Friday, March 29, 2024

Daily Archives: September 20, 2017

ਵਿਰਸਾ ਵਿਹਾਰ ਪੁੱਜੇ ਡਾ. ਸੁਰਜੀਤ ਪਾਤਰ ਤੇ ਡਾ. ਲਖਵਿੰਦਰ ਸਿੰਘ ਜੌਹਲ

ਅੰਮਿ੍ਤਸਰ, 20 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਵਿਸ਼ਵ ਪ੍ਰਸਿੱਧ ਸ਼ਾਇਰ ਤੇ ਪੰਜਾਬ ਆਰਟਸ ਕੌਂਸਲ ਚੰਡੀਗੜ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਅਤੇ ਜਨਰਲ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਵਿਸ਼ੇਸ਼ ਤੌਰ `ਤੇ ਵਿਰਸਾ ਵਿਹਾਰ ਅੰਮਿ੍ਤਸਰ ਆਏ।ਉਨਾਂ ਦੇ ਸਵਾਗਤ ਵਜੋਂ ਵਿਰਸਾ ਵਿਹਾਰ ਦੇ ਪ੍ਰਧਾਨ ਅਤੇ ਪੰਜਾਬੀ ਸੰਗੀਤ ਨਾਟਕ ਅਕਾਦਮੀ ਚੰਡੀਗੜ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ, ਜਨਰਲ ਸਕੱਤਰ ਰਮੇਸ਼ ਯਾਦਵ …

Read More »

ਬਾਬਾ ਗੁਰੂ ਨਾਨਕ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਬਣਾਉਣ ਦੇ ਅਸੈਂਬਲੀ ’ਚ ਭਰੋਸੇ ਦਾ ਸਵਾਗਤ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ।ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ …

Read More »

ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਗੀਤਾ ਸ਼ਰਮਾ, ਡਾ. ਏ.ਪੀ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੁਲਵੰਤ ਸਿੰਘ ਨੇ ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ …

Read More »

ਏਅਰ ਮਾਰਸ਼ਲ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰੋ: ਬਡੂੰਗਰ ਨੇ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਏਅਰ ਮਾਰਸ਼ਲ ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਸ਼ੋਕ ਕਿਤਾਬ ਵਿਚ ਮਾਰਸ਼ਲ ਅਰਜਨ ਸਿੰਘ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਭਰੇ ਸ਼ਬਦ ਦਰਜ ਕਰਦਿਆਂ ਲਿਖਿਆ ਕਿ ਦੇਸ਼ ਅਤੇ …

Read More »

ਮਿੱਠ ਬੋਲੜਾ ਸੀ ਸਬਜ਼ੀ ਵਿਗਿਆਨ ਦਾ ਅੰਬਰੋਂ ਟੁੱਟਾ ਤਾਰਾ – ਪ੍ਰੋ. ਮਨੂ ਸ਼ਾਹੀ

ਭੋਗ ਤੇ ਵਿਸ਼ੇਸ਼ ਸਬਜ਼ੀ ਵਿਗਿਆਨ ’ਚ ਧਰੂ ਤਾਰੇ ਵਾਂਗ ਚਮਕਣ ਪ੍ਰਤੀ ਸਮਰੱਥਾਵਾਨ ਪ੍ਰੋ: ਮਨ ਸਿਮਰਨ ਸਿੰਘ ਮਨੂੰ ਸ਼ਾਹੀ ਦੀ 35 ਸਾਲ ਦੀ ਛੋਟੀ ਉਮਰੇ ਹੋਈ ਅਚਾਨਕ ਮੌਤ ਨਾਲ ਖੇਤੀ ਵਿਗਿਆਨ, ਖੋਜ ਅਤੇ ਆਰਥਿਕ ਸੰਕਟ ਨਾਲ ਜੂਝ ਰਹੀ ਕਿਸਾਨੀ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਨਾਮਵਰ ਵਿਦਵਾਨ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ …

Read More »

ਲੋਕ ਸਭਾ ਚੋਣ ਹਲਕਾ ਗੁਰਦਾਸਪੁਰ ਦੀ ਉਪ ਚੋਣ ਲਈ ਅਬਜਰਵਰ ਪਹੁੰਚੇ

ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ ਸਕੱਤਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣ ਹਲਕਾ 01-ਗੁਰਦਾਸਪੁਰ ਦੀ ਉਪ ਚੋਣ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣ ਹਲਕਾ 01-ਗੁਰਦਾਸਪੁਰ ਦੇ 4 ਅਸੈਂਬਲੀ ਸੈਗਮੈਂਟਾਂ (001-ਸੁਜਾਨਪੁਰ, 002-ਭੋਆ, 003-ਪਠਾਨਕੋਟ ਅਤੇ 004-ਗੁਰਦਾਸਪੁਰ) ਲਈ ਜਨਰਲ ਅਬਜਰਵਰ ਡਾ. ਹਰੀ ਓਮ, ਆਈ.ਏ.ਐਸ (ਯੂ.ਪੀ-1997) ਇਸ ਜਿਲੇ ਵਿੱਚ ਮਿਤੀ …

Read More »

ਐਲ.ਐਸ.ਈ ਦੇ ਡਾਇਰੈਕਟਰ ਵਲੋਂ ਖਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਦਾ ਦੋਰਾ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਸ਼ਵ ਪ੍ਰਸਿੱਧ ਮੈਨੇਜ਼ਮੈਂਟ ਮਾਹਿਰ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ (ਐਲ.ਐਸ.ਈ) ਦੇ ਮਨੁੱਖੀ ਸੰਸਾਧਨ ਦੇ ਡਾਇਰੈਕਟਰ ਡਾ. ਇੰਦਰਜੀਤ ਸੀਹਰਾ ਨੇ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਦੌਰਾ ਕੀਤਾ।ਉਨ੍ਹਾਂ ਆਪਣੀ ਫ਼ੇਰੀ ਮੌਕੇ ਸੰਸਾਰ ’ਚ ਬਦਲ ਰਹੇ ਵਿੱਦਿਅਕ ਰੁਝਾਨਾਂ ਸਬੰਧੀ ਬਹੁਮੁੱਲੀ ਜਾਣਕਾਰੀ ਸਾਂਝੀ ਕੀਤੀ। ਡਾ. ਸੀਹਰਾ ਨੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿਖੇ ਸਮਰ ਸਕੂਲਾਂ …

Read More »

ਘਰ `ਚ ਜ਼ਬਰਦਸਤੀ ਦਾਖਲ ਹੋ ਕੇ ਤੋੜ ਫੋੜ ਕਰਨ ਤੇ ਜਖਮੀ ਕਰਨ ਦੇ ਲਾਏ ਦੋਸ਼

ਜੰਡਿਆਲਾ ਗੁਰੂ, 20 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਥੋਂ ਥੋੜੀ ਦੂਰੀ `ਤੇ ਸਥਿਤ ਪਿੰਡ ਧਾਰੜ ਦੇ ਵਸਨੀਕ ਹਰਭਜਨ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੋਸ਼ ਲਾਇਆ ਹੈ ਕਿ ਉਸ ਦੇ ਪਿੰਡ ਦੇ ਇੱਕ ਵਿਅਕਤੀ ਨੇ ਆਪਣੇ ਨਾਲ 15-16 ਅਣਪਛਾਤੇ ਸਾਥੀਆਂ ਤੇ ਦੋ ਔਰਤਾਂ ਜਿਨ੍ਹਾਂ ਕੋਲ ਦਾਤਰ, ਬੇਸਬਾਲ ਅਤੇ ਤੇਜਧਾਰ ਹਥਿਆਰ ਤੇ ਇਨ੍ਹਾਂ ਵਿਚੋਂ ਇਕ ਬੰਦੇ ਕੋਲ ਪਿਸਤੌਲ ਵੀ …

Read More »

ਜਨਮ ਦਿਨ ਮੁਬਾਰਕ – ਹਿਮਾਨਸ਼ੀ

ਧੂਰੀ, 20 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)  ਪਿੰਡ ਲੌਂਗੋਵਾਲ ਵਾਸੀ ਰਾਜ ਕੁਮਾਰ ਅਤੇ ਨੀਤੂ ਰਾਣੀ ਨੂੰ ਹੋਣਹਾਰ ਬੇਟੀ ਹਿਮਾਨਸ਼ੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸਾਹਿਤ ਸਭਾ ਸਮਰਾਲਾ ਵੱਲੋਂ ਦਲਜਿੰਦਰ ਰਹਿਲ ਦੀ ਕਿਤਾਬ ‘ਸ਼ਬਦਾਂ ਦੀ ਢਾਲ’ `ਤੇ ਵਿਚਾਰ ਗੋਸ਼ਟੀ

ਸਮਰਾਲਾ, 19 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਮਰਾਲਾ ਵਿਖੇ ਇਟਲੀ ਵੱਸਦੇ ਪੰਜਾਬੀ ਪ੍ਰਵਾਸੀ ਭਾਰਤੀ ਦਲਜਿੰਦਰ ਰਹਿਲ ਦੀ ਕਵਿਤਾਵਾਂ ਦੀ ਪੁਸਤਕ ਸ਼ਬਦਾਂ ਦੀ ਢਾਲ ਤੇ ਵਿਚਾਰ ਗੋਸ਼ਟੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਬਿਹਾਰੀ ਲਾਲ ਸੱਦੀ ਅਤੇ ਐਡਵੋਕੇਟ ਨਰਿੰਦਰ ਸ਼ਰਮਾ ਵੱਲੋਂ ਕੀਤੀ ਗਈ। ਇਸ ਵਿਚਾਰ ਗੋਸ਼ਟੀ ਦੌਰਾਨ ਸ਼ੁਸ਼ੀਲ ਦੁਸਾਂਝ ਸੰਪਾਦਕ ਮੈਗਜ਼ੀਨ …

Read More »