Thursday, April 25, 2024

Daily Archives: February 4, 2018

ਚੋਣਾਂ ਦੋਰਾਨ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਚੋਣ ਦਫਤਰ ਵਲੋਂ ਚੋਣਾਂ ਦੋਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਵਿਸ਼ੇਸ ਰੂਪ `ਚ ਸਨਮਾਨਿਤ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣਕਾਰ ਅਫਸਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕਰਨ ਮਗਰੋਂ ਕੀਤਾ।ਇਸ ਸਮੇਂ  ਹੋਰਨਾਂ ਤੋਂ ਇਲਾਵਾ ਕੁਲਵੰਤ …

Read More »

ਅਪਮਾਨਜਨਕ ਸ਼ਬਦਾਵਲੀ ਦੇ ਖਿਲਾਫ ਪੁਲਿਸ ਚੌਕੀ ਦੇ ਬਾਹਰ ਜੋਰਦਾਰ ਪ੍ਰਦਰਸ਼ਨ

ਜੰਡਿਆਲਾ ਗੁਰੂ,  3 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨਸ਼ਿਆਂ ਖਿਲਾਫ ਖਬਰਾਂ ਲਾਉਣ ਵਾਲੇ ਪੱਤਰਕਾਰਾਂ ਨੂੰ ਜੰਡਿਆਲਾ ਪੁਲਿਸ ਚੌਂਕੀ ਵਿੱਚ ਨਾ ਵੜਣ ਦੀ ਹਦਾਇਤ ਕਰਨ ਵਾਲੇ ਪੁਲਿਸ ਅਫਸਰ ਖਿਲਾਫ ਪ੍ਰੈਸ ਕੱਲਬ ਜੰਡਿਆਲਾ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜੰਡਿਆਲਾ ਪ੍ਰੈਸ ਕਲੱਬ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਦੱਸਿਆ ਕਿ ਅੱਜ ਸ਼ਾਮ ਜਦ ਉਹ ਪੱਤਰਕਾਰ ਮਦਨ ਮੋਹਨ ਨਾਲ ਪੁਲਿਸ ਚੌਂਕੀ ਜੰਡਿਆਲਾ …

Read More »

ਬੰਧੂਆ ਮਜ਼ਦੂਰ ਸਬੰਧੀ ਵਿਜੀਲੈਂਸ ਕਮੇਟੀ ਜਾਂ ਪ੍ਰਸਾਸਨ ਨੂੰ ਸੂਚਿਤ ਕੀਤਾ ਜਾਵੇ- ਡੀ.ਸੀ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫਤਰ ਵਿਖੇ ਜਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਦੋਰਾਨ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਅਗਰ ਕੋਈ ਵੀ ਬੰਧੂਆ ਮਜ਼ਦੂਰ ਆਉਂਦਾ ਹੈ ਤਾਂ ਇਹ ਜਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਸ੍ਰੀਮਤੀ ਨੀਲਿਮਾ …

Read More »

ਰਾਜ ਪੱਧਰੀ ਸਮਾਰੋਹ `ਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀ ਸਨਮਾਨਿਤ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ `ਚ ਆਪਣਾ ਵਿਸ਼ੇਸ਼ ਯੌਗਦਾਨ ਦੇਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਜਿਲ੍ਹਾ ਪ੍ਰਸਾਸਨ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ …

Read More »

ਕੁਦਰਤੀ ਤੌਰ `ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਜ਼ਾਰ 4 ਫਰਵਰੀ ਨੂੰ – ਡਾ. ਅਮਰੀਕ ਸਿੰਘ

ਪਠਾਨਕੋਟ 3 ਫਰਵਰੀ (ਪੰਜਾਬ ਪੋਸਟ ਬਿਊਰੋ) –  ਕਿਸਾਨਾਂ ਦੀ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਰਨ ਲਈ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ ਆਦਿ ਦਾ ਖਪਤਕਾਰਾਂ ਨੂੰ ਸਿੱਧੇ ਮੰਡੀਕਰਨ ਵੱਲ ਉਤਸ਼ਾਹਿਤ ਕਰਨ ਲਈ ਕੁਦਰਤੀ ਤੌਰ `ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 4 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਬਾਅਦ ਦੁਪਹਿਰ …

Read More »

World Wetland Day celebrated at DAV College

Amritsar, Feb. 3 (Punjab Post Bureau) – The department of Zoology, DAV College organized Declamation contest and Poster presentation on the occasion of celebration of World Wetland Day-2018 for the science students. The main aim behind celebrating the day was to spread awareness on the importance of wetlands and their benefits. In this competition, students participated enthusiastically.  Principal Dr. Rajesh Kumar congratulated …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਹੋਸਟਲ ਵਲੋਂ ਬਸੰਤ ਪੰਚਮੀ ਤਿਉਹਾਰ ਦਾ ਆਯੋਜਨ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਹੋਸਟਲ `ਚ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਸੰਧਿਆਕਾਲੀਨ ਹਵਨ ਦਾ ਆਯੋਜਨ ਕੀਤਾ ਗਿਆ।ਇਸ ਅਵਸਰ `ਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ  ਸ਼ੁੱਭਕਾਮਨਾਵਾਂ ਦਿੱਤੀਆਂ।ਬਸੰਤ ਪੰਚਮੀ ਦਾ ਮਹੱਤਵ ਦੱਸਦਿਆਂ ਉਨ੍ਹਾਂ ਨੇ ਮਾਂ ਸਰਸਵਤੀ ਦੀ ਅਰਾਧਨਾ ਕਰਨ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਹੋਰ ਕਿਹਾ ਕਿ ਮਾਂ ਸਰਸਵਤੀ …

Read More »

DAV Public School Annual Function Khat-Aaya-Hai enthralls one and all

Amritsar, Feb. 3 (Punjab Post Bureau) – With the blessings of Padma Shree Dr. Punam Suri (President D.A.V CMC, New Delhi) and under the able guidance of the Principal Dr. Mrs. Neera Sharma ji, the 508 students of Std- V presented their Annual Function Khat-Aaya-Hai at Urvi Auditorium today in two groups of morning and evening shows. The Chief Guest …

Read More »

P.C.C.T.U stages protest against the miss management of GNDU

Amritsar, Feb. 3 (Punjab Post Bureau) – Punjab & Chandigarh College Teachers Union (P.C.C.T.U) the sole organization of the teachers working in Government aided and unaided affiliated colleges, which shoulders the responsibility to cater higher education to more than 80% of the students acquiring higher education in the state was compelled to take the path of agitation by dictatorial, anti-higher …

Read More »

ਮਹਾਂਸ਼ਿਵਰਾਤਰੀ ਉਤਸਵ 13 ਫਰਵਰੀ ਨੂੰ- ਤਿਆਰੀਆਂ ਸ਼ੁਰੂ

ਧੂਰੀ, 3 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰ ਸਾਲ ਦੀ ਤਰਾਂ ਇਸ ਵਾਰ ਵੀ ਮਾਤਾ ਮਨਸਾ ਦੇਵੀ ਮੰਦਰ ਧੂਰੀ ਵਿਖੇ ਮਹਾਂਸ਼ਿਵਰਾਤਰੀ ਉਤਸਵ 11, 12, 13 ਫਰਵਰੀ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਉਤਸਵ ਵਿੱਚ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਮੰਦਰ ਦੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਜ਼ੋਰਾਂ `ਤੇ ਚੱਲ ਰਹੀਆਂ ਹਨ।ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਮੈਂਗਲ ਸੈਨ …

Read More »