Friday, March 29, 2024

Monthly Archives: January 2018

ਅੰਮ੍ਰਿਤਸਰ ਸ਼ਹਿਰ `ਚ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਕਰਨ ਸਬੰਧੀ ਇਕੱਤਰਤਾ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਅੰਮ੍ਰਿਤਸਰ ਸ਼ਹਿਰ ਅੰਦਰ`ਚ ਸਰਗਰਮ ਕਰਨ ਲਈ ਵਿਚਾਰਾਂ ਕਰਨ ਹਿੱਤ ਸ਼ਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ ਅਤੇ ਪ੍ਰਚਾਰਕਾਂ ਦੀ ਇੱਕ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਮੈਡੀਟੇਸ਼ਨ ਸ਼ੈਸ਼ਨ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਇਕ ਮੈਡੀਟੇਸ਼ਨ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ’ਚ ਪ੍ਰਮੁੱਖ ਬੁਲਾਰੇ ਵਜੋਂ ਪ੍ਰਸਿੱਧ ਅਧਿਆਤਮਕ ਕੌਂਸਲਰ ਸ਼੍ਰੀਮਤੀ ਗਗਨਾ ਸੇਠੀ ਪਹੁੰਚੇ ਹੋਏ ਸਨ, ਜਿੰਨਾਂ ਅਨੇਕਾਂ ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਵਿੱਚ ਅਜਿਹੇ ਸੈਸ਼ਨਾਂ ’ਚ ਪਹੁੰਚਣ ’ਤੇ ਮਾਨਸਿਕ ਤਣਾਓ ਤੇ ਡਰੱਗ …

Read More »

ਜਿਲਾ ਅਧਿਕਾਰੀਆਂ ਵਲੋਂ ਰਾਸ਼ਟਰ ਪਿਤਾ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ

ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸ਼ਹੀਦਾਂ ਦੀ …

Read More »

ਸਿਹਤ ਵਿਭਾਗ ਵਲੋਂ ਲੈਪਰੋਸੀ ਖਾਤਮਾ ਮੁਹਿੰਮ ਦੀ ਸੁੰਹ ਚੁੱਕ ਕੇ ਸੁਰੂਆਤ

ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ  ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 30 ਜਨਵਰੀ 2018 ਤੋਂ 13 ਫਰਵਰੀ 2018 ਤੱਕ ਚੱਲਣ ਵਾਲੀ ਡਿਸਟਿ੍ਕ ਟਾਸਕ ਫੋਰਸ ਦੀ ਨੈਸ਼ਨਲ ਲੇਪਰੋਸੀ ਇਰੈਡੀਕਸ਼ਨ ਪ੍ਰੋਗਰਾਮ ਅਧੀਨ ਮੁਹਿੰਮ ਦੀ ਸੁਰੂਆਤ ਕੀਤੀ।ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, …

Read More »

ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ 20ਵੀਂ ਸਦੀ ਦੀ ਮਸ਼ਹੂਰ ਅਤੇ ਬੁਲੰਦ ਚਿੱਤਰਕਾਰਾ ਅਮ੍ਰਿਤਾ ਸ਼ੇਰਗਿਲ ਦਾ ਜਨਮ ਦਿਨ ਉਹਨਾਂ ਦੀਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾ ਕੇ ਮਨਾਇਆ ਗਿਆ।ਜਿਸ ਦਾ ਉਦਘਾਟਨ ਸਾਂਝੇ ਤੋਰ `ਤੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਅਤੇ ਸ੍ਰੀਮਤੀ ਜਸਮੀਤ ਨਈਅਰ ਸਾਬਕਾ ਡੀ.ਪੀ.ਆਈ ਕਾਲਜ ਪੰਜਾਬ ਵਲੋਂ ਕੀਤਾ ਗਿਆ।ਇਸ ਸਮੇਂ ਚਿੱਤਰਕਾਰਾ ਅਮ੍ਰਿਤਾ …

Read More »

ਯੂਨੀਵਰਸਿਟੀ ਦੇ 21 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਐਸ.ਸੀ ਕੈਮਿਸਟਰੀ ਕੋਰਸ ਦੇ 21 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਦੇ ਜ਼ਰੀਏ ਬਹੁਤ ਸਾਰੀਆਂ ਬਹੁ-ਰਾਸ਼ਟਰੀ ਕੰਪਨੀਆਂ ਜੁਬੀਲੈਂਟ ਕੈਮਿਸਜ਼ ਅਤੇ ਆਈ.ਓ.ਐਲ. ਕੈਮੀਕਲਜ਼ ਅਤੇ ਫਾਰਮਾਸਿਊਟੀਕਲਜ਼ ਵਿਚ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਹੁਣ ਤਕ 2018 ਬੈਚ ਦੇ ਵੱਖ-ਵੱਖ ਰਾਸ਼ਟਰੀ ਅਤੇ ਬਹੁ-ਕੌਮੀ ਕੰਪਨੀਆਂ ਵਿਚ ਯੂਨੀਵਰਸਿਟੀ ਦੇ ਲਗਪਗ 416 ਵਿਦਿਆਰਥੀਆਂ ਨੂੰ …

Read More »

ਭਗਤ ਰਵੀਦਾਸ ਜੀ ਦਾ ਜਨਮ ਦਿਨ `ਤੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਸ਼ਾਮ

ਨਵੀਂ ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਹੋਈ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ, 31 ਜਨਵਰੀ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵੀਦਾਸ ਜੀ ਦਾ …

Read More »

Union Home Minister visits UT Chandigarh

Chandigarh, Jan. 30 (Punjab Post Bureau) – The Union Minister Shri Rajnath Singh visited the Union Territory Chandigarh today. During his day long visit, the Home Minister launched new projects and also interacted with the officers of the Chandigarh Administration. Shri Rajnath Singh inaugurated the multi-storeyed 300 bedded Infosys Foundation Red Cross ‘SARAI’ at Post Graduate Institute of Medical Education & …

Read More »

ਦਿੱਲੀ `ਚ ਹੋਵੇਗੀ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਰਨਗੇ ਉਦਘਾਟਨ

ਨਵੀਂ ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਪੰਜਾਬ ਅਤੇ ਪੰਜਾਬੀਅਤ ਦੇ ਡੱਗਮਗਾਏ ਹੋਏ ਵਕਾਰ ਨੂੰ ਸੰਭਾਲਣ ਦੀ ਦਿਸ਼ਾ ’ਚ ਚਾਨਣ ਮੁਨਾਰਾ ਸਾਬਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਜੀ.ਕੇ ਨੇ ਦੱਸਿਆ ਕਿ 2-3 ਫਰਵਰੀ …

Read More »

ਖੇਤੀ ਮਸ਼ੀਨਰੀ ’ਤੇ 80 ਫ਼ੀਸਦੀ ਸਬਸਿਡੀ ਲਈ ਅਰਜੀਆਂ 6 ਫਰਵਰੀ ਤੱਕ – ਡੀ.ਸੀ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਵਿਭਾਗ ਅੰਮ੍ਰਿਤਸਰ ਵਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪਿਛਲੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ …

Read More »