Oops! It appears that you have disabled your Javascript. In order for you to see this page as it is meant to appear, we ask that you please re-enable your Javascript!
Sunday, April 21, 2019
ਤਾਜ਼ੀਆਂ ਖ਼ਬਰਾਂ

Monthly Archives: January 2018

ਮੰਤਰੀ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਦੇ ਚੁਗਿਰਦੇ ਤੋਂ ਸ਼ੁੁਰੂ ਕੀਤੀ ਅੰਮ੍ਰਿਤਸਰ ਦੀ ਸਫਾਈ ਮੁਹਿੰਮ

PPN3101201815

ਅੰਮ੍ਰਿਤਸਰ, 31 ਜਨਵਰੀ  (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਵੇਰੇ ਸ਼੍ਰੀ ਦਰਬਾਰ ਸਾਹਿਬ ਦੇ ਚੁਗਿਰਦੇ ਤੋਂ ਅੰਮਿ੍ਤਸਰ ਦਾ ਸਫਾਈ ਅਭਿਆਨ ਸ਼ੁਰੂ ਕੀਤਾ।ਉਨਾਂ੍ਹ ਦੇ ਨਾਲ ਮੇਅਰ ਅੰਮਿ੍ਰਤਸਰ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸੀ, ਡਿਪਟੀ ਮੇਅਰ ਯੂਨਿਸ ਕੁਮਾਰ, ਸ਼੍ਰੀਮਤੀ ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ, ਸੋਰਭ ਅਰੋੜਾ ਜੁਆਇੰਟ ਕਮਿਸ਼ਨਰ ਨਗਰ ਨਿਗਮ, ਡਾ: ਰਾਜੂ ਚੋਹਾਨ ... Read More »

ਕੈਬਨਿਟ ਮੰਤਰੀ ਸਿੱਧੂ ਨੇ ਬੱਚਿਆਂ ਦੀ ਜਾਨ ਬਚਾਉਣ ਵਾਲੇ ਕਰਨਬੀਰ ਨੂੰ ਦਿੱਤਾ ਇੱਕ ਲੱਖ ਦਾ ਇਨਾਮ

PPN3101201814

ਪਿੰਡ ਮੁਹਾਵਾ ਦੇ ਦੋ ਪੁਲਾਂ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਅੰਮ੍ਰਿਤਸਰ, 31 ਜਨਵਰੀ  (ਪੰਜਾਬ ਪੋਸਟ- ਮਨਜੀਤ ਸਿੰਘ) – ਅਟਾਰੀ ਦੇ ਨੇੜੇ ਪਿੰਡ ਮੁਹਾਵਾ ਸਥਿਤ 20 ਸਤੰਬਰ 2016 ਨੂੰ ਡਿਫੈਂਸ ਡਰੇਨ ’ਚ ਸਕੂਲ ਵੈਨ ਡਿੱਗਣ ਸਮੇਂ ਬੱਚਿਆਂ ਦੀ ਜਾਨ ਬਚਾਉਣ ਵਾਲੇ ਲੜਕੇ ਕਰਨਬੀਰ ਸਿੰਘ (17) ਦੀ ਬਹਾਦਰੀ ਦੀ ਪਛਾਣ ਕਰਦਿਆਂ ਅੱਜ ਪਿੰਡ ਗੱਲੂਵਾਲ ਵਿੱਚ ਪਹੁੰਚ ਕੇ ਕੈਬਨਿਟ ... Read More »

ਦੋ ਪਹੀਆ ਵਾਹਣ ਚੋਰੀ ਕਰਨ ਵਾਲਾ ਗਿਰੋਹ ਕਾਬੂ

PPN3101201813

ਗਹਿਰੀ ਮੰਡੀ, 31 ਜਨਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਜੰਡਿਆਲਾ ਗੁਰੂ ਪੁਲਿਸ ਨੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਪਰਮਪਾਲ ਸਿੰਘ ਅਤੇ ਹਰਪਾਲ ਸਿੰਘ ਐਸ.ਪੀ ਇੰਨਵੈਸਟੀਗੇਸ਼ਨ (ਦਿਹਾਤੀ) ਦੇ ਅਦੇਸ਼਼ਾਂ ਅਨੁਸਾਰ ਅਤੇ ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਚੋਰ ਗਰੋਹ ਗ੍ਰਿਫਤਾਰ ਕਰਨ `ਚ ਵੱਡੀ ਸਫਲਤਾ ਮਿਲੀ ਹੈ।ਐਸ.ਐਚ.ਓ ਹਰਸੰਦੀਪ ਸਿੰਘ ਨੇ ਇਸ ਦੀ ਜਾਣਕਾਰੀ ਦਿੰਦੇ ... Read More »

ਭਾਈ ਰਣਧੀਰ ਸਿੰਘ ਦੀ ਤਸਵੀਰ ਦਿੱਲੀ ਵਿਧਾਨ ਸਭਾ ’ਚ ਲਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

PPN3101201812

ਨਵੀਂ ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਮੀਡੀਆ ਨੂੰ ਦੱਸਿਆ ਕਿ ਭਾਈ ਰਣਧੀਰ ... Read More »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

PPN3101201810

ਸੰਦੌੜ, 31 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ, ਨਗਰ ਪੰਚਾਇਤ ਦੇ ਉੱਦਮ ਸਦਕਾ ਗੁਰਦੁਆਰਾ ਸਾਹਿਬ ਕੀਰਾਤਪੁਰੀ ਸਾਹਿਬ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਦੇ ... Read More »

ਕੇ.ਐਸ ਗਰੁੱਪ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫਤ ਮੈਡੀਕਲ ਜਾਂਚ ਕੈਂਪ

PPN3101201811

ਸੰਦੌੜ, 31 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕੇ.ਐਸ ਗਰੁੱਪ ਮਲੇਰਕੋਟਲਾ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਹੰਤ ਬਾਬਾ ਤ੍ਰਿਵੈਣੀ ਦਾਸ ਪਿੰਡ ਸ਼ੇਰਵਾਨੀ ਕੋਟ ਦੇ ਅਸ਼ੀਰਵਾਦ ਸਦਕਾ ਉਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਦੀ ਸਰਪ੍ਰਸਤੀ ਹੇਠ ਡੇਰਾ ਇੰਦਰਪੁਰੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਵਾਇਆ ਗਿਆ।ਕੈਂਪ ਦਾ ਉਦਘਾਟਨ ਸਰਾਜ ਅਹਿਮਦ ਤਹਿਸੀਲਦਾਰ ਅਤੇ ਰਾਮਗੜੀ੍ਹਆ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗੁਰਦੀਪ ... Read More »

ਖਾਲਸਾ ਕਾਲਜ ਸੰਦੌੜ ਨੂੰ ਆਧੁਨਿਕ ਦਿਖ ਦੇਣ ਅਤੇ ਕਿੱਤਾ ਮੁਖੀ ਕੋਰਸ ਸ਼ੁਰੂ ‘ਤੇ ਹੋਈ ਵਿਚਾਰ ਚਰਚਾ

PPN3101201809

ਸੰਦੌੜ, 31 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਅਗਲੇ ਵਿਦਿਅਕ ਵਰੇ ਤੋਂ ਕਿੱਤਾ ਮੁਖੀ ਕੋਰਸ਼ ਸ਼ੁਰੂ ਕਰਨ ਲਈ ਮੈਨਜਮੈਂਟ ਅਤੇ ਅਧਿਆਪਕਾਂ ਵੱਲੋਂ ਲੰਮਾ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਉਘੇ ਸਿੱਖਿਆ ਸਾਸਤਰੀ ਡਾ. ਸਵਿੰਦਰ ਸਿੰਘ ਕੰਗ ਨੇ ਕਾਲਜ ਮੈਨੇਜਮੈਂਟ ਦੇ ਨਾਲ ਨਵੇਂ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਸਬੰਧੀ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸੇਵਾਮੁਕਤ ... Read More »

ਮਾਤਾ ਹਰਬੰਸ ਕੌਰ ਨਮਿਤ ਸ਼ਰਧਾਂਜਲੀ ਸਮਾਗਮ

PPN3101201808

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਦੇ ਮਾਤਾ ਬੀਬੀ ਹਰਬੰਸ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਅਦਲੀਵਾਲ ਵਿਖੇ ਹੋਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਦੇ ... Read More »

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ

PPN3101201807

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਇੰਸਪੈਕਟਰ ਗੁਰਵੇਲ ਸਿੰਘ ਮੁੰਡਾ ਪਿੰਡ ਅਤੇ ਸ਼੍ਰੋਮਣੀ ਕਮੇਟੀ ਦਫਤਰ ਦੇ ਮੁੱਖ ਗੇਟ ਵਿਖੇ ਸੁਰੱਖਿਆ ਇੰਚਾਰਜ ਬਲਵੰਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਸੇਵਾ ਮੁਕਤ ਹੋਏ ਇਨ੍ਹਾਂ ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਚੀਮਾ ਬਾਠ ਅਤੇ ਵਧੀਕ ਸਕੱਤਰ ਦਿਲਜੀਤ ... Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

PPN3101201806

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ... Read More »