Friday, March 29, 2024

Daily Archives: September 19, 2017

ਮੋਹੀਵਾਲ ਵਿਖੇ 20 ਸਤੰਬਰ ਤੇ ਪਾਤੜਾਂ ਵਿਖੇ 21 ਸਤੰਬਰ ਨੂੰ ਹੋਏਗਾ ਗੁਰਮਤਿ ਸਮਾਗਮ

ਅੰਮ੍ਰਿਤਸਰ 18 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਲਹਿਰ ਤਹਿਤ 20 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਮੋਹੀਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਲ ਉਲੀਕਿਆ ਗਿਆ ਹੈ, ਜਦਕਿ 21 ਸਤੰਬਰ ਨੂੰ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਾਰੀ ਕੀਤੇ ਗਏ ਇੱਕ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਅੰਮ੍ਰਿਤਸਰ 18 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿਨਾਂ ਵਿਚ ਬੱਚਿਆਂ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਇਸੇ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ …

Read More »

ਨੀਲੋਂ ਪੁੱਲ ‘ਤੇ 18ਵਾਂ ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ 21 ਸਤੰਬਰ ਨੂੰ

ਸਮਰਾਲਾ, 18 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ [ਝੂਲੇ ਲਾਲ ਜੀ] ਦੀ ਯਾਦ ਵਿੱਚ 18ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ 21 ਸਤੰਬਰ ਦਿਨ ਵੀਰਵਾਰ ਨੂੰ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ …

Read More »

ਪਿੰਡ ਬੌਂਦਲੀ ਵਿਖੇ ਪੰਜਵਾਂ ਵਿਸ਼ਾਲ ਕੁਸ਼ਤੀ ਦੰਗਲ 28 ਸਤੰਬਰ ਨੂੰ

ਪੰਕਜ ਬਗਾਣੀਆਂ ਤੇ ਗੌਰਵ ਇੰਦੌਰ ਵਿਚਕਾਰ ਹੋਵੇਗੀ ਝੰਡੀ ਦੀ ਕੁਸ਼ਤੀ ਸਮਰਾਲਾ, 18 ਸਤੰਬਰ (ਪੰਜਾਬ ਪੋਸਟ- ਕੰਗ) – ਪਿੰਡ ਬੌਂਦਲੀ ਵਿਖੇ ਸਮੂਹ ਗਰਾਮ ਪੰਚਾਇਤ, ਦੰਗਲ ਕਮੇਟੀ, ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਵਾਂ ਕੁਸ਼ਤੀ ਦੰਗਲ 28 ਸਤੰਬਰ ਦਿਨ ਵੀਰਵਾਰ ਨੂੰ ਕਰਾਇਆ ਜਾ ਰਿਹਾ ਹੈ।ਅੱਜ ਜਥੇਦਾਰ ਜਸਮੇਲ ਸਿੰਘ ਬੌਂਦਲੀ ਅਤੇ ਸਮੂਹ …

Read More »

ਖਾਲਸਾ ਕਾਲਜ ਦੇ 2 ਵਿਦਿਆਰਥੀਆਂ ਦੀ ਭਾਰਤੀ ਸੈਨਾ ‘ਚ ਲੈਫਟੀਨੈਂਟ ਵਜੋਂ ਚੋਣ

ਅੰਮ੍ਰਿਤਸਰ, 18 ਸਤੰਬਰ [ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ] – ਖਾਲਸਾ ਕਾਲਜ ਦੇ 2 ਵਿਦਿਆਰਥੀ ਸੈਂਡਲ ਬੀਰ ਸਿੰਘ ਭੁੱਲਰ ਅਤੇ ਹਰਿੰਦਰਜੀਤ ਸਿੰਘ ਨੂੰ ਭਾਰਤੀ ਸੈਨਾ ਲਈ ਲੈਫਟੀਨੈਂਟ ਵਜੋਂ ਚੁਣਿਆ ਗਿਆ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦੋਵੇਂ ਵਿਦਿਆਰਥੀ ਐਨ.ਸੀ.ਸੀ ‘ਸੀ’ ਸਰਟੀਫਿਕੇਟ ਧਾਰਕ ਸਨ।ਉਨ੍ਹਾਂ ਕਿਹਾ ਕਿ ਸੈਂਡਲ ਬੀਰ ਸਿੰਘ ਭੁੱਲਰ ਪਿਛਲੇ ਸਾਲ ਖੇਤੀਬਾੜੀ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀ ਨੂੰ ‘ਸੋਨਾਲੀਕਾ ਟ੍ਰੈਕਟਰਜ’ ’ਚ ਮਿਲੀ ਨੌਕਰੀ

ਅੰਮ੍ਰਿਤਸਰ, 18 ਸਤੰਬਰ [ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ] – ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਫਿਰੋਜ਼ਪੁਰ ਵਿਖੇ ਸੋਨਾਲਿਕਾ ਟਰੈਕਟਰਾਂ ਵੱਲੋਂ ਇਕ ਸਾਂਝਾ ਕੈਂਪਸ ਪਲੇਸੈਂਟ ਆਯੋਜਿਤ ਕੀਤਾ ਗਿਆ।ਜਿਸ ’ਚ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਰਣਜੀਤ ਐਵੀਨਿਊ ਦੇ 7 ਵਿਦਿਆਰਥੀਆਂ ਦੀ ਲਈ ਇੰਟਰਵਿਊ ਦੌਰ ’ਚੋਂ 2 ਵਿਦਿਆਰਥੀਆਂ ਦੀ ਚੋਣ ਕੀਤੀ ਗਈ।  ਇਸ ਪਲੇਸਮੈਂਟ ਦੌਰਾਨ ਕਾਲਜ ਦੇ ਮਕੈਨੀਕਲ …

Read More »

ਖਾਲਸਾ ਕਾਲਜ ਵੂਮੈਨ ਵਿਖੇ ‘ਸਾਹਿਤ ਦੀ ਇਤਿਹਾਸਕਾਰੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜ਼ੂਏਟ ਪੰਜਾਬੀ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖ-ਰੇਖ ਹੇਠ ਆਯੋਜਿਤ ਭਾਸ਼ਣ ਸਮਾਰੋਹ ’ਚ ਡਾ. ਹਰਿਭਜਨ ਸਿੰਘ ਭਾਟੀਆ ਸਾਬਕਾ ਪ੍ਰੋਫੈਸਰ ਤੇ ਮੁਖੀ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ।ਜਿਨ੍ਹਾਂ ਦਾ ਡਾ. ਮਾਹਲ ਨੇ ਕਾਲਜ ਕੈਂਪਸ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਨੈਤਿਕ ਸਿੱਖਿਆ ਇਮਤਿਹਾਨ-2017’ ਕਰਵਾਇਆ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮਨੁੱਖ ਦੇ ਜੀਵਨ ’ਚ ਧਰਮ ਅਤੇ ਨੈਤਿਕਤਾ ਦਾ ਅਹਿਮ ਸਥਾਨ ਹੈ ਜਿਸ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹਰ ਸਾਲ ਦੀ ਤਰ੍ਹਾਂ ਕਾਲਜ ’ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ …

Read More »

6 ਮਹੀਨੇ ਬੀਤੇ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਕਾਂਗਰਸ ਸਰਕਾਰ – ਗਗਨ ਵਿਰਕ

ਜੰਡਿਆਲਾ ਗੁਰੂ, 18 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)  ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋ੍ਫੈਸਰ ਗਗਨ ਵਿਰਕ ਦੀ ਨਿਗਰਾਨੀ ਹੇਠ ਇੱਕ ਕੀਤੀ ਗਈ ਮੀਟਿੰਗ ਦੌਰਾਨ ਸ਼਼ਹਿਰ ਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ ਗਈਆਂ।ਪੋ੍ਫੈਸਰ ਗਗਨ ਵਿਰਕ ਨੇ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੇ ਸੱਤਾ ਹਾਸਿਲ ਕਰਨ ਲਈ ਆਪਣੇ ਚੋਣ ਮੈਨਫੀਸਟੋ ਵਿਚ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਅਕ ਮੁਕਾਬਲਿਆਂ `ਚ ਸੇਂਟ ਸੋਲਜ਼ਰ ਸਕੂਲ ਅੱਵਲ

ਜੰਡਿਆਲਾ ਗੁਰੂ, 18 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸੈਸ਼ਨ 2017-18 ਦੇ ਵਿਦਿਅਕ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੱਤਾਂ ਦਰਜ਼ ਕੀਤੀਆਂ ਜਨ।ਸਬ-ਜੂਨੀਅਰ ਵਰਗ ਦੇ ਲੋਕ ਗੀਤ ਮੁਕਾਬਲਿਆਂ ਵਿੱਚ ਜਿਲੇ ਵਿਚੋਂ ਸਕੂਲ ਦੀ ਵਿਦਿਆਰਥਨ ਪ੍ਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਦੇ ਹੋਏ …

Read More »