Saturday, March 23, 2024

Monthly Archives: January 2018

ਈਦ-ਉਲ-ਅਜਹਾ ਦੀ ਛੁੱਟੀ ਗਜ਼ਟਿਡ ਛੁੱਟੀਆਂ ਦੀ ਸੂਚੀ ਚੋਂ ਬਾਹਰ ਕਰਨ `ਤੇ ਮੁਸਲਿਮ ਭਾਈਚਾਰੇ ‘ਚ ਰੋਸ

ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਸਾਲ 2018 ਦੌਰਾਨ ਕੀਤੀਆਂ ਜਾਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।ਜਿਸ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਣ ਵਾਲੀ ਈਦ-ਉਲ-ਅਜਹਾ ਦੀ ਛੁੱਟੀ ਨੂੰ ਗਜਟਿਡ ਛੁੱਟੀਆਂ ਦੀ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ, ਜੋ ਕਿ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇੱਕ ਕੋਸ਼ਿਸ਼ …

Read More »

ਸਾਹਿਤਕਾਰ, ਕਵੀ ਤੇ ਗੀਤਕਾਰ ਸਮਾਜ `ਚ ਸਕਾਰਾਤਮਕ ਤਬਦੀਲੀ ਲਿਆ ਸਕਦੇ ਹਨ – ਡਾ. ਮਨਜ਼ੂਰ ਹਸਨ

ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਤਕਾਰ, ਕਵੀ ਅਤੇ ਗੀਤਕਾਰ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ‘ਚ ਵੱਡੀ ਭੂਮਿਕਾ ਨਿਭਾਅ ਸਕਦੇ ਹਨ, ਅੱਜ ਜ਼ਰੂਰੀ ਹੈ ਕਿ ਗਾਇਕੀ ਨੂੰ ਸਕਾਰਾਤਮਕ ਜਿਹੇ ਸੀਮਤ ਵਿਸ਼ਿਆਂ ਤੋਂ ਬਾਹਰ ਲਿਆ ਕੇ ਸਹੀ ਸੇਧ ਦਿੱਤੀ ਜਾਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਦਾਰਾ ਅਦਬ-ਏ-ਇਸਲਾਮੀ ਹਿੰਦ ਮਾਲੇਰਕੋਟਲਾ ਵੱਲੋਂ ਆਯੋਜਿਤ ਇੱਕ ਕਵੀ ਸੰਮੇਲਨ ਦੋਰਾਨ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਪੰਜਾਬ …

Read More »

ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਖੂਨਦਾਨ ਕੈਂਪ ਲਗਾਇਆ ਗਿਆ

ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਸੇਵਾ ਐਂਡ ਸਪੋਰਟਸ ਕਲੱਬ ਸੇਹਕੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ ਵਿਚ ਕਲੱਬ ਪ੍ਰਧਾਨ ਬਰਿੰਦਰਪਾਲ ਸਿੰਘ ਸਿੱਧੂ (ਬੂਟਾ ਸੇਹਕੇ) ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਪੁੱਜੇ ਐਸ.ਪੀ ਮਾਲੇਰਕੋਟਲਾ ਰਾਜ ਕੁਮਾਰ ਜਲਹੋਤਰਾ ਨੇ …

Read More »

ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ `ਤੇ ਹੋਈ ਫੇਲ ਢੀਂਡਸਾ

ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਮੌਜੂਦ ਕਾਂਗਰਸ ਰਸਕਾਰ ਹਰ ਫਰੰਟ `ਤੇ ਫੇਲ ਹੋ ਚੁੱਕੀ ਹੈ, ਕਿਉਂਕਿ ਪੰਜਾਬ ਅੰਦਰ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ ਅਤੇ ਪੰਜਾਬ ਇਸ ਵੇਲੇ ਰੱਬ ਆਸਰੇ ਚੱਲ ਰਿਹਾ ਹੈ ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਬਾਪਲਾ ਵਿਖੇ ਪੱਤਰਕਾਰਾਂ ਨਾਲ …

Read More »

ਗੋਲਡਨ ਈਰਾ ਮਲੇਨੀਅਮ ਸਕੂਲ ਦਾ ਸਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ

ਸੰਦੌੜ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੋਲਡਨ ਈਰਾ ਮਲੇਨੀਅਮ ਪਬਲਿਕ ਸਕੂਲ ਸੁਲਤਾਨਪੁਰ ਬੱਧਰਾਵਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਫਲਤਾ ਪੂਰਵਕ ਸੰਪਨ ਹੋਇਆ।ਸਮਾਗਮ ਵਿੱਚ ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਸਮਾਗਮ ਦੌਰਾਨ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵੱਲੋਂ ਜਿੱਥੇ ਨਾਚ, ਨਾਟਕ, ਗੀਤ,ਗਿੱਧਾ, ਭੰਗੜਾ, ਕਵਿਤਾਵਾਂ ਆਦਿ ਬਹੁਤ ਹੀ ਸੁੰਦਰ ਤਰੀਕੇ ਨਾਲ …

Read More »