Thursday, March 28, 2024

Daily Archives: January 5, 2018

ਡਾ. ਸੁਪ੍ਰਿਯਾ ਰੰਧਾਵਾ ਨੇ ਦੱਸੇ ਛੋਟੇ ਬੱਚਿਆਂ ਦੇ ਰੋਣ ਦੇ ਕਾਰਣ

ਗਹਿਰੀ ਮੰਡੀ, 5 ਜਨਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਮਾਨਾਵਾਲਾ ਸਥਿਤ ਗੁਰਸ਼ੇਰ ਹਸਪਤਾਲ ਵਿਖੇ   ਬੱਚਿਆਂ ਦਾ ਚੈਕਅੱਪ ਕਰਨ ਪੁੱਜੇ ਬੱਚਿਆਂ ਦੇ ਮਾਹਿਰ ਡਾ. ਸੁਪ੍ਰਿਯਾ ਰੰਧਾਵਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੋਟੇ-ਛੋਟੇ ਬੱਚੇ ਜਦੋਂ ਰੌਂਦੇ ਨੇ ਤਾਂ ਉਨਾਂ ਦੇ ਰੋਣ ਦਾ ਕੋਈ ਨਾ ਕੋਈ ਕਾਰਣ ਜਰੂਰ ਹੁੰਦਾ ਹੈ।ਜਿਸ ਵਿੱਚ ਪੇਟ ਗੈਸ, ਪੇਟ `ਚ ਦਰਦ ਦਾ ਰਹਿਣਾ, ਪੇਟ …

Read More »

ਸ਼੍ਰੋਮਣੀ ਕਮੇਟੀ ਨੇ ਅਮਰੀਕਾ `ਚ ਪਹਿਲੀ ਦਸਤਾਰਧਾਰੀ ਪਾਇਲਟ ਬਣੀ ਅਰਪਿੰਦਰ ਕੌਰ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਵਿਚ ਪਹਿਲੀ ਦਸਤਾਰਧਾਰੀ ਕਮਰਸ਼ੀਅਲ ਪਾਇਲਟ ਬਣੀ ਅਰਪਿੰਦਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਦਫਤਰ ਤੋਂ ਜਾਰੀ ਬਿਆਨ ਵਿਚ ਭਾਈ ਲੌਂਗੋਵਾਲ ਕਿਹਾ ਕਿ ਅਮਰੀਕਾ ਦੀ ਕਮਰਸ਼ੀਅਲ ਕੰਪਨੀ ਵੱਲੋਂ ਦਸਤਾਰਧਾਰੀ ਬੀਬੀ ਅਰਪਿੰਦਰ ਕੌਰ ਨੂੰ ਪਾਇਲਟ ਨਿਯੁੱਕਤ ਕਰਨਾ ਸਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਅਰਪਿੰਦਰ ਕੌਰ ਦੀ …

Read More »

ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 77106-12131 ਜਾਰੀ

24 ਘੰਟੇ ਚਾਲੂ ਰਹੇਗਾ ਮੋਬਾਇਲ ਨੰਬਰ – ਡਾ. ਰੂਪ ਸਿੰਘ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਿਸ਼ਵ ਵਿਖਿਆਤ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਾਂ ਦੀ ਨਜ਼ਰਸਾਨੀ ਕਰਨ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਦੀ …

Read More »

ਦੁਬਈ ਤੋਂ ਅੱਜ ਅੰਮਿਤਸਰ ਪੁੱਜੇਗੀ ਅੰਮਿਤਪਾਲ ਸਿੰਘ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ.ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਜਲੰਧਰ ਜਿਲੇ ਨਾਲ ਸਬੰਧਿਤ ਨੌਜਵਾਨ ਅੰਮਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤਕ ਦੇਹ ਦੁਬਈ ਤੋਂ ਅੱਜ ਅੰਮ੍ਰਿਤਸਰ ਪੁੱਜੇਗੀ। ਟਰੱਸਟ ਦੇ ਬੁਲਾਰੇ ਮੁਤਾਬਿਕ ਇਹ ਮ੍ਰਿਤਕ ਦੇਹ 5 ਜਨਵਰੀ ਨੂੰ ਦੁਪਹਿਰ 2.20 ਵਜੇ ਏਅਰ ਇੰਡੀਆ ਐਕਸਪੈਸ …

Read More »

ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ `ਚ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਬਦਨੋਰ ਹੋਣਗੇ ਮੁੱਖ ਮਹਿਮਾਨ

ਪਠਾਨਕੋਟ, 4 ਜਨਵਰੀ – ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਜਿਸ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਬਦਨੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਦਾ ਨਿਰੀਖਣ ਕਰਨ ਤੋਂ ਬਾਅਦ ਸਟੇਡੀਅਮ ਵਿਖੇ ਹੀ ਵੱਖ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਗਤਕੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ‘63ਵੀਆਂ ਪੰਜਾਬ ਸਕੂਲ ਸਟੇਟ ਗਤਕਾ ਮੁਕਾਬਲਾ’ ਤਹਿਤ ਰਾਜ ਪੱਧਰ ’ਤੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੁਕਾਬਲੇ ਦੌਰਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਵੈ-ਰੋਜਗਾਰ ਲਈ ਦਾਖਲਾ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ। ਇਹਨਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਧਾਰਮਿਕ ਸਮਾਗਮ ਕਰਵਾਇਆ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਅੱਜ ਇਥੇ ਨਵੇਂ ਸਾਲ ਵਿਚ ਯੂਨੀਵਰਸਿਟੀ ਦੀ ਚੜਦੀ ਕਲਾ ਲਈ ਮੇਂਟੀਨੈਂਸ ਬੂਥ ਵਿਖੇ ਸੁਖਮਣੀ ਸਾਹਿਬ ਦਾ ਪਾਠ ਅਤੇ ਕੀਰਤਨ ਦਾ ਆਯੋਜਨ ਕਰਵਾਇਆ ਗਿਆ।ਇਸ ਵਿਚ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵਧ ਚੜ ਕੇ ਹਿੱਸਾ ਲਿਆ। ਵਾਈਸ ਚਾਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ …

Read More »

ਕੌਮੀਕ੍ਰਿਤ ਬੈਂਕਾਂ ਬਾਰੇ ਖਜ਼ਾਨਾ ਰਾਜ ਮੰਤਰੀ ਦੇ ਬਿਆਨ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਪੰਜਾਬ ਐਂਡ ਸਿੰਧ ਬੈਂਕ ਦੇ ਰਲੇਵੇਂ ’ਤੇ ਲੱਗੀ ਅੰਤ੍ਰਿਮ ਰੋਕ ਨੂੰ ਪੱਕੀ ਰੋਕ ’ਚ ਬਦਲਾਂਗੇ – ਜੀ.ਕੇ ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਬੈਂਕਾਂ ਦੇ ਰਲੇਵੇਂ ਨੂੰ ਲੈ ਕੇ ਕੇਂਦਰੀ ਖਜ਼ਾਨਾ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਵੱਲੋਂ ਮੰਗਲਵਾਰ ਨੂੰ ਰਾਜ ਸਭਾ ’ਚ ਦਿੱਤੇ ਗਏ ਲਿਖਿਤ ਜਵਾਬ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦਰਅਸਲ ਸ਼ੁਕਲਾ …

Read More »

ਓਰਲ ਕੈਂਸਰ ਤੇ ਦੰਦਾਂ ਦੀਆਂ ਭਿਆਨਕ ਬੀਮਾਰੀਆਂ ਸਬੰਧੀ ਚੱਲੇਗੀ ਵਿਸੇਸ਼ ਜਾਗਰੂਕਤਾ ਮੁਹਿੰਮ – ਡਾ. ਸ਼ਰਨਜੀਤ ਕੌਰ ਸਿੱਧੂ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਡਿਪਟੀ ਡਾਇਰੈਕਟਰ-ਕਮ-ਜ਼ਿਲਾ ਡੈਂਟਲ ਹੈਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਨੇ ਆਪਣਾ ਅਹੁੱਦਾ ਸੰਭਾਲਣ ਉਪਰੰਤ ਅੱਜ ਕਾਨਫਰੰਸ ਹਾਲ ਸਿਵਲ ਹਸਪਤਾਲ ਵਿਖੇ ਜ਼ਿਲੇ ਦੇ ਸਮੂਹ ਡੈਂਟਲ ਡਾਕਟਰਾਂ ਨਾਲ ਵਿਸੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਾ. ਸੁਖਦੇਵ ਸਿੰਘ, ਡਾ. ਸੁਨੇਹਾ, ਡਾ. ਸੁਨੀਤਾ, ਡਾ. ਨੰਦਾ, ਡਾ. ਜੌਲੀ, ਡਾ. ਪਰਮਿੰਦਰ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਰਵਿੰਦਰਪਾਲ ਅਤੇ ਡਾ. ਸੁਮਨ …

Read More »