਨਵ ਅਤੇ ਸਨੇਹਦੀਪ ਸਿੰਘ ਨੇ ਆਪਣੇ ਪੰਚ ਦਾ ਵਧੀਆ ਮੁਜ਼ਾਹਰਾ …

Read More »

ਹਾਕੀ ਅਕੈਡਮੀ ਦੀਆਂ ਵਿਦਿਆਰਥਣਾਂ ਆਸਟਰੇਲੀਆ ਟੈਸਟ ਦੀ ਤਿਆਰੀ ਲਈ ਭੋਪਾਲ ਕੈਂਪ ਪੁੱਜੀਆਂ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ)  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਹਾਕੀ ਅਕੈਡਮੀ (ਔਰਤਾਂ) ਦੀ ਟੀਮ ਆਸਟਰੇਲੀਆ ਵਿਖੇ ਹੋ ਰਹੇ ਹਾਕੀ ਟੈਸਟ ਮੈਚ ਦੀ ਤਿਆਰੀ ਸਬੰਧੀ ਭੋਪਾਲ ਵਿਖੇ ਲਗਾਏ ਗਏ ਕੈਂਪ ’ਚ ਪਹੁੰਚ ਗਈਆਂ।ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਸੈਂਟਰ (ਭੋਪਾਲ) ਵਲੋਂ ਲਗਾਏ ਗਏ ਇਸ 24 ਸਤੰਬਰ ਤੱਕ ਚੱਲਣ ਵਾਲੇ ਕੈਂਪ ’ਚ ਅਕੈਡਮੀ ਦੀਆਂ 5 ਖਿਡਾਰਣਾਂ ਟੈਸਟ ਮੈਚ ਦਾ …

Read More »

ਖ਼ਾਲਸਾ ਮੈਨੇਜ਼ਮੈਂਟ ਨੇ ਲੈਫ਼: ਕਰਨਲ ਰਾਜਿੰਦਰ ਸਿੰਘ ਨਾਗੀ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਅੱਜ ਮਾਹਣਾ ਸਿੰਘ ਟਰੱਸਟ ਦੇ ਮੋਢੀ ਅਤੇ ਲੈਫ਼: ਕਰਨਲ (ਸੇਵਾਮੁਕਤ) ਰਾਜਿੰਦਰ ਸਿੰਘ ਨਾਗੀ ਦੇ ਅਕਾਲ ਚਲਾਣੇ ’ਤੇ ਗਹਿਰੇ ਦਾ ਦੁੱਖ ਦਾ ਪ੍ਰਗਟਾਵਾ ਕੀਤਾ।ਲੈਫ਼: ਕਰਨਲ ਨਾਗੀ ਸੰਖੇਪ ਬਿਮਾਰੀ ਕਰਕੇ ਬਿਮਾਰ ਚਲੇ ਆ ਰਹੇ ਸਨ, ਬੀਤੇ ਦਿਨ ਆਪਣੇ ਗ੍ਰਹਿ ਵਿਖੇ ਆਪਣੇ ਅੰਤਿਮ ਸੁਆਸ ਲਏ। ਜਿਨ੍ਹਾਂ ਦਾ ਅੰਤਿਮ ਸੰਸਕਾਰ 8 ਸਤੰਬਰ …

Read More »

ਯੂਨੀਵਰਸਿਟੀ `ਚ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਆਰੰਭ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ ਵਿਸ਼ੇ ‘ਤੇ ਵਰਕਸ਼ਾਪ ਆਰੰਭ ਹੋ ਗਈ। ਇਹ ਵਰਕਸ਼ਾਪ 12 ਸਤੰਬਰ ਨੂੰ ਸੰਪੰਨ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਇਸ ਮੌਕੇ ਮੁੱਖ ਮਹਿਮਾਨ ਸਨ। ਵਰਕਸ਼ਾਪ …

Read More »