Tuesday, April 16, 2024

Monthly Archives: December 2017

ਮਜੀਠਾ ਵਿਖੇ ਮਜੀਠੀਆ ਦੀ ਅਗਵਾਈ ’ਚ 15 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਮਜੀਠਾ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ’ਚ ਮਜੀਠਾ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 65ਵਾਂ ਮਹਾਨ ਸ਼ਹੀਦੀ ਪੁਰਬ ਮੌਕੇ ਹਰ ਸਾਲ ਦੀ ਤਰਾਂ ਮੁਖਤਿਆਰ ਸਿੰਘ ਚਾਟੀ ਅਤੇ ਮਦਦ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਗਰੀਬ ਪਰਿਵਾਰਾਂ ਦੇ 15 ਜੋੜਿਆਂ ਦੇ ਸਮੂਹਿਕ …

Read More »

ਮਾਤਾ ਗੁਜ਼ਰ ਕੌਰ ਤੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਖਾਲਸਾ ਦਸਤਾਰ ਮਾਰਚ

ਪੇਂਡੂ ਤੇ ਸ਼ਹਿਰੀ ਖੇਤਰ ਤੋਂ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਿਰਕਤ – ਭਾਈ ਸੰਧੂ ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਧਾਰਨ ਕਰਨ ਦਾ ਸੁਨੇਹਾ ਦੇਣ ਵਾਲੀ ਪੰਜਾਬ ਦੀ ਨਾਮਵਰ ਸੰਸਥਾ “ਲੰਗਰੁ ਚਲੈ ਗੁਰ ਸ਼ਬਦਿ” ਵਲੋਂ ਮਾਤਾ ਗੁਜ਼ਰ ਕੌਰ ਤੇ 4 ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੱਤ  ਦਿਨਾਂ ਦਸਤਾਰ …

Read More »

ਬੀਬੀ ਰਾਜਵਿੰਦਰ ਕੌਰ ਰਾਜ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਦੀ ਮੁੜ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀਬੀ ਰਾਜਵਿੰਦਰ ਕੌਰ ਰਾਜ ਨੂੰ ਅਕਾਲੀ ਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਦੁਬਾਰਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਬੀਬੀ ਰਾਜਵਿੰਦਰ ਕੌਰ ਦੋ ਸਾਲ ਤੋਂ ਇਸ ਅਹੁੱਦੇ `ਤੇ ਸੇਵਾ ਨਿਭਾਅ ਰਹੇ ਹਨ ਅਤੇ ਉਹ ਲੋਕ ਭਲਾਈ ਬੋਰਡ ਪੰਜਾਬ ਦੇ ਡਾਇਰੈਕਟਰ ਵੀ ਹਨ।ਇਸ ਤੋਂ ਪਹਿਲਾਂ ਬੀਬੀ ਰਾਜਵਿੰਦਰ ਕੌਰ ਨੇ ਬੀਬੀ ਜਗੀਰ ਕੌਰ ਤੇ ਬਿਕਰਮ …

Read More »

ਤਖਤ ਸ੍ਰੀ ਹਜੂਰ ਸਾਹਿਬ ਵਿਖੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਸਨਮਾਨਿਤ

ਨਾਂਦੇੜ, 31 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸ੍ਰੀ ਗੁਰੂ  ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਦੇ ਤਖਤ ਸ੍ਰੀ ਹਜੂਰ ਸਾਹਿਬ ਕੰਪਲੈਕਸ ਵਿਖੇ ਸਮਾਪਤੀ ਪ੍ਰੋਗਰਾਮ `ਚ ਪੁੱਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ, ਪੰਜ ਪਿਆਰੇ ਸਾਹਿਬਾਨ, ਗੁਰਦੁਆਰਾ ਬੋਰਡ ਦੇ ਪ੍ਰਧਾਨ ਤਾਰਾ ਸਿੰਘ, ਬੋਰਡ ਦੇ ਅਹੁੱਦੇਦਾਰ ਅਤੇ …

Read More »

ਗੁਰਦੁਆਰਾ ਬੋਰਡ ਦਾ 61 ਕਰੋੜ਼ ਦਾ ਕਰਜਾ ਮੁਆਫ਼ ਕੀਤਾ ਜਾਵੇਗਾ- ਮੁੱਖ ਮੰਤਰੀ ਫੜਨਵੀਸ

ਤਖਤ ਸ੍ਰੀ ਹਜੂਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸੰਪੰਨ ਨਾਂਦੇੜ, 31 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਮਹਾਰਾਸ਼ਟਰ  ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਤਵਾਰ ਨੂੰ ਇੱਥੇ  ਦੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਆਯੋਜਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ 350 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ …

Read More »

ਨਵੇਂ ਸਾਲ ਦੀ ਪੂਰਵ ਸੰਧਿਆ `ਤੇ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨੇ ਕੀਤੇ ਦਰਸ਼ਨ ਇਸ਼ਨਾਨ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ `ਜੀ ਆਇਆਂ` ਕਹਿਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਈਆਂ ਸੰਗਤਾਂ ਨੇ ਪਾਵਣ ਸਰੋਵਰ ਵਿਚ ਇਸ਼ਨਾਨ ਕਰ ਕੇ ਦਰਸ਼ਨ ਦੀਦਾਰੇ ਕੀਤੇ।

Read More »

2018 ਨੂੰ `ਜੀ ਆਇਆਂ` ਕਹਿਣ ਲਈ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ `ਚ ਆਈਆਂ ਸੰਗਤਾਂ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ `ਜੀ ਆਇਆਂ` ਕਹਿਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ।

Read More »

ਗੁਰੂ ਅੰਗਦ ਦੇਵ ਜੀ ਦੀ ਅੰਸ-ਬੰਸ ਬਾਵਾ ਗੁਰਿੰਦਰ ਸਿੰਘ ਦਾ ਵਿਸ਼ੇਸ ਉਪਰਾਲਾ `ਨਵਾਂ ਸਾਲ ਗੁਰੂ ਚਰਨਾਂ ਦੇ ਨਾਲ

ਅੰਮ੍ਰਿਤਸਰ (ਮੁੰਬਈ), 31 ਦਸੰਬਰ (ਪੰਜਾਬ ਪੋਸਟ ਬਿਊਰੋ) – ਨਸ਼ੇ ਕਰਕੇ ਤੇ ਕਲੱਬਾਂ ਵਿਚ ਜਾ ਕੇ ਨਵਾਂ ਸਾਲ ਮਨਾਉਣ ਦੀ ਬਜ਼ਾਏ ਨੋਜਵਾਨ ਪੀੜੀ ਨੂੰ ਗੁਰੂ ਚਰਨਾਂ ਨਾਲ ਜੋੜਣ ਲਈ ਮੁੰਬਈ ਦਾ ਬਾਵਾ ਪਰਿਵਾਰ ਪਿਛਲੇ ਕੋਈ 17 ਤੋ ਉਪਰਾਲਾ ਕਰ ਰਿਹਾ ਹੈ, ਜਿਸ ਤਹਿਤ ਹਰ ਸਾਲ 31 ਦਸੰਬਰ ਦੀ ਰਾਤ ਨੂੰ ਗੁਰਬਾਣੀ ਪੜਦਿਆਂ, ਸੁਣਦਿਆਂ ਤੇ ਗਾਇਣ ਕਰਦਿਆਂ ਨਵੇਂ ਸਾਲ ਵਿੱਚ ਪ੍ਰਵੇਸ਼ ਕਰਨ …

Read More »

ਵਿਆਹ ਦੀ ਵਰੇਗੰਢ ਮੁਬਾਰਕ – ਕਸ਼ਮੀਰ ਸਹੋਤਾ ਤੇ ਅਮਰਜੀਤ ਸਹੋਤਾ

ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਛੇਹਰਟਾ ਵਾਸੀ ਕਸ਼ਮੀਰ ਸਹੋਤਾ ਅਤੇ ਅਮਰਜੀਤ ਸਹੋਤਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਹਲਕਾ ਵਿਧਾਇਕ ਸੁਖਵਿੰਦਰ ਡੈਨੀ ਨੇ ਕੋਂਸਲਰ ਹੈਪੀ ਦੇ ਘਰ ਸੁਣੀਆਂ ਲੋਕਾਂ ਦੀਆਂ ਮੁਸ਼ਕਲ਼ਾਂ

ਜੰਡਿਆਲਾ ਗੁਰੂ, 30 ਦਸੰਬਰ (ਪੰਜਾਬ ਪੋਸਟ-ਹਰਿੰਦਰ ਪਾਲ ਸਿੰਘ) – ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਅੱਜ ਭੁਪਿੰਦਰ ਸਿੰਘ ਹੈਪੀ ਕੋਂਸਲਰ ਦੇ ਘਰ ਪਹੁੰਚੇ।ਜਿਥੇ ਉਨਾਂ ਨੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲ਼ਾਂ ਸੁਣੀਆਂ ਅਤੇ ਕਈ ਮੌਕੇ ਤੇ ਹੱਲ ਕਰਵਾ ਦਿਤੀਆਂ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਉਹਨਾਂ ਕਿਹਾ ਕਿ ਸ਼ਹਿਰ ਦੀ ਮੁੱਖ ਮੰਗ ਲੋਕਲ ਬੱਸ ਸਟੈਂਡ ਵਿਚ ਹੋਏ ਨਜਾਇਜ ਕਬਜੇ ਹਟਾਉਣ ਦੀ ਹੈ, ਜਿਸ ਨੂੰ ਸਬੰਧਤ ਵਿਭਾਗ …

Read More »