Thursday, April 18, 2024

Daily Archives: September 16, 2017

ਬਿਹਤਰ ਮੈਡੀਕਲ ਸੇਵਾਵਾਂ ਲਈ ਪੰਜ ਸਾਲਾ ਯੋਜਨਾ ਬਣਾਏਗੀ ਸ਼੍ਰੋਮਣੀ ਕਮੇਟੀ – ਪ੍ਰੋ. ਬਡੂੰਗਰ

ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਨਵ-ਨਿਯੁੱਕਤ ਕੀਤੇ ਗਏ ਮੈਂਬਰਾਂ ਦੀ ਪਲੇਠੀ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਟਰੱਸਟ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਸ ਇਕੱਤਰਤਾ ਵਿਚ ਟਰੱਸਟ ਦੇ ਮੈਂਬਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਵਿਸ਼ਵ ਪ੍ਰਸਿੱਧ ਡਾਕਟਰ …

Read More »

ਸਬ ਟੀ.ਵੀ ਚੈਨਲ ਅਤੇ ਤਾਰਿਕ ਮਹਿਤਾ ਕਾ ਉਲਟਾ ਚਸ਼ਮਾ ਸੀਰੀਅਲ ਤੁਰੰਤ ਬੰਦ ਕੀਤਾ ਜਾਵੇ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਬ ਟੀ.ਵੀ ’ਤੇੇ ਚੱਲਦੇ ਸੀਰੀਅਲ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਰੋਸ਼ਨ ਸਿੰਘ ਸੋਢੀ ਨਾਂ ਦੇ ਇਕ ਪਾਤਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਪੇਸ਼ ਕਰਨ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਦੇ ਨਿਰਮਾਤਾ ਸਮੇਤ ਹੋਰ ਸਬੰਧਤਾਂ ਅਤੇ ਟੀ.ਵੀ …

Read More »

ਕਿਸਾਨ ਕਰਜ਼ਾ ਮੁਆਫੀ ਮਾਮਲੇ `ਤੇ ਅਸਤੀਫਾ ਦੇਣ ਕੈਪਟਨ ਅਮਰਿੰਦਰ ਸਿੰਘ- ਸਖੀਰਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਆਪਣੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ `ਤੇ ਕਾਬਜ਼ ਹੋਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਕਿਸਾਨੀ ਲਈ ਕੁੱਝ ਨਹੀਂ ਕੀਤਾ ਬਲਕਿ ਉਨ੍ਹਾਂ ਨੂੰ ਆਰਥਿਕ ਮੰਦਹਾਲੀ ਦਾ ਸ਼ਿਕਾਰ ਬਣਾ ਕੇ ਰੱਖ ਦਿੱਤਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅ) …

Read More »

ਖਾਲਸਾ ਕਾਲਜ ਵਿਖੇ ‘ਵਿਸ਼ਵ ਫਿਜ਼ੀਓਥਰੈਪੀ ਦਿਵਸ’ ਨੂੰ ਸਮਰਪਿਤ ਸਮਾਰੋਹ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਫਿਜ਼ੀਓਥੈਰਪੀ ਦੇ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥਰੈਪੀ ਦਿਵਸ’ ਨੂੰ ਸਮਰਪਿਤ ਸਮਾਰੋਹ ਕਰਵਾਇਆ। ਕਾਲਜ ਵਿਖੇ ਹਰ ਸਾਲ ਮਨਾਏ ਜਾਂਦੇ ਇਸ ਸਮਾਰੋਹ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰੀਬਨ ਕੱਟ ਕੇ ਕੀਤਾ। ਪ੍ਰੋਗਰਾਮ ਪ੍ਰਿੰ: ਡਾ. ਮਹਿਲ ਸਿੰਘ ਦੁਆਰਾ ਫਿਜ਼ੀਓਥਰੈਪੀ ਦੇ ਵਿਦਿਆਰਥੀਆਂ ਨੂੰ ਫ਼ਿਜ਼ੀਓਥਰੈਪੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਖੂਨਦਾਨ ਕੈਂਪ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਮਨੁੱਖਤਾ ਦੀ ਸੇਵਾ ਕਰਨ ਦੇ ਉਦੇਸ਼ ਨਾਲ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਅਤੇ ਖਾਲਸਾ ਕਾਲਜ ਆਫ਼ ਮੈਨੇਜ਼ਮੇਂਟ ਐਂਡ ਟੈਕਨੋਲੋਜੀ, ਰਣਜੀਤ ਐਵੇਨਿਊ ਵਿਖੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਗੁਰੂ ਨਾਨਕ ਦੇਵ ਹਸਪਤਾਲ ਦੁਆਰਾ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ’ਚ 88 ਤੋਂ ਵਧੇਰੇ …

Read More »

ਪੰਜਾਬੀ ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ

ਪਟਿਆਲਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਬੁਰਾਈਆਂ ਪ੍ਰਤੀ ਜਾਗਰੁਕ ਕਰਨ ਲਈ ਪੰਜਾਬੀ ਟੈਲੀ ਫਿਲਮ “ਬਟਵਾਰਾ” ਦਾ ਸ਼ੁੱਭ ਆਰੰਭ ਮਨੁੱਖੀ ਅਧਿਕਾਰ ਮੰਚ ,ਪੰਜਾਬ ਦੇ ਚੇਅਰਮੈਨ ਸ਼੍ਰੀ ਵੇਦ ਚੰਦ ਮੰਡੌਰ ਵਲੋਂ ਕੀਤਾ ਗਿਆ।ਉਨਾ ਦੱਸਿਆ ਕਿ ਫਿਲਮ ਦੀ ਸ਼ੁਟਿੰਗ ਇਤਿਹਾਸਿਕ ਸ਼ਹਿਰ ਪਟਿਆਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਚ ਇਸੇ ਮਹੀਨੇ ਮੁਕੰਮਲ ਕਰ ,ਅਗਲੇ ਮਹੀਨੇ ਫਿਲਮ ਰੀਲੀਜ਼ ਕੀਤੀ ਜਾਵੇਗੀ।ਫਿਲਮ ਦੀ ਹੀਰੋਇਨ ਸ਼ਿਮਲਾ …

Read More »

Senate & Syndicate Meeting of Guru Nanak Dev University

Amritsar, Sept. 15 (Punjab Post Bureau) –  The Senate & Syndicate meetings of the Guru Nanak Dev University were held here today in the Senate & Syndicate Rooms of the University, respectively.  Prof. Jaspal Singh Sandhu, Vice-Chancellor presided over both the meetings while Prof. Karanjit Singh Kahlon, Registrar presented the agenda. Approval of new appointments and innovative proposals were the …

Read More »

ਜੀ.ਕੇ ਨੇ ਕੀਤੀ ਕਮੇਟੀ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਉੱਚ ਪੱਧਰੀ ਬੈਠਕ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂਗ੍ਰਾਮ ਦੇ ਰੇਯਾਨ ਇੰਟਰਨੈਸ਼ਨਲ ਸਕੂਲ ’ਚ ਬੀਤੇ ਦਿਨੀਂ ਕਥਿਤ ਤੌਰ ’ਤੇ ਯੋਨ ਸ਼ੋਸ਼ਣ ਤੋਂ ਬਾਅਦ ਸਕੂਲ ’ਚ ਕਤਲ ਕੀਤੇ ਗਏ ਮਾਸੂਮ ਵਿਦਿਆਰਥੀ ਪ੍ਰਦੁੰਮਨ ਦੀ ਮੌਤ ਦੇ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ’ਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਸਕੂਲਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇੱਕ ਅਕਾਲ ਪੁਰਖ ਦੀ ਉਪਾਸਨਾ ਕਰਨ ਦਾ ਉਪਦੇਸ਼ ਦਿੱਤਾ- ਜੀ.ਕੇ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ ਸਰਬ ਲੋਕਾਈ ਨੂੰ ਜਾਤ-ਪਾਤ, ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਇੱਕ ਅਕਾਲ ਪੁਰਖ ਦੀ ਉਪਾਸਨਾ ਕਰਨ ਦਾ ਉਪਦੇਸ਼ ਦਿੱਤਾ, ਉਥੇ ਨਾਲ ਹੀ ਸਦੀਆਂ ਤੋਂ ਗੁਲਾਮਾਂ ਦੀ ਜ਼ਿੰਦਗੀ ਜਿਉਣ ਵਾਲੀ ਔਰਤ ਨੂੰ ਸਮਾਜ ਵਿੱਚ ਉਸ ਦਾ ਬਣਦਾ ਸਨਾਮਨ ਦਿਵਾਇਆਂ ਤੇ ਰਾਜਿਆਂ, ਯੋਧਿਆਂ, ਭਗਤਾਂ ਦੀ ਜਨਨੀ ਕਹਿਕੇ ਮਾਣ …

Read More »

ਜੇਲ੍ਹਾਂ ਵਿੱਚ ਜੁਵੇਨਾਈਲਜ ਦੀ ਪਛਾਣ ਕਰਨ ਲਈ ਗਠਿਤ ਕਮੇਟੀ ਵਲੋਂ ਸਬ-ਜੇਲ੍ਹ ਦਾ ਦੌਰਾ

ਮਾਲੇਰਕੋਟਲਾ (ਸੰਦੋੜ), 15 ਸਤੰਬਰ (ਪੰਜਾਬ ਪੋਸਟ) – ਨੈਸ਼ਨਲ ਕਮਿਸ਼ਨ ਪ੍ਰੋਟੈਕਸ਼ਨ ਆਫ਼ ਚਾਈਲਡ ਨਵੀ ਦਿੱਲੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਜੇਲ੍ਹਾਂ ਵਿੱਚ ਜੁਵੇਨਾਈਲਜ ਦੀ ਪਛਾਣ ਕਰਨ ਲਈ ਜੇਲ੍ਹਾਂ ਦੀ ਪੜ੍ਹਤਾਲ ਕੀਤੀ ਜਾਣੀ ਹੈ। ਪੜ੍ਹਤਾਲ ਲਈ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਮੇਟੀ ਬਣਾਈ ਗਈ ਜਿਸ ਵਿੱਚ ਬਾਲ ਭਲਾਈ ਕਮੇਟੀ, ਸਪੈਸ਼ਲ ਜ਼ੁਵੇਨਾਈਲ ਪੁਲਿਸ ਯੂਨਿਟ ਨੂੰ ਬਤੌਰ ਮੈਂਬਰ ਸ਼ਾਮਿਲ …

Read More »