Thursday, March 28, 2024

Daily Archives: January 27, 2018

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਕੌਮੀ ਝੰਡਾ ਲਹਿਰਾਇਆ

ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਸੰਦੌੜ ਨਾਲ ਹਨ ਕੁਮਾਰ ਸਟਾਫ ਮੈਂਬਰ।

Read More »

ਪੰਜਗਰਾਈਆਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤਿਰੰਗਾ ਲਹਿਰਾਇਆ

ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਸਕੂਲ ਮੁਖੀ ਅਮਰਜੀਤ ਕੌਰ, ਮਾ. ਸੁਖਵਿੰਦਰ ਸਿੰਘ, ਬਲਵੀਰ ਸਿੰਘ, ਰਾਜੇਸ਼ ਕੁਮਾਰ, ਆਂਗਨਵਾੜੀ ਵਰਕਰ ਦਲਜੀਤ ਕੌਰ, ਹਰਜਿੰਦਰ ਕੌਰ ਤੇ ਸਟਾਫ ਮੈਂਬਰ।

Read More »

ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮਨਾਇਆ

ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਸਰਕਾਰੀ ਹਾਈ ਸਕੂਲ ਝਨੇਰ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸ਼ਮ ਅਦਾ ਕਰਦੇ ਹੋਏ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਝਨੇਰ, ਸਕੂਲ ਮੁਖੀ ਸੁਰਜੀਤ ਸਿੰਘ, ਮਾ. ਸੁਖਦੇਵ ਸਿੰਘ ਚੱਕ ਤੇ ਸਟਾਫ ਮੈਂਬਰ।

Read More »

ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਵਿਖੇ ਤਿਰੰਗਾ ਲਹਿਰਾਇਆ

ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਸੁਲਤਾਨਪੁਰ ਬਧਰਾਵਾਂ ਵਿਖੇ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਮੌਕੇ ਸਕੂਲ ਦੇ ਚੇਅਰਮੈਨ ਪ੍ਰੀਤਇੰਦਰ ਸਿੰਘ ਸਿੱਧੂ, ਭਗਵਾਨ ਸਿੰਘ ਗਿੱਲ ਅਤੇ ਪਿ੍ਰੰਸੀਪਲ ਜਾਨਦੀਪ ਸਿੰਘ ਸੰਧੂ ਤੇ ਸਟਾਫ ਮੈਂਬਰ।

Read More »

ਗਣਤੰਤਰਤਾ ਦਿਵਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੇ ਬੈਗ

ਸੰਦੌੜ, 27 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਵਿਖੇ ਗਣਤੰਤਰਤਾ ਦਿਵਸ ਮੌਕੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਕੇ ਸਲਾਘਯੋਗ ਕਾਰਜ ਕੀਤਾ ਗਿਆ ਹੈ।ਮਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਤੇ ਸੁਖਪਾਲ ਗਰਗ ਦੇ ਸਹਿਯੋਗ ਨਾਲ ਸਕੂਲ ਬੈਗ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਸਕੂਲ ਵੱਲੋਂ …

Read More »

Students Pays Rich Tribute to Lala Lajpat Rai

Amritsar, Jan. 27 (Punjab Post Bureau) – The students of DAV Public School Lawrence Road paid rich tribute to Lala Lajpat Rai on his birth anniversary which falls on January 28. He played a pivotal role in the Indian Independence movement. Remembering the great freedom fighters, the students sang patriotic songs, recited poems highlighting the sacrifices of freedom fighters and …

Read More »

ਕੈਬਨਿਟ ਮੰਤਰੀ ਸਿੱਧੂ ਨੇ ਜਨਮਭੂਮੀ ਕੱਕੜਵਾਲ ਪਹੁੰਚ ਕੇ ਤਾਜ਼ੀਆਂ ਕੀਤੀਆਂ ਬਚਪਨ ਦੀਆਂ ਯਾਦਾਂ

ਡੀ.ਏ.ਵੀ ਸਕੂਲ ਤੇ ਪਿੰਡ ਵਾਸੀਆਂ ਨੂੰ ਦਿੱਤੇ ਗਰਾਂਟਾਂ ਦੇ ਤੋਹਫੇ -ਦੋ ਏਕੜ `ਚ ਬਣੇਗਾ ਸਟੇਡੀਅਮ ਧੂਰੀ, 27 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਗਰਾਮ ਪੰਚਾਇਤ ਕੱਕੜਵਾਲ ਦੇ ਸਹਿਯੋਗ ਨਾਲ ਗਣਤੰਤਰਤਾ ਦਿਵਸ ਮੌਕੇ ਕਰਵਾਏ ਇੱਕ ਸੱਭਿਆਚਾਰਕ ਪ੍ਰੋਗਰਾਮ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਕੈਬਨਿਟ ਮੰਤਰੀ ਬਨਣ ਤੋਂ ਬਾਅਦ …

Read More »

ਗਣਤੰਤਰ ਦਿਵਸ `ਤੇ ਰਿਲੇਅ ਰੇਸ ਤੇ ਕਬੱਡੀ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਵੱਲੋਂ ਨਸ਼ਿਆ ਦੇ ਕੋਰਾਹੇ ਪਈ ਨੋਜਵਾਨੀ ਨੂੰ ਸਹੀਂ ਦਿਸ਼ਾ ਦੇਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਵੱਖ-ਵੱਖ ਖੇਡ ਮੁਕਾਬਲਿਆਂ ਦੇ ਸਿਲਸਿਲੇ ਦੇ ਚੱਲਦਿਆਂ ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿਲ੍ਹਾ ਸਪੋਰਟਸ ਦਫਤਰ ਦੇ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਿਲੇਅ ਰੇਸਿਜ਼ …

Read More »

ਸਪੋਰਟਸ ਵਿੰਗ ਸਕੂਲ (ਰੈਜੀਡੈਸ਼ਲ ਤੇ ਡੇਅ-ਸਕਾਲਰ) `ਚ ਲਈ ਟਰਾਇਲ 29 ਤੇ 30 ਜਨਵਰੀ ਨੂੰ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋੋ  2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ (ਰੈਜੀਡੈਸ਼ਲ ਅਤੇ ਡੇਅ-ਸਕਾਲਰ) `ਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਦੋ ਦਿਨਾ ਚੋਣ ਟਰਾਇਲ 29-01-18 ਤੋੋ 30-01-18 ਤੱਕ ਅਤੇ ਤੈਰਾਕੀ (ਲੜਕਿਆਂ ਤੇ ਲੜਕੀਆਂ) ਦੇ ਟਰਾਇਲ 9 ਅਪ੍ਰੈਲ 2018 ਨੂੰ …

Read More »

ਪੰਥ ਪ੍ਰਸਿੱਧ ਢਾਡੀ ਕੁਲਵੰਤ ਸਿੰਘ ਪੰਡੌਰੀ ਵੜੈਚ ਨੂੰ ਸਦਮਾ – ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ) – ਪੰਥ ਪ੍ਰਸਿੱਧ ਢਾਡੀ ਕੁਲਵੰਤ ਸਿੰਘ ਪੰਡੌਰੀ ਵੜੈਚ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਬਾਪੂ ਹਰਨਾਮ ਸਿੰਘ ਪੰਡੌਰੀ ਵੜੈਚ (92) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਇਸ ਦੁੱਖ ਦੀ ਘੜੀ ਵਿੱਚ ਕਈ ਢਾਡੀ, ਰਾਗੀ ਤੇ ਕਵਿਸ਼ਰੀ ਜੱਥਿਆਂ ਤੋਂ ਇਲਾਵਾ ਕਈ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਸੰਗਠਨਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ …

Read More »