Tuesday, April 16, 2024

Daily Archives: January 23, 2018

ਕਰਮਜੀਤ ਸਿੰਘ ਰਿੰਟੂ ਚੁਣੇ ਗਏ ਅੰਮ੍ਰਿਤਸਰ ਦੇ ਪਹਿਲੇ ਸਿੱਖ ਮੇਅਰ

ਰਮਨ ਬਖਸ਼ੀ ਸੀਨੀਅਰ ਡਿਪਟੀ ਮੇਅਰ ਤੇ ਯੂਨਿਸ ਕੁਮਾਰ ਡਿਪਟੀ ਮੇਅਰ ਹੋਣਗੇ ਅੰਮਿ੍ਤਸਰ, 23 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ, ਮਨਜੀਤ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੇ ਅੱਜ ਹੋਏ ਪਹਿਲੇ ਇਜਲਾਸ ਵਿਚ ਨਵੇਂ ਚੁਣੇ ਗਏ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕਰਮਜੀਤ ਸਿੰਘ ਰਿੰਟੂ ਨੂੰ ਮੇਅਰ, ਰਮਨ ਬਖਸ਼ੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਯੂਨਿਸ ਕੁਮਾਰ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ।ਇਜਲਾਸ ਦੀ ਪ੍ਰਧਾਨਗੀ …

Read More »

ਪੰਜ ਤਖਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਵਲੋਂ ਚੱਢਾ ਦੀ ਮੁੱਢਲੀ ਮੈਂਬਰਸ਼ਿਪ ਖਤਮ ਅਤੇ ਸਮਾਗਮਾਂ `ਚ ਬੋਲਣ `ਤੇ ਲਾਈ ਦੋ ਸਾਲ ਦੀ ਪਾਬੰਦੀ

ਗੁ. ਫਤਹਿਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਮਾਸਟਰ ਜੌਹਰ ਸਿੰਘ ਦੇ ਕੇਸ ਵੀ ਵਿਚਾਰੇ ਅੰਮ੍ਰਿਤਸਰ, 23 (ਪੰਜਾਬ ਪੋਸਟ ਬਿਊਰੋ) – ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨਾਂ ਦੀ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 10 ਮਾਘ ਸੰਮਤ ਨਾਨਕਸ਼ਾਹੀ 549 ਮੁਤਾਬਿਕ 23 ਜਨਵਰੀ 2018 ਨੂੰ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਕੇ ਹੇਠ ਲਿਖੇ ਫੈਸਲੇ ਲਏ ਗਏ। ਸ੍ਰੀ …

Read More »

DAV Public Student Alisha Menon Makes the City Proud

Amritsar, Jan. 22 (Punjab Post Bureau) –  Alisha Menon a student of DAV Public School Lawrence Road made the city proud  by clinching the first Gold Medal at the National Level in Lawn Tennis (U –17) under  SGFI for the city. Participants from 29 states competed at Hyderabad for the top slot, which Alisha a  student  of  Std X  grabbed …

Read More »

`ਪੁਸਤਕਾਂ ਸੰਗ ਸੰਵਾਦ` ਦੌਰਾਨ ਕਥਾਕਾਰ ਗੁਰਪਾਲ ਲਿੱਟ ਨੂੰ ਸ਼ਰਧਾਂਜਲੀ ਤੇ ਕਵੀ ਦਰਬਾਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਕਾ. ਸ਼ੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿੱਚ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੀ ਲੜੀ ਤਹਿਤ ਪਿਛਲੇ ਦਿਨੀ ਵਿਛੋੜਾ ਦੇ ਗਏ ਕਥਾਕਾਰ ਗੁਰਪਾਲ ਲਿੱਟ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਹਾਜ਼ਰ ਸ਼ਾਇਰਾਂ ਵਲੋਂ ਰਚਨਾਵਾਂ ਪੇਸ਼ ਕੀਤੀਆਂ ਗਈਆਂ।ਸ਼ਾਇਰ ਮਲਵਿੰਦਰ ਨੇ ਸਮਾਗਮ ਨੂੰ ਲੜੀਬੱਧ ਕੀਤਾ ਅਤੇ …

Read More »

ਹਰੀ ਸਿੰਘ ਨਲੂਆ ਦੇ ਨਾਂ ’ਤੇ ਖਾਲਸਾ ਕਾਲਜ ’ਚ ਹੋਸਟਲ ਦਾ ਰੱਖਿਆ ਨੀਂਹ ਪੱਥਰ

ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੰਸਾਰ ਦੇ ਕਾਮਯਾਬ ਜਰਨੈਲਾਂ ’ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਮਹਾਨ ਯੋਧਾ ਹਰੀ ਸਿੰਘ ਨਲੂਆ ਦੇ ਨਾਂ ’ਤੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਮੁੰਡਆਂ ਲਈ ਹੋਸਟਲ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ 150 ਮੁੰਡਆਂ ਦੀ ਰਿਹਾਇਸ਼ ਲਈ ਬਣਨ ਵਾਲੇ ਹੋਸਟਲ ਦੇ ਉਸਾਰੀ ਕਾਰਜਾਂ …

Read More »

ਵਾਈਸ ਚਾਂਸਲਰ ਨੇ ਜੇਤੂ ਵਿਦਿਆਰਥੀ ਕਲਾਕਾਰਾਂ ਨਾਲ ਸਾਂਝਾ ਕੀਤਾ ਚਾਹ ਦਾ ਕੱਪ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰੰਘ ਸੰਧੂ ਨੇ 33ਵੇਂ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਜਿੱਤਣ ਵਾਲੇ ਵਿਦਿਆਰਥੀ ਕਲਾਕਾਰਾਂ ਦੀ ਹੌਸਲਾ ਅਫਜ਼ਾਈ ਲਈ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ।ਇਸ ਸਮਾਗਮ ਦਾ ਆਯੋਜਨ ਬਸੰਤ ਪੰਚਮੀ ਤਿਉਹਾਰ ਨੰੁ ਸਮਰਪਿਤ ਸੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀ ਕਲਾਕਾਰਾਂ …

Read More »

ਬਸੰਤ ਪੰਚਮੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਫੈਨਸਿੰਗ ਲੜਕਿਆਂ ਦੀ ਟੀਮ ਦੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਦੇ ਮੁਕਾਬਲੇ, ਜੋ ਬੀਤੇ ਦਿਨੀਂ ਸੰਪੰਨ ਹੋਏ, ਦੇ ਵਿਚ ਓਵਰਆਲ ਚੈਂਪੀਅਨ ਬਣਨ ਦੀ ਖੁਸ਼ੀ ਵਿਚ ਅੱਜ ਇਥੇ ਸਾਰੇ ਟੀਮ ਮੈਂਬਰਾਂ ਅਤੇ ਕੋਚ ਨੂੰ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਵਿਸ਼ੇਸ਼ ਪ੍ਰੋਗਰਾਮ ਦਾ …

Read More »

ਸੁਜਾਨਪੁਰ ਕਾਲਜ `ਚ ਮਨਾਇਆ ਬਸੰਤ ਦਾ ਤਿਉਹਾਰ

ਸੁਜਾਨਪੁਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਬਸੰਤ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਤੇ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ  ਨੇ ਕਿਹਾ ਕਿ ਸਾਡਾ ਦੇਸ਼ ਮੇਲਿਆਂ ਤਿੳਹਾਰਾਂ ਦਾ ਦੇਸ਼ ਹੈ ਜਿਥੇ ਹਰ ਦਿਨ ਕੋਈ ਨਾ ਕੋਈ ਤਿੳਹਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ …

Read More »

ਜੰਡਿਆਲਾ ਗੁਰੂ ਲੋਕ ਭਲਾਈ ਸਮਾਜ ਸੇਵੀ ਸੰਸਥਾ ਦਾ ਗਠਨ

ਜੰਡਿਆਲਾ ਗੁਰੂ, 22 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਮੁੱਖ ਰੱਖਦੇ ਹੋਏ ਜੰਡਿਆਲਾ ਗੁਰੂ ਲੋਕ ਭਲਾਈ ਐਨ.ਜੀ.ਓ ਦਾ ਗਠਨ ਕੀਤਾ ਗਿਆ ਹੈ।ਅਮਨ ਵਿਰਕ, ਨਵਪ੍ਰੀਤ ਸਿੰਘ, ਅਨਮੋਲ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਹੈ ਕਿ ਇਹ ਸੰਸਥਾ ਜੰਡਿਆਲਾ ਗੁਰੂ ੱਿਵਚ ਸਿਰਫ ਲੋਕ ਭਲਾਈ ਦੇ ਕੰਮ ਕਰੇਗੀ ਅਤੇ ਗਰੀਬ ਪਰਿਵਾਰਾਂ ਦੀ ਆਰਥਿਕ ਮਦਦ ਤੋਂ …

Read More »

ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ‘ਨਾਰੀ ਸਸ਼ਕਤੀਕਰਣ’ ਬਾਰੇੇ ਭਾਸ਼ਣ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਨਤਾ ਦੇ ਉਦੇਸ਼ ਨਾਲ ਬਣਾਏੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਨਾਰੀ ਸਸ਼ਕਤੀਕਰਣ’ ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਲੈਕਚਰ ’ਚ ਡਾ. ਬੀ.ਐਸ ਰਠੌਰ, ਐਸੋਸੀਏਟ ਪ੍ਰੋਫੈਸਰ ਮੋਦੀ ਯੂਨੀਵਰਸਿਟੀ ਰਾਜਸਥਾਨ ਨੇ …

Read More »