Saturday, April 20, 2024

Daily Archives: January 19, 2018

ਧੂਰੀ `ਚ ਅੱਜ ਬਿਜ਼ਲੀ ਬੰਦ ਰਹੇਗੀ

ਧੂਰੀ, 19 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਪ੍ਰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਬਿਜ਼ਲੀ ਦੀਆਂ ਤਾਰਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ 66 ਕੇ.ਵੀ ਗਰਿੱੱਡ ਤੋਂ ਚੱਲਦੇ ਸਾਰੇ ਫੀਡਰ/ਏਰੀਏ ਦੀ ਬਿਜ਼ਲੀ ਦੀ ਸਪਲਾਈ ਅੱਜ 20 ਜਨਵਰੀ ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।

Read More »

ਅਦਾਰਾ ਸੱਚੇ ਪਾਤਸ਼ਾਹ ਵਲੋਂ ਸਲਾਨਾ ਐਵਾਰਡ ਸਮਾਗਮ 21 ਜਨਵਰੀ ਨੂੰ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਅਵਾਰਡ ਸਮਾਗਮ 21 ਜਨਵਰੀ ਨੂੰ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਚੇ ਪਾਤਸ਼ਾਹ ਮਾਸਿਕ ਮੈਗਜੀਨ ਗੁਰਮਤਿ ’ਤੇ ਪੰਜਾਬੀ ਮਾਂ ਬੋਲੀ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ। …

Read More »

ਕਥਾਕਾਰ ਗੁੁਰਪਾਲ ਲਿੱਟ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬੀ ਕਹਾਣੀ ਂਚ ਵਿਸ਼ੇਸ਼ ਸਥਾਨ ਰੱਖਣ ਵਾਲੇ ਸਮਰੱਥ ਕਥਾਕਾਰ ਗਰਪਾਲ ਲਿੱਟ ਜਿਹੜੇ ਬੀਤੀ ਰਾਤ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ, ਉਨ੍ਹਾਂ ਦੀ ਹੋਈ ਬੇਵਕਤੀ ਮੌਤ ਤੇ ਸਾਹਿਤਕ ਭਾਈਚਾਰੇ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਨਿਰਮਲ ਅਰਪਨ …

Read More »

ਪੰਜਾਬੀ ਸਾਹਿਤ ਤੇ ਸੱਭਿਆਚਾਰ ਦਾ ਝੰਡਾ ਬਰਦਾਰ ਗੁਰਭਜਨ ਗਿੱਲ

21 ਜਨਵਰੀ ਨੂੰ ਸਨਮਾਨ `ਤੇ ਵਿਸ਼ੇਸ਼ ਗੁਰਭਜਨ ਗਿੱਲ ਪੰਜਾਬੀ ਸਾਹਿਤ, ਸੱਭਿਆਚਾਰ, ਕਲਾ ਤੇ ਖੇਡ ਖੇਤਰ ਦੀ ਜਾਣੀ ਪਹਿਚਾਣੀ ਸਖਸ਼ੀਅਤ ਹੈ, ਜਿਸ ਨੇ ਹਰ ਵਰਗ ਵਿੱਚ ਆਪਣੀ ਗੂੜ੍ਹੀ ਪਛਾਣ ਬਣਾਈ ਹੈ।ਸਾਹਿਤ ਦੇ ਖੇਤਰ ਵਿੱਚ ਭਾਵੇਂ ਉਨ੍ਹਾਂ ਦੀ ਪਛਾਣ ਕਵੀ ਤੌਰ `ਤੇ ਹੈ, ਪ੍ਰੰਤੂ ਅਜੋਕੇ ਦੌਰ ਵਿੱਚ ਵੱਟਸ ਐਪ ਉਪਰ ਉਨ੍ਹਾਂ ਵਲੋਂ ਭੇਜੇ ਜਾਂਦੇ ਸੰਦੇਸ਼ ਵਾਰਤਕ ਦਾ ਉਤਮ ਨਮੂਨਾ ਹੁੰਦੇ ਹਨ।ਪੰਜਾਬੀ ਸਾਹਿਤ …

Read More »

Shammi Rana appointed Rapporteur of Unesco Traditional Sports and Games

Amritsar, Jan. 19 (Punjab Post Bureau) – Shammi Rana is appointed as Rapporteur of Unesco Traditional Sports and Games to promote Unesco’s Mandate on Traditional Sports and Games. Mr Rana also a Secretary General of Asian Belt Wrestling Federation and being Promoter Mr. Rana is promoting Belt Wrestling as martial arts and Traditional Sports and Games. In a email received …

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ …

Read More »

ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਹਰ ਤਰਾਂ ਦੀ ਹਰਕਤ ’ਤੇ ਰੋਕ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮਿ੍ਰਤਸਰ ਵਿਚ ਜ਼ਿਲਾ ਪੁਲਿਸ ਮੁਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, …

Read More »

ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਦੀ ਮਨਾਹੀ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟ੍ਰੇਟ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ …

Read More »