Oops! It appears that you have disabled your Javascript. In order for you to see this page as it is meant to appear, we ask that you please re-enable your Javascript!
Sunday, April 21, 2019
ਤਾਜ਼ੀਆਂ ਖ਼ਬਰਾਂ

Daily Archives: February 4, 2018

ਮਾਂ ਬੋਲੀ ਪੰਜਾਬੀ

Balwinder Doda1

ਉਠੋ ਰਲਮਿਲ ਹੰਭਲਾ ਮਾਰੋ ਹੋਰ ਨਾ ਕਰੋ ਵੀਚਾਰ, ਲੱਗਦਾ ਮਾਂ ਪੰਜਾਬੀ ਆਪਣੀ ਜੀਕਣ ਸਖਤ ਬੀਮਾਰ। ਆਪਣਿਆਂ ਤੋਂ ਆਪਣੇ ਘਰ ਵਿੱਚ ਖਾ ਬੈਠੀ ਜੋ ਮਾਰ, ਜਿਸ ਨੇ ਲੱਖਾਂ ਦੁਸ਼ਮਣਾਂ ਅੱਗੇ ਨਹੀਂ ਸੀ ਮੰਨੀ ਹਾਰ। ਰਿਸ਼ੀ ਮੁਨੀ ਸੀ ਪੈਦਾ ਕੀਤੇ ਜਿਸਨੇ ਕਈ ਅਵਤਾਰ, ਮਾਖਿਓਂ ਮਿੱਠੀ ਬਾਣੀ ਜਿਸਦੀ ਜੀਵਨ ਲਾਉਂਦੀ ਪਾਰ। ਜਿਸ ਘਰ ਮਾਂ ਦਾ ਰੁਤਬਾ ਹੈ ਨਹੀਂ ਉਹ ਕਾਹਦਾ ਪਰਿਵਾਰ, ਮਾਵਾਂ ਨੂੰ ... Read More »

ਦਰਿਆ ਦਿਲੀ

Kanwal Dhillon

ਫਿਰ ਸੱਚ ਦਾ ਜਾਮਾ ਪਹਿਨ ਝੂਠ ਮੈਨੂੰ ਭਰਮਾਉਣ ਆਇਆ ਹੈ ਜੋ ਹੋ ਨਹੀਂ ਸਕਦਾ ਉਸਦਾ ਯਕੀਨ ਦਵਾਉਣ ਆਇਆ ਹੈ। ਮੇਰੇ ਰੁੱਸਣ `ਤੇ ਉਸਨੂੰ ਕੋਈ ਫ਼ਰਕ ਨਹੀਂ ਪੈਂਦਾ ਉਸਦੀ ਦਰਿਆ ਦਿਲੀ ਦੇਖੋ ਮੈਨੂੰ ਮਨਾਉਣ ਆਇਆ ਹੈ। ਹੱਥੀਂ ਲਾ ਕੇ ਲਾਂਬੂ ਉਹ ਮੋਏ ਰਿਸ਼ਤਿਆਂ ਨੂੰ ਰਿਸ਼ਤਾ ਸੱਜਰਾ ਕੋਈ ਬਣਾਉਣ ਆਇਆ ਹੈ। ਦੁੱਖ ਦਿੰਦਾ ਹੋਇਆ ਜਦੋਂ ਉਹ ਥੱਕ ਗਿਆ ਆਖਿਰ ਬਦਲ ਕੇ ਭੇਸ ... Read More »

ਯਾਦਾਂ ਦੇ ਪੰਨੇ

Usha Rani Mukatsar

ਅੱਜ ਮੈਂ ਬੈਠੀ ਬੈਠੀ ਨੇ ਪੁਰਾਣੀ ਯਾਦਾਂ ਦੇ ਪੰਨੇ ਫਰੋਲੇ ਸੋਚਿਆ ਅੱਜ ਮੈਂ ਬਣ ਗਈ ਹਾਂ ਸਰਕਾਰੀ ਮਾਸਟਰਨੀ। ਮੰਨਿਆ ਕੀਤੀ ਮੈਂ ਵੀ ਨਹੀਂ ਸੀ ਮੇਹਨਤ ਘੱਟ ਪਰ ਇਹ ਸਭ ਦੀ ਵਜਾਹ ਸਿਰਫ਼ ਮੇਰੇ ਬੇਬੇ ਬਾਪੂ ਨੇ। ਗਲਤੀ ਭਾਵੇਂ ਲੱਖ ਹੋ ਜੇ ਕਦੇ ਵੀ ਦਿੱਤੀ ਝਿੜਕ ਨੀ ਬਿਨ ਮੰਗੇ ਹੀ ਬਾਪੂ ਨੇ ਹਰ ਪੂਰੀ ਕੀਤੀ ਮੰਗ ਮੇਰੀ। ਆਪਣੀ ਖੁਸ਼ੀ ਭੁਲਾ ਛੱਡ ... Read More »

ਜਨਮ ਦਿਨ ਮੁਬਾਰਕ – ਨਵਜੋਤ ਸਿੰਘ

BD0402201801

ਧੂਰੀ, 4 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਾਸੀ ਵਰਿੰਦਰ ਸਿੰਘ ਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਨਵਜੋਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। Read More »

ਪ੍ਰਧਾਨ ਮੰਤਰੀ ਨੇ ਅੰਡਰ-19 ਵਿਸ਼ਵ ਕ੍ਰਿਕਟ ਕੱਪ ਜਿੱਤਣ `ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ

Modi

ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਡਰ-19 ਵਿਸ਼ਵ ਕੱਪ ਜਿੱਤਣ ਉੱਤੇ ਟੀਮ ਇੰਡੀਆ ਦੇ ਨੌਜਵਾਨ ਕ੍ਰਿਕਟਰਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਨੌਜਵਾਨ ਕ੍ਰਿਕਟਰਾਂ ਦੀ ਸ਼ਾਨਦਾਰ ਪ੍ਰਾਪਤੀ ਉੱਤੇ ਪੂਰੀ ਤਰ੍ਹਾਂ ਖੁਸ਼ ਹਾਂ।ਅੰਡਰ-19 ਵਿਸ਼ਵ ਕੱਪ ਜਿੱਤਣ `ਤੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ। ਇਸ ਸ਼ਾਨਦਾਰ ਜਿੱਤ ਨੇ ਹਰੇਕ ਭਾਰਤ ਵਾਸੀ ਨੂੰ ਮਾਣਮੱਤਾ ... Read More »

ਮੋਦੀ ਸਰਕਾਰ ਵਲੋਂ ਪੇਸ਼ ਬਜਟ-2018 ਪੂਰਾ ਮਾਇਆਜਾਲ – ਸੁਨੀਲ ਜਾਖੜ

PPN0302201820

ਪਠਾਨਕੋਟ, 3 ਫਰਵਰੀ (ਪੰਜਬ ਪੋਸਟ ਬਿਊਰੋ) – ਭਾਜਪਾ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ-2018 ਪੂਰੀ ਤਰ੍ਹਾਂ ਨਾਲ ਮਾਇਆਜਾਲ ਹੈ।ਪਹਿਲਾ ਵੀ ਇਨ੍ਹਾਂ ਨੇ ਜੁਮਲਿਆਂ ਦੇ ਮਾਇਆ ਜਾਲ ਵਿੱਚ ਆਮ ਜਨਤਾ ਨੂੰ ਫਸਾਇਆ ਹੈ ਅਤੇ ਹੁਣ ਜੀ.ਡੀ.ਪੀ 7.5 ਪ੍ਰਤੀਸ਼ਤ ਹੋ ਗਈ ਹੈ ਤਾਂ ਇਹ ਕਿਸਾਨ ਲਈ ਮਾਇਆ ਜਾਲ ਹੀ ਹੈ।ਅੰਕੜਿਆਂ ਦੇ ਮਾਇਆ ਜਾਲ ਵਿੱਚ ਫਸਾਇਆ ਜਾ ਰਿਹਾ ਹੈ। ਭਾਜਪਾ ਦੀ ... Read More »

ਸ਼ਹਿਬਾਜ਼ ਸੰਧੂ ਦੀ ਪਹਿਲੀ ਬਰਸੀ ਨੂੰ ਸਮਰਪਿਤ ਫੁੱਟਬਾਲ ਪ੍ਰਦਰਸ਼ਨੀ ਮੈਚ ਕਰਵਾਇਆ

PPN0302201819

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਸਟੇਡੀਅਮ ਦੇ ਫੁੱਟਬਾਲ ਮੈਦਾਨ `ਚ ਸ਼ਹਿਬਾਜ਼ ਸਿੰਘ ਸੰਧੂ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਪਹਿਲਾਂ ਸ਼ਹਿਬਾਜ਼ ਸਿੰਘ ਸੰਧੂ ਯਾਦਗਾਰੀ ਫੁੱਟਬਾਲ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ।ਲੜਕਿਆਂ ਦੇ ਅੰਡਰ 17 ਉਮਰ ਵਰਗ `ਚ ਕਰਵਾਇਆ ਗਿਆ ਇਹ ਪ੍ਰਦਰਸ਼ਨੀ ਫੁੱਟਬਾਲ ਮੈਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ।ਬੇਹਦ ... Read More »

ਅੰਮ੍ਰਿਤਸਰ ਨੂੰ ਹਰਿਆ ਭਰਿਆ ਕਰਨ ਲਈ ਐਮ.ਪੀ ਔਜਲਾ ਨੇ ਕੀਤੀ ਬਾਬਾ ਸੇਵਾ ਸਿੰਘ ਨਾਲ ਮੁਲਾਕਾਤ

PPN0302201818

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਅੰਮ੍ਰਿਤਸਰ ਦੀ  ਧਰਤੀ ਨੂੰ ਹਰਿਆ ਭਰਿਆ ਕਰਨ ਅਤੇ ਵਾਤਾਵਰਨ ਦੀ ਸ਼ੁਧਤਾ ਨੂੰ ਲੈ ਕੇ ਵਿਸ਼ਵ ਵਿੱਚ ਸ਼੍ਰੀ ਖਡੂਰ ਸਾਹਿਬ ਦੀ ਧਰਤੀ ਨੂੰ ਹਰਿਆਵਲ ਭਰਪੂਰ ਕਰਨ ਲਈ ਜਾਣੇ ਜਾਂਦੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਸ਼੍ਰੀ ਖਡੂਰ ਸਾਹਿਬ ਵਾਲਿਆਂ ਨਾਲ ਨਿਸ਼ਾਨ-ਏ-ਸਿੱਖੀ ਵਿਖੇ ਸੰਤ ਬਾਬਾ ... Read More »

ਇਸਤਰੀ ਅਕਾਲੀ ਜਥਾ ਸ਼ਹਿਰੀ ਵਲੋਂ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾਣਗੇ – ਬੀਬੀ ਰਾਜ

Rajwinder Raj

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਇਸਤਰੀ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਵਲੋਂ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਵਾਏ ਜਾਣਗੇ।ਇਹ ਪ੍ਰਗਟਾਵਾ ਸ਼ਹਿਰੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਕਰਦਿਆਂ ਕਿਹਾ ਕਿ ਪੰਜਾਬ ਪ੍ਰਧਾਨ ਬੀਬੀ ਜਾਗੀਰ ਕੋਰ ਨੇ ਇਸ ਸਬੰਧੀ ਇਸਤਰੀ ਵਿੰਗ ਦੇ ਨਵੇ ਬਣਾਏ ਗਏ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ ਪ੍ਰਕਾਸ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਬੁਲਾਈ ਸੀ, ਜਿਸ ... Read More »