Thursday, December 13, 2018
ਤਾਜ਼ੀਆਂ ਖ਼ਬਰਾਂ

Daily Archives: February 3, 2018

ਸਤਿਆਜੀਤ ਸਿੰਘ ਮਜੀਠੀਆ ਵਲੋਂ ‘ਮਜੀਠੀਆ (ਬੰਸਾਵਲੀ) ਘਰਾਣੇ ਦਾ ਇਤਿਹਾਸ’ ਪੁਸਤਕ ਰਲੀਜ਼

PPN0202201812

ਮਜੀਠੀਆ ਪਰਿਵਾਰ ਦਾ ਇਤਿਹਾਸ ਮਾਣਮੱਤਾ- ਛੀਨਾ ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਮਿਲ ਕੇ ਅੱਜ ਲੇਖਕ ਦਵਿੰਦਰ ਸਿੰਘ ਗਿੱਲ ਵਡਾਲਵੀ ਦੁਆਰਾ ਲਿਖ਼ਤ ਪੁਸਤਕ ‘ਮਜੀਠੀਆ (ਬੰਸਾਵਲੀ) ਘਰਾਣੇ ਦਾ ਇਤਿਹਾਸ’ ਦੀ ਘੁੰਡ ਚੁੱਕਾਈ ਕੀਤੀ।ਇਸ ਮੌਕੇ ਉਨ੍ਹਾਂ ਨਾਲ ਹੋਰ ਸਖਸ਼ੀਅਤਾਂ ਵੀ ... Read More »

Seminar on Multi-Culturism at Khalsa College

PPN0202201811

Amritsar, Feb. 2 (Punjab Post Bureau) – The Post Graduate Department of Political Science and Public Administration at Khalsa College today organized a guest lecture on “Multiculturalism”. The guest speaker was Prof. Vitis Cubri Nasks, a prominent socio- anthropologist from Lithuania and visiting Professor at Jawahar Lal Nehru University, New Delhi. He is presently studying the phenomenon of migration in ... Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ਼ ਮੰਡੀ ਹਰਜੀ ਰਾਮ ਵਿਖੇ ਕਰਵਾਏ ਕਰਾਟੇ ਮੁਕਾਬਲੇ

PPN0202201810

ਮਲੋਟ, 2 ਫਰਵਰੀ (ਪੰਜਾਬ ਪੋਸਟ- ਗਰਗ) – ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ ਵਿਦਿਆਰਥਣਾਂ ਨੂੰ 60 ਦਿਨਾ ਦੀ ਕਰਾਟੇ ਟਰੇਨਿੰਗ ਕਰਾਟੇ ਕੋਚ ਬਲੈਕ ਬੈਲਟ ਨੈਨਸੀ ਵੱਲੋ ਦਿਤੀ ਗਈ।ਸਕੂਲ ਦੀਆਂ ਵਿਦਿਆਰਥਣਾਂ `ਚ ਕਰਾਟੇ ਟ੍ਰੇਨਿੰਗ ਹਾਸਲ ਕਰਨ ਲਈ ਕਾਫੀ ਉਤਸ਼ਾਹ ਦੇਖਿਆ ਗਿਆ।ਅੱਜ ਟ੍ਰੇਨਿੰਗ ਦੇ ਆਖਰੀ ਦਿਨ ਕਰਾਟੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕਰਾਟੇ ... Read More »

ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿਖੇ ਸਲਾਨਾ ਅਰਦਾਸ ਦਿਵਸ ਸਮਾਗਮ ਆਯੋਜਿਤ

PPN0202201809

ਚੌਕ ਮਹਿਤਾ, 2 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਅਤੇ ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਪਣੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦਾ ਓਟ-ਆਸਰਾ ਲੈਂਦੇ ਹੋਏ ਸਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਸਰਪ੍ਰਸਤ ਗਿਆਨੀ ਹਰਨਾਮ ਸਿੰਘ ... Read More »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10 ਨੂੰ

Pardeep Sareen

ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10 ਫਰਵਰੀ ਨੂੰ ਪ੍ਰਧਾਨ ਪਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਪ੍ਰੇਮ ਆਸ਼ਰਮ ਹਾਈ ਸਕੂਲ ਬੇਰੀ ਗੇਟ ਵਿਖੇ ਸਵੇਰੇ 11.00 ਵਜੇ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਖਜ਼ਾਨਚੀ ਜਸਵੰਤ ਸਿੰਘ ਗਿਆਨੀ ਨੇ ਦੱਸਿਆ ਕਿ ਅੰਤ੍ਰਿਮ ਰਾਹਤ ਅਤੇ 25 ਸਾਲਾਂ ਦੀ ਕੀਤੀ ਸੇਵਾ ਬਦਲੇ ... Read More »

ਪੈਨਸ਼ਨਰਾਂ ਤੇ ਵਿਧਵਾਵਾਂ ਵਲੋਂ ਰੋਸ ਮੁਜ਼ਾਹਰਾ 5 ਫਰਵਰੀ ਨੂੰ

PPN0202201808

ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਸਮਰਾਲਾ, 2 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਪੈਨਸ਼ਨਰਜ ਐਸੋਸੀਏਸ਼ਨ ਡਵੀਜ਼ਨ ਕਮੇਟੀ ਦੀ ਇੱਕ ਜ਼ਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਨਵਰੀ ਮਹੀਨਾ 2018 ਦੀ ਪੈਨਸ਼ਨ ਰਿਲੀਜ਼ ਨਾ ਹੋਣ ਕਰਕੇ ਪੈਨਸ਼ਨਰਾਂ ਅਤੇ ਵਿਧਵਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਮੇਂ ਵਿੱਤ ... Read More »

ਦੁਕਾਨਾਂ ਭੰਨਣ ਤੇ ਗੁੰਡਾਗਰਦੀ ਹੋਣ ਦੇ ਜਿੰਮੇਵਾਰ ਪੁਲਿਸ ਮੁਲਾਜ਼ਮ ਮੁਅੱਤਲ ਕੀਤੇ ਜਾਣ- ਅਕਾਲੀ ਦਲ

PPN0202201807

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ ਵਿੱਚ ਦੋ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵਲੋਂ ਸ਼ਰੇਆਮ ਕੀਤੀ ਗੁੰਡਾਗਰਦੀ ਵਿਚ ਪੰਜ ਦਰਜਨ ਤੋਂ ਵੱਧ ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖ਼ਾਨੀ ਤੇ ਬਦਸਲੂਕੀ ਕਰਨ ਅਤੇ ਰਾਹਗੀਰਾਂ ਨਾਲ ਕੁੱਟਮਾਰ ਕਰਨ ਦੀ ਘਟਨਾ `ਚ ਅੱਜ ਤੀਜੇ ਦਿਨ ਤੱਕ ਵੀ ਕੋਈ ਕਾਰਵਾਈ ਨਾ ਕਰਨ `ਤੇ ਸਬੰਧਿਤ ਡੀ.ਐਸ.ਪੀ, ਐਸ.ਐਚ.ਓ ... Read More »

ਰਿੰਟੂ ਦੇ ਮੇਅਰ ਬਣਨ ਨਾਲ ਗੁਰੂ ਨਗਰੀ ਦਾ ਹੋਵੇਗਾ ਵਿਕਾਸ – ਠੇਕੇਦਾਰ

PPN0202201806

ਅੰਮ੍ਰਿਤਸਰ, 2 ਫਰਵਰੀ  (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਪਵਿੱਤਰ ਨਗਰੀ ਦੇ ਨਵੇ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ। ਉਨਾਂ ਨੇ ਸਮੁੱਚੀ ਕਾਂਗਰਸੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਅਰ ਕਮਲਜੀਤ ਸਿੰਘ ਰਿੰਟੂ ਅੰਮ੍ਰਿਤਸਰ ਵਾਸੀਆਂ ਦੀਆਂ ਉਮੀਦਾਂ `ਤੇ ਖੜੇ ਉਤਰਣਗੇ ਤੇ ਸ਼ਹਿਰ ਦੀ ਨੁਹਾਰ ... Read More »

ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੀਤਾ ਉਦਘਾਟਨ

PPN0202201803

ਦਿੱਲੀ ਕਮੇਟੀ ਪੰਜਾਬੀ ਭਾਸ਼ਾ ਨੂੰ ਰੋਜਗਾਰ ਪੱਖੀ ਬਣਾਉਣ ਲਈ ਵਚਨਬੱਧ ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਉਦਘਾਟਨ ਕੀਤਾ।ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਵਾਰੀ ਕਰਵਾਈ ਗਈ ਕਾਨਫਰੰਸ ਹੁਣ ਹਰ ਦੂਜੇ ਵਰ੍ਹੇ ਕਮੇਟੀ ਵਲੋਂ ਕਰਾਉਣ ਦਾ ਐਲਾਨ ਕੀਤਾ ਗਿਆ।ਮਨਮੋਹਨ ... Read More »

ਗੁ. ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ

PPN0202201805

ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ।ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ ਸੌਂਪਿਆ। ਇੱਥੇ ਦੱਸ ... Read More »